Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:51:46 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਜਲੰਧਰ
  • ਸ਼ਹਿਦ ਦੀ ਹੱਦ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਹੋ ਸਕਦੇ ਹਨ ਇਹ ਨੁਕਸਾਨ

HEALTH News Punjabi(ਸਿਹਤ)

ਸ਼ਹਿਦ ਦੀ ਹੱਦ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਹੋ ਸਕਦੇ ਹਨ ਇਹ ਨੁਕਸਾਨ

  • Updated: 27 Dec, 2016 10:08 AM
ਜਲੰਧਰ
can use honey over the extent of the damage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਸ਼ਹਿਦ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ ਪਰ ਇਸ ਦੇ ਕੁਝ ਨੁਕਸਾਨ ਵੀ ਹਨ। ਜੀ ਹਾਂ, ਹਰੇਕ ਚੀਜ਼ ਦੀ ਤਰ੍ਹਾਂ ਸ਼ਹਿਦ ਵੀ ਨੁਕਸਾਨਦਾਇਕ ਹੁੰਦਾ ਹੈ। ਜੇਕਰ ਸਹੀ ਤਰੀਕੇ ਨਾਲ ਇਸ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਇਹ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ।
1. ਸ਼ਹਿਦ ਦੀ ਜ਼ਿਆਦਾ ਵਰਤੋਂ ਸਰੀਰ 'ਚ ਕੈਲੋਰੀ ਦੀ ਮਾਤਰਾ ਵਧਾ ਦਿੰਦੀ ਹੈ। ਇਸ ਨੂੰ ਲੋਕ ਵਜ਼ਨ ਘੱਟ ਕਰਨ ਲਈ ਖਾਂਦੇ ਹਨ। ਲੋਕਾਂ ਨੂੰ ਇਸ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
2. ਸ਼ਹਿਦ ਪਰਾਗ ਤੋਂ ਬਣਿਆ ਹੁੰਦਾ ਹੈ। ਇਹ ਤਰਲ ਪਦਾਰਥ ਹੁੰਦਾ ਹੈ। ਜੇਕਰ ਤੁਹਾਨੂੰ ਇਸ ਤੋਂ ਐਲਰਜੀ ਹੈ ਤਾਂ ਸ਼ਹਿਦ ਦੀ ਵਰਤੋਂ ਹਾਨੀਕਾਰਕ ਹੋ ਸਕਦੀ ਹੈ। ਇਸ ਨਾਲ ਸਾਹ ਲੈਣ 'ਚ ਮੁਸ਼ਕਿਲ ਆਉਂਦੀ ਹੈ। ਡਾਕਟਰ ਦੀ ਸਲਾਹ ਨਾਲ ਹੀ ਇਸ ਦੀ ਵਰਤੋਂ ਕਰੋ।
3. ਸ਼ਹਿਦ 'ਚ ਐਸਿਡ ਪਾਇਆ ਜਾਂਦਾ ਹੈ। ਜ਼ਰੂਰਤ ਤੋਂ ਜ਼ਿਆਦਾ ਇਸ ਦੀ ਵਰਤੋਂ ਕਰਨ ਨਾਲ ਦੰਦਾਂ ਅਤੇ ਹੱਡੀਆਂ ਨੂੰ ਨੁਕਸਾਨ ਹੁੰਦਾ ਹੈ।
4. ਚਾਹ ਅਤੇ ਕੌਫੀ 'ਚ ਇਸ ਦੀ ਵਰਤੋਂ ਜ਼ਹਿਰ ਦੇ ਸਮਾਨ ਹੈ। ਇਹ ਸਰੀਰ ਦਾ ਤਾਪਮਾਨ ਵਧਾਉਂਦਾ ਹੈ, ਜਿਸ ਕਾਰਨ ਤਨਾਅ ਦੀ ਸਥਿਤੀ ਪੈਦਾ ਹੋ ਜਾਂਦੀ ਹੈ।
5. ਜ਼ਿਆਦਾ ਸ਼ਹਿਦ ਦੀ ਵਰਤੋਂ ਕਰਨ ਨਾਲ ਪੇਟ 'ਚ ਏਂਠਨ, ਸੂਜਨ ਅਤੇ ਦਸਤ ਲੱਗ ਸਕਦੇ ਹਨ। ਸ਼ਹਿਦ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਕਾਰਨ ਇਹ ਪਰੇਸ਼ਾਨੀਆਂ ਦਾ ਕਾਰਨ ਬਣਦਾ ਹੈ। ਇਸ ਨੂੰ ਗਰਮ ਖਾਣੇ ਅਤੇ ਪਾਣੀ ਨਾਲ ਹੀ ਖਾਓ।
6. ਮਾਸ-ਮੱਛੀ ਨਾਲ ਇਸ ਦੀ ਵਰਤੋਂ ਕਰਨ ਤੋਂ ਬਚੋ। ਇਸ ਨਾਲ ਸਰੀਰ 'ਚ ਜ਼ਹਿਰੀਲੇ ਪਦਾਰਥਾਂ ਦਾ ਨਿਰਮਾਣ ਹੁੰਦਾ ਹੈ। ਮਸਾਲੇਦਾਰ ਸਬਜ਼ੀਆਂ ਨਾਲ ਇਸ ਦੀ ਵਰਤੋਂ ਬਿਲਕੁੱਲ ਨਾ ਕਰੋ।
7. ਤੇਲ ਦੇ ਨਾਲ ਸ਼ਹਿਦ ਨਾ ਖਾਓ। ਘਿਓ ਦੇ ਨਾਲ ਇਸ ਦੀ ਬਰਾਬਰ ਮਾਤਰਾ ਸਰੀਰ 'ਚ ਜ਼ਹਿਰ ਦਾ ਨਿਰਮਾਣ ਕਰਦੀ ਹੈ।

  • ਸ਼ਹਿਦ ਦੀ ਹੱਦ
  • ਜ਼ਿਆਦਾ ਵਰਤੋਂ ਕਰਨ
  • ਨੁਕਸਾਨ
  • Can use honey
  • extent of the damage

ਗਿੱਲਾ ਹੋਣ 'ਤੇ ਡਾਈਪਰ ਵਜਾ ਦੇਵੇਗਾ ਅਲਾਰਮ

NEXT STORY

Stories You May Like

  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • how can gods be impure by touching them
    ਸੁਪਰੀਮ ਕੋਰਟ ਨੇ ਪੁੱਛਿਆ-ਛੂਹਣ ਨਾਲ ਦੇਵਤਾ ਅਪਵਿੱਤਰ ਕਿਵੇਂ ਹੋ ਸਕਦੇ ਹਨ?
  • mbappe could be out for the rest of the season due to a muscle injury
    ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ ਐਮਬਾਪੇ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • indian army job recruitment
    Indian Army 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • these changes in the eyes can be overwhelming to ignore
    ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ ਹੋ ਸਕਦੇ ਨੇ ਸੰਕੇਤ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +