Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    11:14:41 AM

  • gold silver prices increase sharply gold crosses 1 60 000 rise on comex

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

  • threat to blow up about a dozen schools in amritsar

    ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ...

  • pakistan military action against afghanistan

    ਅਫਗਾਨਿਸਤਾਨ ਖ਼ਿਲਾਫ ਪਾਕਿਸਤਾਨ ਦੀ ਜਵਾਬੀ ਕਾਰਵਾਈ,...

  • canada america  indian students  study abroad  visa rules

    ਕੈਨੇਡਾ-ਅਮਰੀਕਾ ਤੋਂ ਭਾਰਤੀ ਵਿਦਿਆਰਥੀਆਂ ਦਾ ਮੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Care: 3 ਤੋਂ 18 ਸਾਲਾਂ ਦੇ 90 ਫੀਸਦੀ ਬੱਚੇ ਕੰਨ, ਨੱਕ, ਗਲੇ ਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ, ਜਾਣੋ ਕਿਉਂ

HEALTH News Punjabi(ਸਿਹਤ)

Health Care: 3 ਤੋਂ 18 ਸਾਲਾਂ ਦੇ 90 ਫੀਸਦੀ ਬੱਚੇ ਕੰਨ, ਨੱਕ, ਗਲੇ ਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ, ਜਾਣੋ ਕਿਉਂ

  • Edited By Rajwinder Kaur,
  • Updated: 15 Nov, 2021 11:21 AM
Jalandhar
children  3 to 18 years  ears  nose  throat  eyes  problems
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ (ਬਿਊਰੋ) - ਹੈਲਫਾ ਵੱਲੋਂ ਕੀਤੇ ਗਏ ਇਕ ਸਰਵੇਖਣ ਤੋਂ ਪਤਾ ਲੱਗਾ ਹੈ ਕਿ 3 ਤੋਂ 18 ਸਾਲਾਂ ਦੀ ਉਮਰ ਵਰਗ ਦੇ ਲਗਭਗ 90 ਫੀਸਦੀ ਬੱਚੇ ਕੰਨ, ਨੱਕ, ਗਲੇ (ਈ. ਐੱਨ. ਟੀ.) ਅਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਹਨ। ਇਹ ਸਰਵੇ ਤੇਲੰਗਾਨਾ, ਆਂਧਰ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਅਤੇ ਮਹਾਰਾਸ਼ਟਰ ਸੂਬਿਆਂ ’ਚ ਕੀਤਾ ਗਿਆ। ਸਰਵੇ ’ਚ ਇਹ ਵੀ ਗੱਲ ਸਾਹਮਣੇ ਆਈ ਕਿ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਥਾਇਰਾਇਡ ਦੀਆਂ ਜ਼ਿਆਦਾ ਸ਼ਿਕਾਰ ਹੋ ਰਹੀਆਂ ਹਨ। ਉੱਧਰ ਖਾਣ-ਪੀਣ ’ਚ ਘਾਟ ਕਾਰਨ ਵੱਡੀ ਗਿਣਤੀ ’ਚ ਬੱਚਿਆਂ ਨੂੰ ਦੰਦਾਂ ਦੀਆਂ ਸਮੱਸਿਆਵਾਂ ਹੋ ਰਹੀਆਂ ਹਨ।

ਰਿਪੋਰਟ ਦੀ ਮੰਨੀਏ ਤਾਂ 41 ਫੀਸਦੀ ਬੱਚੇ ਕੰਨ ’ਚ ਸਫਾਈ ਸਬੰਧੀ ਸਮੱਸਿਆਵਾਂ ਤੋਂ ਪੀੜਤ ਹਨ ਜਦਕਿ 39 ਫੀਸਦੀ ਬੱਚੇ ਈਅਰ ਵੈਕਸ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਹਨ। ਇਸ ਕਾਰਨ ਉਨ੍ਹਾਂ ਦਾ ਪੜਾਈ ਤੋਂ ਧਿਆਨ ਭਟਕ ਰਿਹਾ ਹੈ। 17 ਫੀਸਦੀ ਬੱਚੇ ਬੀ. ਪੀ. ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ ਸਾਰੇ ਬੱਚਿਆਂ ’ਚੋਂ 13 ਫੀਸਦੀ ਨੂੰ ਸਾਹ ਦੀ ਸਮੱਸਿਆ ਹੈ। ਈ. ਐੱਨ. ਟੀ. ਨਾਲ ਸਬੰਧਤ ਮੁੱਦਿਆਂ ਤੋਂ ਪੀੜਤ ਬੱਚਿਆਂ ਦੀ ਗਿਣਤੀ ਯਕੀਨੀ ਤੌਰ ’ਤੇ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹ ਉਨ੍ਹਾਂ ਲਈ ਖ਼ਤਰਨਾਕ ਸਾਬਿਤ ਹੋ ਰਿਹਾ ਹੈ।

ਕਿਨ੍ਹਾਂ ਬੱਚਿਆਂ ਨੂੰ ਜ਼ਿਆਦਾ ਖ਼ਤਰਾ

. 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਨ ’ਚ ਇਨਫੈਕਸ਼ਨ ਦਾ ਜ਼ੋਖਿਮ ਜ਼ਿਆਦਾ ਬਣਿਆ ਰਹਿੰਦਾ ਹੈ।
. ਪਲੇਅ-ਵੇਅ ਜਾਂ ਡੇ-ਕੇਅਰ ’ਚ ਰਹਿਣ ਵਾਲੇ ਬੱਚਿਆਂ ਨੂੰ ਵੀ ਇਹ ਸਮੱਸਿਆ ਹੋ ਸਕਦੀ ਹੈ।
. ਅਜਿਹੇ ਬੱਚਿਆਂ ਨੂੰ ਆਸਾਨੀ ਨਾਲ ਸਰਦੀ-ਜ਼ੁਕਾਮ ਦੀ ਸ਼ਿਕਾਇਤ ਹੋ ਸਕਦੀ ਹੈ।
. ਬ੍ਰੈਸਟਫੀਡ ਜਾਂ ਮਾਂ ਦਾ ਦੁੱਧ ਨਾ ਪੀਣ ਵਾਲੇ ਬੱਚਿਆਂ ’ਚ ਵੀ ਇਸ ਇਨਫੈਕਸ਼ਨ ਦਾ ਖਤਰਾ ਜ਼ਿਆਦਾ ਹੁੰਦਾ ਹੈ।
. ਮਾਂ ਦੇ ਦੁੱਧ ’ਚ ਅਜਿਹੀ ਐਂਟੀਬਾਡੀਜ਼ ਪਾਈ ਜਾਂਦੀ ਹੈ, ਜੋ ਇਨਫੈਕਸ਼ਨ ਨਾਲ ਲੜਣ ’ਚ ਮਦਦਗਾਰ ਹੁੰਦੀ ਹੈ।

ਇਨਫੈਕਸ਼ਨ ਦੇ ਕੀ ਹੋ ਸਕਦੇ ਹਨ ਲੱਛਣ

. ਬੱਚੇ ਨੂੰ ਬਿਨਾ ਕਿਸੇ ਖਾਸ ਕਾਰਨ ਦੇ ਬੁਖ਼ਾਰ ਹੋਣਾ।
. ਬੱਚੇ ਦਾ ਚਿੜਚਿੜਾ ਹੋਣਾ।
. ਬੱਚੇ ਨੂੰ ਠੀਕ ਤਰ੍ਹਾਂ ਨਾਲ ਨੀਂਦ ਨਾ ਆਉਣ।
. ਬੱਚੇ ਦਾ ਕੰਨ ਨੂੰ ਖਿੱਚਣਾ ਅਤੇ ਵਾਰ-ਵਾਰ ਉਸ ’ਤੇ ਹੱਥ ਮਾਰਨਾ।
. ਸੁਣਨ ’ਚ ਪ੍ਰੇਸ਼ਾਨੀ ਹੋਣਾ।
. ਵਾਰ-ਵਾਰ ਕੰਨ ਦਾ ਬੰਦ ਹੋਣਾ।
. ਕੁਝ ਬੱਚਿਆਂ ਦੇ ਕੰਨ ’ਚੋਂ ਸਫੈਦ ਪਸ ਆਦਿ ਵੀ ਨਿਕਲਦੀ ਹੈ।

ਕੰਨ ਦੇ ਇਨਫੈਕਸ਼ਨ ’ਤੇ ਕੀ ਵਰਤੀਏ ਸਾਵਧਾਨੀਆਂ

. ਬੱਚੇ ਨੂੰ ਥੋੜਾ ਉੱਚਾ ਬਿਠਾ ਕੇ ਦੁੱਧ ਪਿਲਾਓ।
. ਕੰਨ ’ਤੇ ਰੂੰ ਦਾ ਤੂੰਬਾ ਜਾਂ ਕਾਟਨ ਬਡ ਨਾ ਲਗਾਓ।
. ਕਾਟਨ ਬਟ ਨੂੰ ਬੱਚੇ ਦੇ ਕੰਨ ਦੇ ਅੰਦਰ ਨਾ ਪਾਓ।
. ਬੱਚੇ ਦੇ ਆਲੇ-ਦੁਆਲੇ ਸਿਗਰਟਨੋਸ਼ੀ ਨਾ ਕਰਨ ਦਿਓ।
. ਤੈਅ ਕਰੋ ਕਿ ਬੱਚੇ ਨੂੰ ਸਾਰੇ ਟੀਕੇ ਸਹੀ ਸਮੇਂ ’ਤੇ ਲੱਗਣ।
. ਇਕ ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਡੇ-ਕੇਅਰ ਜਾਂ ਕ੍ਰੈੱਚ ’ਚ ਨਾ ਪਾਓ, ਜਿਥੇ ਇਨਫੈਕਸ਼ਨ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

  • Health Care
  • Children
  • 3 to 18 years
  • Ears
  • Nose
  • Throat
  • Eyes
  • Problems
  • Symptoms
  • Precautions
  • ਬੱਚੇ ਕੰਨ
  • ਨੱਕ
  • ਗਲੇ
  • ਅੱਖਾਂ
  • ਸਮੱਸਿਆਵਾਂ

Health Tips: ਕੰਮ ਕਰਨ ਜਾਂ ਪੌੜੀਆਂ ਚੜ੍ਹਨ ’ਤੇ ਵਾਰ-ਵਾਰ ਚੜ੍ਹਦੈ ‘ਸਾਹ’ ਤਾਂ ਪੜ੍ਹੋ ਇਹ ਖ਼ਬਰ, ਹੋਵੇਗਾ ਫ਼ਾਇਦਾ

NEXT STORY

Stories You May Like

  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • hindu family 3 children
    'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
  • iphone 18 pro will now come in a new color
    ਹੁਣ ਨਵੇਂ ਰੰਗ 'ਚ ਆਵੇਗਾ iPhone 18 Pro ! ਜਾਣੋ ਕੀ ਹੈ ਖਾਸ
  • be careful while eating and working
    ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ
  • now the tension of 90 days recharge is over
    ਹੁਣ 90 ਦਿਨ ਮੋਬਾਈਲ ਰਿਚਾਰਜ ਦੀ ਟੈਨਸ਼ਨ ਖ਼ਤਮ ! ਇਸ ਪਲਾਨ ਨੇ ਕਰਾਈ Users ਦੀ ਮੌਜ
  • global stock market crash us market investors lose rs 90 lakh crore
    Global Stock Market Crash: ਅਮਰੀਕੀ ਬਾਜ਼ਾਰ 'ਚ ਹਾਹਾਕਾਰ, ਨਿਵੇਸ਼ਕਾਂ ਨੂੰ 90 ਲੱਖ ਕਰੋੜ ਦਾ ਨੁਕਸਾਨ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
Trending
Ek Nazar
pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • symptoms of water shortage
      ਸਰੀਰ ’ਚ ਦਿਸ ਰਹੇ ਨੇ ਅਜਿਹ ਲੱਛਣ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਪਾਣੀ ਦੀ ਘਾਟ
    • danger signs of vitamin b12
      ਕਿਤੇ ਤੁਸੀਂ ਵੀ ਤਾਂ ਨਹੀਂ ਨਜ਼ਰਅੰਦਾਜ਼ ਕਰ ਰਹੇ ਹੱਥਾਂ-ਪੈਰਾਂ ਦੀ ਝਰਨਾਹਟ? ਜਾਣੋ...
    • late night eaters should be careful
      ਰਾਤ ਨੂੰ ਦੇਰ ਨਾਲ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ...
    • benefits of walking
      ਰੋਜ਼ਾਨਾ ਸੈਰ ਕਰਨ ਨਾਲ ਸਰੀਰ ਨੂੰ ਮਿਲਦੇ ਨੇ ਅਣਗਿਣਤ ਫਾਇਦੇ
    • diabetes medication for life
      ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?
    • honey tea
      Health Tips :ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼...
    • mobile and laptop usage is becoming expensive
      ਗਰਦਨ ਦਾ ਦਰਦ ਤੇ ਉਭਾਰ: ਮੋਬਾਈਲ-ਲੈਪਟਾਪ ਦੀ ਵਰਤੋਂ ਪੈ ਰਹੀ ਮਹਿੰਗੀ, ਜਾਣੋ ਬਚਾਅ...
    • kapoor is the call of infection in changing weather
      ਬਦਲਦੇ ਮੌਸਮ 'ਚ ਇਨਫੈਕਸ਼ਨ ਦਾ ਕਾਲ ਹੈ 'ਕਪੂਰ', ਫੱਟੀਆਂ ਅੱਡੀਆਂ ਤੋਂ ਲੈ ਕੇ...
    • take care of pregnant working women
      Pregnancy ਦੌਰਾਨ Working women ਰੱਖਣ ਇਨ੍ਹਾਂ ਗੱਲਾਂ ਦਾ ਧਿਆਨ!
    • be careful while eating and working
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +