Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:09:58 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਖੂਨ ਦੀ ਕਮੀ ਦੂਰ ਕਰਨ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਵੀ ਇਲਾਜ ਕਰਦੈ ‘ਬੈਂਗਣ’

HEALTH News Punjabi(ਸਿਹਤ)

ਖੂਨ ਦੀ ਕਮੀ ਦੂਰ ਕਰਨ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਵੀ ਇਲਾਜ ਕਰਦੈ ‘ਬੈਂਗਣ’

  • Edited By Rajwinder Kaur,
  • Updated: 26 Jul, 2020 05:06 PM
Jalandhar
brinjal  benefits  body  diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਬਜ਼ੀਆਂ ਦਾ ਰਾਜਾ ਕਹੇ ਜਾਣ ਵਾਲੇ ਬੈਂਗਣ ਦੀ ਵਰਤੋਂ ਘਰ ਵਿਚ ਹੁੰਦੀ ਹੈ। ਬੈਂਗਣ ਦੀ ਸਬਜ਼ੀ ਜਿਥੇ ਖਾਣ ’ਚ ਸੁਆਦ ਹੁੰਦੀ ਹੈ, ਉਥੇ ਹੀ ਬੈਂਗਣ 'ਚ ਦਵਾਈਆਂ ਵਰਗੇ ਕਈ ਗੁਣ ਪਾਏ ਜਾਂਦੇ ਹਨ। ਬੈਂਗਣ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ, ਦੇ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ। ਹਿੰਦੁਸਤਾਨ ਦੀ ਲਗਭਗ ਹਰ ਰਸੋਈ 'ਚ ਬੈਂਗਣ ਨੂੰ ਸਬਜ਼ੀ ਦੇ ਤੌਰ 'ਤੇ ਪਕਾਇਆ ਜਾਂਦਾ ਹੈ ਪਰ ਆਦਿ-ਵਾਸੀ ਇਸ ਨੂੰ ਅਨੇਕ ਹਰਬਲ ਨੁਸਖ਼ਿਆਂ ਦੇ ਤੌਰ 'ਤੇ ਅਪਣਾਉਂਦੇ ਹਨ। ਚੱਲੋ ਜਾਣਦੇ ਹਾਂ ਬੈਂਗਣ ਨਾਲ ਜੁੜੇ ਕੁੱਝ ਹਰਬਲ ਨੁਸਖ਼ਿਆਂ ਦੇ ਬਾਰੇ.

1. ਮੋਟਾਪਾ ਨਹੀਂ ਆਉਂਦਾ 
ਬੈਂਗਣ ਦੀ ਸਬਜ਼ੀ ਇੱਕ ਅਜਿਹੀ ਸਬਜ਼ੀ ਹੈ, ਜਿਸ ਦੇ ਅੰਦਰ ਕੈਲਰੀ ਨਾਂਹ ਦੇ ਬਰਾਬਰ ਹੁੰਦੀ ਹੈ। ਲੱਗਭੱਗ 100 ਗ੍ਰਾਮ ਬੈਂਗਣ ਵਿੱਚ ਸਿਰਫ਼ 25 ਕੈਲਰੀਆਂ ਹੀ ਹੁੰਦੀਆਂ ਹਨ। ਜਿਸ ਦੇ ਚੱਲਦੇ ਪੇਟ ਭਰ ਜਾਂਦਾ ਹੈ ਪਰ ਮੋਟਾਪਾ ਨਹੀਂ ਆਉਂਦਾ।

PunjabKesari

2. ਨੀਂਦ ਨਾ ਆਉਣ ਦੀ ਸਮੱਸਿਆ ਨੂੰ ਕਰੇ ਦੂਰ 
ਅੱਗ 'ਤੇ ਭੁੰਨੇ ਹੋਏ ਬੈਂਗਣ 'ਚ ਸੁਆਦ ਅਨੁਸਾਰ ਸ਼ਹਿਦ ਪਾ ਕੇ ਰਾਤ ਨੂੰ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਨੀਂਦ ਚੰਗੀ ਤਰ੍ਹਾਂ ਆਉਂਦੀ ਹੈ। ਆਦਿਵਾਸੀਆਂ ਅਨੁਸਾਰ ਬੈਂਗਣ ਨੀਂਦ ਨਾ ਆਉਣ ਦੀ ਬਿਮਾਰੀ ਨੂੰ ਦੂਰ ਕਰਨ 'ਚ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

3. ਪੇਟ ਫੁੱਲਣ ਅਤੇ ਬਦਹਜ਼ਮੀ ਦੀ ਸਮੱਸਿਆ ਹੈ:
ਗੁਜਰਾਤ ਦੇ ਹਰਬਲ ਜਾਣਕਾਰਾਂ ਅਨੁਸਾਰ ਬੈਂਗਣ ਦਾ ਸੂਪ ਤਿਆਰ ਕਰਨ ਲਈ ਉਸ ਵਿੱਚ ਹੀਂਗ ਅਤੇ ਲਸਣ ਸੁਆਦ ਅਨੁਸਾਰ ਮਿਲਾਉਣਾ ਚਾਹੀਦਾ ਹੈ। ਸੂਪ ਬਣ ਜਾਣ ’ਤੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਪੇਟ ਫੁੱਲਣਾ, ਗੈੱਸ, ਬਦਹਜ਼ਮੀ ਅਤੇ ਅਪਚਨ ਵਰਗੀਆਂ ਸਮੱਸਿਆਵਾਂ 'ਚ ਕਾਫ਼ੀ ਰਾਹਤ ਦਿੰਦਾ ਹੈ। 

PunjabKesari

4. ਕਫ਼ ਤੋਂ ਮਿਲੇ ਰਾਹਤ
ਪਾਤਾਲਕੋਟ 'ਚ ਆਦਿ-ਵਾਸੀ ਬੈਂਗਣ ਨੂੰ ਭੁੰਨ੍ਹ ਲੈਂਦੇ ਹਨ। ਫਿਰ ਇਸ 'ਚ ਸੁਆਦ ਅਨੁਸਾਰ ਨਮਕ ਪਾ ਕੇ ਖਾਂਦੇ ਹਨ। ਇਨ੍ਹਾਂ ਆਦਿਵਾਸੀਆਂ ਅਨੁਸਾਰ ਬੈਂਗਣ ਨੂੰ ਇਸ ਤਰ੍ਹਾਂ ਚਬਾਉਣਾ ਖਾਂਸੀ ਨੂੰ ਠੀਕ ਕਰ ਦਿੰਦਾ ਹੈ ਅਤੇ ਕਫ਼ ਵੀ ਬਾਹਰ ਨਿਕਲ ਆਉਂਦੀ ਹੈ।

5. ਖ਼ੂਨ ਦੀ ਕਮੀ ਦੂਰ ਕਰੇ
ਆਦਿ-ਵਾਸੀ ਭੁੰਨੇ ਹੋਏ ਬੈਂਗਣ 'ਚ ਥੋੜ੍ਹਾ ਜਿਹੀ ਸ਼ੱਕਰ ਪਾ ਕੇ ਸਵੇਰੇ ਖ਼ਾਲੀ ਪੇਟ ਖਾਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਸਰੀਰ 'ਚ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਵੈਸੇ ਹਮੇਸ਼ਾ ਆਦਿ-ਵਾਸੀ ਹਰਬਲ ਜਾਣ ਕੇ ਇਸ ਫਾਰਮੁੱਲੇ ਨੂੰ ਮਲੇਰੀਆ ਰੋਗ ਦੇ ਇਲਾਜ ਦੇ ਬਾਅਦ ਦਿੰਦੇ ਹਨ।

PunjabKesari

6. ਮਸ਼ਰੂਮ ਦੇ ਜ਼ਹਿਰੀਲੇ ਅਸਰ ਨੂੰ ਕਰੇ ਖ਼ਤਮ 
ਜੇਕਰ ਕਿਸੇ ਕਾਰਨ ਨਾਲ ਜ਼ਹਿਰੀਲੇ ਮਸ਼ਰੂਮ ਦੀ ਵਰਤੋਂ ਕਰ ਲਈ ਜਾਵੇ ਤਾਂ ਵਿਅਕਤੀ ਨੂੰ ਤੁਰੰਤ ਹੀ ਭੁੰਨੇ ਹੋਏ ਬੈਂਗਣ ਨੂੰ ਮਸਲ ਕੇ ਖਵਾਉਣਾ ਚਾਹੀਦਾ ਹੈ। ਇਸ ਨਾਲ ਮਸ਼ਰੂਮ ਦਾ ਜ਼ਹਿਰੀਲਾ ਅਸਰ ਖ਼ਤਮ ਹੋ ਜਾਂਦਾ ਹੈ। 

7. ਸ਼ੂਗਰ ਲਈ ਫਾਇਦੇਮੰਦ
ਬੈਂਗਣ 'ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਅਤੇ ਇਸ 'ਚ ਪਾਏ ਜਾਣ ਵਾਲੇ ਕਾਰਬੋਹਾਈਡ੍ਰੇਟਸ ਮਾਤਰਾ 'ਚ ਘੁਲ਼ਨਸ਼ੀਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਸ਼ੂਗਰ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ।

PunjabKesari

8. ਦਿਲ ਦੇ ਰੋਗੀਆਂ ਲਈ ਉੱਤਮ:
ਬੈਂਗਣ ਦੀ ਵਰਤੋਂ ਉੱਚ ਖ਼ੂਨ ਸੰਚਾਰ ਅਤੇ ਦਿਲ ਦੇ ਰੋਗੀਆਂ ਲਈ ਉੱਤਮ ਮੰਨੀ ਜਾਂਦੀ ਹੈ। ਆਧੁਨਿਕ ਵਿਗਿਆਨ ਵੀ ਇਸ ਗੱਲ ਦੀ ਪੈਰਵੀ ਕਰਦਾ ਹੈ। ਹਮੇਸ਼ਾ ਦੇਖਿਆ ਗਿਆ ਹੈ ਕਿ ਸਰੀਰ 'ਚ ਲੋਹ ਤੱਤ ਜ਼ਿਆਦਾ ਨੁਕਸਾਨ ਕਰਦੇ ਹਨ ਅਤੇ ਅਜਿਹੇ 'ਚ ਨਾਸੁਨਿਨ ਨਾਂ ਰਸਾਇਣ ਜੋ ਬੈਂਗਣ 'ਚ ਪਾਇਆ ਜਾਂਦਾ ਹੈ ਇਹ ਸਰੀਰ ਦੇ ਲੋਹ ਤੱਤਾਂ ਦੀ ਅਧਿਕਤਾ ਨੂੰ ਕੰਟਰੋਲ ਕਰਦਾ ਹੈ ਅਤੇ ਇਸ ਆਮ ਬਣਾਉਣ 'ਚ ਮਦਦ ਕਰਦਾ ਹੈ।

9. ਹੱਡੀਆਂ ਮਜ਼ਬੂਤ
ਬੈਂਗਣ ਦੇ ਅੰਦਰ ਆਇਰਨ ਅਤੇ ਕੈਲਸ਼ੀਅਮ ਹੁੰਦਾ ਹੈ, ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਮਜ਼ਬੂਤ ਬਣਾ ਕੇ ਸਰੀਰ ਨੂੰ ਕਮਜ਼ੋਰੀ ਨਹੀਂ ਆਉਣ ਦਿੰਦਾ।

PunjabKesari

  • Brinjal
  • Benefits
  • body
  • diseases
  • ਬੈਂਗਣ
  • ਫਾਇਦਾ
  • ਸਰੀਰ
  • ਬੀਮਾਰੀਆਂ

2 ਚਮਚ ਗੰਢੇ ਦਾ ਰਸ ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਨ ’ਚ ਕਰੇਗਾ ਮਦਦ, ਜਾਣੋ ਕਿਵੇਂ

NEXT STORY

Stories You May Like

  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • rising sleep deprivation in india
    ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • dhillon attacks aap government
    ਢਿੱਲੋਂ ਦਾ ਆਪ ਸਰਕਾਰ 'ਤੇ ਹਮਲਾ: ਰੰਗ-ਰੋਗਨ ਕਰਕੇ ਬਣਾਏ ਸਕੂਲ ਆਫ ਐਮੀਨੈਂਸ, ਟੀਚਰਾਂ ਦੀ ਕਮੀ ਨਾਲ ਪੜ੍ਹਾਈ ਰੁਲੀ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • paths to progress will open up for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਰੀਅਰ 'ਚ ਵਾਧੇ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • zodiac signs
    ਸ਼ਨੀ-ਚੰਦਰਮਾ ਦੇ ਮਿਲਨ ਨਾਲ ਬਣਿਆ 'ਵਿਸ਼ ਯੋਗ', ਇਨ੍ਹਾਂ 3 ਰਾਸ਼ੀਆਂ ਦਾ ਲੱਗ ਸਕਦੈ ਜੈਕਪਾਟ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +