Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:10:31 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

HEALTH News Punjabi(ਸਿਹਤ)

ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

  • Edited By Shivani Attri,
  • Updated: 10 Jul, 2019 05:22 PM
Jalandhar
cervical home tips health benifits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਤਣਾਅ ਵਾਲੀ ਜ਼ਿੰਦਗੀ 'ਚ ਜ਼ਿਆਦਾਤਰ ਲੋਕ ਕਿਸੇ ਨਾ ਕਿਸੇ ਬੀਮਾਰੀ ਨਾਲ ਪੀੜਤ ਹੀ ਰਹਿੰਦੇ ਹਨ, ਜਿਨ੍ਹਾਂ 'ਚੋਂ ਸਰਵਾਈਕਲ ਇਕ ਆਮ ਪਰੇਸ਼ਾਨੀ ਹੈ। ਸਰਵਾਈਕਲ ਸਪੌਂਡੇਲਾਇਟਸ ਹੱਡੀਆਂ ਅਤੇ ਜੋੜਾਂ ਦੀ ਜਾਂਚ ਦੌਰਾਨ ਸਾਹਮਣੇ ਆਉਣ ਵਾਲੀ ਸਭ ਤੋਂ ਆਮ ਬੀਮਾਰੀ ਹੈ। ਜਦੋਂ ਗਰਦਨ ਦੀਆਂ ਮਾਸਪੇਸ਼ੀਆਂ ਅਤੇ ਮੋਢੇ ਦੇ ਕੋਲ ਦਰਦ ਹੁੰਦਾ ਹੈ ਤਾਂ ਹਰ ਕੋਈ ਇਸ ਬਾਰੇ ਹੀ ਸੋਚਦਾ ਹੈ। 
ਇਸ 'ਚ ਕੋਈ ਸ਼ੱਕ ਨਹੀਂ ਕਿ ਕਸਰਤ ਦੀ ਘਾਟ, ਗਲਤ ਬੈਠਣ ਦੀ ਆਦਤ ਅਤੇ ਤਣਾਅਪੂਰਨ ਕੰਮ ਦੇ ਘੰਟਿਆਂ ਕਰਕੇ ਅਸੀਂ ਇਸ ਸਮੱਸਿਆ ਵੱਲ ਵੱਧ ਰਹੇ ਹਾਂ। ਪਹਿਲਾਂ ਇਹ ਬੁਢਾਪੇ ਦੀ ਬੀਮਾਰੀ ਸਮਝੀ ਜਾਂਦੀ ਸੀ ਪਰ ਹੁਣ ਇਸ 'ਚ ਜਵਾਨ ਤੋਂ ਜਵਾਨ ਲੋਕ ਵੀ ਸ਼ਾਮਲ ਹੁੰਦੇ ਜਾ ਰਹੇ ਹਨ। ਸਰਵਾਈਕਲ ਦਾ ਦਰਦ ਬਹੁਤ ਹੀ ਬੂਰਾ ਹੁੰਦਾ ਹੈ। ਕਈ ਵਾਰ ਇਸ ਨੂੰ ਸਹਿਣ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ। ਇਸ ਦੇ ਲਈ ਜਿੱਥੇ ਡਾਕਟਰੀ ਮਦਦ ਲੈਣੀ ਜ਼ਰੂਰੀ ਹੈ ਉਥੇ ਹੀ ਅਸੀਂ ਕੁਝ ਘਰੇਲੂ ਨੁਸਖਿਆ ਨਾਲ ਵੀ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹਾਂ। ਆਓ ਜਾਣਦੇ ਹਾਂ, ਉਨ੍ਹਾਂ ਘਰੇਲੂ ਨੁਸਖਿਆਂ ਬਾਰੇ ਜਿਨ੍ਹਾਂ ਦੀ ਵਰਤੋਂ ਨਾਲ ਅਸੀਂ ਇਸ ਸਮੱਸਿਆ ਤਾਂ ਛੁਟਕਾਰਾ ਪਾ ਸਕਦੇ ਹਾਂ। 
ਸਰਵਾਈਕਲ ਲਈ ਘਰੇਲੂ ਇਲਾਜ

PunjabKesari
ਅਜਵਾਇਣ ਦਾ ਕਰੋ ਸੇਕ
ਅਵਵਾਇਣ ਵੀ ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੀ ਹੈ। ਅਜਵਾਇਣ ਲੈ ਕੇ ਇਸ ਦੀ ਪੋਟਲੀ ਬਣਾ ਲਵੋ। ਇਸ ਨੂੰ ਤਵੇ 'ਤੇ ਗਰਮ ਕਰਕੇ ਗਰਦਨ ਨੂੰ ਸੇਕ ਕਰੋ। ਇਸ ਨਾਲ ਗਰਦਨ ਦਾ ਦਰਦ ਦੂਰ ਹੋ ਜਾਵੇਗਾ।

PunjabKesari
ਲੌਂਗ ਦਾ ਤੇਲ 
ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੌਂਗ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਸਰੋਂ ਦੇ ਤੇਲ 'ਚ ਲੌਂਗ ਦਾ ਤੇਲ ਮਿਲਾ ਕੇ ਗਰਦਨ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਇਸ ਨਾਲ ਦਰਦ ਦੂਰ ਹੋ ਜਾਵੇਗਾ।

PunjabKesari
ਜੈਤੂਨ ਦਾ ਤੇਲ
ਜੈਤੂਨ ਤੇਲ ਨੂੰ ਹਲਕਾ ਗਰਮ ਕਰਕੇ ਗਰਦਨ ਦੀ ਮਸਾਜ ਕਰੋ। ਮਸਾਜ ਕਰਨ ਤੋਂ ਬਾਅਦ ਤੋਲੀਏ ਨੂੰ ਗਰਮ ਪਾਣੀ 'ਚ ਭਿਓਂ ਕੇ ਲਗਭਗ 10 ਮਿੰਟ ਤੱਕ ਗਰਦਨ 'ਤੇ ਰੱਖੋ।
ਸੁੰਡ ਦੀ ਕਰੋ ਵਰਤੋਂ 
ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵੀ ਕਾਫੀ ਲਾਹੇਵੰਦ ਹੁੰਦੀ ਹੈ। ਸਰੋਂ ਦੇ ਤੇਲ 'ਚ ਸੁੰਡ ਦਾ ਚੂਰਨ ਮਿਲਾਓ ਅਤੇ ਇਸ ਨਾਲ ਗਰਦਨ ਦੀ ਮਾਲਿਸ਼ ਕਰੋ। ਇਸ ਤੋਂ ਇਲਾਵਾ ਸੁੰਡ ਅਤੇ ਅਸ਼ਵਗੰਧਾ ਨੂੰ ਮਿਲਾ ਕੇ ਰੋਜ਼ ਸਵੇਰੇ-ਸ਼ਾਮ ਦੁੱਧ ਨਾਲ ਇਕ-ਇਕ ਚਮਚ ਲਵੋ।

PunjabKesari
ਅਦਰਕ ਦੀ ਚਾਹ ਦਿਵਾਓ ਸਰਵਾਈਕਲ ਤੋਂ ਛੁਟਕਾਰਾ
ਗਰਦਨ 'ਚ ਜ਼ਿਆਦਾ ਦਰਦ ਹੋਣ 'ਤੇ ਇਕ ਕੱਪ ਚਾਹ 'ਚ ਅਦਰਕ ਦੀ ਪੇਸਟ ਮਿਲਾ ਕੇ ਪੀਓ। ਇਸ ਨਾਲ ਦਰਦ ਦੂਰ ਹੋ ਜਾਵੇਗਾ।
ਇੰਝ ਵੀ ਕਰ ਸਕਦੇ ਹੋ ਸਰਵਾਈਕਲ ਦੀ ਸਮੱਸਿਆ ਨੂੰ ਦੂਰ 
ਗਰਦਨ ਦੀ ਕਸਰਤ 
ਇਸ ਦਰਦ ਨੂੰ ਘੱਟ ਕਰਨ ਲਈ ਗਰਦਨ ਨੂੰ ਘੜੀ ਦੀ ਤਰ੍ਹਾਂ ਹੋਲੀ-ਹੋਲੀ ਪੰਜ ਮਿੰਟ ਤੱਕ ਘੁਮਾਓ, ਫਿਰ ਇਹ ਕਿਰਿਆ ਦੂਜੀ ਦਿਸ਼ਾ 'ਚ ਕਰੋ। ਇਸ ਤੋਂ ਬਾਅਦ ਗਰਦਨ ਨੂੰ ਉਪਰ ਤੋਂ ਥੱਲੇ ਅਤੇ ਫਿਰ ਸੱਜੇ-ਖੱਬੇ ਘੁਮਾਓ।

PunjabKesari
ਗਰਦਨ ਦੀ ਮਾਲਿਸ਼
ਸਰਵਾਈਕਲ ਦੌਰਾਨ ਬ੍ਰੇਨ 'ਚ ਬਲੱਡ ਪਹੁੰਚਾਉਣ ਵਾਲੀ ਬਲੱਡ ਵੇਸਲ 'ਚ ਕੁਝ ਸਮੇਂ ਲਈ ਰੁਕਾਵਟ ਆ ਸਕਦੀ ਹੈ। ਅਜਿਹੇ 'ਚ ਗਰਦਨ 'ਤੇ ਦਰਦ ਹੋਣ ਲਗਦਾ ਹੈ। ਇਸ ਲਈ ਇਸ ਦਰਦ ਨੂੰ ਦੂਰ ਕਰਨ ਲਈ ਗਰਦਨ ਦੀ ਹੱਥਾਂ ਨਾਲ ਹਲਕੀ-ਹਲਕੀ ਮਾਲਿਸ਼ ਕਰਨੀ ਚਾਹੀਦੀ ਹੈ। 
ਗਰਮ ਪਾਣੀ ਨਾਲ ਕਰੋ ਸੇਕ 
ਲਗਾਤਾਰ ਸਰਵਾਈਕਲ ਰਹਿਣ ਕਾਰਨ ਅਚਾਨਕ ਹੱਥਾਂ 'ਚ ਦਰਦ ਹੋਣ ਲਗਦਾ ਹੈ। ਇਸ ਨੂੰ ਨਜ਼ਰਅੰਦਾਜ਼ ਕਰਨ ਨਾਲ ਮਸਲਜ਼ ਕਮਜ਼ੋਰ ਅਤੇ ਪੈਰਾਲਿਸਿਸ ਹੋ ਸਕਦਾ ਹੈ। ਇਸ ਲਈ ਮਾਲਿਸ਼ ਤੋਂ ਬਾਅਦ ਗਰਮ ਪਾਣੀ ਨਾਲ ਗਰਦਨ 'ਤੇ ਸੇਕ ਕਰੋ। ਸੇਕ ਦੇ ਤੁਰੰਤ ਬਾਅਦ ਖੁੱਲ੍ਹੀ ਹਵਾ 'ਚ ਨਾ ਜਾਓ।

  • health benifits
  • Cervical
  • home tips
  • ਸਰਵਾਈਕਲ
  • ਘਰੇਲੂ ਨੁਸਖੇ

'ਅਜਵਾਇਣ ਦਾ ਪਾਣੀ' ਔਰਤਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਕਰਦਾ ਹੈ ਦੂਰ

NEXT STORY

Stories You May Like

  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • follow these tips to keep your skin glowing always
    ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • ai in china
    ਚੀਨ ਲਈ ਖ਼ਤਰਾ ਬਣਿਆ AI ! ਦੇਸ਼ 'ਚ ਤੇਜ਼ੀ ਨਾਲ ਵਧਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ
  • rising cases of theft by domestic help
    ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +