Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:07:54 PM

  • exclusive interview with harbhajan mann  s son  avkash mann

    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ...

  • action by bsf in amritsar heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

  • stock market plunges   sensex closes down 429 points

    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦਿਮਾਗ ਨੂੰ ਕੰਪਿਊਟਰ ਵਾਂਗ ਤੇਜ਼ ਕਰਨ ਲਈ ਸਵੇਰੇ ਉਠਦੇ ਹੀ ਚਬਾਓ ਇਹ ਪੱਤੀਆਂ, ਕੁਝ ਹੀ ਦਿਨ ’ਚ ਦਿਸ ਜਾਵੇਗਾ ਅਸਰ

HEALTH News Punjabi(ਸਿਹਤ)

ਦਿਮਾਗ ਨੂੰ ਕੰਪਿਊਟਰ ਵਾਂਗ ਤੇਜ਼ ਕਰਨ ਲਈ ਸਵੇਰੇ ਉਠਦੇ ਹੀ ਚਬਾਓ ਇਹ ਪੱਤੀਆਂ, ਕੁਝ ਹੀ ਦਿਨ ’ਚ ਦਿਸ ਜਾਵੇਗਾ ਅਸਰ

  • Edited By Sunaina,
  • Updated: 27 Oct, 2024 11:59 AM
Health
brahmi leaves
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਦਿਮਾਗ ਇਕ ਮਸ਼ੀਨ ਵਾਂਗ ਕੰਮ ਕਰਦਾ ਹੈ, ਜਿਸ ਨੂੰ ਹਰ ਸਮੇਂ ਸਾਫ਼ ਕਰਨ ਦੀ ਲੋੜ ਹੁੰਦੀ ਹੈ। ਜੇਕਰ ਤੁਹਾਡਾ ਦਿਮਾਗ ਥੱਕਿਆ ਹੋਇਆ ਹੈ ਅਤੇ ਤੁਸੀਂ ਇਸ ਨੂੰ ਘੋੜੇ ਵਾਂਗ ਤੇਜ਼ ਦੌੜਾਉਣਾ ਚਾਹੁੰਦੇ ਹੋ, ਤਾਂ ਸਿਰਫ਼ ਇਕ ਪੱਤਾ ਤੁਹਾਡਾ ਕੰਮ ਆਸਾਨ ਕਰ ਸਕਦਾ ਹੈ। ਸਵੇਰੇ ਬ੍ਰਾਹਮੀ ਦੇ ਪੱਤੇ ਚਬਾਉਣ ਨਾਲ ਤੁਹਾਡਾ ਦਿਮਾਗ ਬਹੁਤ ਤੇਜ਼ ਹੋ ਜਾਵੇਗਾ। ਬ੍ਰਾਹਮੀ ਦੇ ਪੱਤਿਆਂ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਨਾ ਸਿਰਫ ਦਿਮਾਗ ਤੇਜ਼ ਹੁੰਦਾ ਹੈ ਸਗੋਂ ਹੋਰ ਵੀ ਕਈ ਸਿਹਤ ਲਾਭ ਹੁੰਦੇ ਹਨ। ਇਸ ਦੇ ਸੇਵਨ ਨਾਲ ਇਕਾਗਰਤਾ, ਯਾਦਦਾਸ਼ਤ ਅਤੇ ਸਿੱਖਣ ਦੀ ਸਮਰੱਥਾ ਵਧਦੀ ਹੈ।

ਬ੍ਰਾਹਮੀ ਪੱਤੀਆਂ ਦੇ ਸੇਵਨ ਦੇ ਫਾਇਦੇ  :-

ਦਿਮਾਗ ਹੁੰਦਾ ਹੈ ਤੇਜ਼

- ਬ੍ਰਾਹਮੀ ਦੇ ਪੱਤੇ ਦਿਮਾਗੀ ਸਮਰੱਥਾ ਵਧਾਉਣ 'ਚ ਮਦਦ ਕਰਦੇ ਹਨ। ਰੋਜ਼ਾਨਾ ਸਵੇਰੇ ਇਸ ਨੂੰ ਚਬਾਉਣ ਨਾਲ ਯਾਦਦਾਸ਼ਤ ਅਤੇ ਇਕਾਗਰਤਾ ’ਚ ਸੁਧਾਰ ਹੁੰਦਾ ਹੈ, ਜਿਸ ਨਾਲ ਪੜ੍ਹਾਈ ਅਤੇ ਕੰਮ ’ਚ ਵਧੀਆ ਪ੍ਰਦਰਸ਼ਨ ਹੁੰਦਾ ਹੈ।

ਤਣਾਅ ਅਤੇ ਚਿੰਤਾ ਹੁੰਦੀ ਹੈ ਘੱਟ

- ਬ੍ਰਾਹਮੀ ਦੇ ਸੇਵਨ ਨਾਲ ਦਿਮਾਗ ’ਚ ਕਾਰਟੀਸੋਲ (ਤਣਾਅ ਹਾਰਮੋਨਞ) ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਮਾਨਸਿਕ ਤਣਾਅ ਅਤੇ ਚਿੰਤਾ ਨੂੰ  ਘੱਟ ਕਰਨ ’ਚ ਮਦਦ ਮਿਲਦੀ ਹੈ।

ਨੀਂਦ ਦੀ ਗੁਣਵੱਤਾ ’ਚ ਸੁਧਾਰ

- ਬ੍ਰਾਹਮੀ ਦੀ ਨਿਯਮਤ ਵਰਤੋਂ ਨਾਲ ਨੀਂਦ ਦੀ ਗੁਣਵੱਤਾ ਬਿਹਤਰ ਹੁੰਦੀ ਹੈ। ਇਹ ਉਨਿੰਦਰੇ ਤੋਂ ਪੀੜਤ ਲੋਕਾਂ ਲਈ ਫਾਇਦੇਮੰਦ ਹਨ ਅਤੇ ਡੂੰਘੀ, ਸ਼ਾਂਤੀਪੂਰਨ ਨੀਂਦ ਦਿਵਾਉਣ ’ਚ ਮਦਦ ਕਰਦੀ ਹੈ।

ਇਕਗਾਰਤਾ ਅਤੇ ਫੋਕਸ ਦਾ ਵਧਣਾ

- ਬ੍ਰਾਹਮਣੀ ਦਿਮਾਗ ਦੇ ਨਿਊਰੋਟ੍ਰਾਂਸਮੀਟਰ ਨੂੰ ਸਰਗਰਮ ਕਰਦੀ ਹੈ ਜਿਸ ਨਾਲ ਧਿਆਨ ਕੇਂਦ੍ਰਿਤ ਕਰਨ ਅਤੇ ਇਕਾਗਰਤਾ ’ਚ ਸੁਧਾਰ ਹੁੰਦਾ ਹੈ। ਇਹ ਵਿਦਿਆਰਥੀਆਂ ਅਤੇ ਉਨ੍ਹਾਂ ਲੋਕਾਂ ਲਈ ਖਾਸ ਤੌਰ ’ਤੇ ਵਰਤੋਯੋਗ ਹੈ ਜਿਨ੍ਹਾਂ ਨੂੰ ਬਹੁਤ ਜ਼ਿਆਦਾ ਮਾਨਸਿਕ ਕੰਮ ਕਰਨਾ ਹੁੰਦਾ ਹੈ।

ਬਲੱਡ ਪ੍ਰੈਸ਼ਰ ਕੰਟ੍ਰੋਲ ਕਰਦੀ ਹੈ

- ਬ੍ਰਾਹਮੀ ’ਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਰਾਲਮੈਂਟਰੀ ਗੁਣ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟ੍ਰੋਲ ਕਰਨ ’ਚ ਮਦਦ ਕਰਦੇ ਹਨ ਅਤੇ ਦਿਲ ਨੂੰ  ਤੰਦਰੁਸਤ ਰੱਖਦੇ ਹਨ।

ਡਿਪ੍ਰੈਸ਼ਨ ’ਚ ਰਾਹਤ

ਬ੍ਰਾਹਮੀ ਮਾਨਸਿਕ ਉਦਾਸੀ ਅਤੇ ਚਿੰਤਾ ਦੇ ਲੱਛਣਾਂ ਨੂੰ ਘਟਾਉਣ ’ਚ ਵੀ ਮਦਦ ਕਰਦੀ ਹੈ। ਇਹ ਦਿਮਾਗ ’ਚ ਸੇਰੋਟੋਨਿਨ ਦੇ ਪੱਧਰ ਨੂੰ ਸੰਤੁਲਿਤ ਕਰਦਾ ਹੈ, ਜਿਸ ਨਾਲ ਮੂਡ ’ਚ ਸੁਧਾਰ ਹੁੰਦਾ ਹੈ।PunjabKesariਬ੍ਰਾਹਮੀ ਪੱਤੀਆਂ ਨੂੰ ਵਰਤਣ ਦੇ ਤਰੀਕੇ  :-

ਤਾਜ਼ੇ ਪੱਤਿਆਂ ਨੂੰ ਚਬਾਉਣਾ

- ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਹਰ ਰੋਜ਼ ਸਵੇਰੇ ਖਾਲੀ ਪੇਟ ਤਾਜ਼ੇ ਬ੍ਰਾਹਮੀ ਦੇ ਪੱਤੇ ਚਬਾਓ। ਲਗਭਗ 3-5 ਪੱਤਿਆਂ ਦੀ ਖਪਤ ਕਾਫ਼ੀ ਹੈ। ਇਸ ਨੂੰ ਹੌਲੀ-ਹੌਲੀ ਚਬਾਉਣ ਨਾਲ ਇਸ ਦਾ ਵੱਧ ਤੋਂ ਵੱਧ ਫਾਇਦਾ ਮਿਲਦਾ ਹੈ।

ਬ੍ਰਾਹਮੀ ਪੱਤਿਆਂ  ਦਾ ਰੱਸ

- ਤੁਸੀਂ ਬ੍ਰਾਹਮੀ ਦੇ ਤਾਜ਼ੇ ਪੱਤਿਆਂ ਨੂੰ ਪਾਣੀ ’ਚ ਮਿਲਾ ਕੇ ਰਸ ਕੱਢ ਸਕਦੇ ਹੋ। ਸਵੇਰੇ ਖਾਲੀ ਪੇਟ 1-2 ਚੱਮਚ ਬ੍ਰਹਮੀ ਦਾ ਰਸ ਪੀਣ ਨਾਲ ਦਿਮਾਗੀ ਸ਼ਕਤੀ ਵਧਦੀ ਹੈ। ਤੁਸੀਂ ਇਸ 'ਚ ਸ਼ਹਿਦ ਜਾਂ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ, ਜਿਸ ਨਾਲ ਇਸ ਦਾ ਸਵਾਦ ਵਧੇਗਾ।

ਬ੍ਰਾਹਮੀ ਪਾਊਡਰ

- ਬ੍ਰਾਹਮੀ ਪਾਊਡਰ ਬਾਜ਼ਾਰ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਤੁਸੀਂ ਇਸ ਨੂੰ 1/2 ਚਮਚ ਦੀ ਮਾਤਰਾ ’ਚ ਪਾਣੀ, ਦੁੱਧ ਜਾਂ ਸ਼ਹਿਦ ’ਚ ਮਿਲਾ ਕੇ ਲੈ ਸਕਦੇ ਹੋ। ਇਸ ਦਾ ਸੇਵਨ ਸਵੇਰੇ ਜਾਂ ਸ਼ਾਮ ਨੂੰ ਭੋਜਨ ਦੇ ਨਾਲ ਕੀਤਾ ਜਾ ਸਕਦਾ ਹੈ।

ਬ੍ਰਾਹਮੀ ਦੀ ਚਾਹ

- ਬ੍ਰਾਹਮੀ ਦੀਆਂ ਪੱਤੀਆਂ ਨੂੰ ਉਬਾਲ ਕੇ ਚਾਹ ਬਣਾਈ ਜਾ ਸਕਦੀ ਹੈ। ਇਸ ਦੇ ਲਈ ਬ੍ਰਾਹਮੀ ਦੇ ਤਾਜ਼ੇ ਜਾਂ ਸੁੱਕੇ ਪੱਤਿਆਂ ਨੂੰ ਪਾਣੀ 'ਚ ਉਬਾਲ ਲਓ, ਫਿਰ ਇਸ 'ਚ ਥੋੜ੍ਹਾ ਜਿਹਾ ਸ਼ਹਿਦ ਜਾਂ ਨਿੰਬੂ ਦਾ ਰਸ ਮਿਲਾ ਕੇ ਗਰਮਾ-ਗਰਮ ਪੀਓ।

ਬ੍ਰਾਹਮੀ ਦੇ ਕੈਪਸਿਊਲ ਜਾਂ ਟੈਬਲੇਟ

- ਜੇਕਰ ਤਾਜ਼ੇ ਪੱਤਿਆਂ ਦਾ ਸੇਵਨ ਕਰਨਾ ਸੰਭਵ ਨਹੀਂ ਹੈ, ਤਾਂ ਬਾਜ਼ਾਰ ’ਚ ਉਪਲਬਧ ਬ੍ਰਾਹਮੀ ਕੈਪਸਿਊਲ ਜਾਂ ਗੋਲੀਆਂ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਸਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਲੈਣਾ ਚਾਹੀਦਾ ਹੈ।

ਬ੍ਰਾਹਮੀ ਦਾ ਦੁੱਧ

- ਬ੍ਰਾਹਮੀ ਪਾਊਡਰ ਨੂੰ ਕੋਸੇ ਦੁੱਧ 'ਚ ਮਿਲਾ ਕੇ ਪੀਣ ਨਾਲ ਵੀ ਇਸ ਦੇ ਫਾਇਦੇ ਹੁੰਦੇ ਹਨ। ਇਹ ਦਿਮਾਗ ਨੂੰ ਆਰਾਮ ਦਿੰਦਾ ਹੈ ਅਤੇ ਚੰਗੀ ਨੀਂਦ ਲੈਣ ’ਚ ਮਦਦ ਕਰਦਾ ਹੈ।

ਸਾਵਧਾਨੀਆਂ :-

ਬ੍ਰਹਮੀ ਦਾ ਸੇਵਨ ਸੀਮਤ ਮਾਤਰਾ ’ਚ ਹੀ ਕਰਨਾ ਚਾਹੀਦਾ ਹੈ। ਜ਼ਿਆਦਾ ਸੇਵਨ ਨਾਲ ਬਦਹਜ਼ਮੀ ਜਾਂ ਪੇਟ ਦੀਆਂ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਸੀਂ ਗਰਭਵਤੀ ਹੋ ਜਾਂ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹੋ, ਤਾਂ Brahmi ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ। ਇਸ ਦਾ ਨਿਯਮਤ ਅਤੇ ਮੱਧਮ ਸੇਵਨ ਤੁਹਾਡੀ ਮਾਨਸਿਕ ਅਤੇ ਸਰੀਰਕ ਸਿਹਤ ਲਈ ਫਾਇਦੇਮੰਦ ਹੈ ਪਰ ਜ਼ਿਆਦਾ ਸੇਵਨ ਨਾਲ ਕੁਝ ਮਾੜੇ ਪ੍ਰਭਾਵ ਹੋ ਸਕਦੇ ਹਨ। ਬ੍ਰਹਮੀ ਇਕ ਪ੍ਰਾਚੀਨ ਆਯੁਰਵੈਦਿਕ ਦਵਾਈ ਹੈ, ਜੋ ਦਿਮਾਗ ਨੂੰ ਤਿੱਖਾ ਕਰਨ ਅਤੇ ਸਮੁੱਚੀ ਮਾਨਸਿਕ ਸਿਹਤ ਨੂੰ ਸੁਧਾਰਨ ’ਚ ਮਦਦ ਕਰਦੀ ਹੈ। ਇਸ ਦਾ ਸਹੀ ਅਤੇ ਨਿਯਮਤ ਸੇਵਨ ਤੁਹਾਡੇ ਦਿਮਾਗ ਨੂੰ ਕਿਰਿਆਸ਼ੀਲ ਰੱਖੇਗਾ ਅਤੇ ਤੁਹਾਡੀ ਯਾਦਦਾਸ਼ਤ ਨੂੰ ਮਜ਼ਬੂਤ ​​ਕਰੇਗਾ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 
 

  • The brain will run like a computer
  • chew these leaves
  • its consumption and eating methods
  • ਕੰਪਿਊਟਰ ਵਾਂਗ ਦੌੜੇਗਾ ਦਿਮਾਗ
  • ਚਬਾਓ ਇਹ ਪੱਤੀਆਂ
  • ਇਸ ਦਾ ਸੇਵਨ ਅਤੇ ਖਾਣ ਦੇ ਤਰੀਕੇ

Naturally Healthy Kidneys : ਕਿਡਨੀ ਨੂੰ ਖਰਾਬ ਹੋਣ ਤੋਂ ਬਚਾਉਣ ਲਈ 5 ਟਿਪਸ

NEXT STORY

Stories You May Like

  • things done upon waking up that lead to ruin
    ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • famous actress threatens supreme court
    'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ ਦੇ'ਤੀ ਧਮਕੀ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • ramayana superhero movie  sheel verma film  mahakavya shri ramayan katha
    ਇਹ ਰਾਮਾਇਣ ਨੂੰ ਸੁਪਰਹੀਰੋ ਫ਼ਿਲਮ ਵਾਂਗ ਪੇਸ਼ ਕਰਨ ਦੀ ਕੋਸ਼ਿਸ਼ ਨਹੀਂ ਹੈ : ਸ਼ੀਲ ਵਰਮਾ
  • flydubai flight update
    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • heart disease is the leading cause of death
      ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
    • diabetic patients should not eat these things even by mistake
      ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ...
    • curd is like poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
    • serious health problems caused by weight loss drugs
      ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +