Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:57:41 PM

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕੋਲੇਸਟ੍ਰੋਲ ਦੀ ਹੋ ਜਾਵੇਗੀ ਪੱਕੀ ਛੁੱਟੀ! ਰਾਤ ਦੇ ਖਾਣੇ ਤੋਂ ਬਾਅਦ ਇਹ ਛੋਟੇ ਜਿਹੇ ਬੀਜ ਕਰਨਗੇ ਵੱਡਾ ਕਮਾਲ, ਜਾਣੋ ਤਰੀਕ

HEALTH News Punjabi(ਸਿਹਤ)

ਕੋਲੇਸਟ੍ਰੋਲ ਦੀ ਹੋ ਜਾਵੇਗੀ ਪੱਕੀ ਛੁੱਟੀ! ਰਾਤ ਦੇ ਖਾਣੇ ਤੋਂ ਬਾਅਦ ਇਹ ਛੋਟੇ ਜਿਹੇ ਬੀਜ ਕਰਨਗੇ ਵੱਡਾ ਕਮਾਲ, ਜਾਣੋ ਤਰੀਕ

  • Edited By Sunaina,
  • Updated: 10 Apr, 2026 09:29 AM
Health
cholesterol will be permanently cured
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ-ਕੱਲ੍ਹ ਦੇ ਵਿਗੜੇ ਹੋਏ ਲਾਈਫਸਟਾਈਲ ਅਤੇ ਗਲਤ ਖਾਣ-ਪੀਣ ਕਾਰਨ ਹਾਈ ਕੋਲੇਸਟ੍ਰੋਲ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਜਦੋਂ ਸਰੀਰ 'ਚ "ਗੰਦਾ" ਕੋਲੇਸਟ੍ਰੋਲ ਵੱਧਦਾ ਹੈ, ਤਾਂ ਇਹ ਹੌਲੀ-ਹੌਲੀ ਧਮਨੀਆਂ 'ਚ ਜਮ੍ਹਾਂ ਹੋਣ ਲੱਗਦਾ ਹੈ, ਜਿਸ ਨਾਲ ਖੂਨ ਦਾ ਪ੍ਰਵਾਹ ਪ੍ਰਭਾਵਿਤ ਹੁੰਦਾ ਹੈ ਅਤੇ ਹਾਰਟ ਅਟੈਕ ਤੇ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਸਿਹਤ ਮਾਹਿਰਾਂ ਅਨੁਸਾਰ, ਰਾਤ ਦੇ ਸਮੇਂ ਸਰੀਰ ਹੀਲਿੰਗ ਮੋਡ 'ਚ ਹੁੰਦਾ ਹੈ, ਇਸ ਲਈ ਰਾਤ ਦੇ ਖਾਣੇ ਤੋਂ ਬਾਅਦ ਕੁਝ ਖਾਸ ਚੀਜ਼ਾਂ ਦਾ ਸੇਵਨ ਕੋਲੇਸਟ੍ਰੋਲ ਨੂੰ ਕੰਟਰੋਲ ਕਰਨ 'ਚ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ।

ਕੋਲੇਸਟ੍ਰੋਲ ਵਧਣ ਦੇ ਸੰਕੇਤ :-

- ਜਲਦੀ ਥਕਾਵਟ ਹੋਣਾ ਅਤੇ ਸਾਹ ਫੁੱਲਣਾ।
- ਪੈਰਾਂ 'ਚ ਦਰਦ ਅਤੇ ਛਾਤੀ ਵਿੱਚ ਜਕੜਨ।
- ਅੱਖਾਂ ਦੇ ਆਲੇ-ਦੁਆਲੇ ਪੀਲੇ ਨਿਸ਼ਾਨ ਦਿਖਾਈ ਦੇਣਾ।

ਅਲਸੀ ਦੇ ਬੀਜਾਂ ਦਾ ਕਮਾਲ
ਰਾਤ ਦੇ ਖਾਣੇ ਤੋਂ ਬਾਅਦ 1 ਚਮਚ ਅਲਸੀ ਦੇ ਬੀਜ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਫਾਈਬਰ ਅਤੇ ਓਮੇਗਾ-3 ਫੈਟੀ ਐਸਿਡ "ਗੰਦੇ" ਕੋਲੇਸਟ੍ਰੋਲ ਨੂੰ ਘਟਾਉਣ ਅਤੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਤੁਸੀਂ ਚਾਹੋ ਤਾਂ ਭਿੱਜੇ ਹੋਏ ਚੀਆ ਸੀਡਜ਼ ਦਾ ਸੇਵਨ ਵੀ ਕਰ ਸਕਦੇ ਹੋ।

ਹੋਰ ਫਾਇਦੇਮੰਦ ਚੀਜ਼ਾਂ :-

ਬਾਦਾਮ ਅਤੇ ਅਖਰੋਟ
- ਰਾਤ ਦੇ ਖਾਣੇ ਤੋਂ ਬਾਅਦ 5-6 ਭਿੱਜੇ ਹੋਏ ਬਾਦਾਮ ਅਤੇ 1-2 ਅਖਰੋਟ ਖਾਣ ਨਾਲ ਸਰੀਰ 'ਚ ਕੋਲੇਸਟ੍ਰੋਲ ਸੰਤੁਲਿਤ ਰਹਿੰਦਾ ਹੈ। ਅਖਰੋਟ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਦਿਲ ਦੀ ਸਿਹਤ ਲਈ ਬਹੁਤ ਚੰਗੇ ਹਨ।

ਲਸਣ
- ਰਾਤ ਨੂੰ ਲਸਣ ਦੀ ਇਕ ਕਲੀ ਨੂੰ ਹਲਕਾ ਜਿਹਾ ਕੁਚਲ ਕੇ 10 ਮਿੰਟ ਬਾਅਦ ਖਾਣਾ ਦਿਲ ਦੀ ਸਿਹਤ ਲਈ ਗੁਣਕਾਰੀ ਹੈ।

ਇਸਬਗੋਲ
- ਕੋਸੇ ਪਾਣੀ 'ਚ 1 ਚਮਚ ਇਸਬਗੋਲ ਮਿਲਾ ਕੇ ਪੀਣ ਨਾਲ ਸਰੀਰ 'ਚ ਕੋਲੇਸਟ੍ਰੋਲ ਜਜ਼ਬ ਨਹੀਂ ਹੁੰਦਾ ਅਤੇ ਪਾਚਨ ਵੀ ਬਿਹਤਰ ਹੁੰਦਾ ਹੈ।

ਸਿਹਤ ਲਈ ਜ਼ਰੂਰੀ ਨੁਕਤੇ :-

- ਰੋਜ਼ਾਨਾ ਘੱਟੋ-ਘੱਟ 30 ਮਿੰਟ ਕਸਰਤ ਕਰੋ।
- ਆਪਣੇ ਵਜ਼ਨ ਨੂੰ ਕੰਟਰੋਲ 'ਚ ਰੱਖੋ।
- ਸਿਗਰਟਨੋਸ਼ੀ ਅਤੇ ਜ਼ਿਆਦਾ ਸ਼ਰਾਬ ਦੇ ਸੇਵਨ ਤੋਂ ਬਚੋ।
- ਘਿਓ ਅਤੇ ਮੱਖਣ ਦੀ ਜਗ੍ਹਾ ਹੈਲਦੀ ਫੈਟਸ ਦੀ ਵਰਤੋਂ ਕਰੋ।

ਜੇਕਰ ਤੁਸੀਂ ਰੋਜ਼ਾਨਾ ਆਪਣੀ ਡਾਈਟ 'ਚ ਅਲਸੀ ਵਰਗੇ ਛੋਟੇ ਬਦਲਾਅ ਕਰਦੇ ਹੋ, ਤਾਂ ਦਵਾਈਆਂ ਦੇ ਨਾਲ-ਨਾਲ ਕੁਦਰਤੀ ਤੌਰ 'ਤੇ ਦਿਲ ਦੀ ਸਿਹਤ ਨੂੰ ਬਿਹਤਰ ਰੱਖਣ 'ਚ ਮਦਦ ਮਿਲ ਸਕਦੀ ਹੈ।

  • HealthTips
  • CholesterolRemedy
  • HealthCare
  • BlockedArteries

ਗਰਮੀਆਂ ਦਾ 'ਮੈਜਿਕ ਪਾਊਡਰ' ਹੈ ਹਿੰਗ! ਜਾਣ ਲਓ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ

NEXT STORY

Stories You May Like

  • do you also drink cold water after meals
    ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ ਹੋ ਸਕਦੀਆਂ ਨੇ ਇਹ ਬਿਮਾਰੀਆਂ
  • sister in law  son  acid  aunt  family
    ਜੇਠਾਣੀ ਦੇ ਛੋਟੇ ਜਿਹੇ ਮੁੰਡੇ ਨਾਲ ਚਾਚੀ ਨੇ ਕੀਤੀ ਘਿਨੌਣੀ ਹਰਕਤ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • photography enthusiasts will be in awe
    ਫੋਟੋਆਂ ਖਿੱਚਣ ਦੇ ਸ਼ੌਕੀਨਾਂ ਦੀ ਹੋ ਜਾਵੇਗੀ ਬੱਲੇ-ਬੱਲੇ ! iPhone 18 Pro 'ਚ ਮਿਲੇਗਾ ਸਭ ਤੋਂ ਵੱਡਾ ਕੈਮਰਾ
  • yash starrer   toxic   postponed again  actor shares on new release date
    ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ ਦਾ ਐਲਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • pm modi will address the nation
    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ ਸੰਬੋਧਨ, ਹੋਵੇਗਾ ਵੱਡਾ ਐਲਾਨ !
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +