Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    11:04:51 AM

  • italy will help open hormuz

    ਇਟਲੀ ਖੁੱਲ੍ਹਵਾਏਗਾ ਹੋਰਮੁਜ਼ ! ਜਹਾਜ਼ਾਂ ਦੇ...

  • america s big blow to russia and iran

    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • punjab chandigarh heatwave

    ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੰਜੇਪਨ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਹੋ ਪਰੇਸ਼ਾਨ ਤਾਂ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਫ਼ਾਇਦੇ

HEALTH News Punjabi(ਸਿਹਤ)

ਗੰਜੇਪਨ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਹੋ ਪਰੇਸ਼ਾਨ ਤਾਂ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਫ਼ਾਇਦੇ

  • Edited By Rajwinder Kaur,
  • Updated: 09 Nov, 2020 05:56 PM
Jalandhar
camphor  joint pain  baldness  skin  strong hair
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪਿਛਲੇ ਕਈ ਸਾਲਾ ਤੋਂ ਕਪੂਰ ਦੀ ਵਰਤੋਂ ਭਾਰਤ ਵਿਚ ਧਾਰਮਿਕ ਕੰਮਾਂ ਅਤੇ ਇਲਾਜ ਲਈ ਕੀਤੀ ਜਾਂਦੀ ਹੈ। ਆਯੁਰਵੇਦ ਮੁਤਾਬਕ ਕਪੂਰ ਜਲਾਉਣ ਨਾਲ ਮਨ ਤੇ ਸਰੀਰ ਦੋਵਾਂ ਦਾ ਇਲਾਜ ਕੀਤਾ ਜਾ ਸਕਦੈ, ਕਿਉਂਕਿ ਕਪੂਰ ਸਿਨਾਮੋਨਮ ਕੈਂਫੋਰਾ ਨਾਂ ਦੇ ਬੂਟੇ ਤੋਂ ਸਫੈਦ ਮੋਮ ਦੇ ਰੂਪ 'ਚ ਪ੍ਰਾਪਤ ਹੁੰਦਾ ਹੈ। ਕਪੂਰ 'ਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਪਾਏ ਜਾਂਦੇ ਹਨ। ਕਪੂਰ ਕੀਟਨਾਸ਼ਕਾਂ ਦੇ ਤੌਰ ’ਤੇ ਵੀ ਵਰਤਿਆ ਜਾਂਦਾ ਹੈ, ਕਿਉਂਕਿ ਇਹ ਅਸਰਦਾਰ ਢੰਗ ਨਾਲ ਕੀੜਿਆਂ ਨੂੰ ਮਾਰਦਾ ਹੈ ਅਤੇ ਡੇਂਗੂ-ਮਲੇਰੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦਾ ਹੈ। ਇਸ ਦੀ ਵਰਤੋਂ ਬੰਦ ਨੱਕ, ਸਕਿਨ ਐਲਰਜੀ, ਖਾਰਿਸ਼, ਜੋੜਾਂ, ਮਾਸਪੇਸ਼ੀਆਂ ਦੇ ਦਰਦ, ਮਾਮੂਲੀ ਸੱਟ ਅਤੇ ਸੜ ਜਾਣ ’ਤੇ ਇਲਾਜ ਦੇ ਤੌਰ ’ਤੇ ਕੀਤੀ ਜਾਂਦੀ ਹੈ।  

1. ਮਜ਼ਬੂਤ ਵਾਲ 
ਜੇਕਰ ਤੁਸੀਂ ਵਾਲਾਂ ਦੇ ਝੜਨ ਅਤੇ ਸਿਕਰੀ ਤੋਂ ਪਰੇਸ਼ਾਨ ਹੋ ਤਾਂ ਨਾਰੀਅਲ ਦੇ ਤੇਲ 'ਚ ਕਪੂਰ ਪਾ ਕੇ ਵਾਲਾਂ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਨਾਰੀਅਲ ਤੇਲ ਉਂਝ ਵੀ ਵਾਲ ਝੜਨ ਅਤੇ ਸਿਕਰੀ ਨੂੰ ਰੋਕਦਾ ਹੈ। ਇਹ ਬੈਸਟ ਕੰਡੀਸ਼ਨਰ ਦਾ ਕੰਮ ਵੀ ਕਰਦਾ ਹੈ।

2. ਜੋੜਾਂ ਦੇ ਦਰਦ ਤੋਂ ਰਾਹਤ
ਜੋੜਾਂ ਤੇ ਮਾਸਪੇਸ਼ੀਆਂ 'ਚ ਦਰਦ ਅਤੇ ਜਕੜਨ ਹੋਣ 'ਤੇ ਵੀ ਕਪੂਰ ਦੀ ਮਦਦ ਲਈ ਜਾ ਸਕਦੀ ਹੈ। ਹਲਕੇ ਕੋਸੇ ਤਿਲ ਦੇ ਤੇਲ 'ਚ ਕਪੂਰ ਦੀ ਟਿੱਕੀ ਮਿਲਾ ਕੇ ਮਸਾਜ ਕਰਨ ਨਾਲ ਜੋੜਾਂ ਦਾ ਦਰਦ ਠੀਕ ਹੋ ਜਾਂਦਾ ਹੈ। 

3. ਗੰਜੇਪਣ ਦੀ ਸਮੱਸਿਆ 
ਮੁੰਡਾ ਹੋਵੇ ਜਾਂ ਕੁੜੀ, ਹਰ ਕਿਸੇ ਨੂੰ ਆਪਣੇ ਵਾਲ਼ਾਂ ਨਾਲ ਪਿਆਰ ਹੁੰਦਾ ਹੈ। ਅਜਿਹੇ ਵਿਚ ਵਾਲ਼ਾਂ ਦਾ ਝੜਨਾ ਅਤੇ ਸਿਕਰੀ ਹੋਣੀ ਆਮ ਗੱਲ ਹੈ, ਜਿਸ ਕਾਰਨ ਵਾਲ ਕਮਜ਼ੋਰ ਹੋ ਜਾਂਦੇ ਹਨ। ਅਜਿਹੀ ਹਾਲਤ ’ਚ ਗੰਜੇਪਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਕਪੂਰ ਦੇ ਤੇਲ ’ਚ ਜੈਤੂਨ ਜਾਂ ਨਾਰੀਅਲ ਤੇਲ ਮਿਕਸ ਕਰਕੇ ਰੂੰ ਨਾਲ ਆਪਣੇ ਵਾਲ਼ਾਂ 'ਚ ਲਗਾਓ। ਇਸ ਵਿਚ ਕੁਝ ਬੂੰਦਾਂ ਕਪੂਰ ਅਸੈਂਸ਼ੀਅਲ ਆਇਲ ਦੀਆਂ ਵੀ ਮਿਲਾ ਸਕਦੇ ਹੋ, ਜਿਸ ਨਾਲ ਗੰਜੇਪਣ ਦੀ ਸਮੱਸਿਆ ਘੱਟ ਹੋ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਇਨ੍ਹਾਂ ਗੱਲਾਂ ਨੂੰ ਜਾਣਨ ਤੋਂ ਬਾਅਦ ਹੀ ਵਿਆਹ ਲਈ ਕਰੋ ''ਹਾਂ''

4. ਮੁਹਾਸਿਆਂ ਦੀ ਕਰੇ ਛੁੱਟੀ
ਕਪੂਰ ਪੋਰਸ ਨੂੰ ਸਾਫ ਅਤੇ ਟਾਈਟ ਕਰਨ ਦਾ ਕੰਮ ਕਰਦਾ ਹੈ। ਇਹ ਆਇਲੀ ਸਕਿਨ ਨਾਲ ਹੋਣ ਵਾਲੇ ਮੁਹਾਸਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਕਾਫੀ ਫਾਇਦੇਮੰਦ ਹੁੰਦਾ ਹੈ। ਟੀ ਟ੍ਰੀ ਆਇਲ ਤੇ ਕਪੂਰ ਦੇ ਤੇਲ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਰੂੰ ਦੀ ਮਦਦ ਨਾਲ ਮੁਹਾਸਿਆਂ 'ਤੇ ਲਗਾਓ। ਅਜਿਹਾ ਰਾਤ ਨੂੰ ਸੌਣ ਤੋਂ ਪਹਿਲਾਂ ਕਰੋ ਅਤੇ ਸਵੇਰੇ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਓ। ਇਹ ਪਿੰਪਲਸ ਤੇ ਦਾਗ-ਧੱਬਿਆਂ ਨੂੰ ਹਟਾਉਣ 'ਚ ਤੁਹਾਡੀ ਮਦਦ ਕਰਦਾ ਹੈ। 

5. ਮੱਛਰ-ਮੱਖੀਆਂ ਭਜਾਉਣ 'ਚ ਇਸਤੇਮਾਲ
ਘਰ ਵਿਚ ਕੀੜਿਆਂ-ਮਕੌੜਿਆਂ ਤੋਂ ਛੁਟਕਾਰਾ ਪਾਉਣ ਲਈ ਕਪੂਰ ਦੀਆਂ ਟਿੱਕੀਆਂ ਜਲਾਓ। ਇਹ ਮੱਛਰ-ਮੱਖੀਆਂ ਤੇ ਕਾਕਰੋਚਿਜ਼ ਨੂੰ ਕੋਨੇ-ਕੋਨੇ 'ਚੋਂ ਬਾਹਰ ਕੱਢ ਦੇਵੇਗਾ।

ਪੜ੍ਹੋ ਇਹ ਵੀ ਖਬਰ - ਸਿਰਫ਼ 1 ਉਪਾਅ ਕਰਨ ਨਾਲ ਮਿਲ ਸਕਦੈ ‘16 ਸੋਮਵਾਰ’ ਵਾਲੇ ਵਰਤ ਦਾ ਫ਼ਲ, ਜਾਣੋ ਕਿਵੇਂ

6. ਜ਼ਖਮੀ ਤੇ ਸੜੀ ਹੋਈ ਚਮੜੀ ਲਈ ਫ਼ਾਇਦੇਮੰਦ
ਹਲਕੀ ਸੜੀ ਹੋਈ ਚਮੜੀ ਜਾਂ ਸੱਟਾਂ ਦੇ ਇਲਾਜ 'ਚ ਕਪੂਰ ਦੀ ਵਰਤੋਂ ਕਰਨੀ ਕਾਫੀ ਫਾਇਦੇਮੰਦ ਹੈ। ਇਹ ਸੱਟ ਦੇ ਨਿਸ਼ਾਨ ਨੂੰ ਘੱਟ ਕਰਦਾ ਹੈ। ਕਪੂਰ ਦਾ ਤੇਲ ਨਾੜੀ ਨੂੰ ਉਤੇਜਿਤ ਕਰਦਾ ਹੈ, ਜੋ ਚਮੜੀ ਨੂੰ ਠੰਡਕ ਪਹੁੰਚਾਉਂਦਾ ਹੈ। 1 ਕੱਪ ਨਾਰੀਅਲ ਤੇਲ 'ਚ 2 ਕਿਊਬ ਕਪੂਰ ਦੇ ਪਾ ਕੇ ਪ੍ਰਭਾਵਿਤ ਥਾਂ 'ਤੇ ਲਗਾਓ। ਅਜਿਹਾ ਦਿਨ 'ਚ ਦੋ ਵਾਰ ਕਰਨ ਨਾਲ ਫਾਇਦਾ ਹੁੰਦਾ ਹੈ।

7. ਚਮੜੀ ਦੀ ਖਾਰਿਸ਼ 
ਜੇਕਰ ਤੁਸੀਂ ਚਮੜੀ ਦੀ ਖਾਰਸ਼ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਕਪੂਰ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਰੋਮ-ਛੇਦਾਂ ਵਿਚ ਜਾ ਕੇ ਚਮੜੀ ’ਤੇ ਹੋਣ ਵਾਲੀ ਖਾਰਸ਼ ਤੋਂ ਤੁਰੰਤ ਰਾਹਤ ਦਿਵਾਉਂਦਾ ਹੈ। ਇਕ ਕੱਪ ਨਾਰੀਅਲ ਤੇਲ 'ਚ 1 ਕਪੂਰ ਦੀ ਟਿੱਕੀ ਹੀ ਮਿਲਾ ਕੇ ਲਗਾਓ।

ਪੜ੍ਹੋ ਇਹ ਵੀ ਖਬਰ - Health tips : ਸਰਦੀਆਂ ‘ਚ ਰਹਿਣਾ ਚਾਹੁੰਦੇ ਹੋ ‘ਸਿਹਤਮੰਦ’, ਤਾਂ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

8. ਸਰਦੀ-ਜ਼ੁਕਾਮ
ਸਰਦੀ-ਜ਼ੁਕਾਮ, ਬੰਦ ਨੱਕ ਅਤੇ ਛਾਤੀ ਜਾਮ ਹੋਣ ਤੋਂ ਰਾਹਤ ਪਾਉਣ ਲਈ ਕਪੂਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਪੂਰ ’ਚ ਤੇਜ਼ ਗੰਧ ਭਰੇ ਨੱਕੇ ਅਤੇ ਸਾਹ ਨਲੀ ਨੂੰ ਖੋਲ੍ਹਦੀ ਹੈ। ਕਿਸੇ ਵੀ ਮਿੱਠੇ ਤੇਲ (ਬਾਦਾਮ, ਜੈਤੂਨ) ਵਿਚ ਬਰਾਬਰ ਮਾਤਰਾ ਵਿਚ ਕਪੂਰ ਤੇਲ ਮਿਕਸ ਕਰ ਕੇ ਚੈਸਟ ਮਸਾਜ ਕਰੋ।

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : ਕੈਨੇਡਾ ''ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

9. ਸਿੱਕਰੀ ਤੋਂ ਪਾਓ ਛੁਟਕਾਰਾ 
ਪ੍ਰਦੂਸ਼ਣ ਅਤੇ ਵਾਲਾਂ ਦੀ ਦੇਖਭਾਲ ਨਾ ਕਰਨ ਕਰਕੇ ਸਿੱਕਰੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਪੂਰ ਦੀ ਵਰਤੋਂ ਕਰਨਾ ਸਭ ਤੋਂ ਸਹੀ ਹੈ। ਇਸ ਵਿਚ ਐਂਟੀ-ਫੰਗਲ, ਐਂਟੀ-ਇਨਫਲੇਮੇਟਰੀ ਗੁਣ ਹਨ, ਜਿਸ ਨਾਲ ਸਿੱਕਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

10. ਜੂਆਂ ਦੀ ਸਮੱਸਿਆ ਤੋਂ ਰਾਹਤ ਪ੍ਰਾਪਤ ਕਰੋ 
ਅਕਸਰ ਬੱਚਿਆਂ ਦੁਆਰਾ ਕਈ ਦਿਨਾਂ ਤੋਂ ਆਪਣੇ ਸਿਰ ਨਾ ਧੋਣ ਦੇ ਕਾਰਨ ਜੂੰਆਂ ਪੈ ਜਾਂਦੀਆਂ ਹਨ। ਇਸ ਸਥਿਤੀ ਵਿਚ, ਕਪੂਰ ਨੂੰ ਪਿਘਲਾ ਕੇ ਇਸ ਵਿਚ ਨਾਰੀਅਲ ਦਾ ਤੇਲ ਮਿਲਾਓ ਅਤੇ ਇਸ ਨੂੰ ਕੁਝ ਦਿਨ ਲਗਾਉਣ ਨਾਲ ਵਾਲਾਂ ਵਿਚ ਜੂੰਆਂ ਦੂਰ ਹੋਣ ਵਿਚ ਮਦਦ ਮਿਲਦੀ ਹੈ।

ਪੜ੍ਹੋ ਇਹ ਵੀ ਖਬਰ - Beauty Tips : ਕਾਲੇ ਬੁੱਲ੍ਹ ਹੁਣ ਹੋਣਗੇ ‘ ਗੁਲਾਬੀ’, 2 ਮਿੰਟ ਦੀ ਮਾਲਿਸ਼ ਦਿਖਾਏਗੀ ਕਮਾਲ 

11. ਰੇਸ਼ਮੀ ਅਤੇ ਚਮਕਦਾਰ ਵਾਲ
ਕਪੂਰ ਵਾਲਾਂ ਵਿਚ ਕੁਦਰਤੀ ਚਮਕ ਜਗਾਉਣ ਦਾ ਕੰਮ ਕਰਦਾ ਹੈ। ਕਪੂਰ ਨੂੰ ਪੀਸ ਕੇ ਉਸ ਨਾਲ ਜੈਤੂਨ ਦਾ ਤੇਲ ਮਿਲਾ ਲਓ ਅਤੇ ਵਾਲ ਰੇਸ਼ਮੀ ਅਤੇ ਨਰਮ ਹੋ ਜਾਂਦੇ ਹਨ।

  • Camphor
  • joint pain
  • baldness
  • skin
  • strong hair
  • ਕਪੂਰ
  • ਜੋੜਾਂ ਦਾ ਦਰਦ
  • ਗੰਜੇਪਣ
  • ਚਮੜੀ
  • ਮਜ਼ਬੂਤ ਵਾਲ

Health tips : ਸਰਦੀਆਂ ‘ਚ ਰਹਿਣਾ ਚਾਹੁੰਦੇ ਹੋ ‘ਸਿਹਤਮੰਦ’, ਤਾਂ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

NEXT STORY

Stories You May Like

  • be careful if you are using aloe vera gel
    Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ
  • do you also drink cold water after meals
    ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ ਹੋ ਸਕਦੀਆਂ ਨੇ ਇਹ ਬਿਮਾਰੀਆਂ
  • be careful when washing your hair with hot water
    ਗਰਮ ਪਾਣੀ ਨਾਲ ਵਾਲ ਧੋਣ ਵਾਲੇ ਹੋ ਜਾਣ ਸਾਵਧਾਨ! ਵਾਲਾਂ ਦੇ ਝੜਨ ਤੋਂ ਲੈ ਕੇ ਗੰਜੇਪਨ ਤੱਕ ਵਧ ਸਕਦੈ ਖ਼ਤਰਾ
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ ਲੋਕ ਪਰੇਸ਼ਾਨ
  • if you are troubled by dark circles
    ਅੱਖਾਂ ਦੇ ਹੇਠਲੇ ਕਾਲੇ ਘੇਰਿਆਂ ਤੋਂ ਹੋ ਗਏ ਹੋ ਪਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖ਼ੇ
  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • canada immigration bill punjabi students
    9000 ਪੰਜਾਬੀ Canada ਤੋਂ ਹੋਣਗੇ ਡਿਪੋਰਟ! 30 ਹਜ਼ਾਰ ਵਿਦਿਆਰਥੀਆਂ ਨੂੰ ਜਾਰੀ ਹੋ ਗਏ ਨੋਟਿਸ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5...

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating green cardamom
      ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਖਾਓ ਇਕ ਇਲਾਇਚੀ, ਸਰੀਰ 'ਚ ਹੋਣਗੇ...
    • benefits of tej patta
      ਸਿਹਤ ਦਾ ਖਜ਼ਾਨਾ ਹੈ ਇਹ 'ਮਾਮੂਲੀ' ਦਿਸਣ ਵਾਲਾ ਪੱਤਾ! ਜਾਣੋ ਇਸ ਦੇ ਹੈਰਾਨੀਜਨਕ...
    • malamal will make a clay pot in the summer
      ਗਰਮੀਆਂ 'ਚ ਮਿੱਟੀ ਦਾ ਇਕ ਘੜਾ ਬਣਾ ਦੇਵੇਗਾ ਮਾਲਾਮਾਲ! ਜਾਣੋ ਰੱਖਣ ਦੀ ਸਹੀ ਦਿਸ਼ਾ
    • follow these home remedies to get instant relief from sunburn
      ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ...
    • these mistakes can cause your liver failure
      ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
    • this thing is the cause of many diseases
      ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
    • fruit juice can make you a diabetic patient
      ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient,...
    • children  heart disease  report  aiims hospital  health
      ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ...
    • world liver day energy drinks are harming the liver
      Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...
    • children s behavior is changing due to excessive use of mobile phones
      ਮਾਪੇ ਹੋ ਜਾਣ ਸਾਵਧਾਨ! ਜ਼ਿਆਦਾ ਮੋਬਾਈਲ ਦੇਖਣ ਨਾਲ ਬੱਚਿਆਂ ਦੇ ਸੁਭਾਅ 'ਚ ਆ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +