Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    4:18:38 PM

  • raja warring  s big joke about the announcement of rs 1000 for women

    ਬਜਟ 'ਚ ਬੀਬੀਆਂ ਲਈ 1000 ਰੁਪਏ ਦੇ ਐਲਾਨ ਬਾਰੇ...

  • open hooliganism in punjab

    ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ...

  • seasons song for kids pinkoo tv

    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ...

  • iran must surrender unconditionally  trump

    ਈਰਾਨ 'ਬਿਨਾਂ ਸ਼ਰਤ ਕਰੇ ਸਮਰਪਣ : ਟਰੰਪ ਦਾ ਤਿੱਖਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • 40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਕੁਦਰਤੀ ਤਰੀਕੇ

HEALTH News Punjabi(ਸਿਹਤ)

40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਕੁਦਰਤੀ ਤਰੀਕੇ

  • Edited By Sunaina,
  • Updated: 08 Mar, 2026 03:15 PM
Health
bothered by knee pain after the age of 40
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ-ਕੱਲ੍ਹ ਦੇ ਵਿਗੜੇ ਹੋਏ ਲਾਈਫਸਟਾਈਲ ਕਾਰਨ 40 ਦੀ ਉਮਰ ਪਾਰ ਕਰਦੇ ਹੀ ਲੋਕਾਂ 'ਚ ਗੋਡਿਆਂ ਦੇ ਦਰਦ, ਅਕੜਨ ਅਤੇ ਸੋਜ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਪਹਿਲਾਂ ਇਹ ਸਮੱਸਿਆ ਵਧੇਰੇ ਉਮਰ ਦੇ ਲੋਕਾਂ 'ਚ ਹੁੰਦੀ ਸੀ ਪਰ ਹੁਣ ਲੰਬੇ ਸਮੇਂ ਤੱਕ ਬੈਠ ਕੇ ਕੰਮ ਕਰਨ, ਵਧਦੇ ਭਾਰ ਅਤੇ ਸਰੀਰ 'ਚ ਪੋਸ਼ਣ ਦੀ ਕਮੀ ਕਾਰਨ ਘੱਟ ਉਮਰ ਵਿੱਚ ਵੀ ਜੋੜਾਂ ਦਾ ਦਰਦ ਸ਼ੁਰੂ ਹੋ ਜਾਂਦਾ ਹੈ। ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਜਾਵੇ, ਤਾਂ ਚੱਲਣ-ਫਿਰਨ 'ਚ ਵੀ ਮੁਸ਼ਕਲ ਆ ਸਕਦੀ ਹੈ।

ਗੋਡਿਆਂ 'ਚ ਦਰਦ ਦੇ ਮੁੱਖ ਕਾਰਨ
ਮਾਹਿਰਾਂ ਅਨੁਸਾਰ 40 ਸਾਲ ਦੀ ਉਮਰ ਤੋਂ ਬਾਅਦ ਹੱਡੀਆਂ ਅਤੇ ਜੋੜਾਂ ਦੀ ਮਜ਼ਬੂਤੀ ਘਟਣ ਲੱਗਦੀ ਹੈ। ਸਰੀਰ 'ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਕਮੀ ਹੱਡੀਆਂ ਨੂੰ ਕਮਜ਼ੋਰ ਕਰ ਦਿੰਦੀ ਹੈ। ਇਸ ਤੋਂ ਇਲਾਵਾ, ਜ਼ਿਆਦਾ ਭਾਰ ਹੋਣਾ ਜਾਂ ਸਾਰਾ ਦਿਨ ਇਕੋ ਥਾਂ ਬੈਠ ਕੇ ਕੰਮ ਕਰਨਾ ਗੋਡਿਆਂ 'ਤੇ ਦਬਾਅ ਵਧਾਉਂਦਾ ਹੈ, ਜੋ ਦਰਦ ਅਤੇ ਸੋਜ ਦਾ ਕਾਰਨ ਬਣਦਾ ਹੈ।

ਰਾਹਤ ਪਾਉਣ ਲਈ ਰੋਜ਼ਾਨਾ ਕਰੋ ਇਹ ਕੰਮ :-

ਹਲਕੀ ਕਸਰਤ ਹੈ ਜ਼ਰੂਰੀ
- ਰੋਜ਼ਾਨਾ ਸਵੇਰੇ ਜਾਂ ਸ਼ਾਮ 20 ਤੋਂ 30 ਮਿੰਟ ਤੱਕ ਸੈਰ ਕਰਨਾ, ਹਲਕੀ ਸਟ੍ਰੈਚਿੰਗ ਜਾਂ ਯੋਗਾ ਕਰਨਾ ਜੋੜਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਵਿੱਚ ਖੂਨ ਦਾ ਦੌਰਾ ਬਿਹਤਰ ਹੁੰਦਾ ਹੈ, ਜਿਸ ਨਾਲ ਸੋਜ ਘੱਟਦੀ ਹੈ।

ਭਾਰ 'ਤੇ ਕੰਟਰੋਲ
- ਵਧਦਾ ਭਾਰ ਗੋਡਿਆਂ 'ਤੇ ਵਾਧੂ ਦਬਾਅ ਪਾਉਂਦਾ ਹੈ। ਸੰਤੁਲਿਤ ਖੁਰਾਕ ਰਾਹੀਂ ਭਾਰ ਨੂੰ ਕੰਟਰੋਲ 'ਚ ਰੱਖਣ ਨਾਲ ਦਰਦ 'ਚ ਕਾਫੀ ਰਾਹਤ ਮਿਲ ਸਕਦੀ ਹੈ।

ਸਹੀ ਖੁਰਾਕ ਦੀ ਚੋਣ
- ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਆਪਣੀ ਖੁਰਾਕ 'ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਭਰਪੂਰ ਚੀਜ਼ਾਂ ਜਿਵੇਂ ਦੁੱਧ, ਦਹੀਂ, ਪਨੀਰ, ਹਰੀਆਂ ਸਬਜ਼ੀਆਂ, ਬਾਦਾਮ ਅਤੇ ਤਿਲ ਸ਼ਾਮਲ ਕਰੋ। ਧੁੱਪ 'ਚ ਬੈਠਣਾ ਵੀ ਵਿਟਾਮਿਨ-ਡੀ ਲੈਣ ਦਾ ਇੱਕ ਕੁਦਰਤੀ ਤਰੀਕਾ ਹੈ।

ਬੈਠਣ ਦੀ ਆਦਤ 'ਚ ਬਦਲਾਅ
- ਦਫਤਰ 'ਚ ਲੰਬੇ ਸਮੇਂ ਤੱਕ ਬੈਠਣ ਦੀ ਬਜਾਏ ਹਰ 30-40 ਮਿੰਟ ਬਾਅਦ ਥੋੜ੍ਹੀ ਦੇਰ ਲਈ ਖੜ੍ਹੇ ਹੋਵੋ ਜਾਂ ਚੱਲੋ। ਇਸ ਨਾਲ ਜੋੜਾਂ 'ਚ ਲਚਕਤਾ ਬਣੀ ਰਹਿੰਦੀ ਹੈ।

ਡਾਕਟਰੀ ਸਲਾਹ ਕਦੋਂ ਲਈਏ?
ਜੇਕਰ ਗੋਡਿਆਂ ਦਾ ਦਰਦ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਹੈ ਜਾਂ ਸੋਜ ਵਧ ਜਾਂਦੀ ਹੈ, ਤਾਂ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੀ ਸਥਿਤੀ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਸਹੀ ਜੀਵਨ ਸ਼ੈਲੀ ਅਤੇ ਸਹੀ ਸਮੇਂ 'ਤੇ ਇਲਾਜ ਨਾਲ ਇਸ ਸਮੱਸਿਆ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ।

  • Age 40
  • knee pain
  • causes
  • treatment

ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ

NEXT STORY

Stories You May Like

  • be careful while eating and working
    ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...
  • immediate relief from sore throat and pain
    ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
  • are you troubled by rising bp
    ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ
  • are your lips turning dark too
    ਕੀ ਕਾਲੇ ਹੋ ਰਹੇ ਹਨ ਤੁਹਾਡੇ ਵੀ ਬੁੱਲ੍ਹ? ਜਾਣੋ ਇਸ ਦੇ ਮੁੱਖ ਕਾਰਨ ਤੇ ਗੁਲਾਬੀ ਬੁੱਲ੍ਹ ਪਾਉਣ ਦੇ ਆਸਾਨ ਤਰੀਕੇ
  • are you troubled by the troubles at home
    ਘਰ ਦੇ ਕਲੇਸ਼ ਤੋਂ ਹੋ ਪਰੇਸ਼ਾਨ? ਇਹ ਵਾਸਤੂ ਦੋਸ਼ ਹੋ ਸਕਦੇ ਹਨ ਜ਼ਿੰਮੇਵਾਰ, ਜਾਣੋ ਕਿਵੇਂ ਕਰੀਏ ਹੱਲ
  • cm mann reached nature care center in bengaluru
    ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ ਕੁਦਰਤੀ ਤਰੀਕੇ ਨਾਲ ਕਰਵਾਉਣਗੇ Treatment
  • supply from saudi arabia increased  crude oil arrivals from russia decreased
    ਸਾਊਦੀ ਅਰਬ ਤੋਂ ਸਪਲਾਈ ਵਧੀ, ਪਾਬੰਦੀਆਂ ਦੇ ਦਬਾਅ ਹੇਠ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਘਟੀ : ਰਿਪੋਰਟ
  • get rid of sleep problems forever
    ਨੀਂਦ ਦੀ ਸਮੱਸਿਆ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ; ਜਾਣੋ ਸੌਣ ਦੇ ਸਹੀ ਤਰੀਕੇ ਤੇ ਘਰੇਲੂ ਉਪਾਅ
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
Trending
Ek Nazar
anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • are your lips turning dark too
      ਕੀ ਕਾਲੇ ਹੋ ਰਹੇ ਹਨ ਤੁਹਾਡੇ ਵੀ ਬੁੱਲ੍ਹ? ਜਾਣੋ ਇਸ ਦੇ ਮੁੱਖ ਕਾਰਨ ਤੇ ਗੁਲਾਬੀ...
    • cholesterol heart disease diabetes thyroid insomnia alert
      ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...
    • not just juice fiber is important
      ਸਿਰਫ਼ ਜੂਸ ਨਹੀਂ, ਫਾਈਬਰ ਹੈ ਜ਼ਰੂਰੀ! ਜਾਣੋ ਤੰਦਰੁਸਤ ਰਹਿਣ ਲਈ ਫਲ ਖਾਣ ਦੇ ਵੱਡੇ...
    • benefits of drinking warm water
      ਕੀ ਤੁਸੀਂ ਵੀ ਰਹਿਣਾ ਚਾਹੁੰਦੇ ਹੋ ਹਮੇਸ਼ਾ ਤੰਦਰੁਸਤ? ਅੱਜ ਤੋਂ ਹੀ ਸ਼ੁਰੂ ਕਰੋ...
    • women have higher risk of death from breast cancer
      ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...
    • these edibles are nothing less than poison
      ਸਾਵਧਾਨ ! ਜ਼ਹਿਰ ਤੋਂ ਘੱਟ ਨਹੀਂ ਹਨ ਇਹ ਖਾਣ ਵਾਲੀਆਂ ਚੀਜ਼ਾਂ!
    • do you still feel tired even though your blood sugar is normal
      ਸ਼ੂਗਰ ਨਾਰਮਲ ਹੋਣ ਦੇ ਬਾਵਜੂਦ ਵੀ ਰਹਿੰਦੀ ਹੈ ਥਕਾਵਟ? ਜਾਣੋ ਸਰੀਰ 'ਚ ਹੋ ਰਹੀਆਂ...
    • india 4 crore children obesity problem
      ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
    • breast cancer cases in india have risen by nearly 500 percent
      1990 ਤੋਂ ਬਾਅਦ ਦੇਸ਼ ’ਚ ਬ੍ਰੈਸਟ ਕੈਂਸਰ ਦੇ ਮਾਮਲੇ 477 ਫੀਸਦੀ ਵਧੇ, ਮੌਤਾਂ ’ਚ...
    • don  t forget to consume these things during pregnancy
      Pregnancy ਦੌਰਾਨ ਭੁੱਲ ਕੇ ਵੀ ਨਾਂ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ! ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +