Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    2:22:14 PM

  • man who rinsed himself in the pond of sri harmandir sahib released from jail

    ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ...

  • sebi  s    44 mutual funds for children and retirement will be closed

    SEBI ਦਾ ਵੱਡਾ ਐਲਾਨ: ਬੱਚਿਆਂ ਤੇ ਰਿਟਾਇਰਮੈਂਟ ਵਾਲੇ...

  • hola mohalla started at sri kiratpur sahib

    ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ...

  • businessman and worker incident in punjab

    Big Breaking: ਪੰਜਾਬ 'ਚ ਵਪਾਰੀ ਤੇ ਮੁਲਾਜ਼ਮ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਾਵਧਾਨ! ਪਾਣੀ ਪੀਣ ਦਾ ਇਹ ਤਰੀਕਾ ਪਹੁੰਚਾਏਗਾ ਸਿਹਤ ਨੂੰ ਨੁਕਸਾਨ

HEALTH News Punjabi(ਸਿਹਤ)

ਸਾਵਧਾਨ! ਪਾਣੀ ਪੀਣ ਦਾ ਇਹ ਤਰੀਕਾ ਪਹੁੰਚਾਏਗਾ ਸਿਹਤ ਨੂੰ ਨੁਕਸਾਨ

  • Edited By Aarti Dhillon,
  • Updated: 26 Jan, 2021 11:26 AM
New Delhi
caution  this method of drinking water will harm health
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਪਾਣੀ ਕਈ ਬੀਮਾਰੀਆਂ ਦਾ ਇਲਾਜ ਕਰ ਦਿੰਦਾ ਹੈ। ਜੇਕਰ ਅਸੀਂ ਦਿਨ ’ਚ ਸਹੀ ਮਾਤਰਾ ’ਚ ਪਾਣੀ ਪੀਏ ਤਾਂ ਸਾਡੀ ਸਿਹਤ ਨੂੰ ਤਾਂ ਬਹੁਤ ਸਾਰੇ ਲਾਭ ਮਿਲਦੇ ਹਨ। ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਵੀ ਦੂਰ ਹੁੰਦੀਆਂ ਹਨ। ਜ਼ਿਆਦਾ ਪਾਣੀ ਪੀਣ ਨਾਲ ਸਾਡੇ ਸਰੀਰ ਦੇ ਅੰਦਰ ਸਾਰੇ ਗੰਦੇ ਕਣ ਨਿਕਲ ਜਾਂਦੇ ਹਨ ਜਿਸ ਨਾਲ ਇਕ ਤਾਂ ਸਾਡੀ ਸਕਿਨ ਸਾਫ ਹੁੰਦੀ ਹੈ ਤਾਂ ਦੂਜਾ ਸਾਡਾ ਸਰੀਰ ਰੋਗਾਂ ਤੋਂ ਦੂਰ ਰਹਿੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦਿਨ ’ਚ 2 ਤੋਂ 3 ਲੀਟਰ ਤੱਕ ਪਾਣੀ ਪੀ ਲੈਂਦੇ ਹਨ ਪਰ ਇਸ ਦੇ ਬਾਵਜੂਦ ਪਾਣੀ ਉਨ੍ਹਾਂ ਦੇ ਸਰੀਰ ਨੂੰ ਲਾਭ ਨਹੀਂ ਦੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦਾ ਕਾਰਨ ਤੁਹਾਡੇ ਵੱਲੋਂ ਕੀਤੀਆਂ ਗਈਆਂ ਇਹ ਗਲਤੀਆਂ ਹੋ ਸਕਦੀਆਂ ਹਨ। 
ਪਾਣੀ ਪੀਂਦੇ ਸਮੇਂ ਨਾ ਕਰੋ ਇਹ ਗਲਤੀਆਂ 
ਬਹੁਤ ਸਾਰੇ ਲੋਕ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ’ਚ ਪਾਣੀ ਨਹੀਂ ਪੀਂਦੇ ਪਰ ਜੇਕਰ ਤੁਸੀਂ ਪਾਣੀ ਪੀਂਦੇ ਸਮੇਂ ਇਹ 5 ਗਲਤੀਆਂ ਕਰਦੇ ਹੋ ਇਹ ਪਾਣੀ ਤੁਹਾਡੇ ਲਈ ਹਾਨੀਕਾਰਕ ਬਣ ਸਕਦਾ ਹੈ।
ਪਹਿਲੀ ਗਲਤੀ: ਕਸਰਤ ਕਰਨ ਤੋਂ ਬਾਅਦ ਪਾਣੀ ਨਾ ਪੀਣਾ
ਸਰੀਰ ਨੂੰ ਫਿਟ ਰੱਖਣ ਵਾਲੇ ਲੋਕ ਹਮੇਸ਼ਾ ਕਸਰਤ ਤੋਂ ਪਹਿਲਾਂ ਤਾਂ ਪਾਣੀ ਪੀ ਕੇ ਜਾਂਦੇ ਹੀ ਹਨ ਪਰ ਕਸਰਤ ਤੋਂ ਬਾਅਦ ਉਹ ਪਾਣੀ ਨਹੀਂ ਪੀਂਦੇ ਹਨ ਅਤੇ ਉਹ ਅਜਿਹਾ ਕਰਕੇ ਸਭ ਤੋਂ ਵੱਡੀ ਗਲਤੀ ਕਰਦੇ ਹਨ। ਇਸ ਲਈ ਜੇਕਰ ਤੁਸੀਂ ਆਪਣੇ ਸਰੀਰ ਨੂੰ ਹੈਲਦੀ ਅਤੇ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਕਸਤਰ ਤੋਂ ਬਾਅਦ ਪਾਣੀ ਜ਼ਰੂਰ ਪੀਓ।

PunjabKesari

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਦੂਜੀ ਗਲਤੀ: ਖੜ੍ਹੇ ਹੋ ਕੇ ਪਾਣੀ ਪੀਣਾ
ਦੂਜੀ ਜੋ ਸਭ ਤੋਂ ਵੱਡੀ ਗਲਤੀ ਲੋਕ ਕਰਦੇ ਹਨ ਉਹ ਹੈ ਖੜ੍ਹੇ ਹੋ ਕੇ ਪਾਣੀ ਪੀਣ ਦੀ। ਤੁਸੀਂ ਅਜਿਹੀ ਗਲਤੀ ਭੁੱਲ ਕੇ ਨਾ ਕਰੋ। ਤੁਹਾਨੂੰ ਵੱਡੇ ਬਜ਼ੁਰਗਾਂ ਨੇ ਵੀ ਇਸ ਤਰ੍ਹਾਂ ਪਾਣੀ ਪੀਣ ਤੋਂ ਮਨ੍ਹਾ ਕੀਤਾ ਹੋਵੇਗਾ। ਹਾਲਾਂਕਿ ਇਹ ਗੱਲ ਸੱਚ ਹੈ ਕਿ ਤੁਹਾਨੂੰ ਖੜ੍ਹੇ ਹੋ ਕੇ ਪਾਣੀ ਨਹੀਂ ਪੀਣਾ ਚਾਹੀਦਾ। ਇਸ ਨਾਲ ਤੁਹਾਡੇ ਸਰੀਰ ਨੂੰ ਪੂਰੇ ਪੋਸ਼ਕ ਤੱਤ ਨਹੀਂ ਮਿਲਦੇ ਹਨ। 
ਤੀਜੀ ਗਲਤੀ: ਸਵੇਰੇ ਖਾਲੀ ਢਿੱਡ ਪਾਣੀ ਨਾ ਪੀਣਾ 
ਤੁਸੀਂ ਬਹੁਤ ਸਾਰੇ ਲੋਕ ਅਜਿਹੇ ਦੇਖੇ ਹੋਣਗੇ ਜੋ ਸਵੇਰੇ ਪਾਣੀ ਨਹੀਂ ਪੀਂਦੇ ਪਰ ਤੁਹਾਨੂੰ ਸਵੇਰ ਦੀ ਸ਼ੁਰੂਆਤ ਇਕ ਗਿਲਾਸ ਪਾਣੀ ਨਾਲ ਕਰਨੀ ਚਾਹੀਦੀ ਹੈ। ਇਸ ਲਈ ਤੁਸੀਂ ਖਾਲੀ ਢਿੱਡ 1 ਲੀਟਰ ਕੋਸਾ ਪਾਣੀ ਜ਼ਰੂਰ ਪੀਓ। ਇਸ ਨਾਲ ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਦੂਰ ਹੋ ਜਾਵੇਗੀ। ਜੇਕਰ ਕਿਸੇ ਦਾ ਢਿੱਡ ਸਾਫ ਨਹੀਂ ਰਹਿੰਦਾ ਤਾਂ ਉਹ ਵੀ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਵੇਰੇ ਪਾਣੀ ਪੀਓ। 
ਚੌਥੀ ਗਲਤੀ: ਇਕ ਹੀ ਘੁੱਟ ’ਚ ਪਾਣੀ ਪੀ ਜਾਣਾ
ਜੇਕਰ ਤੁਸੀਂ ਇਕ ਹੀ ਘੁੱਟ ’ਚ ਸਾਰਾ ਪਾਣੀ ਪੀ ਜਾਂਦੇ ਹੋ ਤਾਂ ਤੁਹਾਡੇ ਸਰੀਰ ਨੂੰ ਪਾਣੀ ਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਇਸ ਲਈ ਪਾਣੀ ਨੂੰ ਇਕ ਘੁੱਟ ’ਚ ਪੀਣ ਦੀ ਬਜਾਏ ਘੁੱਟ-ਘੁੱਟ ਕਰਕੇ ਪੀਓ। ਇਸ ਨਾਲ ਤੁਹਾਡਾ ਇਮਿਊਨਿਟੀ ਸਿਸਟਮ ਵੀ ਮਜ਼ਬੂਤ ਰਹੇਗਾ ਅਤੇ ਤੁਹਾਡਾ ਸਰੀਰ ਹੈਲਦੀ ਵੀ ਰਹੇਗਾ। 

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

PunjabKesari
ਪੰਜਵੀਂ ਗਲਤੀ: ਖਾਣੇ ਦੇ ਤੁਰੰਤ ਬਾਅਦ ਪਾਣੀ ਪੀਣਾ
ਚਾਹੇ ਤੁਹਾਨੂੰ ਪਿਆਸ ਲੱਗੀ ਹੈ ਪਰ ਖਾਣੇ ਦੇ ਤੁਰੰਤ ਬਾਅਦ ਪਾਣੀ ਦੀ ਵਰਤੋਂ ਨਾ ਕਰੋ। ਤੁਸੀਂ ਖਾਣਾ ਖਾਣ ਦੇ 30 ਮਿੰਟ ਦੇ ਬਾਅਦ ਦਾ ਗੈਪ ਜ਼ਰੂਰ ਰੱਖੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਹੋ ਤਾਂ ਖਾਣਾ ਚੰਗੀ ਤਰ੍ਹਾਂ ਨਾਲ ਨਹੀਂ ਪਚਦਾ। ਇਸ ਲਈ ਖਾਣੇ ਦੇ 30 ਮਿੰਟ ਬਾਅਦ ਹੀ ਪਾਣੀ ਪੀਓ। 
ਗਲਤ ਤਰੀਕੇ ਨਾਲ ਪੀਓਗੇ ਪਾਣੀ ਤਾਂ ਹੋਣਗੇ ਇਹ ਨੁਕਸਾਨ
1. ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਸਬੰਧੀ ਸਮੱਸਿਆਵਾਂ
2. ਕਿਡਨੀ ਦੀ ਸਮੱਸਿਆ ਹੋ ਸਕਦੀ ਹੈ। 
3. ਸਿਰ ’ਚ ਦਰਦ ਹੋਣਾ
4. ਭਾਰੀਪਣ ਰਹਿਣਾ
5. ਢਿੱਡ ਦਰਦ ਹੋਣਾ
6. ਢਿੱਡ ਸਬੰਧੀ ਸਮੱਸਿਆਵਾਂ ਹੋਣਾ
7. ਲੀਵਰ ਕਮਜ਼ੋਰ ਹੋਣਾ
8. ਸਕਿਨ ਐਲਰਜੀ ਹੋਣਾ

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Caution
  • drinking water
  • harm health
  • Body
  • ਸਾਵਧਾਨ
  • ਪਾਣੀ ਪੀਣ
  • ਸਿਹਤ
  • ਨੁਕਸਾਨ

ਸਰਦੀ ਦੇ ਮੌਸਮ ’ਚ ਰੋਜ਼ਾਨਾ ਪੀਓ ‘ਸੰਤਰੇ ਦਾ ਜੂਸ’,ਚਿਹਰੇ ’ਤੇ ਨਿਖ਼ਾਰ ਆਉਣ ਦੇ ਨਾਲ-ਨਾਲ ਹੋਣਗੇ ਹੋਰ ਵੀ ਫ਼ਾਇਦੇ

NEXT STORY

Stories You May Like

  • good news for pf members
    PF ਮੈਂਬਰਾਂ ਲਈ ਖ਼ੁਸ਼ਖਬਰੀ! EPFO ਬਦਲੇਗਾ ਨਿਵੇਸ਼ ਦਾ ਤਰੀਕਾ, ਜਾਣੋ ਕੀ ਹੈ 'ਸਿੰਗਲ ਪੂਲ' ਸਕੀਮ?
  • debit card gives you free insurance worth lakhs  way to claim
    Debit Card ਤੋਂ ਮਿਲਦਾ ਹੈ ਲੱਖਾਂ ਦਾ ਮੁਫ਼ਤ ਬੀਮਾ! ਜਾਣੋ ਕਲੇਮ ਕਰਨ ਦਾ ਆਸਾਨ ਤਰੀਕਾ
  • harmful to environment and health harmful
    ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ
  • how to make rice cakes
    ਸ਼ਾਮ ਦੀ ਚਾਹ ਦਾ ਸਵਾਦ ਵਧਾਉਣਗੇ ਚੌਲਾਂ ਦੇ ਇਹ ਕ੍ਰਿਸਪੀ ਪਕੌੜੇ, ਜਾਣੋ ਤਰੀਕਾ
  • benefits of drinking green tea
    ਭਾਰ ਘਟਾਉਣ ਤੋਂ ਲੈ ਕੇ ਦਿਲ ਦੀ ਸਿਹਤ ਤੱਕ; ਜਾਣੋ ਗ੍ਰੀਨ ਟੀ ਪੀਣ ਦੇ ਅਦਭੁਤ ਫਾਇਦੇ
  • big blow to apple  loss of 18 276 billion in one day
    Apple ਨੂੰ ਵੱਡਾ ਝਟਕਾ, ਇੱਕ ਦਿਨ 'ਚ 18,276 ਅਰਬ ਦਾ ਹੋਇਆ ਨੁਕਸਾਨ
  • do not keep such flowers in the puja room even by mistake
    ਸਾਵਧਾਨ! ਪੂਜਾ ਘਰ 'ਚ ਭੁੱਲ ਕੇ ਵੀ ਨਾ ਰੱਖੋ ਅਜਿਹੇ ਫੁੱਲ, ਹੋ ਸਕਦੈ ਭਾਰੀ ਨੁਕਸਾਨ
  • danger is looming over these zodiac signs today
    ਸਾਵਧਾਨ! ਅੱਜ ਇਨ੍ਹਾਂ ਰਾਸ਼ੀਆਂ 'ਤੇ ਮੰਡਰਾ ਰਿਹਾ ਹੈ ਖ਼ਤਰਾ; ਕਾਰੋਬਾਰ 'ਚ ਵੀ ਹੋ ਸਕਦੈ ਵੱਡਾ ਨੁਕਸਾਨ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
Trending
Ek Nazar
hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • fragrant soaps are inviting cancer
      ਕੈਂਸਰ ਨੂੰ ਸੱਦਾ ਦੇ ਰਹੇ ਨੇ ਖੁਸ਼ਬੂਦਾਰ ਸਾਬਣ; ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ...
    • fruit poison  rat poison  police  seller arrested
      ਚੂਹੇ ਮਾਰਨ ਵਾਲੀ ਦਵਾਈ ਲਾ ਕੇ ਵੇਚੇ ਜਾ ਰਹੇ ਫਲ ! Fruits ਖਰੀਦਣ ਤੋਂ ਪਹਿਲਾਂ...
    • benefits of drinking green tea
      ਭਾਰ ਘਟਾਉਣ ਤੋਂ ਲੈ ਕੇ ਦਿਲ ਦੀ ਸਿਹਤ ਤੱਕ; ਜਾਣੋ ਗ੍ਰੀਨ ਟੀ ਪੀਣ ਦੇ ਅਦਭੁਤ ਫਾਇਦੇ
    • symptoms of water shortage
      ਸਰੀਰ ’ਚ ਦਿਸ ਰਹੇ ਨੇ ਅਜਿਹ ਲੱਛਣ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਪਾਣੀ ਦੀ ਘਾਟ
    • danger signs of vitamin b12
      ਕਿਤੇ ਤੁਸੀਂ ਵੀ ਤਾਂ ਨਹੀਂ ਨਜ਼ਰਅੰਦਾਜ਼ ਕਰ ਰਹੇ ਹੱਥਾਂ-ਪੈਰਾਂ ਦੀ ਝਰਨਾਹਟ? ਜਾਣੋ...
    • late night eaters should be careful
      ਰਾਤ ਨੂੰ ਦੇਰ ਨਾਲ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ...
    • benefits of walking
      ਰੋਜ਼ਾਨਾ ਸੈਰ ਕਰਨ ਨਾਲ ਸਰੀਰ ਨੂੰ ਮਿਲਦੇ ਨੇ ਅਣਗਿਣਤ ਫਾਇਦੇ
    • diabetes medication for life
      ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?
    • honey tea
      Health Tips :ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼...
    • mobile and laptop usage is becoming expensive
      ਗਰਦਨ ਦਾ ਦਰਦ ਤੇ ਉਭਾਰ: ਮੋਬਾਈਲ-ਲੈਪਟਾਪ ਦੀ ਵਰਤੋਂ ਪੈ ਰਹੀ ਮਹਿੰਗੀ, ਜਾਣੋ ਬਚਾਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +