Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    2:56:50 AM

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਿਸੇ ਗੱਲੋਂ ਬਦਾਮਾਂ ਨਾਲੋਂ ਘੱਟ ਨਹੀਂ ਹਨ ‘ਭਿੱਜੇ ਹੋਏ ਛੋਲੇ’, ਫ਼ਾਇਦੇ ਜਾਣ ਹੋਵੋਗੇ ਹੈਰਾਨ

HEALTH News Punjabi(ਸਿਹਤ)

ਕਿਸੇ ਗੱਲੋਂ ਬਦਾਮਾਂ ਨਾਲੋਂ ਘੱਟ ਨਹੀਂ ਹਨ ‘ਭਿੱਜੇ ਹੋਏ ਛੋਲੇ’, ਫ਼ਾਇਦੇ ਜਾਣ ਹੋਵੋਗੇ ਹੈਰਾਨ

  • Edited By Rajwinder Kaur,
  • Updated: 27 Aug, 2020 05:37 PM
Jalandhar
chane diabetes immune benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਵੇਰੇ ਉੱਠਦੇ ਸਾਰ ਰੋਜ਼ਾਨਾ ਭਿੱਜੇ ਹੋਏ ਬਾਦਾਮ ਖਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਪਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਬਾਦਾਮ ਖਾਣ ਨਾਲੋਂ ਭਿੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ, ਜੋ ਬਾਦਾਮ ਨਾਲੋਂ ਕਿਤੇ ਜ਼ਿਆਦਾ ਲਾਹੇਵੰਦ ਹੁੰਦੇ ਹਨ। ਸਸਤੇ ਵਿਚ ਮਿਲਣ ਵਾਲੇ ਛੋਲਿਆਂ ਵਿਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਨਮੀ, ਫੈਟ, ਫਾਈਬਰ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨਸ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਇੱਕ ਪੌਸ਼ਟਿਕ ਖੁਰਾਕ ਹੈ। ਮਾਹਰਾਂ ਵਲੋਂ ਕੀਤੀਆਂ ਗਈਆਂ ਖੋਜਾਂ ਅਨੁਸਾਰ ਜੇ ਅਸੀਂ ਰੋਜ਼ ਸਵੇਰੇ ਇੱਕ ਮੁੱਠੀ ਭਿੱਜੇ ਹੋਏ ਛੋਲੇ ਦਾ ਸੇਵਨ ਕਰੀਏ ਤਾਂ ਸਾਡੇ ਸਰੀਰ ਨਾਲ ਜੁੜੀਆਂ ਬਹੁਤ ਸਾਰੀਆਂ ਬੀਮਾਰੀਆਂ ਅਲੋਪ ਹੋ ਜਾਂਦੀਆਂ ਹਨ। ਇਹ ਤੁਹਾਡਾ ਦਿਮਾਗ ਤੇਜ਼ ਕਰਨ ਦੇ ਨਾਲ-ਨਾਲ ਤੁਹਾਡੀ ਖੂਬਸੂਰਤੀ ਨੂੰ ਵੀ ਵਧਾਉਣ ਵਿਚ ਮਦਦ ਕਰਦੇ ਹਨ। ਇਸੇ ਲਈ ਰੋਜ਼ ਭਿਓਂਏ ਹੋਏ ਛੋਲੇ ਖਾਣੇ ਚਾਹੀਦੇ ਹਨ। ਇਸ ਤੋਂ ਹੋਰ ਕਿਹੜੇ ਫਾਇਦੇ ਹੁੰਦੇ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ...

1. ਇਮਿਊਨ ਸਿਸਟਮ ਮਜ਼ਬੂਤ
ਛੋਲਿਆਂ ਵਿਚ ਵਿਟਾਮਿਨ, ਮਿਨਰਲਸ, ਕਲੋਰੇਫਿਲ ਅਤੇ ਫਾਸਫੋਰਸ ਦੀ ਜ਼ਿਆਦਾ ਮਾਤਰਾ ਹੁੰਦਾ ਹੈ,ਜਿਸ ਵਜ੍ਹਾ ਨਾਲ ਰੋਜ਼ ਸਵੇਰੇ ਭਿਓਂਏ ਹੋਏ ਛੋਲੇ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵਧਦੀ ਹੈ। 

PunjabKesari

2. ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਸ਼ੂਗਰ ਦੇ ਰੋਗੀਆਂ ਨੂੰ ਰੋਜ਼ ਸਵੇਰੇ 25 ਗ੍ਰਾਮ ਭਿਓਂਏ ਹੋਏ ਛੋਲੇ ਖਾਣੇ ਚਾਹੀਦੇ ਹਨ। ਰੋਜ਼ਾਨਾ ਖਾਲੀ ਪੇਟ ਇਸ ਨੂੰ ਖਾਣ ਨਾਲ ਸ਼ੂਗਰ ਤੋਂ ਮੁਕਤੀ ਮਿਲ ਜਾਂਦੀ ਹੈ।

3. ਭਰਪੂਰ ਐਨਰਜੀ ਮਿਲਦੀ ਹੈ
ਰੋਜ਼ ਸਵੇਰੇ ਛੋਲਿਆਂ ਵਿਚ ਨਿੰਬੂ, ਅਦਰਕ, ਨਮਕ ਅਤੇ ਕਾਲੀ ਮਿਰਚ ਮਿਲਾ ਕੇ ਖਾਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ ਨਾਲ ਹੀ ਦਿਨ ਭਰ ਕੰਮ ਕਰਨ ਲਈ ਭਰਪੂਰ ਐਨਰਜੀ ਵੀ ਮਿਲਦੀ ਹੈ। 

PunjabKesari

4. ਢਿੱਡ ਦੀਆਂ ਸਮੱਸਿਆ ਤੋਂ ਪਾਓ ਛੁਟਕਾਰਾ
ਇਸਦੇ ਲਈ ਕਾਲਾ ਚੂਰਨ ਨੂੰ ਹਰ ਰਾਤ ਅਦਰਕ ਪਾਉਡਰ ਅਤੇ ਜੀਰਾ ਪਾਉਡਰ ਵਾਲੇ ਪਾਣੀ ਵਿੱਚ ਭਿਓ ਦੋ ਅਤੇ ਰੋਜ਼ਾਨਾ ਸਵੇਰੇ ਖਾਲੀ ਪੇਟ ਸੇਵਨ ਕਰੋ। ਇਸ ਨਾਲ ਤੁਸੀਂ ਕੁਝ ਦਿਨਾਂ ਵਿਚ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਛੁਟਕਾਰਾ ਪਾਓਗੇ।

5. ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ
ਭਿੱਜੇ ਹੋਏ ਕਾਲੇ ਚਨੇ ਦਾ ਸੇਵਨ ਤੁਹਾਡੇ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਜਲਦੀ ਹੀ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 

ਕੈਨੇਡਾ ਸਟੂਡੈਂਟ ਵੀਜ਼ਾ: 12ਵੀਂ ਤੋਂ ਬਾਅਦ ਗੈਪ ਹੈ ਤਾਂ ਡਿਗਰੀ ਤੋਂ ਬਾਅਦ ਵੀ ਸਾਬਿਤ ਹੋ ਸਕਦੈ ਵਰਦਾਨ

ਖਾਣਾ ਖਾਣ ਤੋਂ ਬਾਅਦ ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਹੋ ਜਾਵੋ ਸਾਵਧਾਨ

PunjabKesari

6. ਕਮਜ਼ੋਰੀ ਨੂੰ ਕਰਦੇ ਹਨ ਦੂਰ
ਮਰਦਾਂ ਵਿਚ ਹੋਣ ਵਾਲੀ ਕਮਜ਼ੋਰੀ ਲਈ ਵੀ ਭਿਓਂਏ ਹੋਏ ਛੋਲੇ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਉਨ੍ਹਾਂ ਦੇ ਸਰੀਰ ਨੂੰ ਐਨਰਜੀਨ ਵੀ ਮਿਲਦੀ ਹੈ।

ਸਵੇਰ ਦੇ ਸਮੇਂ ਖਾਓ‘ਬੇਹੀ ਰੋਟੀ’, ਇਨ੍ਹਾਂ ਬਿਮਾਰੀਆਂ ਦੇ ਇਲਾਜ਼ 'ਚ ਹੈ ਮਦਦਗਾਰ

ਗਰਮੀ ’ਚ ਹੋਣ ਵਾਲੀਆਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ ‘ਗੁਲਕੰਦ’, ਜਾਣੋ ਹੋਰ ਵੀ ਫਾਇਦੇ

PunjabKesari

  • Chane
  • Diabetes
  • Immune system
  • Benefits
  • ਛੋਲੇ
  • ਸ਼ੂਗਰ
  • ਇਮਿਊਨ ਸਿਸਟਮ
  • ਫਾਇਦੇ

ਖਾਣਾ ਖਾਣ ਤੋਂ ਬਾਅਦ ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਹੋ ਜਾਵੋ ਸਾਵਧਾਨ

NEXT STORY

Stories You May Like

  • indian railways  women  men  vande bharat
    ਔਰਤਾਂ ਨਹੀਂ ਕਿਸੇ ਤੋਂ ਘੱਟ ! ਹੁਣ ਰੇਲਵੇ ਸੈਕਟਰ 'ਚ ਵੀ ਕਰ ਰਹੀਆਂ ਮਰਦਾਂ ਦੀ ਬਰਾਬਰੀ
  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • students
    ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
  • neelam kothari breaks silence on her relationship with govinda
    'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ ਨੇ ਅਦਾਕਾਰ ਨਾਲ ਰਿਸ਼ਤੇ 'ਤੇ ਤੋੜੀ...
  • canada police
    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • orders issued to terminate two powercom meter readers
    ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +