Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:34:41 PM

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਿਸੇ ਗੱਲੋਂ ਬਦਾਮਾਂ ਨਾਲੋਂ ਘੱਟ ਨਹੀਂ ਹਨ ‘ਭਿੱਜੇ ਹੋਏ ਛੋਲੇ’, ਫ਼ਾਇਦੇ ਜਾਣ ਹੋਵੋਗੇ ਹੈਰਾਨ

HEALTH News Punjabi(ਸਿਹਤ)

ਕਿਸੇ ਗੱਲੋਂ ਬਦਾਮਾਂ ਨਾਲੋਂ ਘੱਟ ਨਹੀਂ ਹਨ ‘ਭਿੱਜੇ ਹੋਏ ਛੋਲੇ’, ਫ਼ਾਇਦੇ ਜਾਣ ਹੋਵੋਗੇ ਹੈਰਾਨ

  • Edited By Sunita,
  • Updated: 25 Jan, 2023 10:50 AM
Jalandhar
chane diabetes immune benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਵੇਰੇ ਉੱਠਦੇ ਸਾਰ ਰੋਜ਼ਾਨਾ ਭਿੱਜੇ ਹੋਏ ਬਾਦਾਮ ਖਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਪਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਬਾਦਾਮ ਖਾਣ ਨਾਲੋਂ ਭਿੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ, ਜੋ ਬਾਦਾਮ ਨਾਲੋਂ ਕਿਤੇ ਜ਼ਿਆਦਾ ਲਾਹੇਵੰਦ ਹੁੰਦੇ ਹਨ। ਸਸਤੇ ਵਿਚ ਮਿਲਣ ਵਾਲੇ ਛੋਲਿਆਂ ਵਿਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਨਮੀ, ਫੈਟ, ਫਾਈਬਰ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨਸ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਇੱਕ ਪੌਸ਼ਟਿਕ ਖੁਰਾਕ ਹੈ। ਮਾਹਰਾਂ ਵਲੋਂ ਕੀਤੀਆਂ ਗਈਆਂ ਖੋਜਾਂ ਅਨੁਸਾਰ ਜੇ ਅਸੀਂ ਰੋਜ਼ ਸਵੇਰੇ ਇੱਕ ਮੁੱਠੀ ਭਿੱਜੇ ਹੋਏ ਛੋਲੇ ਦਾ ਸੇਵਨ ਕਰੀਏ ਤਾਂ ਸਾਡੇ ਸਰੀਰ ਨਾਲ ਜੁੜੀਆਂ ਬਹੁਤ ਸਾਰੀਆਂ ਬੀਮਾਰੀਆਂ ਅਲੋਪ ਹੋ ਜਾਂਦੀਆਂ ਹਨ। ਇਹ ਤੁਹਾਡਾ ਦਿਮਾਗ ਤੇਜ਼ ਕਰਨ ਦੇ ਨਾਲ-ਨਾਲ ਤੁਹਾਡੀ ਖੂਬਸੂਰਤੀ ਨੂੰ ਵੀ ਵਧਾਉਣ ਵਿਚ ਮਦਦ ਕਰਦੇ ਹਨ। ਇਸੇ ਲਈ ਰੋਜ਼ ਭਿਓਂਏ ਹੋਏ ਛੋਲੇ ਖਾਣੇ ਚਾਹੀਦੇ ਹਨ। ਇਸ ਤੋਂ ਹੋਰ ਕਿਹੜੇ ਫਾਇਦੇ ਹੁੰਦੇ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ...

PunjabKesari

1. ਇਮਿਊਨਿਟੀ ਸਿਸਟਮ ਕਰੇ ਮਜ਼ਬੂਤ
ਛੋਲਿਆਂ ਵਿਚ ਵਿਟਾਮਿਨ, ਮਿਨਰਲਸ, ਕਲੋਰੇਫਿਲ ਅਤੇ ਫਾਸਫੋਰਸ ਦੀ ਜ਼ਿਆਦਾ ਮਾਤਰਾ ਹੁੰਦਾ ਹੈ,ਜਿਸ ਵਜ੍ਹਾ ਨਾਲ ਰੋਜ਼ ਸਵੇਰੇ ਭਿਓਂਏ ਹੋਏ ਛੋਲੇ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵਧਦੀ ਹੈ। 

PunjabKesari

2. ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ 
ਸ਼ੂਗਰ ਦੇ ਰੋਗੀਆਂ ਨੂੰ ਰੋਜ਼ ਸਵੇਰੇ 25 ਗ੍ਰਾਮ ਭਿਓਂਏ ਹੋਏ ਛੋਲੇ ਖਾਣੇ ਚਾਹੀਦੇ ਹਨ। ਰੋਜ਼ਾਨਾ ਖਾਲੀ ਪੇਟ ਇਸ ਨੂੰ ਖਾਣ ਨਾਲ ਸ਼ੂਗਰ ਤੋਂ ਮੁਕਤੀ ਮਿਲ ਜਾਂਦੀ ਹੈ।

3. ਭਰਪੂਰ ਐਨਰਜੀ ਮਿਲਦੀ ਹੈ
ਰੋਜ਼ ਸਵੇਰੇ ਛੋਲਿਆਂ ਵਿਚ ਨਿੰਬੂ, ਅਦਰਕ, ਨਮਕ ਅਤੇ ਕਾਲੀ ਮਿਰਚ ਮਿਲਾ ਕੇ ਖਾਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ ਨਾਲ ਹੀ ਦਿਨ ਭਰ ਕੰਮ ਕਰਨ ਲਈ ਭਰਪੂਰ ਐਨਰਜੀ ਵੀ ਮਿਲਦੀ ਹੈ। 

4. ਢਿੱਡ ਦੀਆਂ ਸਮੱਸਿਆ ਤੋਂ ਮਿਲੇ ਛੁਟਕਾਰਾ
ਇਸਦੇ ਲਈ ਕਾਲਾ ਚੂਰਨ ਨੂੰ ਹਰ ਰਾਤ ਅਦਰਕ ਪਾਉਡਰ ਅਤੇ ਜੀਰਾ ਪਾਉਡਰ ਵਾਲੇ ਪਾਣੀ ਵਿੱਚ ਭਿਓ ਦੋ ਅਤੇ ਰੋਜ਼ਾਨਾ ਸਵੇਰੇ ਖਾਲੀ ਪੇਟ ਸੇਵਨ ਕਰੋ। ਇਸ ਨਾਲ ਤੁਸੀਂ ਕੁਝ ਦਿਨਾਂ ਵਿਚ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਛੁਟਕਾਰਾ ਪਾਓਗੇ।

PunjabKesari

5. ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ
ਭਿੱਜੇ ਹੋਏ ਕਾਲੇ ਚਨੇ ਦਾ ਸੇਵਨ ਤੁਹਾਡੇ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਜਲਦੀ ਹੀ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

6. ਕਮਜ਼ੋਰੀ ਨੂੰ ਕਰੇ ਦੂਰ
ਮਰਦਾਂ ਵਿਚ ਹੋਣ ਵਾਲੀ ਕਮਜ਼ੋਰੀ ਲਈ ਵੀ ਭਿਓਂਏ ਹੋਏ ਛੋਲੇ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਉਨ੍ਹਾਂ ਦੇ ਸਰੀਰ ਨੂੰ ਐਨਰਜੀਨ ਵੀ ਮਿਲਦੀ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਸ਼ੇਅਰ ਕਰੋ।

  • Health Tips
  • Chane
  • Diabetes
  • Immune system
  • Benefits
  • ਛੋਲੇ
  • ਸ਼ੂਗਰ
  • ਇਮਿਊਨਿਟੀ ਸਿਸਟਮ
  • ਫ਼ਾਇਦੇ

ਰਾਤ ਨੂੰ ਸੌਣ ਤੋਂ ਪਹਿਲਾਂ ਖਾਓ ਅਜਵਾਇਨ, ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

NEXT STORY

Stories You May Like

  • soaked almonds are no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ ਬਾਰੇ
  • amla jam is no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • ajwain water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • raisins are no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • figs are no less than a blessing for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • these things become poisonous when reheated
      ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ...
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +