Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    8:55:09 PM

  • news of oil shortage in chandigarh is a rumor  administration clarifies

    Petrol-Diesel ਦੀ ਕੋਈ ਕਿੱਲਤ ਨਹੀਂ! Shortage...

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • powercom department punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕੀ ਬ੍ਰੈੱਡ ਅਤੇ ਚੌਲ ਵਧਾ ਰਹੇ ਹਨ ਤੁਹਾਡਾ ਮੋਟਾਪਾ? ਜਾਣੋ ਖੋਜ ਵਿੱਚ ਹੋਇਆ ਨਵਾਂ ਤੇ ਹੈਰਾਨੀਜਨਕ ਖੁਲਾਸਾ

HEALTH News Punjabi(ਸਿਹਤ)

ਕੀ ਬ੍ਰੈੱਡ ਅਤੇ ਚੌਲ ਵਧਾ ਰਹੇ ਹਨ ਤੁਹਾਡਾ ਮੋਟਾਪਾ? ਜਾਣੋ ਖੋਜ ਵਿੱਚ ਹੋਇਆ ਨਵਾਂ ਤੇ ਹੈਰਾਨੀਜਨਕ ਖੁਲਾਸਾ

  • Edited By Sunaina,
  • Updated: 16 Apr, 2026 03:08 PM
Health
bread and rice are increasing your obesity
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਕੀ ਤੁਸੀਂ ਜਾਣਦੇ ਹੋ ਕਿ ਭਾਰ ਵਧਣ ਦਾ ਕਾਰਨ ਸਿਰਫ਼ ਜ਼ਿਆਦਾ ਖਾਣਾ ਹੀ ਨਹੀਂ ਹੈ? ਇਕ ਹੈਰਾਨੀਜਨਕ ਨਵੀਂ ਖੋਜ ਨੇ ਮੋਟਾਪੇ ਅਤੇ ਖੁਰਾਕ ਨਾਲ ਜੁੜੇ ਪੁਰਾਣੇ ਸਿਧਾਂਤਾਂ ਨੂੰ ਚੁਣੌਤੀ ਦਿੱਤੀ ਹੈ। ਵਿਗਿਆਨੀਆਂ ਨੇ ਖੁਲਾਸਾ ਕੀਤਾ ਹੈ ਕਿ ਬ੍ਰੈੱਡ, ਚੌਲ ਅਤੇ ਕਣਕ ਵਰਗੇ ਕਾਰਬੋਹਾਈਡ੍ਰੇਟ ਨਾ ਸਿਰਫ਼ ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲਦੇ ਹਨ, ਸਗੋਂ ਸਰੀਰ ਦੀ ਮੈਟਾਬੋਲਿਜ਼ਮ (ਊਰਜਾ ਖਰਚਣ ਦੀ ਸਮਰੱਥਾ) ਨੂੰ ਵੀ ਸੁਸਤ ਕਰ ਦਿੰਦੇ ਹਨ।

ਖੋਜ 'ਚ ਹੋਇਆ ਵੱਡਾ ਖੁਲਾਸਾ
ਮਾਹਿਰਾਂ ਅਨੁਸਾਰ ਸ਼ੀਗੇਨੋਬੂ ਮਾਤਸੁਮੁਰਾ ਦੀ ਅਗਵਾਈ 'ਚ ਇਕ ਖੋਜ ਟੀਮ ਨੇ ਚੂਹਿਆਂ 'ਤੇ ਅਧਿਐਨ ਕੀਤਾ। ਇਸ ਅਧਿਐਨ 'ਚ ਦੇਖਿਆ ਗਿਆ ਕਿ ਚੂਹਿਆਂ ਨੇ ਆਮ ਚਾਰੇ ਦੀ ਬਜਾਏ ਕਾਰਬੋਹਾਈਡ੍ਰੇਟ ਯੁਕਤ ਭੋਜਨ ਜਿਵੇਂ ਕਿ ਬ੍ਰੈੱਡ, ਕਣਕ ਅਤੇ ਚੌਲਾਂ ਦੇ ਆਟੇ ਨੂੰ ਜ਼ਿਆਦਾ ਪਸੰਦ ਕੀਤਾ।

ਕੈਲੋਰੀ ਵਧੇ ਬਿਨਾਂ ਵੀ ਵਧਿਆ ਭਾਰ
ਅਧਿਐਨ ਦੇ ਨਤੀਜੇ ਕਾਫੀ ਹੈਰਾਨ ਕਰਨ ਵਾਲੇ ਸਨ। ਖੋਜਕਰਤਾਵਾਂ ਨੇ ਪਾਇਆ ਕਿ ਭਾਵੇਂ ਚੂਹਿਆਂ ਦੁਆਰਾ ਲਈਆਂ ਜਾਣ ਵਾਲੀਆਂ ਕੁੱਲ ਕੈਲੋਰੀਆਂ 'ਚ ਕੋਈ ਖਾਸ ਵਾਧਾ ਨਹੀਂ ਹੋਇਆ ਸੀ, ਫਿਰ ਵੀ ਉਨ੍ਹਾਂ ਦੇ ਸਰੀਰ ਦਾ ਭਾਰ ਅਤੇ ਚਰਬੀ ਦੋਵੇਂ ਵਧ ਗਏ। ਪ੍ਰੋਫੈਸਰ ਮਾਤਸੁਮੁਰਾ ਨੇ ਦੱਸਿਆ ਕਿ ਇਹ ਵਾਧਾ 'ਜ਼ਿਆਦਾ ਖਾਣ' ਕਾਰਨ ਨਹੀਂ, ਸਗੋਂ ਕਾਰਬੋਹਾਈਡ੍ਰੇਟਸ ਕਾਰਨ ਹੋਏ ਮੈਟਾਬੋਲਿਕ ਬਦਲਾਅ ਅਤੇ ਊਰਜਾ ਦੀ ਹੌਲੀ ਵਰਤੋਂ ਕਾਰਨ ਹੋਇਆ ਸੀ।

ਸੰਤੁਲਿਤ ਖੁਰਾਕ 'ਚ ਹੈ ਇਲਾਜ
ਇਸ ਖੋਜ 'ਚ ਇਕ ਰਾਹਤ ਵਾਲੀ ਗੱਲ ਵੀ ਸਾਹਮਣੇ ਆਈ ਹੈ। ਜਿਵੇਂ ਹੀ ਚੂਹਿਆਂ ਦੀ ਖੁਰਾਕ 'ਚੋਂ ਕਾਰਬੋਹਾਈਡ੍ਰੇਟ (ਕਣਕ ਦਾ ਆਟਾ) ਹਟਾ ਦਿੱਤਾ ਗਿਆ, ਉਨ੍ਹਾਂ ਦਾ ਭਾਰ ਅਤੇ ਮੈਟਾਬੋਲਿਜ਼ਮ ਤੇਜ਼ੀ ਨਾਲ ਸੁਧਰਨਾ ਸ਼ੁਰੂ ਹੋ ਗਿਆ। ਇਸ ਤੋਂ ਸਾਬਤ ਹੁੰਦਾ ਹੈ ਕਿ ਸਹੀ ਅਤੇ ਸੰਤੁਲਿਤ ਖੁਰਾਕ ਭਾਰ ਘਟਾਉਣ 'ਚ ਜਾਦੂਈ ਅਸਰ ਦਿਖਾ ਸਕਦੀ ਹੈ।

ਇਨਸਾਨਾਂ 'ਤੇ ਜਲਦ ਹੋਵੇਗੀ ਪਰਖ
ਪ੍ਰੋਫੈਸਰ ਮਾਤਸੁਮੁਰਾ ਹੁਣ ਇਸ ਖੋਜ ਨੂੰ ਇਨਸਾਨਾਂ 'ਤੇ ਪਰਖਣ ਦੀ ਤਿਆਰੀ ਕਰ ਰਹੇ ਹਨ। ਉਹ ਇਹ ਵੀ ਦੇਖਣਾ ਚਾਹੁੰਦੇ ਹਨ ਕਿ ਕੀ ਸਾਬਤ ਅਨਾਜ ਅਤੇ ਫਾਈਬਰ ਦਾ ਸੇਵਨ ਇਨ੍ਹਾਂ ਨਕਾਰਾਤਮਕ ਪ੍ਰਭਾਵਾਂ ਨੂੰ ਘੱਟ ਕਰਨ 'ਚ ਮਦਦਗਾਰ ਹੋ ਸਕਦਾ ਹੈ। ਮੋਟਾਪਾ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵਧਾਉਂਦਾ ਹੈ, ਇਸ ਲਈ ਇਹ ਖੋਜ ਭਵਿੱਖ 'ਚ ਸਿਹਤਮੰਦ ਜੀਵਨ ਸ਼ੈਲੀ ਚੁਣਨ 'ਚ ਅਹਿਮ ਸਾਬਤ ਹੋ ਸਕਦੀ ਹੈ।

  • WeightLossTips
  • ObesityAlert
  • HealthyDiet
  • WeightGain

ਗਰਮੀ ਦਾ ਕਾਲ ਹੈ 'ਖਰਬੂਜਾ'! ਇਸ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ

NEXT STORY

Stories You May Like

  • kingpin neet ug 2026 paper leak
    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • ncrb report  farmer crisis
    ਦੇਸ਼ 'ਚ ਹਰ ਘੰਟੇ ਇਕ ਕਿਸਾਨ ਕਰ ਰਿਹਾ ਖ਼ੁਦਕੁਸ਼ੀ, NCRB ਰਿਪੋਰਟ 'ਚ ਹੋਇਆ ਹੈਰਾਨੀਜਨਕ ਖੁਲਾਸਾ
  • gold import duty
    'ਨਾ ਖਰੀਦੋ ਸੋਨਾ...' ਕਹਿਣ ਮਗਰੋਂ ਸਰਕਾਰ ਨੇ ਵਧਾ'ਤੀਆਂ 'ਕੀਮਤਾਂ', ਜਾਣੋ ਕੀ ਹੈ ਅਸਲ ਮਕਸਦ
  • can a wedding take place without gold  know what the scriptures say
    ਕੀ Gold ਦੇ ਬਿਨਾਂ ਨਹੀਂ ਹੋ ਸਕਦਾ ਵਿਆਹ? ਜਾਣੋ ਕੀ ਕਹਿੰਦੇ ਹਨ ਸ਼ਾਸਤਰ
  • do you have hair on your fingers
    ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼
  • homelessness people
    2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ ਖੁਲਾਸਾ
  • new problem in punjab regarding salaries and pensions
    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • another virus taking lives
      ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High...
    • kachnar tea is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • what are the causes of joint pain
      'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • high blood pressure is a silent killer
      ਸਾਈਲੈਂਟ ਕਿਲਰ ਹੈ 'High blood pressure'! ਬਚਾਅ ਲਈ ਅਪਣਾਓ ਇਹ 5 ਘਰੇਲੂ ਨੁਸਖੇ!
    • taking more antibiotics may be severe
      ਜ਼ਿਆਦਾ ਐਂਟੀਬਾਇਓਟਿਕਸ ਲੈਣਾ ਪੈ ਸਕਦਾ ਭਾਰੀ ! ਇਨ੍ਹਾਂ ਮਰੀਜ਼ਾਂ ਲਈ ਖਤਰਾ ਵੱਧ
    •   sugar water   is no less than nectar
      ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ...
    • a treasure of health is hidden in mint leaves
      ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
    • the summer is calling for raw mangoes
      ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ,...
    • if you can t sleep at night be careful
      ਜੇ ਤੁਹਾਨੂੰ ਵੀ ਰਾਤਾਂ ਨੂੰ ਨਹੀਂ ਆਉਂਦੀ ਨੀਂਦ, ਤਾਂ ਹੋ ਜਾਓ ਸਾਵਧਾਨ ! ਸਰੀਰ ਬਣ...
    • khichdi is a boon for health
      'ਬਿਮਾਰਾਂ' ਦਾ ਖਾਣਾ ਨਹੀਂ, ਸਿਹਤ ਲਈ 'ਵਰਦਾਨ' ਹੈ ਖਿਚੜੀ ! ਫ਼ਾਇਦੇ ਇੰਨੇ ਕਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +