Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:38:17 PM

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

  • fast track courts

    ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਠੰਡੇ ਮੌਸਮ 'ਚ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ 'ਛੁਹਾਰਾ', ਜਾਣੋ ਕੀ-ਕੀ ਹਨ ਫ਼ਾਇਦੇ

HEALTH News Punjabi(ਸਿਹਤ)

ਠੰਡੇ ਮੌਸਮ 'ਚ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ 'ਛੁਹਾਰਾ', ਜਾਣੋ ਕੀ-ਕੀ ਹਨ ਫ਼ਾਇਦੇ

  • Edited By Sunita,
  • Updated: 14 Nov, 2022 11:41 AM
Jalandhar
chuara diarrhea constipation strong bones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ 'ਚੋਂ ਇਕ ਫਲ ਹੈ ‘ਛੁਹਾਰਾ’। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੂੰਦੀ ਹੈ। ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਤੇ ਫ਼ਾਇਦਿਆਂ ਬਾਰੇ...

1. ਭੁੱਖ ਨੂੰ ਵਧਾਏ :- ਭੁੱਖ ਵਧਾਉਣ ਲਈ ਛੁਹਾਰੇ ਦਾ ਗੂਦਾ ਕੱਢ ਕੇ ਉਸ ਨੂੰ ਦੁੱਧ 'ਚ ਪਾ ਕੇ ਉਬਾਲ ਲਓ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰ ਕੇ ਪੀਸ ਕੇ ਪੀ ਲਓ।

2. ਹੱਡੀਆਂ ਨੂੰ ਕਰੇ ਮਜ਼ਬੂਤ :- ਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ 'ਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।

3. ਨਵੇਂ ਸੈੱਲਾਂ ਦਾ ਕਰੇ ਨਿਰਮਾਣ :- ਛੁਹਾਰੇ 'ਚ ਭਰਪੂਰ ਮਾਤਰਾ 'ਚ ਵਿਟਾਮਿਨ-ਏ ਹੁੰਦਾ ਹੈ, ਜੋ ਕਿ ਸਰੀਰ 'ਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ 'ਚ ਮਦਦ ਕਰਦਾ ਹੈ।

4. ਪਾਚਨ ਤੰਤਰ ਨੂੰ ਕਰੇ ਮਜ਼ਬੂਤ :- ਛੁਹਾਰੇ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਕਿ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ। 

5. ਡਾਇਰੀਆ ਤੋਂ ਬਚਾਉਂਦੈ :- ਛੁਹਾਰੇ ਵਾਲੇ ਦੁੱਧ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਕਿ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰੱਖਦਾ ਹੈ।

6. ਆਵਾਜ਼ ਕਰੇ ਸਾਫ਼ :- ਜੇਕਰ ਤੁਹਾਡੀ ਆਵਾਜ਼ 'ਚ ਭਾਰੀਪਨ ਹੈ ਅਤੇ ਆਵਾਜ਼ ਸਾਫ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ 'ਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਓ, ਇਸ ਨਾਲ ਆਵਾਜ਼ ਸਾਫ਼ ਹੋ ਜਾਵੇਗੀ।

7. ਲਕਵੇ ਲਈ ਫ਼ਾਇਦੇਮੰਦ :- ਲਕਵੇ ਦੇ ਰੋਗੀਆਂ ਲਈ ਛੁਹਾਰਾ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦੁੱਧ ਵਿਚ ਉਬਾਲ ਕੇ ਸਵੇਰੇ ਸ਼ਾਮ ਉਸ ਦਾ ਸੇਵਨ ਕਰਨ ਨਾਲ ਫਾਇਦੇ ਹੁੰਦਾ ਹੈ। 

8. ਕਮਜ਼ੋਰ ਸਰੀਰ ਲਈ ਫ਼ਾਇਦੇਮੰਦ :- ਜੇਕਰ ਤੁਸੀਂ ਬਹੁਤ ਜ਼ਿਆਦਾ ਦੁਬਲੇ, ਪਤਲੇ ਹੋ ਅਤੇ ਤੁਹਾਡਾ ਸਰੀਰ ਕਮਜ਼ੋਰ ਹੈ ਤਾਂ ਤੁਸੀਂ ਰੋਜ਼ਾਨਾ ਦੁੱਧ ’ਚ ਛੁਹਾਰੇ ਉਬਾਲ ਕੇ ਪੀਓ। ਇਸ ਨਾਲ ਸਾਰੀ ਕਮਜ਼ੋਰੀ ਦੂਰ ਹੋ ਜਾਵੇਗੀ। 

9. ਕਬਜ਼ ਦੀ ਸਮੱਸਿਆ ਨੂੰ ਕਰੇ ਦੂਰ :- ਛੁਹਾਰੇ ਦਾ ਇਸਤੇਮਾਲ ਕਬਜ਼ ਦੀ ਬੀਮਾਰੀ ਨੂੰ ਦੂਰ ਕਰਨ ਲਈ ਵੀ ਕੀਤਾ ਜਾਂਦਾ ਹੈ। ਸਵੇਰੇ ਸ਼ਾਮ 2 ਛੁਹਾਰੇ ਚਬਾ ਕੇ ਖਾਓ ਅਤੇ ਫਿਰ ਕੋਸਾ ਪਾਣੀ ਪੀ ਲਓ। ਇਸ ਨਾਲ ਫਾਇਦਾ ਹੋਵੇਗਾ। 

  • chuara
  • Diarrhea
  • constipation
  • strong bones
  • ਛੁਹਾਰਾ
  • ਡਾਇਰੀਆ
  • ਕਬਜ਼
  • ਹੱਡੀਆਂ ਮਜ਼ਬੂਤ

ਸਰੀਰ ਨੂੰ ਸਿਹਤਮੰਦ ਰੱਖਣ ਲਈ ਕੈਲਸ਼ੀਅਮ ਹੈ ਬਹੁਤ ਜ਼ਰੂਰੀ, ਜਾਣੋ ਇਸ ਦੀ ਘਾਟ ਦੇ ਲੱਛਣ ਤੇ ਪ੍ਰਮੁੱਖ ਸਰੋਤਾਂ ਬਾਰੇ

NEXT STORY

Stories You May Like

  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • chia seeds are no less than a treasure for the body
    ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • school  teacher  children  slap  indian law
    ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • desi ghee is no less than a treasure
    ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • turmeric water is no less than any nectar for the body
    ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ ਫਾਇਦੇ
  • silver is a boon for mental peace
    ਮਾਨਸਿਕ ਸ਼ਾਂਤੀ ਤੋਂ ਮੁਕਤੀ ਲਈ ਵਰਦਾਨ ਹੈ ਚਾਂਦੀ, ਜਾਣੋ ਇਸ ਦੇ ਜੋਤਿਸ਼ੀ ਲਾਭ
  • girls are becoming victims of menopause at a young age
    ਛੋਟੀ ਉਮਰ 'ਚ ਹੀ ਕੁੜੀਆਂ ਹੋ ਰਹੀਆਂ ਹਨ 'ਮੀਨੋਪੌਜ਼' ਦਾ ਸ਼ਿਕਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੇ ਕਾਰਨ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • benefits of eating pomegranate
      ਅਨਾਰ ਖਾਣ ਦੇ ਫਾਇਦੇ
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • cyclospora outbreak
      ਸਾਵਧਾਨ ; ਸਾਈਕਲੋਸਪੋਰਾ ਢਾਹੁਣ ਲੱਗਾ ਕਹਿਰ ! ਅਮਰੀਕਾ 'ਚ 7,000 ਤੋਂ ਵੱਧ ਲੋਕਾਂ...
    • these things are a storehouse of protein
      Protein ਦਾ ਭੰਡਾਰ ਹਨ ਇਹ ਚੀਜ਼ਾਂ ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +