Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    7:29:21 PM

  • pm evacuated from home due to safety threat

    ਆਸਟ੍ਰੇਲੀਆਈ PM ਨੂੰ ਮਿਲੀ ਬੰਬ ਨਾਲ ਉਡਾਉਣ ਦੀ...

  • ngt orders closure of stone crushers

    ਪੰਜਾਬ : ਗੈਰ-ਕਾਨੂੰਨੀ ਮਾਈਨਿੰਗ 'ਤੇ NGT ਦੀ ਵੱਡੀ...

  • sukhpal khaira chief minister bhagwant mann village

    ਸੁਖਪਾਲ ਖਹਿਰਾ ਵੱਲੋਂ CM ਮਾਨ 'ਤੇ ਸਤੌਜ ਪਿੰਡ 'ਚ...

  • 11 crore proerpty seized

    'ਝੁੱਗੀ ਵਾਲੇ' ਦੀ 11 ਕਰੋੜ ਦੀ ਪ੍ਰਾਪਰਟੀ ਕੁਰਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਭਾਰ ਘੱਟ ਕਰਨ 'ਚ ਮਦਦ ਕਰਦੀ ਹੈ 'ਗੋਭੀ', ਦਿਲ ਦੇ ਰੋਗੀਆਂ ਲਈ ਵੀ ਹੈ ਲਾਹੇਵੰਦ

HEALTH News Punjabi(ਸਿਹਤ)

ਭਾਰ ਘੱਟ ਕਰਨ 'ਚ ਮਦਦ ਕਰਦੀ ਹੈ 'ਗੋਭੀ', ਦਿਲ ਦੇ ਰੋਗੀਆਂ ਲਈ ਵੀ ਹੈ ਲਾਹੇਵੰਦ

  • Edited By Sunita,
  • Updated: 10 Mar, 2023 11:54 AM
New Delhi
cabbage helps weight loss is also beneficial for heart patients
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਦੀਆਂ ਦੇ ਮੌਸਮ 'ਚ ਉੱਗਣ ਵਾਲੀ ਗੋਭੀ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆਂ ਰਹਿੰਦਾ ਹੈ। ਗੋਭੀ ਹਰ ਮੌਸਮ 'ਚ ਆਸਾਨੀ ਨਾਲ ਮਿਲ ਜਾਂਦੀ ਹੈ। ਇਸ ਦੀ ਸਬਜ਼ੀ ਖਾਣ ’ਚ ਜਿੰਨੀ ਸੁਆਦ ਹੁੰਦੀ ਹੈ, ਉਸ ਤੋਂ ਕਿਤੇ ਵੱਧ ਲੋਕ ਇਸ ਦੇ ਪਰੌਂਠੇ ਖਾਣੇ ਵੀ ਪਸੰਦ ਕਰਦੇ ਹਨ। ਗੋਭੀ 'ਚ ਵਿਟਾਮਿਨ-ਸੀ, ਕੇ, ਫਾਈਬਰ ਅਤੇ ਵਿਟਾਮਿਨ-ਬੀ ਭਰਪੂਰ ਮਾਤਰਾ 'ਚ ਪਾਈ ਜਾਂਦੀ ਹੈ। ਇੰਨਾ ਹੀ ਨਹੀਂ ਇਸ 'ਚ ਪੋਟਾਸ਼ੀਅਮ, ਪ੍ਰੋਟੀਨ, ਫਾਸਫੋਰਸ, ਮੈਗਨੀਜ ਵਰਗੇ ਤੱਤ ਵੀ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਮਜ਼ਬੂਤ ਬਣਾ ਕੇ ਰੱਖਦੇ ਹਨ। 
ਗੋਭੀ ਖਾਣ ਨਾਲ ਹੋਣ ਵਾਲੇ ਫ਼ਾਇਦੇ...  

PunjabKesari

1. ਭਾਰ ਨੂੰ ਕਰੇ ਘੱਟ : ਇਸ 'ਚ ਕੈਲੋਰੀ ਬਹੁਤ ਹੀ ਘੱਟ ਮਾਤਰਾ 'ਚ ਹੁੰਦੀ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਗੋਭੀ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਆਸਾਨੀ ਨਾਲ ਘੱਟ ਹੋ ਜਾਵੇਗਾ।

2. ਦਿਲ ਦੇ ਰੋਗੀ ਲਈ ਫ਼ਾਇਦੇਮੰਦ : ਗੋਭੀ 'ਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ, ਜੋ ਧਮਨੀਆਂ 'ਚ ਖੂਨ ਨੂੰ ਬਲਾਕ ਹੋਣ ਤੋਂ ਰੋਕਦਾ ਹੈ ਅਤੇ ਬੈਡ ਕੋਲੈਸਟਰੋਲ ਘੱਟ ਕਰਦਾ ਹੈ। ਇਸ ਦੀ ਵਰਤੋਂ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ। 

3. ਕੈਂਸਰ ਤੋਂ ਬਚਾਏ : ਗੋਭੀ 'ਚ ਫਾਈਬਰ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ, ਜੋ ਕੈਂਸਰ ਤੋਂ ਬਚਾਉਣ 'ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦੀ ਹੈ।


4. ਗਰਭ ਅਵਸਥਾ 'ਚ ਫ਼ਾਇਦੇਮੰਦ : ਗੋਭੀ 'ਚ ਮੌਜੂਦ ਫੋਲੇਟ ਕੋਸ਼ੀਕਾਵਾਂ ਨੂੰ ਵਧਣ 'ਚ ਮਦਦ ਕਰਦਾ ਹੈ। ਗੋਭੀ ਗਰਭ 'ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਵਿਟਾਮਿਨ ਬੀ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ, ਜੋ ਗਰਭਵਤੀ ਔਰਤਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।

PunjabKesari

5. ਹੱਡੀਆਂ ਨੂੰ ਕਰੇ ਮਜ਼ਬੂਤ : ਇਸ 'ਚ ਵਿਟਾਮਿਨ ਕੇ ਅਤੇ ਸੀ ਚੰਗੀ ਮਾਤਰਾ 'ਚ ਮੌਜੂਦ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਰੱਖਦੇ ਹਨ। ਗੋਭੀ ਦੀ ਨਿਯਮਿਤ ਰੂਪ 'ਚ ਵਰਤੋਂ ਕਰਨ ਨਾਲ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ।

6. ਪਾਚਨ ਪ੍ਰਕਿਰਿਆ ਲਈ ਫ਼ਾਇਦੇਮੰਦ : ਗੋਭੀ 'ਚ ਫਾਈਬਰ ਚੰਗੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰੱਖਦਾ ਹੈ। ਇਸ 'ਚ ਮੌਜੂਦ ਗਲੂਕੋਰਾਫਿਨ ਪੇਟ ਅਤੇ ਅੰਤੜੀਆਂ ਦੀ ਰੱਖਿਆ ਕਰਦਾ ਹੈ।

7. ਯਾਦਦਾਸ਼ਤ ਨੂੰ ਕਰੇ ਤੇਜ਼ : ਗੋਭੀ 'ਚ ਵਿਟਾਮਿਨ ਕੇ ਮੌਜੂਦ ਹੋਣ ਕਾਰਨ ਇਹ ਯਾਦਦਾਸ਼ਤ ਤੇਜ਼ ਕਰਨ 'ਚ ਮਦਦ ਕਰਦੀ ਹੈ। ਬੱਚਿਆਂ ਦੇ ਦਿਮਾਗੀ ਵਿਕਾਸ ਲਈ ਇਸ ਦੀ ਵਰਤੋਂ ਜ਼ਰੂਰ ਕਰਵਾਓ।

8. ਸਰੀਰ ਤੇ ਮੌਜੂਦ ਤਿੱਲ ਨੂੰ ਕਰੇ ਸਾਫ਼ : ਫੁੱਲਗੋਭੀ ਨਾ ਸਿਰਫ਼ ਖਾਣ 'ਚ ਸਗੋਂ ਤਿਲ ਨੂੰ ਸਾਫ਼ ਕਰਨ 'ਚ ਵੀ ਕਾਰਗਾਰ ਹੁੰਦੀ ਹੈ। ਘਰ 'ਚ ਇਸ ਦਾ ਰਸ ਤਿਆਰ ਕਰਕੇ ਇਸ ਨੂੰ ਰੋਜ਼ਾਨਾ ਤਿੱਲ ਵਾਲੀ ਜਗ੍ਹਾ 'ਤੇ ਲਗਾਓ। ਕੁਝ ਦਿਨਾਂ 'ਚ ਪੁਰਾਣੀ ਚਮੜੀ ਹੌਲੀ-ਹੌਲੀ ਸਾਫ਼ ਹੋਣ ਲੱਗੇਗੀ ਅਤੇ ਤਿੱਲ ਗਾਇਬ ਹੋ ਜਾਵੇਗਾ।

PunjabKesari

9. ਸ਼ੂਗਰ ਲਈ ਅਸਰਦਾਰ : ਫੁੱਲਗੋਭੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਕਾਫੀ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਘੱਟ ਕਾਰਬੋਹਾਈਡਰੇਟ ਅਤੇ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ।

10. ਪੀਲੀਆ ਲਈ ਲਾਭਦਾਇਕ : ਪੀਲੀਆ ਲਈ ਵੀ ਗੋਭੀ ਦਾ ਰਸ ਬਹੁਤ ਹੀ ਲਾਭਦਾਇਕ ਹੈ। ਗਾਜਰ ਅਤੇ ਗੋਭੀ ਦਾ ਰਸ ਮਿਲਾ ਕੇ ਪੀਣ ਨਾਲ ਪੀਲੀਆ ਠੀਕ ਹੁੰਦਾ ਹੈ।

  • Cabbage
  • Helps
  • Weight Loss
  • Beneficial
  • Heart Patients

ਗਰਮੀਆਂ 'ਚ ਅੰਮ੍ਰਿਤ ਹੈ ਲੌਕੀ ਦਾ ਜੂਸ, ਪੀਣ ਨਾਲ ਮਿਲਦੇ ਹਨ ਕਈ ਹੈਰਾਨੀਜਨਕ ਫਾਇਦੇ

NEXT STORY

Stories You May Like

  • disadvantages of eating cabbage
    ਗੋਭੀ ਦੀ ਸਬਜ਼ੀ ਬਣ ਸਕਦੀ ਹੈ ਸਿਹਤ ਲਈ ਖ਼ਤਰਾ! ਸੁਆਦ ਦੇ ਚੱਕਰ 'ਚ ਨਾ ਵਿਗਾੜੋ ਆਪਣੀ ਸਿਹਤ
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • amitabh bachchan shared his heartfelt feelings
    ਅਮਿਤਾਭ ਬੱਚਨ ਨੇ ਸਾਂਝੇ ਕੀਤੇ ਦਿਲ ਦੇ ਜਜ਼ਬਾਤ : 'ਘੱਟ ਸਾਧਨਾਂ ਦੀ ਖੁਸ਼ੀ ਅਮੀਰੀ 'ਚ ਵੀ ਨਹੀਂ ਮਿਲਦੀ'
  • now iphones will be made in pakistan too apple is preparations
    ਭਾਰਤ ਤੋਂ ਬਾਅਦ ਹੁਣ ਪਾਕਿਸਤਾਨ 'ਚ ਵੀ ਬਣਨਗੇ iPhone, ਐਪਲ ਕਰਨ ਜਾ ਰਹੀ ਹੈ ਵੱਡੀ ਤਿਆਰੀ
  • vijender singh offers film role to rajpal yadav
    ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ ਸੱਦਾ
  • shakira set to perform in india after 19 years calls it special
    'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ ਰਹੀ ਹੈ INDIA
  • indigo will start many new flights from navi mumbai from march 29
    ਹਵਾਈ ਮੁਸਾਫ਼ਰਾਂ ਲਈ ਖੁਸ਼ਖਬਰੀ: Indigo ਨਵੀਂ ਮੁੰਬਈ ਤੋਂ ਸ਼ੁਰੂ ਕਰਨ ਜਾ ਰਹੀ ਹੈ 6 ਸ਼ਹਿਰਾਂ ਲਈ ਨਵੀਆਂ ਉਡਾਣਾਂ
  • tomatoes are a boon for getting glass skin
    Beauty Tips : ਗਲਾਸ ਸਕਿਨ ਪਾਉਣ ਲਈ ਵਰਦਾਨ ਹੈ ਟਮਾਟਰ; ਜਾਣੋ ਕਿਵੇਂ ਕਰਨਾ ਹੈ ਸਹੀ ਇਸਤੇਮਾਲ
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of kalonji
      ਰਸੋਈ ਦੀ ਇਕ ਚੁਟਕੀ 'ਕਲੋਂਜੀ' 'ਚ ਛੁਪਿਆ ਹੈ ਸੈਂਕੜੇ ਬੀਮਾਰੀਆਂ ਦਾ ਇਲਾਜ
    • weakness of old age will be gone
      ਬੁਢਾਪੇ ਦੀ ਕਮਜ਼ੋਰੀ ਹੋਵੇਗੀ ਦੂਰ! AIIMS ਮਾਹਿਰ ਨੇ ਦੱਸਿਆ ਮਾਸਪੇਸ਼ੀਆਂ ਨੂੰ...
    • thyroid problem
      ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ...
    • benefits of eating papaya
      ਸਿਹਤ ਦਾ ਖ਼ਜ਼ਾਨਾ ਹੈ 'ਪਪੀਤਾ' : ਰੋਜ਼ਾਨਾ ਖਾਣ ਨਾਲ ਮਿਲਣਗੇ ਇਹ 5 ਹੈਰਾਨੀਜਨਕ...
    • chips and cold drinks
      Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...
    • benefits of eating onions
      ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
    • lose weight by consuming honey
      ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ...
    • chickenpox cases advisory health department chickenpox symptoms
      ਸਾਵਧਾਨ! ਤੇਜ਼ੀ ਨਾਲ ਫੈਲ ਰਿਹਾ ਹੈ ਚਿਕਨਪੌਕਸ, ਐਡਵਾਇਜ਼ਰੀ ਜਾਰੀ
    • mistakes made during workout can have serious consequences
      Workout ਦੌਰਾਨ ਕੀਤੀਆਂ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ! ਸਰੀਰ ਨੂੰ  ਹੋ ਸਕਦਾ...
    • the feet feel stiff
      ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +