Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:25:37 AM

  • dig bhullar  family  26 bank accounts freeze

    ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ...

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ਾਨਾ ਪੀਣਾ ਜ਼ਰੂਰੀ ਹੈ ਇਕ ਗਲਾਸ ‘ਗਾਜਰ ਦਾ ਜੂਸ’, ਹੋਣਗੇ ਇਹ ਫਾਇਦੇ

HEALTH News Punjabi(ਸਿਹਤ)

ਰੋਜ਼ਾਨਾ ਪੀਣਾ ਜ਼ਰੂਰੀ ਹੈ ਇਕ ਗਲਾਸ ‘ਗਾਜਰ ਦਾ ਜੂਸ’, ਹੋਣਗੇ ਇਹ ਫਾਇਦੇ

  • Edited By Rajwinder Kaur,
  • Updated: 30 Jul, 2020 04:58 PM
Jalandhar
carrot juices benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਗਾਜਰ ਖਾਣੀ ਹਰ ਕਿਸੇ ਨੂੰ ਪਸੰਦ ਹੈ। ਇਸ ਦੀ ਸਬਜ਼ੀ ਵੀ ਲੋਕ ਖਾਣਾ ਪਸੰਦ ਕਰਦੇ ਹਨ। ਜਿਵੇਂ ਰੋਜ਼ਾਨਾ ਕੱਚੀ ਗਾਜਰ ਜਾਣ ਨਾਲ ਸਰੀਰ ਨੂੰ ਫਾਇਦੇ ਤਾਂ ਹੁੰਦੇ ਹਨ, ਉਥੇ ਤਰ੍ਹਾਂ ਇਸ ਦਾ ਜੂਸ ਵੀ ਸਰੀਰ ਲਈ ਫਾਇਦੇਮੰਦ ਹੈ। ਗਾਜਰ ਦੇ ਜੂਸ ਨਾਲ ਸਿਹਤ ਸਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਜੂਸ ਵਿਚ ਕੈਰੀਟੋਨਾਈਡ, ਪੋਟਾਸ਼ੀਅਮ, ਵਿਟਾਮਿਨ-ਏ ਅਤੇ ਈ ਵਰਗੇ ਭਰਪੂਰ ਗੁਣ ਪਾਏ ਜਾਂਦੇ ਹਨ, ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਹਨ। ਗਾਜਰ ਦੇ ਜੂਸ ਵਿਚ ਕਈ ਤਰ੍ਹਾਂ ਦੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ। ਪੀਲੀਏ ਦੇ ਪੀੜਤ ਲੋਕਾਂ ਲਈ ਗਾਜਰ ਦਾ ਜੂਸ ਤੇ ਸੂਪ ਬਹੁਤ ਵਧੀਆ ਮੰਨਿਆ ਗਿਆ ਹੈ। ਇਸ ਤੋਂ ਇਲਾਵਾ ਕੱਚੀ ਗਾਜਰ ਜਾਂ ਇਸ ਦੇ ਜੂਸ ਦਾ ਸੇਵਨ ਇਮਿਊਨ ਪਾਵਰ ਨੂੰ ਵੀ ਵਧਾਉਂਦਾ ਹੈ। ਤੁਸੀਂ ਇਸ ਨੂੰ ਸਬਜ਼ੀ, ਸਲਾਦ, ਜੂਸ ਜਾਂ ਸੂਪ ਕਿਸੇ ਵੀ ਤਰ੍ਹਾਂ ਨਾਲ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਗਾਜਰ ਦੇ ਰਸ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ...

1. ਬਲੱਡ ਪ੍ਰੈਸ਼ਰ 
ਰੋਜ਼ 1 ਗਲਾਸ ਗਾਜਰ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਘਟਣ ਜਾਂ ਵਧਣ ਨਹੀਂ ਦਿੰਦਾ। ਇਸ ਤੋਂ ਇਲਾਵਾ ਇਸ ਦੇ ਜੂਸ ਦਾ ਸੇਵਨ ਸਰੀਰ ਨੂੰ ਵੀ ਗਰਮ ਰੱਖਦਾ ਹੈ।

PunjabKesari

2. ਅੱਖਾਂ ਦੀ ਰੋਸ਼ਨੀ
ਇਹ ਇੱਕ ਅਜੇਹੀ ਹੈ ਜੋ ਤੁਸੀਂ ਬਚਪਨ ਤੋਂ ਸੁਣਿਆ ਹੈ ਕਿ ਗਾਜਰ ਖਾਣ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਗਾਜਰ ਅੱਖਾਂ ਲਈ ਬਹੁਤ ਫਾਇਦੇਮੰਦ ਹੈ। ਗਾਜਰ ਬੀਟਾ ਕੈਰੋਟਿਨ ਵਿੱਚ ਪਾਇਆ ਜਾਂਦਾ ਹੈ, ਜੋ ਵਿਟਾਮਿਨ ਏ ਦੀ ਇੱਕ ਕਿਸਮ ਹੈ। ਇਹ ਸ਼ਕਤੀਸ਼ਾਲੀ ਐਂਟੀਆਕਸਾਈਡੈਂਟਸ ਵਿੱਚੋਂ ਇੱਕ ਹੈ।

3. ਸਕਿਨ ਲਈ ਫਾਇਦੇਮੰਦ
ਜੇ ਤੁਹਾਨੂੰ ਹੈ ਸਕਿਨ ਨਾਲ ਸੰਬੰਧਿਤ ਕਾਫ਼ੀ ਸਮੱਸਿਆਵਾਂ ਤਾਂ ਗਾਜਰ ਦਾ ਜੂਸ ਪੀਣਾ ਤੁਹਾਡੇ ਲਈ ਲਾਹੇਵੰਦ ਸਿੱਧ ਹੋ ਸਕਦਾ ਹੈ। ਇਹ ਤੁਹਾਡੀ ਸਕਿਨ ਨੂੰ ਵਧੀਆ ਬਣਾਉਂਦਾ ਹੈ। ਗਾਜਰ ਵਿੱਚ ਵਿਟਾਮਿਨ ਸੀ ਹੁੰਦਾ ਹੈ ਜਿਸ ਚ ਕੁੱਝ ਅਜਿਹੀਆਂ ਵਿਸ਼ੇਸ਼ਤਾਵਾਂ ਹਨ ਜੋ ਤੁਹਾਨੂੰ ਤੰਦਰੁਸਤ ਤੇ ਸਿਹਤਮੰਦ ਰੱਖਦਿਆਂ ਹਨ।

PunjabKesari

4. ਖੂਨ ਦੀ ਕਮੀ 
ਗਾਜਰ 'ਚ ਭਰਪੂਰ ਆਇਰਨ ਅਤੇ ਵਿਟਾਮਿਨ ਈ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮਾਹਵਾਰੀ ਦੌਰਾਨ ਇਸ ਦਾ ਸੇਵਨ ਹੈਵੀ ਬਲੱਡ ਫਲੋ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

5. ਕੈਂਸਰ ਦੇ ਖਿਲਾਫ ਸੁਰੱਖਿਆ
ਕੈਂਸਰ ਉਦੋਂ ਹੁੰਦਾ ਹੈ ਜਦੋਂ ਸਰੀਰ ਦੇ ਸੈੱਲ ਇੱਕ ਅਨਿਯਮਿਤ ਆਧਾਰ ਤੇ ਵਿਕਾਸ ਕਰਨਾ ਸ਼ੁਰੂ ਕਰਦੇ ਹਨ। ਕਿਉਂਕਿ ਐਂਟੀਆਕਸਾਈਡੈਂਟਸ ਸੈੱਲਾਂ ਦੇ ਨੁਕਸਾਨ ਨੂੰ ਰੋਕ ਸਕਦੇ ਹਨ, ਗਾਜਰ ਦਾ ਜੂਸ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਉਂਦਾ ਹੈ।

PunjabKesari

6. ਪੱਥਰੀ ਦੀ ਸਮੱਸਿਆ 
ਦਿਨ 'ਚ 2 ਵਾਰ ਗਾਜਰ ਦੇ ਜੂਸ ਦਾ ਸੇਵਨ ਕਿਡਨੀ ਸਟੋਨ ਦੀ ਸਮੱਸਿਆ ਨੂੰ ਖਤਮ ਕਰਦਾ ਹੈ। ਇਸ ਤੋਂ ਇਲਾਵਾ ਪੱਥਰੀ ਤੋਂ ਛੁਟਕਾਰਾ ਪਾਉਣ ਲਈ ਗਾਜਰ ਦਾ ਮੁਰੱਬਾ ਵੀ ਫਾਇਦੇਮੰਦ ਹੁੰਦਾ ਹੈ।

7. ਗਰਭ ਅਵਸਥਾ ਵਿਚ ਲਾਭਕਾਰੀ
ਗਰਭ ਅਵਸਥਾ ਵਿੱਚ ਗਾਜਰ ਦਾ ਜੂਸ ਪੀਣਾ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਭਰਪੂਰ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੇਸ਼ੀਅਮ ਅਤੇ ਵਿਟਾਮਿਨ ਏ ਦਾ ਚੰਗਾ ਸਰੋਤ ਵੀ ਹੈ। ਭਰੂਣ ਦੇ ਵਿਕਾਸ ਵਿੱਚ ਕੈਲਸ਼ੀਅਮ ਜ਼ਰੂਰੀ ਹੁੰਦਾ ਹੈ, ਜਦੋਂ ਕਿ ਫੋਲੇਟ ਕਿਸੇ ਕਿਸਮ ਦੀ ਬਰਥ ਦੀ ਘਾਟ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖਬਰ - ਸਫ਼ਰ ਦੌਰਾਨ ਜੇਕਰ ਤੁਹਾਨੂੰ ਵੀ ਆਉਂਦੀ ਹੈ 'ਉਲਟੀ' ਤਾਂ ਇਸਦੇ ਹੱਲ ਲਈ ਪੜ੍ਹੋ ਇਹ ਖ਼ਬਰ

PunjabKesari

8. ਯੁਰਿਨ ਇਨਫੈਕਸ਼ਨ 
ਇਸ 'ਚ ਆਂਵਲੇ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਖਾਣ ਨਾਲ ਯੂਰਿਨ 'ਚ ਇਨਫੈਕਸ਼ਨ ਅਤੇ ਜਲਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।

9. ਭੁੱਖ ਵਧਾਉਂਦਾ ਹੈ
ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਜਾਂ ਤੁਹਾਡਾ ਡਾਈਜੇਸ਼ਨ ਸਹੀ ਨਹੀਂ ਰਹਿੰਦਾ ਤਾਂ ਤੁਹਾਨੂੰ ਗਾਜਰ ਦਾ ਜੂਸ ਪੀਣਾ ਚਾਹੀਦਾ ਹੈ। ਤੁਸੀਂ ਖਾਣਾ ਖਾਣ ਤੋਂ 20 ਮਿੰਟ ਪਹਿਲਾਂ ਗਾਜਰ ਦਾ ਜੂਸ ਪੀਣਾ ਸ਼ੁਰੂ ਕਰ ਦਿਓ, ਇਸ ਨਾਲ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ-ਨਾਲ ਪਾਚਨ ਤੰਤਰ ਵੀ ਠੀਕ ਰਹੇਗਾ।

ਪੜ੍ਹੋ ਇਹ ਵੀ ਖਬਰ - ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

ਪੜ੍ਹੋ ਇਹ ਵੀ ਖਬਰ - ਸਰੀਰਕ ਤਾਜ਼ਗੀ ਬਰਕਰਾਰ ਰੱਖਣ ਲਈ ਰੋਜ਼ ਖਾਓ ‘ਖੀਰੇ’, ਹੋਣਗੇ ਹੈਰਾਨੀਜਨਕ ਫਾਇਦੇ   

PunjabKesari

10. ਬੀਮਾਰੀਆਂ ਨਾਲ ਲੜਨ ਦੀ ਸਮਰਥਾ 
ਗਾਜਰ ਦੇ ਜੂਸ ਵਿਚ ਐਂਟੀ ਆਕਸੀਡੇਂਟਸ ਵੱਡੀ ਮਾਤਰਾ ’ਚ ਹੁੰਦੇ ਹਨ। ਇਸ ਤੋਂ ਇਲਾਵਾ ਇਸ ’ਚ ਵਿਟਾਮਿਨ-ਸੀ ਵੀ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਬੀਮਾਰੀਆਂ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖਬਰ - ਕੈਨੇਡਾ ਜਾਣ ਦੇ ਚਾਹਵਾਨ ਸਿਖਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ ‘Two Step Visa System’

  • Carrot
  • juices
  • benefits
  • ਗਾਜਰ
  • ਜੂਸ
  • ਫਾਇਦੇ

ਸਫਰ ਦੌਰਾਨ ਜੇਕਰ ਤੁਹਾਨੂੰ ਵੀ ਆਉਂਦੀ ਹੈ ਉਲਟੀ, ਤਾਂ ਜ਼ਰੂਰ ਪੜ੍ਹੋ ਇਹ ਖਬਰ

NEXT STORY

Stories You May Like

  • papaya is a health superfood
    ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • these summer juices are nectar for diabetic patients
    Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ ਫਾਇਦੇ
  • eating chia seeds will have unparalleled benefits for the body
    ਰੋਜ਼ਾਨਾ ਸਿਰਫ਼ 1 ਚਮਚ chia seeds ਖਾਣ ਨਾਲ ਸਰੀਰ 'ਚ ਹੋਣਗੇ ਬੇਮਿਸਾਲ ਫਾਇਦੇ, ਜਾਣੋ ਖਾਣ ਦਾ ਸਹੀ ਤਰੀਕਾ
  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • raw onions are a source of heat and diseases in summer
    ਗਰਮੀਆਂ 'ਚ 'ਲੂ' ਅਤੇ ਬਿਮਾਰੀਆਂ ਦਾ ਕਾਲ ਹੈ ਕੱਚਾ ਪਿਆਜ਼, ਰੋਜ਼ਾਨਾ ਖਾਣ ਦੇ ਮਿਲਣਗੇ 5 ਵੱਡੇ ਫਾਇਦੇ
  • summer break is tar
    ਗਰਮੀ ਦਾ ਤੋੜ ਹੈ 'ਤਰ'! ਰੋਜ਼ਾਨਾ ਖਾਣ ਨਾਲ ਸਰੀਰ 'ਚ ਨਹੀਂ ਹੋਵੇਗੀ ਪਾਣੀ ਦੀ ਕਮੀ ; ਜਾਣੋ ਫਾਇਦੇ
  • what are the benefits of drinking aloe vera juice
    Aloe vera ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these summer juices are nectar for diabetic patients
      Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ...
    • never heat these items in a microwave
      Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
    • what are the benefits of drinking aloe vera juice
      Aloe vera ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ
    • water consumed incorrectly can be toxic to health
      ਗਲਤ ਢੰਗ ਨਾਲ ਪੀਤਾ ਗਿਆ ਪਾਣੀ ਸਿਹਤ ਲਈ ਬਣ ਸਕਦੈ 'ਜ਼ਹਿਰ' ! ਜਾਣੋ ਕੀ ਹੈ ਸਹੀ...
    • does your bp suddenly become low
      ਕੀ ਤੁਹਾਡਾ BP ਵੀ ਅਚਾਨਕ ਹੋ ਜਾਂਦਾ ਹੈ Low ? ਰਸੋਈ 'ਚ ਰੱਖੀਆਂ ਇਹ ਚੀਜ਼ਾਂ...
    • are you also drinking coffee in the scorching heat
      ਕੀ ਤੁਸੀਂ ਵੀ ਤਪਦੀ ਗਰਮੀ 'ਚ ਪੀ ਰਹੇ ਹੋ ਕੌਫੀ? ਭੁੱਲ ਕੇ ਵੀ ਨਾ ਕਰੋ ਇਹ ਗਲਤੀ,...
    • government advisory
      ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • ebola alert
      ਭਾਰਤ ਦੇ ਇਸ ਸੂਬੇ 'ਚ 'ਇਬੋਲਾ' ਦਾ ਅਲਰਟ ਜਾਰੀ ! ਹਸਪਤਾਲਾਂ ਨੂੰ ਵੀ ਹੋ ਗਏ...
    • eating chia seeds will have unparalleled benefits for the body
      ਰੋਜ਼ਾਨਾ ਸਿਰਫ਼ 1 ਚਮਚ chia seeds ਖਾਣ ਨਾਲ ਸਰੀਰ 'ਚ ਹੋਣਗੇ ਬੇਮਿਸਾਲ ਫਾਇਦੇ,...
    • even curd like nectar can become poison
      ਅੰਮ੍ਰਿਤ ਵਰਗਾ ਦਹੀਂ ਵੀ ਬਣ ਸਕਦੈ 'ਜ਼ਹਿਰ'! ਸਰੀਰ ਨੂੰ ਲੱਗ ਸਕਦੀਆਂ ਨੇ ਇਹ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +