Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    4:32:44 AM

  • pm modi to inaugurate world  s highest railway bridge

    ਜੰਮੂ-ਕਸ਼ਮੀਰ ਲਈ ਅੱਜ ਇਤਿਹਾਸਕ ਦਿਨ, PM ਮੋਦੀ...

  • firing outside amravati mall  one dead

    ਅਮਰਾਵਤੀ ਮਾਲ ਦੇ ਬਾਹਰ ਫਾਇਰਿੰਗ; ਇਕ ਦੀ ਮੌਤ

  • roshan health care

    ਮੋਟਾਪਾ-ਭਾਰ ਅਤੇ ਵਧੇ ਹੋਏ ਪੇਟ ਤੋਂ ਪਰੇਸ਼ਾਨ ਹੋ ਗਏ...

  • air force to conduct exercise near indo pak border

    7 ਤੋਂ 8 ਜੂਨ ਤੱਕ ਭਾਰਤ-ਪਾਕਿਸਤਾਨ ਸਰਹੱਦ ਨੇੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਹੱਡੀਆਂ ਨੂੰ ਮਜ਼ਬੂਤ ਬਣਾਉਂਦੈ 'ਬੈਂਗਣ', ਜਾਣੋ ਇਸ ਦੇ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਹੱਡੀਆਂ ਨੂੰ ਮਜ਼ਬੂਤ ਬਣਾਉਂਦੈ 'ਬੈਂਗਣ', ਜਾਣੋ ਇਸ ਦੇ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Sunita,
  • Updated: 26 Feb, 2024 04:43 PM
Health
brinjal strengthens bones learn more about its unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਬਜ਼ੀਆਂ ਦਾ ਰਾਜਾ ਕਹੇ ਜਾਣ ਵਾਲੇ ਬੈਂਗਣ ਦੀ ਵਰਤੋਂ ਘਰ ਵਿਚ ਹੁੰਦੀ ਹੈ। ਬੈਂਗਣ ਦੀ ਸਬਜ਼ੀ ਜਿਥੇ ਖਾਣ ’ਚ ਸੁਆਦ ਹੁੰਦੀ ਹੈ, ਉਥੇ ਹੀ ਬੈਂਗਣ 'ਚ ਔਸ਼ਦੀ ਗੁਣ ਵੀ ਪਾਏ ਜਾਂਦੇ ਹਨ। ਬੈਂਗਣ ਨਾਲ ਸਰੀਰ ਨੂੰ ਫ਼ਾਇਦਾ ਹੁੰਦਾ ਹੈ, ਦੇ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ। ਹਿੰਦੁਸਤਾਨ ਦੀ ਲਗਭਗ ਹਰ ਰਸੋਈ 'ਚ ਬੈਂਗਣ ਨੂੰ ਸਬਜ਼ੀ ਦੇ ਤੌਰ 'ਤੇ ਪਕਾਇਆ ਜਾਂਦਾ ਹੈ ਪਰ ਆਦਿ-ਵਾਸੀ ਇਸ ਨੂੰ ਅਨੇਕ ਹਰਬਲ ਨੁਸਖ਼ਿਆਂ ਦੇ ਤੌਰ 'ਤੇ ਅਪਣਾਉਂਦੇ ਹਨ। ਚੱਲੋ ਜਾਣਦੇ ਹਾਂ ਬੈਂਗਣ ਨਾਲ ਜੁੜੇ ਕੁੱਝ ਹਰਬਲ ਨੁਸਖ਼ਿਆਂ ਦੇ ਬਾਰੇ...

1. ਮੋਟਾਪਾ ਨਹੀਂ ਆਉਂਦਾ - ਬੈਂਗਣ ਦੀ ਸਬਜ਼ੀ ਇੱਕ ਅਜਿਹੀ ਸਬਜ਼ੀ ਹੈ, ਜਿਸ ਦੇ ਅੰਦਰ ਕੈਲਰੀ ਨਾਂਹ ਦੇ ਬਰਾਬਰ ਹੁੰਦੀ ਹੈ। ਲੱਗਭੱਗ 100 ਗ੍ਰਾਮ ਬੈਂਗਣ ਵਿੱਚ ਸਿਰਫ਼ 25 ਕੈਲਰੀਆਂ ਹੀ ਹੁੰਦੀਆਂ ਹਨ। ਜਿਸ ਦੇ ਚੱਲਦੇ ਢਿੱਡ ਭਰ ਜਾਂਦਾ ਹੈ ਪਰ ਮੋਟਾਪਾ ਨਹੀਂ ਆਉਂਦਾ।

2. ਨੀਂਦ ਨਾ ਆਉਣ ਦੀ ਸਮੱਸਿਆ ਨੂੰ ਕਰੇ ਦੂਰ - ਅੱਗ 'ਤੇ ਭੁੰਨੇ ਹੋਏ ਬੈਂਗਣ 'ਚ ਸੁਆਦ ਅਨੁਸਾਰ ਸ਼ਹਿਦ ਪਾ ਕੇ ਰਾਤ ਨੂੰ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਨੀਂਦ ਚੰਗੀ ਤਰ੍ਹਾਂ ਆਉਂਦੀ ਹੈ। ਆਦਿਵਾਸੀਆਂ ਅਨੁਸਾਰ ਬੈਂਗਣ ਨੀਂਦ ਨਾ ਆਉਣ ਦੀ ਬਿਮਾਰੀ ਨੂੰ ਦੂਰ ਕਰਨ 'ਚ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

PunjabKesari

3. ਢਿੱਡ ਫੁੱਲਣ ਅਤੇ ਬਦਹਜ਼ਮੀ ਦੀ ਸਮੱਸਿਆ - ਗੁਜਰਾਤ ਦੇ ਹਰਬਲ ਜਾਣਕਾਰਾਂ ਅਨੁਸਾਰ ਬੈਂਗਣ ਦਾ ਸੂਪ ਤਿਆਰ ਕਰਨ ਲਈ ਉਸ ਵਿੱਚ ਹਿੰਗ ਅਤੇ ਲਸਣ ਸੁਆਦ ਅਨੁਸਾਰ ਮਿਲਾਉਣਾ ਚਾਹੀਦਾ ਹੈ। ਸੂਪ ਬਣ ਜਾਣ ’ਤੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਢਿੱਡ ਫੁੱਲਣਾ, ਗੈੱਸ, ਬਦਹਜ਼ਮੀ ਅਤੇ ਅਪਚਨ ਵਰਗੀਆਂ ਸਮੱਸਿਆਵਾਂ ਤੋਂ ਕਾਫ਼ੀ ਰਾਹਤ ਦਿੰਦਾ ਹੈ। 

4. ਕਫ਼ ਤੋਂ ਮਿਲੇ ਰਾਹਤ - ਪਾਤਾਲਕੋਟ 'ਚ ਆਦਿ-ਵਾਸੀ ਬੈਂਗਣ ਨੂੰ ਭੁੰਨ੍ਹ ਲੈਂਦੇ ਹਨ। ਫਿਰ ਇਸ 'ਚ ਸੁਆਦ ਅਨੁਸਾਰ ਨਮਕ ਪਾ ਕੇ ਖਾਂਦੇ ਹਨ। ਇਨ੍ਹਾਂ ਆਦਿਵਾਸੀਆਂ ਅਨੁਸਾਰ ਬੈਂਗਣ ਨੂੰ ਇਸ ਤਰ੍ਹਾਂ ਚਬਾਉਣਾ ਖੰਘ ਨੂੰ ਠੀਕ ਕਰ ਦਿੰਦਾ ਹੈ ਅਤੇ ਕਫ਼ ਵੀ ਬਾਹਰ ਨਿਕਲ ਆਉਂਦੀ ਹੈ।

5. ਖ਼ੂਨ ਦੀ ਘਾਟ ਨੂੰ ਕਰੇ ਦੂਰ - ਆਦਿ-ਵਾਸੀ ਭੁੰਨੇ ਹੋਏ ਬੈਂਗਣ 'ਚ ਥੋੜ੍ਹਾ ਜਿਹੀ ਸ਼ੱਕਰ ਪਾ ਕੇ ਸਵੇਰੇ ਖ਼ਾਲੀ ਢਿੱਡ ਖਾਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਸਰੀਰ 'ਚ ਖ਼ੂਨ ਦੀ ਘਾਟ ਦੂਰ ਹੋ ਜਾਂਦੀ ਹੈ। ਉਂਝ ਹਮੇਸ਼ਾ ਆਦਿ-ਵਾਸੀ ਹਰਬਲ ਜਾਣ ਕੇ ਇਸ ਫਾਰਮੁੱਲੇ ਨੂੰ ਮਲੇਰੀਆ ਰੋਗ ਦੇ ਇਲਾਜ ਦੇ ਬਾਅਦ ਦਿੰਦੇ ਹਨ।

PunjabKesari

6. ਮਸ਼ਰੂਮ ਦੇ ਜ਼ਹਿਰੀਲੇ ਅਸਰ ਨੂੰ ਕਰੇ ਖ਼ਤਮ - ਜੇਕਰ ਕਿਸੇ ਕਾਰਨ ਨਾਲ ਜ਼ਹਿਰੀਲੇ ਮਸ਼ਰੂਮ ਦੀ ਵਰਤੋਂ ਕਰ ਲਈ ਜਾਵੇ ਤਾਂ ਵਿਅਕਤੀ ਨੂੰ ਤੁਰੰਤ ਹੀ ਭੁੰਨੇ ਹੋਏ ਬੈਂਗਣ ਨੂੰ ਮਸਲ ਕੇ ਖਵਾਉਣਾ ਚਾਹੀਦਾ ਹੈ। ਇਸ ਨਾਲ ਮਸ਼ਰੂਮ ਦਾ ਜ਼ਹਿਰੀਲਾ ਅਸਰ ਖ਼ਤਮ ਹੋ ਜਾਂਦਾ ਹੈ। 

7. ਸ਼ੂਗਰ ਲਈ ਫ਼ਾਇਦੇਮੰਦ - ਬੈਂਗਣ 'ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਅਤੇ ਇਸ 'ਚ ਪਾਏ ਜਾਣ ਵਾਲੇ ਕਾਰਬੋਹਾਈਡ੍ਰੇਟਸ ਮਾਤਰਾ 'ਚ ਘੁਲ਼ਨਸ਼ੀਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਸ਼ੂਗਰ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ।

PunjabKesari

8. ਦਿਲ ਦੇ ਰੋਗੀਆਂ ਲਈ ਲਾਹੇਵੰਦ - ਬੈਂਗਣ ਦੀ ਵਰਤੋਂ ਉੱਚ ਖ਼ੂਨ ਸੰਚਾਰ ਅਤੇ ਦਿਲ ਦੇ ਰੋਗੀਆਂ ਲਈ ਉੱਤਮ ਮੰਨੀ ਜਾਂਦੀ ਹੈ। ਆਧੁਨਿਕ ਵਿਗਿਆਨ ਵੀ ਇਸ ਗੱਲ ਦੀ ਪੈਰਵੀ ਕਰਦਾ ਹੈ। ਹਮੇਸ਼ਾ ਦੇਖਿਆ ਗਿਆ ਹੈ ਕਿ ਸਰੀਰ 'ਚ ਲੋਹ ਤੱਤ ਜ਼ਿਆਦਾ ਨੁਕਸਾਨ ਕਰਦੇ ਹਨ ਅਤੇ ਅਜਿਹੇ 'ਚ ਨਾਸੁਨਿਨ ਨਾਂ ਰਸਾਇਣ ਜੋ ਬੈਂਗਣ 'ਚ ਪਾਇਆ ਜਾਂਦਾ ਹੈ ਇਹ ਸਰੀਰ ਦੇ ਲੋਹ ਤੱਤਾਂ ਦੀ ਅਧਿਕਤਾ ਨੂੰ ਕੰਟਰੋਲ ਕਰਦਾ ਹੈ ਅਤੇ ਇਸ ਨੂੰ ਆਮ ਬਣਾਉਣ 'ਚ ਮਦਦ ਕਰਦਾ ਹੈ।

9. ਹੱਡੀਆਂ ਨੂੰ ਕਰੇ ਮਜ਼ਬੂਤ - ਬੈਂਗਣ ਦੇ ਅੰਦਰ ਆਇਰਨ ਅਤੇ ਕੈਲਸ਼ੀਅਮ ਹੁੰਦਾ ਹੈ, ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਮਜ਼ਬੂਤ ਬਣਾ ਕੇ ਸਰੀਰ ਨੂੰ ਕਮਜ਼ੋਰੀ ਨਹੀਂ ਆਉਣ ਦਿੰਦਾ।

PunjabKesari

  • Brinjal Strengthens
  • Bones
  • Benefits
  • Health
  • ਹੱਡੀਆਂ
  • ਮਜ਼ਬੂਤ
  • ਬੈਂਗਣ
  • ਫ਼ਾਇਦੇ

ਅਧਿਐਨ 'ਚ ਖੁਲਾਸਾ, ਦੁਨੀਆ ਨੂੰ ਜ਼ਹਿਰੀਲੇ 'ਚੌਲ' ਖੁਆ ਰਿਹੈ ਅਮਰੀਕਾ!

NEXT STORY

Stories You May Like

  • ngt on tree protection
    NGT ਨੇ ਪੰਜਾਬ ਸਰਕਾਰ ਨੂੰ ਦਰੱਖ਼ਤਾਂ ਦੀ ਸੁਰੱਖਿਆ ਨੀਤੀ ਨੂੰ ਹੋਰ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼
  • india  s services sector shows strong momentum in may
    ਮਈ 'ਚ ਭਾਰਤ ਦੇ ਸੇਵਾ ਖੇਤਰ ਨੇ ਦਰਸਾਈ ਮਜ਼ਬੂਤ ਗਤੀ
  • narendra modi school sugar board mann ki baat
    ਸਕੂਲਾਂ 'ਚ ਲੱਗਣ 'ਸ਼ੂਗਰ ਬੋਰਡ', PM ਮੋਦੀ ਨੇ ਦੱਸੇ ਇਸ ਦੇ ਫ਼ਾਇਦੇ
  • indian bond market showing strength
    ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ
  • the incredible benefits of eating mustard oil
    ਸਰੋਂ ਦੇ ਤੇਲ ਦੇ ਖਾਣ ਦੇ ਬੇਮਿਸਾਲ ਫਾਇਦੇ ਸੁਣ ਤੁਸੀਂ ਹੋ ਜਾਓਗੇ   ਹੈਰਾਨ!
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • what are the reasons for low bp
    BP low ਹੋਣ ਦੇ ਕੀ ਹਨ ਕਾਰਨ! ਜਾਣੋ ਇਸ ਦੇ ਉਪਾਅ ਤੇ ਬਚਾਅ ਦੇ ਤਰੀਕੇ
  • strategic partnership pakistan  azerbaijan
    ਪਾਕਿਸਤਾਨ ਅਤੇ ਅਜ਼ਰਬਾਈਜਾਨ ਨੇ ਰਣਨੀਤਕ ਭਾਈਵਾਲੀ ਨੂੰ ਬਣਾਉਣਗੇ ਮਜ਼ਬੂਤ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
Trending
Ek Nazar
government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਸਿਹਤ ਦੀਆਂ ਖਬਰਾਂ
    • if you want to get rid of the problem of uric acid
      Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
    • this fruit is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਇਹ ਫਲ! ਜਾਣੋ ਖਾਣ ਦੇ ਫਾਇਦੇ
    • what are the reasons for low bp
      BP low ਹੋਣ ਦੇ ਕੀ ਹਨ ਕਾਰਨ! ਜਾਣੋ ਇਸ ਦੇ ਉਪਾਅ ਤੇ ਬਚਾਅ ਦੇ ਤਰੀਕੇ
    • shraman health care ayurvedic physical illness treatment
      ਵਿਆਹ ਤੋਂ ਪਹਿਲਾਂ ਜਾਂ ਬਾਅਦ 'ਚ ਆਈ ਕਮਜ਼ੋਰੀ ਨੂੰ ਦੂਰ ਕਰਨ ਲਈ ਪੜ੍ਹੋ ਇਹ ਖ਼ਾਸ...
    • why do you feel sleepy after eating
      ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ?
    • benefits of eating amla murraba
      ਗਰਮੀਆਂ ’ਚ ਆਂਵਲੇ ਦਾ ਮੁਰੱਬਾ ਖਾਣ ਦੇ ਫਾਇਦੇ!
    • if you are seeing such symptoms in your body be careful
      ਸਰੀਰ ’ਚ ਦਿਸ ਰਹੇ ਹਨ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ! ਹੋ ਸਕਦੀ ਹੈ ਗੰਭੀਰ...
    • what are the main causes of nosebleeds
      ਨਕਸੀਰ ਫੁੱਟਣ ਦੇ ਕੀ ਹਨ ਮੁੱਖ ਕਾਰਨ? ਜਾਣੋ ਉਪਾਅ ਤੇ ਇਸ ਤੋਂ ਬਚਾਅ ਦੇ ਤਰੀਕੇ
    • the incredible benefits of eating mustard oil
      ਸਰੋਂ ਦੇ ਤੇਲ ਦੇ ਖਾਣ ਦੇ ਬੇਮਿਸਾਲ ਫਾਇਦੇ ਸੁਣ ਤੁਸੀਂ ਹੋ ਜਾਓਗੇ   ਹੈਰਾਨ!
    • know what is sugar board  which will be extremely beneficial for children  s
      ਜਾਣੋ ਕੀ ਹੈ Sugar Board, ਜੋ ਬੱਚਿਆਂ ਦੀ ਸਿਹਤ ਲਈ ਹੋਵੇਗਾ ਬੇਹੱਦ ਫ਼ਾਇਦੇਮੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +