Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:43:15 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 05 Feb, 2021 12:02 PM
New Delhi
chiku is good for the eyes know its other unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਚੀਕੂ ਇਕ ਸੁਆਦ ਅਤੇ ਗੁਣਾਂ ਨਾਲ ਭਰਪੂਰ ਫ਼ਲ ਹੈ। ਮਾਹਿਰਾਂ ਮੁਤਾਬਕ ਰੋਜ਼ਾਨਾ ਚੀਕੂ ਦੀ ਵਰਤੋਂ ਕਰਨ ਨਾਲ ਸਿਹਤ ਦੇ ਨਾਲ-ਨਾਲ ਖ਼ੂਬਸੂਰਤੀ ਵੀ ਬਰਕਰਾਰ ਰਹਿੰਦੀ ਹੈ। ਇਸ ’ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣ ਮੌਜੂਦ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਲਪੇਟ ’ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਚੱਲੋ ਅੱਜ ਅਸੀਂ ਤੁਹਾਨੂੰ ਇਸ ਬਿਹਤਰੀਨ ਫ਼ਲ ਨਾਲ ਮਿਲਣ ਵਾਲੇ ਲਾਜਵਾਬ ਫ਼ਾਇਦਿਆਂ ਦੇ ਬਾਰੇ ’ਚ ਦੱਸਦੇ ਹਾਂ। 

PunjabKesari
ਕੈਂਸਰ ਤੋਂ ਬਚਾਅ 
ਇਸ ’ਚ ਵਿਟਾਮਿਨ ਏ ਅਤੇ ਬੀ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਸਰੀਰ ’ਚ ਕੈਂਸਰ ਕੋਸ਼ਿਕਾਵਾਂ ਪੈਦਾ ਹੋਣ ਤੋਂ ਰੁੱਕਦੀਆਂ ਹਨ। ਅਜਿਹੇ ’ਚ ਖ਼ਾਸ ਤੌਰ ’ਤੇ ਫੇਫੜਿਆਂ ਅਤੇ ਮੂੰਹ ਦਾ ਕੈਂਸਰ ਹੋਣ ਤੋਂ ਬਚਾਅ ਰਹਿੰਦਾ ਹੈ। 
ਗੁਰਦੇ ਦੀ ਪੱਥਰੀ ਤੋਂ ਦਿਵਾਏ ਨਿਜ਼ਾਤ
ਗੁਰਦੇ ਦੀ ਪੱਥਰੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਚੀਕੂ ਦੇ ਬੀਜਾਂ ਨੂੰ ਪੀਸ ਕੇ ਖਾਣਾ ਚਾਹੀਦਾ ਹੈ। ਇਸ ਦੀ ਵਰਤੋਂ ਨਾਲ ਪੱਥਰੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਵੇਗੀ। ਨਾਲ ਹੀ ਗੁਰਦੇ ਨਾਲ ਜੁੜੀਆਂ ਹੋਰ ਪ੍ਰੇਸ਼ਾਨੀਆਂ ਤੋਂ ਬਚਾਅ ਰਹੇਗਾ। 

PunjabKesari
ਅੱਖਾਂ ਲਈ ਫ਼ਾਇਦੇਮੰਦ
ਚੀਕੂ ’ਚ ਵਿਟਾਮਿਨ ਏ ਹੋਣ ਨਾਲ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ-ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ। ਅਜਿਹੇ ’ਚ ਬੱਚੇ ਹੋਣ ਜਾਂ ਵੱਡੇ ਹਰ ਕਿਸੇ ਨੂੰ ਆਪਣੀ ਖੁਰਾਕ ’ਚ ਚੀਕੂ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਮਜ਼ਬੂਤ ਹੱਡੀਆਂ
ਕੈਲਸ਼ੀਅਮ ਨਾਲ ਭਰਪੂਰ ਚੀਕੂ ਦੀ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ’ਚ ਮਜ਼ਬੂਤੀ ਆਉਂਦੀ ਹੈ। ਇਸ ਦੀ ਵਰਤੋਂ ਕਰਨ ਨਾਲ ਉਮਰ ਵਧਣ ’ਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। 

PunjabKesari
ਤਣਾਅ ਘਟਾਏ
ਭੱਜ-ਦੌੜ ਭਰੀ ਜ਼ਿੰਦਗੀ ਦੇ ਕਾਰਨ ਅੱਜ ਹਰ ਦੂਜਾ ਵਿਅਕਤੀ ਤਣਾਅ ਨਾਲ ਜੂਝ ਰਿਹਾ ਹੈ। ਅਜਿਹੇ ’ਚ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਚੀਕੂ ਦੀ ਵਰਤੋਂ ਕਰਨ ਨਾਲ ਦਿਮਾਗ ਸ਼ਾਂਤ ਹੁੰਦਾ ਹੈ। ਨਾਲ ਹੀ ਚੰਗੀ ਨੀਂਦ ਆਉਣ ’ਚ ਮਦਦ ਮਿਲਦੀ ਹੈ।

PunjabKesari
ਕਬਜ਼ ਤੋਂ ਨਿਜ਼ਾਤ ਦਿਵਾਏ
ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਲਈ ਚੀਕੂ ਦੀ ਵਰਤੋਂ ਕਰਨੀ ਲਾਭਕਾਰੀ ਹੈ। ਇਹ ਪਾਚਨ ਤੰਤਰ ਨੂੰ ਠੀਕ ਕਰਕੇ ਕਬਜ਼ ਦੀ ਸਮੱਸਿਆ ਅਤੇ ਇੰਫੈਕਸ਼ਨ ਨਾਲ ਲੜਨ ’ਚ ਮਦਦ ਕਰਦਾ ਹੈ। 

ਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਵਾਲ਼ਾਂ ਲਈ ਲਾਹੇਵੰਦ
ਸਿਹਤ ਦੇ ਨਾਲ ਇਹ ਵਾਲਾਂ ਲਈ ਵੀ ਬੇਹੱਦ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਚੀਕੂ ਦੇ ਬੀਜਾਂ ਨਾਲ ਤਿਆਰ ਤੇਲ ਵਾਲ਼ਾਂ ਦਾ ਰੁੱਖਾਪਨ ਦੂਰ ਕਰਕੇ ਉਨ੍ਹਾਂ ਨੂੰ ਮੁਲਾਇਮ ਅਤੇ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ। ਨਾਲ ਹੀ ਵਾਲ਼ਾਂ ’ਚ ਲੰਬੇ ਸਮੇਂ ਤੱਕ ਨਮੀ ਬਰਕਰਾਰ ਰਹਿੰਦੀ ਹੈ। 

PunjabKesari
ਚਮੜੀ ਬਣਾਏ ਚਮਕਦਾਰ
ਇਸ ਦਾ ਪੈਕ ਬਣਾ ਕੇ ਚਿਹਰੇ ’ਤੇ ਲਗਾਉਣ ਨਾਲ ਚਮੜੀ ਡੂੰਘਾਈ ਤੋਂ ਸਾਫ ਹੁੰਦੀ ਹੈ। ਚਿਹਰੇ ’ਤੇ ਪਏ ਦਾਗ-ਧੱਬੇ, ਛਾਈਆਂ, ਕਾਲੇ-ਘੇਰੇ ਅਤੇ ਰੁਖਾਪਨ ਦੂਰ ਹੁੰਦਾ ਹੈ। ਅਜਿਹੇ ’ਚ ਚਿਹਰਾ ਸਾਫ, ਨਿਖਰਿਆ, ਚਮਕਦਾਰ, ਮੁਲਾਇਮ ਅਤੇ ਜਵਾਨ ਨਜ਼ਰ ਆਉਂਦਾ ਹੈ। ਇਸ ਦਾ ਫੇਸਪੈਕ ਬਣਾਉਣ ਲਈ ਚੀਕੂ ਨੂੰ ਮੈਸ਼ ਕਰਕੇ ਚਿਹਰੇ ’ਤੇ ਲਗਾਓ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Chiku good
  • eyes
  • unique benefits
  • Body
  • Health
  • ਅੱਖਾਂ
  • ਲਾਹੇਵੰਦ
  • ਚੀਕੂ

ਭਾਰ ਘਟਾਉਣ ਵਿਚ ਲਾਹੇਵੰਦ ਹੁੰਦੇ ਨੇ ਅਮਰੂਦ ਦੇ ਪੱਤੇ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • the right direction for storing your wardrobe will make you wealthy
    ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • women are at higher risk of diabetes than men
      ਸਾਵਧਾਨ ! ਮਰਦਾਂ ਨਾਲੋਂ ਔਰਤਾਂ 'ਚ ਵਧ ਦੇਖਿਆ ਗਿਐ ਸ਼ੂਗਰ ਦਾ ਖਤਰਾ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • ignoring a persistent headache can be overwhelming
      ਲਗਾਤਾਰ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ...
    • kidney  heart  health  lifestyle  doctor
      ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +