Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    4:22:06 AM

  • navroop of saskaur school class 8 secured first position in rupnagar

    ਸਸਕੌਰ ਸਕੂਲ ਦੀ 8ਵੀਂ ਜਮਾਤ ਦੀ ਨਵਰੂਪ ਨੇ ਰੂਪਨਗਰ...

  • vrindavan boat accident helpline numbers issued

    ਵਰਿੰਦਾਵਨ ਕਿਸ਼ਤੀ ਹਾਦਸਾ: ਜਗਰਾਉਂ ਤੇ ਲੁਧਿਆਣਾ 'ਚ...

  • rr vs rcb ipl 2026

    ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨ 'ਚ ਉੱਡੀ RCB!...

  • war with iran can be heavy for america

    ਈਰਾਨ-ਅਮਰੀਕਾ ਜੰਗ ਨੂੰ ਲੈ ਕੇ ਚੀਨ ਦੇ ਨਾਸਤ੍ਰੇਦਮਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਾਵਧਾਨ! ਵਾਰ-ਵਾਰ ਪਿਆਸ ਲੱਗਣ ਦੀ ਸਮੱਸਿਆਂ ਨੂੰ ਨਾ ਕਰੋ ਨਜ਼ਰਅੰਦਾਜ਼, ਇੰਝ ਪਛਾਣੋ ਇਸ ਦੇ ਲੱਛਣ ਅਤੇ ਜਾਣੋ ਹੱਲ

HEALTH News Punjabi(ਸਿਹਤ)

ਸਾਵਧਾਨ! ਵਾਰ-ਵਾਰ ਪਿਆਸ ਲੱਗਣ ਦੀ ਸਮੱਸਿਆਂ ਨੂੰ ਨਾ ਕਰੋ ਨਜ਼ਰਅੰਦਾਜ਼, ਇੰਝ ਪਛਾਣੋ ਇਸ ਦੇ ਲੱਛਣ ਅਤੇ ਜਾਣੋ ਹੱਲ

  • Edited By Aarti Dhillon,
  • Updated: 13 Feb, 2021 02:28 PM
New Delhi
caution don t ignore the problem of frequent thirst
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਜਿਸ ਕਰਕੇ ਆਮ ਤੌਰ ਪਿਆਸ ਬਹੁਤ ਜ਼ਿਆਦਾ ਲੱਗੇਗੀ ਪਰ ਜੇਕਰ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ ਤਾਂ ਬਿਲਕੁੱਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਡਾਕਟਰ ਸਾਨੂੰ ਹਮੇਸ਼ਾ ਤੰਦਰੁਸਤ ਰਹਿਣ ਅਤੇ ਬਿਮਾਰੀਆਂ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਕੁਝ ਲੋਕ ਆਪਣੀ ਦਿਨ ਭਰ 'ਚ 2 ਤੋਂ 3 ਲਿਟਰ ਪਾਣੀ ਪੀਂਦੇ ਹਨ, ਜੋ ਸਾਡੀ ਸਿਹਤ ਲਈ ਚੰਗੀ ਗੱਲ ਹੈ ਪਰ ਇੰਨਾ ਪਾਣੀ ਪੀਣ ਦੇ ਬਾਵਜੂਦ ਜੇ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ ਤਾਂ ਇਸ ਦਾ ਮਤਲਬ ਹੈ ਕਿ ਤੁਹਾਡਾ ਸਰੀਰ ਤੁਹਾਨੂੰ ਕੁਝ ਸੰਕੇਤ ਦੇ ਰਿਹਾ ਹੈ ਜਿਨ੍ਹਾਂ ਨੂੰ ਤੁਹਾਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਹੋ ਸਕਦੀਆਂ ਹਨ ਇਹ ਬਿਮਾਰੀਆਂ 

ਹਾਲਾਂਕਿ ਜ਼ਿਆਦਾ ਪਾਣੀ ਪੀਣਾ ਸਾਡੀ ਸਿਹਤ ਲਈ ਚੰਗਾ ਹੁੰਦਾ ਹੈ ਕਿਉਂਕਿ ਜਿੰਨਾ ਪਾਣੀ ਅਸੀਂ ਪੀਂਦੇ ਹਾਂ ਉਸ ਨਾਲ ਸਰੀਰ ਦੀਆਂ ਸਾਰੀਆਂ ਗੰਦੀਆਂ ਚੀਜ਼ਾਂ ਪਿਸ਼ਾਬ ਰਾਹੀਂ ਨਿਕਲ ਜਾਂਦੀਆਂ ਹਨ। ਇਸ ਨਾਲ ਸਦਾ ਸਰੀਰ ਤੰਦਰੁਸਤ ਰਹਿੰਦਾ ਹੈ। ਹਾਂ ਬਹੁਤ ਜ਼ਿਆਦਾ ਗਰਮੀ ਜਾਂ ਜ਼ਿਆਦਾ ਕਸਰਤ ਕਰਨ ਕਾਰਨ ਤੁਹਾਨੂੰ ਪਿਆਸ ਲੱਗ ਸਕਦੀ ਹੈ ਪਰ ਜੇ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ ਤਾਂ ਇਹ ਕੁਝ ਗੰਭੀਰ ਬਿਮਾਰੀਆਂ ਦੇ ਲੱਛਣ ਹੋ ਸਕਦੇ ਹਨ।

PunjabKesari

ਜ਼ਿਆਦਾ ਪਿਆਸ ਲੱਗਣ ਦੇ ਹਨ ਇਹ ਕਾਰਨ: ਮੈਡੀਕਲ ਟਰਮ ‘ਚ ਅਜਿਹੀ ਸਥਿਤੀ ਨੂੰ ਪੌਲੀਡਿਪਸੀਆ ਕਿਹਾ ਜਾਂਦਾ ਹੈ ਜਿਸ ‘ਚ ਇਕ ਵਿਅਕਤੀ ਜ਼ਿਆਦਾ ਪਾਣੀ ਪੀਂਦਾ ਹੈ ਜਿਸਦੇ ਕਾਰਨ ਉਸਦੇ ਸਰੀਰ ‘ਚ ਸੋਡੀਅਮ ਦੀ ਕਮੀ ਹੋਣ ਲੱਗਦੀ ਹੈ। ਕਈ ਵਾਰ ਤੁਸੀਂ ਇਹ ਵੀ ਨੋਟ ਕੀਤਾ ਹੋਵੇਗਾ ਕਿ ਬਹੁਤ ਜ਼ਿਆਦਾ ਪਾਣੀ ਪੀਣ ਨਾਲ ਕਈ ਵਾਰ ਮਨ ਵੀ ਘਬਰਾਉਣ ਲੱਗਦਾ ਹੈ ਅਤੇ ਤੁਹਾਨੂੰ ਉਲਟੀ ਜਿਹਾ ਹੋਣ ਲੱਗਦਾ ਹੈ।

ਸਰੀਰ ਦਿੰਦਾ ਹੈ ਇਨ੍ਹਾਂ ਬਿਮਾਰੀਆਂ ਦਾ ਸੰਕੇਤ

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਡੀਹਾਈਡ੍ਰੇਸ਼ਨ ਦੀ ਸਮੱਸਿਆ: ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੋ ਸਕਦਾ ਹੈ ਕਿ ਤੁਹਾਡੇ ਸਰੀਰ ‘ਚ ਪਾਣੀ ਦੀ ਘਾਟ ਹੈ ਜਿਸ ਕਾਰਨ ਤੁਹਾਨੂੰ ਵਾਰ-ਵਾਰ ਪਾਣੀ ਦੀ ਪਿਆਸ ਲੱਗ ਰਹੀ ਹੈ। ਇਨ੍ਹਾਂ ਦੇ ਲੱਛਣ ਵਾਰ-ਵਾਰ ਪਿਆਸ ਲੱਗਣਾ, ਮੂੰਹ ਸੁੱਕਣਾ, ਥਕਾਵਟ, ਉਲਟੀ, ਮਤਲੀ ਅਤੇ ਬੇਹੋਸ਼ੀ ਹੈ। ਜੇ ਤੁਹਾਨੂੰ ਵੀ ਅਜਿਹੇ ਲੱਛਣ ਦਿਖ ਰਹੇ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਜ਼ਰੂਰ ਕਰੋ।

PunjabKesari

ਸ਼ੂਗਰ ਦਾ ਖ਼ਤਰਾ: ਜੇ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ ਕਿਉਂਕਿ ਇਸ ਨਾਲ ਤੁਹਾਨੂੰ ਸ਼ੂਗਰ ਦਾ ਖ਼ਤਰਾ ਹੋ ਸਕਦਾ ਹੈ। ਅੱਜ ਕੱਲ ਸ਼ੂਗਰ ਦੀ ਬਿਮਾਰੀ ਤਾਂ ਆਮ ਹੋ ਗਈ ਹੈ ਜੋ ਹਰ ਵਿਅਕਤੀ ਨੂੰ ਹੈ। ਇਸ ਦੇ ਹੋਰ ਵੀ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਅਤੇ ਇਸ ਦਾ ਇਕ ਵੱਡਾ ਲੱਛਣ ਇਹ ਵੀ ਹੈ ਕਿ ਜੇ ਤੁਹਾਨੂੰ ਵਾਰ-ਵਾਰ ਪਿਆਸ ਲੱਗਦੀ ਹੈ ਤਾਂ ਤੁਹਾਨੂੰ ਸ਼ੂਗਰ ਦਾ ਖ਼ਤਰਾ ਹੋ ਸਕਦਾ ਹੈ। ਦਰਅਸਲ ਖ਼ੂਨ ‘ਚ ਸ਼ੂਗਰ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਕਾਰਨ ਤੁਹਾਡੀ ਕਿਡਨੀ ਸਾਫ਼ ਨਹੀਂ ਹੋ ਪਾਉਂਦੀ। ਸ਼ੂਗਰ ਪੇਸ਼ਾਬ ਰਾਹੀਂ ਬਾਹਰ ਆਉਂਦੀ ਹੈ ਜਿਸ ਕਾਰਨ ਸਰੀਰ ‘ਚ ਪਾਣੀ ਦੀ ਘਾਟ ਹੋ ਜਾਂਦੀ ਹੈ। ਇਹੀ ਵਾਰ-ਵਾਰ ਪਿਆਸ ਲੱਗਣ ਦਾ ਕਾਰਨ ਬਣਦੀ ਹੈ।

ਬੇਚੈਨੀ ਹੋਣਾ: ਬਹੁਤ ਸਾਰੇ ਲੋਕਾਂ ਨੂੰ ਇਸ ਦਾ ਅਰਥ ਅਤੇ ਇਸ ਦੇ ਲੱਛਣ ਨਹੀਂ ਪਤਾ ਹੁੰਦੇ। ਦਰਅਸਲ ਜੇ ਤੁਹਾਡੀ ਦਿਲ ਦੀ ਧੜਕਣ ਵੱਧ ਰਹੀ ਹੈ ਜਾਂ ਬੇਚੈਨੀ ਜਾਂ ਘਬਰਾਹਟ ਹੋ ਰਹੀ ਹੈ ਤਾਂ ਤੁਹਾਨੂੰ anxiety ਹੋ ਸਕਦੀ ਹੈ। ਕਈ ਵਾਰ ਸਥਿਤੀ ਅਜਿਹੀ ਹੋ ਜਾਂਦੀ ਹੈ ਕਿ ਇਕ ਵਿਅਕਤੀ ਦਾ ਮੂੰਹ ਵੀ ਸੁੱਕ ਜਾਂਦਾ ਹੈ ਜਿਸ ਕਾਰਨ ਉਸਨੂੰ ਵਾਰ-ਵਾਰ ਪਿਆਸ ਲੱਗਦੀ ਹੈ।

PunjabKesari

ਕੀ ਹਨ ਇਸ ਤੋਂ ਬਚਾਅ ਦੇ ਹੱਲ?

ਇਕ ਵਾਰ ‘ਚ ਜ਼ਿਆਦਾ ਪਾਣੀ ਨਾ ਪੀਓ

ਔਲਿਆਂ ਦੇ ਪਾਊਡਰ ਅਤੇ ਸ਼ਹਿਦ ਨੂੰ ਮਿਕਸ ਕਰਕੇ ਖਾਓ

ਭਿੱਜੀ ਸੌਂਫ ਨੂੰ ਪੀਸ ਕੇ ਵੀ ਖਾ ਸਕਦੇ ਹੋ

1 ਚਮਚ ਕਾਲੀ ਮਿਰਚ ਪਾਊਡਰ ਨੂੰ 4 ਕੱਪ ਪਾਣੀ ‘ਚ ਉਬਾਲ ਕੇ ਠੰਡਾ ਕਰਕੇ ਪੀ ਸਕਦੇ ਹੋ।

ਜੇ ਤੁਹਾਨੂੰ ਜ਼ਿਆਦਾ ਪਿਆਸ ਲੱਗਦੀ ਹੈ ਤਾਂ ਤੁਹਾਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Caution
  • ignore
  • problem
  • frequent thirst
  • Health
  • Boby

ਔਲਿਆਂ ਅਤੇ ਸ਼ਹਿਦ ਨੂੰ ਮਿਲਾ ਕੇ ਖਾਣ ਨਾਲ ਸਰਦੀ-ਖਾਂਸੀ ਸਮੇਤ ਹੁੰਦੀਆਂ ਹਨ ਕਈ ਸਮੱਸਿਆਵਾਂ ਦੂਰ

NEXT STORY

Stories You May Like

  • don  t make these mistakes while charging your laptop
    ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ ਨੁਕਸਾਨ
  • constant swelling in the feet can be a sign of serious diseases
    ਪੈਰਾਂ 'ਚ ਲਗਾਤਾਰ ਸੋਜ ਹੋ ਸਕਦੀ ਹੈ ਗੰਭੀਰ ਬਿਮਾਰੀਆਂ ਦਾ ਸੰਕੇਤ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • stomach pain after eating food
    ਖਾਣਾ ਖਾਣ ਤੋਂ ਬਾਅਦ ਹੁੰਦੈ ਪੇਟ ਦਰਦ ਤਾਂ ਇਸ ਚੀਜ਼ ਨੂੰ ਨਾ ਕਰੋ ਇਗਨੋਰ
  • benefits of applying sunscreen on the face
    ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ ਬੇਮਿਸਾਲ ਫਾਇਦੇ
  • ipl 2026 first time in ipl father vs son team
    IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ ਹੋਵੇਗਾ ਮੁਕਾਬਲਾ
  • don  t make this mistake even by mistake while applying the polish
    ਸਾਵਧਾਨ! ਪੋਚਾ ਲਗਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਘਰ 'ਚ ਆ ਸਕਦੀ ਹੈ ਕੰਗਾਲੀ
  • benefits of eating bitter gourd
    ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ! ਜਾਣੋ ਇਸ ਦੇ ਬੇਮਿਸਾਲ ਫਾਇਦੇ
  • are you bothered by hair loss in summer
    ਗਰਮੀਆਂ 'ਚ ਵਾਲ ਝੜਨ ਤੋਂ ਹੋ ਪਰੇਸ਼ਾਨ? ਜਾਣੋ ਇਸ ਦੇ ਕਾਰਨ ਅਤੇ ਰੋਕਣ ਦੇ ਆਸਾਨ ਤਰੀਕੇ
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
Trending
Ek Nazar
vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • this way of eating almonds will change your health
      ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ...
    • drinking too much water can also be fatal to your health
      ਲੋੜ ਤੋਂ ਵਧ ਪਾਣੀ ਪੀਣਾ ਵੀ ਸਿਹਤ ਲਈ ਹੋ ਸਕਦੈ ਜਾਨਲੇਵਾ! ਜਾਣੋ ਕਾਰਨ
    • your mobile is becoming a silent killer
      ਤੁਹਾਡਾ ਮੋਬਾਈਲ ਬਣ ਰਿਹਾ ਹੈ 'ਸਾਈਲੈਂਟ ਕਿਲਰ'! 6 ਘੰਟੇ ਤੋਂ ਵੱਧ ਸਕ੍ਰੀਨ ਟਾਈਮ...
    • constant swelling in the feet can be a sign of serious diseases
      ਪੈਰਾਂ 'ਚ ਲਗਾਤਾਰ ਸੋਜ ਹੋ ਸਕਦੀ ਹੈ ਗੰਭੀਰ ਬਿਮਾਰੀਆਂ ਦਾ ਸੰਕੇਤ, ਭੁੱਲ ਕੇ ਵੀ ਨਾ...
    • poison is accumulating in the veins of children
      ਮਾਪੇ ਹੋ ਜਾਣ ਸਾਵਧਾਨ! ਬੱਚਿਆਂ ਦੀਆਂ ਨਾੜੀਆਂ 'ਚ ਜਮ੍ਹ ਰਿਹੈ ਜ਼ਹਿਰ ;...
    • big good news from aiims
      AIIMS ਦੀ ਵੱਡੀ ਖੁਸ਼ਖਬਰੀ! ਮਾਂ ਦੇ ਦੁੱਧ ਵਾਲੇ 'ਲੈਕਟੋਫੇਰਿਨ' ਨਾਲ ਹੁਣ ਅੱਖਾਂ...
    • these serious diseases are spreading rapidly in india
      World Health Day : ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ ਇਹ ਗੰਭੀਰ...
    • raw onion is equivalent to poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼! ਅੱਜ ਹੀ ਹੋ ਜਾਓ ਸਾਵਧਾਨ
    • these mistakes are equivalent to death for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਮੌਤ ਦੇ ਬਰਾਬਰ ਹਨ ਇਹ ਗਲਤੀਆਂ ! ਨਜ਼ਰਅੰਦਾਜ਼ ਕਰਨਾ ਪੈ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +