Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    11:26:50 AM

  • pm modi s video was blocked by mistake

    'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ...

  • punjabi in canada

    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਚੈਰੀ’,ਭਰਪੂਰ ਮਾਤਰਾ 'ਚ ਹੁੰਦੇ ਨੇ ਇਹ ਤੱਤ

HEALTH News Punjabi(ਸਿਹਤ)

ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਚੈਰੀ’,ਭਰਪੂਰ ਮਾਤਰਾ 'ਚ ਹੁੰਦੇ ਨੇ ਇਹ ਤੱਤ

  • Edited By Rajwinder Kaur,
  • Updated: 02 Sep, 2020 05:50 PM
Jalandhar
cherry body diseases treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਚੈਰੀ ਇਕ ਖੱਟਾ-ਮਿੱਠਾ ਫਲ ਹੈ। ਚੈਰੀ ਲਾਲ, ਕਾਲੇ ਅਤੇ ਪੀਲੇ ਰੰਗਾਂ 'ਚ ਬਾਜ਼ਾਰੋਂ ਮਿਲ ਜਾਂਦੀ ਹੈ। ਬਹੁਤ ਸਾਰੇ ਲੋਕ ਚੈਰੀ ਨੂੰ ਖਾਣਾ ਪਸੰਦ ਕਰਦੇ ਹਨ। ਜਿੱਥੇ ਇਹ ਖਾਣੇ 'ਚ ਬਹੁਤ ਜ਼ਿਆਦਾ ਸੁਆਦ ਹੁੰਦੀ ਹੈ, ਉਥੇ ਹੀ ਇਸ ’ਚ ਜ਼ਰੂਰੀ ਪੋਸ਼ਕ ਤੱਤ ਕਾਰਬੋਹਾਈਡ੍ਰੇਟ, ਵਿਟਾਮਿਨ ਏ, ਬੀ ਅਤੇ ਸੀ, ਬੀਟਾ ਕੈਰੋਟੀਨ, ਕੈਲਸ਼ੀਅਮ, ਲੋਹਾ, ਪੋਟਾਸ਼ੀਅਮ, ਫਾਸਫੋਰਸ ਆਦਿ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ। ਇਹ ਤੱਤ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਕਰਨ 'ਚ ਮਦਦ ਕਰਦੇ ਹਨ। ਜੇ ਰੋਜ਼ ਚੈਰੀ ਦੀ ਵਰਤੋਂ ਕੀਤੀ ਜਾਵੇ ਤਾਂ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਚੈਰੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....

1. ਗਠੀਆ
ਚੈਰੀ 'ਚ ਐਂਥੋਸਿਆਨਿਨ ਤੱਤ ਮੌਜੂਦ ਹੁੰਦਾ ਹੈ, ਜੋ ਗਠੀਆ ਰੋਗੀ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਗਠੀਆ 'ਚ ਯੂਰਿਕ ਐਸਿਡ ਜ਼ਿਆਦਾ ਮਾਤਰਾ 'ਚ ਬਣਦਾ ਹੈ ਅਤੇ ਹੱਥਾਂ-ਪੈਰਾਂ 'ਚ ਸੋਜ ਆ ਜਾਂਦੀ ਹੈ। ਚੈਰੀ 'ਚ ਮੌਜੂਦ ਐਂਥੋਸਿਆਨਿਨ ਗਠੀਆ ਦੇ ਰੋਗਾਂ ਤੋਂ ਜਲਦੀ ਛੁਟਕਾਰਾ ਦਿਵਾਉਂਦੇ ਹਨ। ਦਿਨ 'ਚ ਜ਼ਰੂਰ 10 ਖੱਟੀਆਂ ਚੈਰੀਆਂ ਦੀ ਵਰਤੋਂ ਕਰੋ।

PunjabKesari

2. ਦਿਲ ਦਾ ਰੋਗ
ਚੈਰੀ 'ਚ ਪੋਟਾਸ਼ੀÎਅਮ, ਲੋਹਾ, ਜਸਤਾ, ਮੈਗਨੀਜ਼ ਵਰਗੇ ਖਣਿਜ ਲਵਣ ਹੁੰਦੇ ਹਨ। ਇਹ ਸਾਰੇ ਲਵਣ ਦਿਲ ਦੇ ਰੋਗਾਂ ਨੂੰ ਰੋਕਣ 'ਚ ਜ਼ਿਆਦਾ ਕਾਰਗਾਰ ਹੁੰਦੇ ਹਨ। ਇਸ ਲਈ ਜੇਕਰ ਤੁਸੀਂ ਦਿਲ ਦੇ ਰੋਗਾਂ ਤੋਂ ਬਚੇ ਰਹਿਣਾ ਚਾਹੁੰਦੇ ਹੋ ਤਾਂ ਚੈਰੀ ਨੂੰ ਰੋਜ਼ਾਨਾ ਆਪਣੇ ਖਾਣੇ ਦਾ ਹਿੱਸਾ ਬਣਾ ਲਓ। 

3. ਸ਼ੂਗਰ
ਚੈਰੀ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਸ਼ੂਗਰ ਦੀ ਸਮੱਸਿਆ ਨੂੰ ਦੂਰ ਕਰਨ 'ਚ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋਵੇਗਾ। 

ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari

4. ਬਲੱਡ ਪ੍ਰੈਸ਼ਰ
ਚੈਰੀ 'ਚ ਪੋਟਾਸ਼ੀਅਮ ਦੀ ਮਾਤਰਾ ਹੁੰਦੀ ਹੈ, ਜੋ ਸਰੀਰ 'ਚ ਸਥਿਤ ਸੋਡੀਅਮ ਦੀ ਮਾਤਰਾ ਨੂੰ ਘੱਟ ਕਰ ਦਿੰਦੀ ਹੈ। ਇਸ ਵਜ੍ਹਾ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਨਾਰਮਲ ਹੋ ਜਾਂਦਾ ਹੈ। ਇਸ ਨਾਲ ਹੀ ਕੋਲੈਸਟ੍ਰਰੋਲ ਦਾ ਲੈਵਲ ਵੀ ਕੰਟਰੋਲ 'ਚ ਰਹਿੰਦਾ ਹੈ।

ਇਨ੍ਹਾਂ ਰਾਸ਼ੀਆਂ ਦੇ ਲੋਕ ਹੁੰਦੇ ਨੇ ਖ਼ੂਬਸੂਰਤ, ਈਮਾਨਦਾਰ ਅਤੇ ਰੋਮਾਂਟਿਕ, ਜਾਣੋ ਆਪਣੀ ਰਾਸ਼ੀ ਦੀ ਖ਼ਾਸੀਅਤ

5. ਹੱਡੀਆਂ ਮਜ਼ਬੂਤ
ਬਹੁਤ ਸਾਰੇ ਲੋਕਾਂ ਨੂੰ ਹੱਡੀਆਂ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਰੋਜ਼ਾਨਾ ਚੈਰੀ ਦੀ ਵਰਤੋਂ ਜ਼ਰੂਰ ਕਰੋ। ਚੈਰੀ ਨੂੰ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।

ਆਪਣੇ ਜੀਵਨ ਸਾਥੀ ਦੀਆਂ ਇਨ੍ਹਾਂ ਗੱਲਾਂ ’ਤੇ ਕਦੇ ਨਾ ਕਰੋ ਸ਼ੱਕ, ਜਾਣੋ ਕਿਉਂ

ਸ਼ਰਾਧਾਂ ’ਚ ਜ਼ਰੂਰ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਵੱਡੇ-ਵੱਡੇਰਿਆਂ ਦੀ ਆਤਮਾ ਨੂੰ ਮਿਲਦੀ ਹੈ ਸ਼ਾਂਤੀ

6. ਕੈਂਸਰ
ਚੈਰੀ 'ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਰੋਗਾਂ ਨਾਲ ਲੜ੍ਹਣ ਦੀ ਤਾਕਤ ਦਿੰਦੇ ਹਨ। ਇਸ ਤੋਂ ਇਲਾਵਾ ਚੈਰੀ 'ਚ ਫਿਨਾਨਿਕ ਐਸਿਡ ਅਤੇ ਫਲੇਵੋਨਾਈਡ ਵੀ ਹੁੰਦਾ ਹੈ, ਜੋ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨੂੰ ਸਰੀਰ ’ਚ ਵਧਣ ਤੋਂ ਰੋਕਦਾ ਹੈ।

ਆਪਣੇ ਖਾਣੇ ’ਚ ਜ਼ਰੂਰ ਸ਼ਾਮਲ ਕਰੋ ‘ਕੀਵੀ’, ਫਾਇਦੇ ਜਾਣ ਹੋ ਜਾਵੋਗੇ ਹੈਰਾਨ

PunjabKesari

  • cherry
  • Body
  • diseases
  • treatment
  • ਚੈਰੀ
  • ਸਰੀਰ
  • ਬੀਮਾਰੀਆਂ
  • ਇਲਾਜ

ਸਿਹਤਮੰਦ ਰਹਿਣ ਲਈ ਆਪਣੇ ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ, ਤੇਜ਼ੀ ਨਾਲ ਘਟੇਗਾ ਮੋਟਾਪਾ

NEXT STORY

Stories You May Like

  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • excise department  lopoke police  illicit liquor
    ਦਸਮੇਸ਼ ਨਗਰ ਹਵੇਲੀਆਂ ਤੋਂ ਵੱਡੀ ਮਾਤਰਾ 'ਚ ਲਾਵਾਰਸ ਲਾਹਣ ਬਰਾਮਦ
  • bharatiya janata party punjab president kewal singh dhillon
    PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • jantar mantar protest volunteer doctors  treatment
    ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ ਦਾ ਇਲਾਜ
  • increase in viral fever and other diseases due to heat
    ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ ਆਉਣੇ ਸ਼ੁਰੂ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • be careful if you drink too much cold water
      ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ...
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +