Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:09:50 PM

  • change is coming in the prices of gold  big prediction about the prices

    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ,...

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਚਾਕਲੇਟ ਖਾਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਇਨ੍ਹਾਂ ਫਲੇਵਰਾਂ ਨਾਲ ਦੂਰ ਹੋਣਗੀਆਂ ਕਈ ਬੀਮਾਰੀਆਂ

HEALTH News Punjabi(ਸਿਹਤ)

ਚਾਕਲੇਟ ਖਾਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਇਨ੍ਹਾਂ ਫਲੇਵਰਾਂ ਨਾਲ ਦੂਰ ਹੋਣਗੀਆਂ ਕਈ ਬੀਮਾਰੀਆਂ

  • Edited By Rajwinder Kaur,
  • Updated: 27 Aug, 2020 11:22 AM
Jalandhar
chocolate flavor body diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਵੱਡੇ ਲੋਕਾਂ ਤੋਂ ਲੈ ਕੇ ਛੋਟੇ ਤੋਂ ਛੋਟੇ ਬੱਚੇ ਨੂੰ ਚਾਕਲੇਟ ਖਾਣਾ ਬਹੁਤ ਪਸੰਦ ਹੈ। ਖੁਸ਼ੀਆਂ ਦੇ ਮੌਕੇ ਵੀ ਜਾਂ ਕਿਸੇ ਪ੍ਰੋਗਰਾਮ ਵਿਚ ਵੀ ਲੋਕ ਇਕ ਦੂਜੇ ਨੂੰ ਚਾਕਲੇਟ ਦੇ ਕੇ ਜਾਂ ਖਵਾ ਕੇ ਖੁਸ਼ੀਆਂ ਵੰਡਦੇ ਹਨ। ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਚਾਕਲੇਟ ਇੰਨੀ ਜ਼ਿਆਦਾ ਪਸੰਦ ਹੁੰਦੀ ਹੈ ਕਿ ਉਹ ਆਈਸਕ੍ਰੀਮ, ਕੇਕ, ਟੌਫੀਆਂ ਅਤੇ ਹੋਰ ਵੀ ਕਈ ਚੀਜ਼ਾਂ ਚਾਕਲੇਟ ਫਲੇਵਰ 'ਚ ਹੀ ਖਾਣਾ ਪਸੰਦ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਚਾਕਲੇਟ ਸਿਹਤ ਲਈ ਬਹੁਤ ਵਧੀਆ ਚੀਜ਼ ਹੈ? ਚਾਕਲੇਟ ਖਾਣ ਨਾਲ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਇਆ ਜਾਂਦਾ ਹੈ। ਚਾਕਲੇਟ ਬਹੁਤ ਸਾਰੇ ਫਲੇਵਰ ਵਿਚ ਮਿਲਦੀ ਹੈ। ਵਾਇਟ, ਡਾਰਕ ਜਾਂ ਮਿਲਕ ਚਾਕਲੇਟ 'ਤੇ ਲੋਕਾਂ ਦਾ ਸੁਝਾਅ ਵੀ ਅਲੱਗ-ਅਲੱਗ ਹੁੰਦਾ ਹੇ। ਅੱਜ ਅਸੀ ਤੁਹਾਨੂੰ ਇਨ੍ਹਾਂ ਤਿੰਨਾਂ ਚਾਕਲੇਟ ਦੇ ਬਾਰੇ ਵਿਸਥਾਰ ਨਾਲ ਅਤੇ ਇਨ੍ਹਾਂ ਤੋਂ ਸਾਨੂੰ ਕੀ-ਕੀ ਫਾਇਦੇ ਹੁੰਦੇ ਹਨ, ਦੇ ਬਾਰੇ ਦੱਸਾਂਗੇ.....

1. ਡਾਰਕ ਚਾਕਲੇਟ
ਡਾਰਕ ਚਾਕਲੇਟ ਸ਼ੂਗਰ, ਕੋਕੋ ਸਾਲਿਡ ਅਤੇ ਦੁੱਧ ਦੇ ਮਿਸ਼ਰਨ ਨਾਲ ਬਣਦੀ ਹੈ। ਇਹ ਥੌੜੀ ਮਿੱਠੀ ਅਤੇ ਕੌੜੀ ਹੁੰਦੀ ਹੈ। ਇਸ 'ਚ ਫਾਇਬਰ, ਆਇਰਨ, ਮੈਗਨੀਸ਼ੀਅਮ, ਮੈਂਗਨੀਜ਼ ਆਦਿ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ 'ਚ ਪੋਟਾਸ਼ੀਅਮ, ਫਾਸਫੋਰਸ, ਜ਼ਿੰਕ ਅਤੇ ਸੇਲੇਨਿਅਮ ਆਦਿ ਪਾਇਆ ਜਾਂਦਾ ਹੈ। ਇਹ ਸਾਡੇ ਸਰੀਰ ਲਈ ਐਂਟੀਆਕਸੀਡੈਂਟਸ ਦਾ ਕੰਮ ਕਰਦੇ ਹਨ। ਡਾਰਕ ਚਾਕਲੇਟ ਖੂਨ ਦੇ ਦੌਰੇ ਨੂੰ ਤੰਦਰੁਸਤ ਰੱਖਦੀ ਹੈ। ਇਸ ਨਾਲ ਦਿਲ ਸੰਬੰਧੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਦਿਮਾਗ 'ਚ ਵੀ ਖੂਨ ਪਹੁੰਚਾਉਣ 'ਚ ਮਦਦ ਕਰਦੀ ਹੈ ਅਤੇ ਤਣਾਅ ਦੂਰ ਕਰਦੀ ਹੈ।

ਪੜ੍ਹੋ ਇਹ ਵੀ ਖਬਰ - ਕੈਨੇਡਾ ਸਟੂਡੈਂਟ ਵੀਜ਼ਾ: 12ਵੀਂ ਤੋਂ ਬਾਅਦ ਗੈਪ ਹੈ ਤਾਂ ਡਿਗਰੀ ਤੋਂ ਬਾਅਦ ਵੀ ਸਾਬਿਤ ਹੋ ਸਕਦੈ ਵਰਦਾਨ 

PunjabKesari

2. ਮਿਲਕ ਚਾਕਲੇਟ
ਜੇਕਰ ਤੁਹਾਨੂੰ ਡਾਰਕ ਚਾਕਲੇਟ ਪਸੰਦ ਨਹੀਂ ਹੈ ਤਾਂ ਤੁਸੀਂ ਮਿਲਕ ਚਾਕਲੇਟ ਖਾ ਸਕਦੇ ਹੋ। ਮਿਲਕ ਚਾਕਲੇਟ 'ਚ ਫੈਟ ਅਤ ਦੁੱਧ ਮੌਜੂਦ ਹੁੰਦਾ ਹੈ। ਇਹ ਬਹੁਤ ਕ੍ਰੀਮੀ ਅਤੇ ਲਾਇਟ ਹੁੰਦੀ ਹੈ। ਮਿਲਕ ਚਾਕਲੇਟ ਸਾਡੇ ਦਿਮਾਗ ਨੂੰ ਤੰਦਰੁਸਤ ਰੱਖਦੀ ਹੈ ਅਤੇ ਸੰਬੰਧ ਬਣਾਉਣ ਦੀ ਸ਼ਕਤੀ ਨੂੰ ਵਧਾਉਂਦੀ ਹੈ। ਡਾਰਕ ਚਾਕਲੇਟ ਦੀ ਤਰ੍ਹਾਂ ਹੀ ਮਿਲਕ ਚਾਕਲੇਟ ਵੀ ਸਿਹਤਮੰਦ ਹੁੰਦੀ ਹੈ।

ਪੜ੍ਹੋ ਇਹ ਵੀ ਖਬਰ - ਖਾਣਾ ਖਾਣ ਤੋਂ ਬਾਅਦ ਤੁਹਾਨੂੰ ਵੀ ਹੈ ਇਨ੍ਹਾਂ ਚੀਜ਼ਾਂ ਦੀ ਆਦਤ, ਤਾਂ ਸਿਹਤ ਨੂੰ ਹੋ ਸਕਦੈ ਖ਼ਤਰਾ

PunjabKesari

3. ਵਾਇਟ ਚਾਕਲੇਟ
ਵਾਇਟ ਚਾਕਲੇਟ 'ਚ ਫੈਟ ਭਰਪੂਰ ਮਾਤਰਾ 'ਚ ਹੁੰਦੀ ਹੈ। ਇਸ 'ਚ ਕੋਕੋ ਬਟਰ, ਮਿਲਕ ਫੈਟ, ਮਿਲਕ ਪਾਊਡਰ ਅਤੇ ਸ਼ੂਗਰ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਇਸ 'ਚ ਵਨੀਲਾ ਫਲੇਵਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ 'ਚ ਮੌਜੂਦ ਲੇਸਿਥਿਨ ਨਾਮਕ ਪਦਾਰਥ ਵਜ਼ਨ ਵਧਾਉਣ 'ਚ ਮਦਦ ਕਰਦਾ ਹੈ। ਇਹ ਪਤਲੇ ਲੋਕਾਂ ਦੇ ਲਈ ਬਹੁਤ ਹੀ ਫਾਇਦੇਮੰਦ ਹੈ।

ਪੜ੍ਹੋ ਇਹ ਵੀ ਖਬਰ - ਕੀ ਤੁਹਾਡਾ ਸਾਥੀ ਵੀ ਜ਼ਿੱਦੀ ਅਤੇ ਗੁੱਸਾ ਕਰਨ ਵਾਲਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਤੁਸੀਂ ਇਨ੍ਹਾਂ 'ਚੋਂ ਆਪਣੀ ਪਸੰਦ ਦੀ ਕੋਈ ਵੀ ਚਾਕਲੇਟ ਖਾ ਸਕਦੇ ਹੈ। ਇਹ ਤਿੰਨ ਚਾਕਲੇਟਾਂ ਸਿਹਤ ਲਈ ਫਾਇਦੇਮੰਦ ਹੁੰਦੀਆਂ ਹਨ ਅਤੇ ਸਰੀਰ ਨੂੰ ਅਲੱਗ-ਅਲੱਗ ਫਾਇਦਾ ਦਿੰਦੀਆਂ ਹਨ।

PunjabKesari

  • Chocolate
  • flavor
  • body
  • diseases
  • ਚਾਕਲੇਟ
  • ਫਲੇਵਰ
  • ਸਰੀਰ
  • ਬੀਮਾਰੀਆਂ

ਗਰਮੀ ’ਚ ਹੋਣ ਵਾਲੀਆਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ ‘ਗੁਲਕੰਦ’, ਜਾਣੋ ਹੋਰ ਵੀ ਫਾਇਦੇ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • air india  indigo  aqasa cancel saudi arabia flights till 17
    ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ ਕਦੋਂ ਹੋਣਗੀਆਂ ਸ਼ੁਰੂ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +