Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:01:28 PM

  • donkey to us

    ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ !...

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰਾਤ ਨੂੰ ਜ਼ਰੂਰ ਪੀ ਕੇ ਸੋਵੋ 2 ਚੁਟਕੀ ਦਾਲਚੀਨੀ ਵਾਲਾ ਦੁੱਧ, ਹੋਣਗੇ ਹੈਰਾਨੀਜਨਕ ਫਾਇਦੇ

HEALTH News Punjabi(ਸਿਹਤ)

ਰਾਤ ਨੂੰ ਜ਼ਰੂਰ ਪੀ ਕੇ ਸੋਵੋ 2 ਚੁਟਕੀ ਦਾਲਚੀਨੀ ਵਾਲਾ ਦੁੱਧ, ਹੋਣਗੇ ਹੈਰਾਨੀਜਨਕ ਫਾਇਦੇ

  • Edited By Rajwinder Kaur,
  • Updated: 09 Aug, 2020 04:32 PM
Jalandhar
cinnamon milk benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਖਾਣੇ ਦਾ ਸੁਆਦ ਵਧਾਉਣ ਦੇ ਲਈ ਲੋਕਾਂ ਵਲੋਂ ਦਾਲਚੀਨੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਦਾਲਚੀਨੀ ਜਿਸ ਤਰ੍ਹਾਂ ਖਾਣੇ ਲਈ ਜ਼ਰੂਰੀ ਹੁੰਦੀ ਹੈ, ਠੀਕ ਉਸੇ ਤਰ੍ਹਾਂ ਉਹ ਸਿਹਤ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦੀ ਹੈ। ਇਸ 'ਚ ਬਹੁਤ ਸਾਰੇ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ। ਸਿਹਤ ਅਤੇ ਖੂਬਸੂਰਤੀ ਦੋਵਾਂ ਲਈ ਦਾਲਚੀਨੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਦਾਲਚੀਨੀ ਵਿੱਚ ਪਾਏ ਜਾਣ ਵਾਲੇ ਕੰਪਾਊਂਡ ਵਿਚ ਕਈ ਦਵਾਈਆਂ ਦੇ ਗੁਣ ਹੁੰਦੇ ਹਨ, ਜਿਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਕੀਤੀਆਂ ਜਾ ਸਕਦੀਆਂ ਹਨ। ਦਾਲਚੀਨੀ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਸਿਹਤ ਨੂੰ ਦੁੱਗਣੇ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਦਾਲਚੀਨੀ ਵਾਲਾ ਦੁੱਧ ਪੀਣ ਨਾਲ ਕਿਹੜੀਆਂ ਕਿਹੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ...

ਇੰਝ ਬਣਾਓ ਦਾਲਚੀਨੀ ਵਾਲਾ ਦੁੱਧ
ਦਾਲਚੀਨੀ ਵਾਲੇ ਦੁੱਧ ਨੂੰ ਸੌਖੇ ਨਾਲ ਬਣਾਇਆ ਜਾ ਸਕਦਾ ਹੈ। ਇਸ ਲਈ ਪਹਿਲਾਂ ਇੱਕ ਕੱਪ ਦੁੱਧ ਵਿੱਚ ਇੱਕ ਚੌਥਾਈ ਚਮਚ ਦਾਲਚੀਨੀ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਤੁਸੀਂ ਚਾਹੋ ਤਾਂ ਇਸ 'ਚ ਸ਼ਹਿਦ ਵੀ ਮਿਲਾ ਸਕਦੇ ਹੋ। ਸ਼ਹਿਦ ਨੂੰ ਦੁੱਧ ਗਰਮ ਕਰਨ ਤੋਂ ਬਾਅਦ ਮਿਲਾਉਣਾ ਹੈ ਪਹਿਲਾਂ ਨਹੀਂ। ਫਿਰ ਉਸ ਨੂੰ ਥੋੜਾ ਠੰਡਾ ਹੋਣ ਤੱਕ ਪੀ ਲਓ। 

PunjabKesari

1. ਨੀਂਦ ਨਾਂ ਆਉਣ ਦੀ ਸਮੱਸਿਆ ਦੂਰ ਕਰੇ
ਜੇਕਰ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ ਤਾਂ ਰਾਤ ਦੇ ਸਮੇਂ ਤੁਸੀਂ ਦਾਲਚੀਨੀ ਵਾਲਾ ਦੁੱਧ ਪੀ ਸਕਦੇ ਹੋ। ਰਾਤ ਨੂੰ ਸੌਣ ਤੋਂ ਪਹਿਲਾਂ 1 ਕੱਪ ਦੁੱਧ ਵਿੱਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ ।

2. ਬਲੱਡ ਸ਼ੂਗਰ ਕੰਟਰੋਲ ਕਰੇ
ਦਾਲਚੀਨੀ ਵਿੱਚ ਬਹੁਤ ਸਾਰੇ ਕੰਪਾਊਂਡਸ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਦਾਲਚੀਨੀ ਵਾਲਾ ਦੁੱਧ ਖ਼ਾਸ ਤੌਰ ’ਤੇ ਟਾਈਪ-2 ਡਾਇਬਟੀਜ਼ ਵਾਲੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ ।

PunjabKesari

3. ਇਮਿਊਨ ਸਿਸਟਮ ਨੂੰ ਕਰੇ ਮਜ਼ਬੂਤ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੋ ਜਾਂਦਾ ਹੈ। ਇਸ ਨਾਲ ਤੁਸੀਂ ਜਲਦੀ ਬੀਮਾਰ ਨਹੀਂ ਹੁੰਦੇ। ਤੁਹਾਡੇ ਸਰੀਰ 'ਚ ਕੀਟਾਣੂ ਜਲਦੀ ਅਸਰ ਨਹੀਂ ਕਰ ਪਾਉਂਦੇ। ਇਹ ਸਰੀਰ ਦੀ ਥਕਾਵਟ ਨੂੰ ਵੀ ਦੂਰ ਕਰ ਦਿੰਦਾ ਹੈ। 

4. ਦਿਲ ਦੇ ਦੌਰੇ ਦਾ ਖ਼ਤਰਾ ਨਹੀਂ ਰਹਿੰਦਾ
ਦਾਲਚੀਨੀ ਵਾਲਾ ਦੁੱਧ ਬਲੱਡ ਪ੍ਰੈਸ਼ਰ ਨੂੰ ਨਿਯੰਤਰਣ ਕਰਦਾ ਹੈ। ਇਹ ਧਮਨੀਆਂ 'ਚ ਹੋਣ ਵਾਲੇ ਰੁਕਾਵਟ ਨੂੰ ਦੂਰ ਕਰਦਾ ਹੈ ਅਤੇ ਕੋਲੇਸਟ੍ਰੋਲ ਪੱਧਰ ਨੂੰ ਵੀ ਘੱਟ ਕਰਨ ਵਿਚ ਮਦਦ ਕਰਦਾ ਹੈ।

PunjabKesari

5. ਭਾਰ ਘਟਾਉਣ 'ਚ ਕਰਦਾ ਹੈ ਮਦਦ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ, ਕਿਉਂਕਿ ਇਹ ਸਰੀਰ ਦਾ ਮੈਟਾਬਲੀਜ਼ਮ ਵਧਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਚਰਬੀ ਨੂੰ ਵੀ ਪਿਘਲਾਉਂਦਾ ਹੈ।

6. ਖੂਬਸੂਰਤ ਵਾਲ ਅਤੇ ਚਮੜੀ ਲਈ ਫਾਇਦੇਮੰਦ
ਜੇਕਰ ਤੁਹਾਨੂੰ ਵੀ ਕਿਸੇ ਵੀ ਤਰ੍ਹਾਂ ਦੀ ਬਾਲ ਅਤੇ ਚਮੜੀ ਦੀ ਕੋਈ ਵੀ ਸਮੱਸਿਆ ਰਹਿੰਦੀ ਹੈ, ਤਾਂ ਦੁੱਧ ਵਿਚ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਵਿੱਚ ਐਂਟੀ ਬੈਕਟੀਰੀਅਲ ਗੁਣ ਚਮੜੀ ਅਤੇ ਵਾਲਾਂ ਦੀ ਇਨਫੈਕਸ਼ਨ ਤੋਂ ਮਦਦ ਕਰਦੇ ਹਨ।

PunjabKesari

7. ਪਾਚਨ ਦੀ ਸਮੱਸਿਆ ਠੀਕ ਕਰੇ
ਜੇਕਰ ਤੁਹਾਡੀ ਪਾਚਣ ਕਿਰਿਆ ਠੀਕ ਨਹੀਂ ਅਤੇ ਤੁਹਾਨੂੰ ਹਮੇਸ਼ਾ ਬਦਹਜ਼ਮੀ ਅਤੇ ਗੈਸ ਦੀ ਸਮੱਸਿਆ ਰਹਿੰਦੀ ਹੈ, ਤਾਂ ਦਾਲਚੀਨੀ ਵਾਲਾ ਦੁੱਧ ਪੀਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ ।

8. ਹੱਡੀਆਂ ਮਜ਼ਬੂਤ ਕਰੇ
ਜੇਕਰ ਤੁਸੀਂ ਰੋਜ਼ਾਨਾ ਦੁੱਧ ਵਿਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਪੀਂਦੇ ਹੋ ਤਾਂ ਤੁਹਾਨੂੰ ਕਦੇ ਵੀ ਬੁਢਾਪੇ ਵਿੱਚ ਹੱਡੀਆਂ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੋਵੇਗੀ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ।

ਪੜ੍ਹੋ ਇਹ ਵੀ ਖਬਰ - ਕੋਰੋਨਾ ਦੌਰ ’ਚ ਆਪਣੀ ਗੱਡੀ ਨੂੰ ਵੀ ਰੱਖੋ ਵਾਇਰਸ ਫ੍ਰੀ, ਰਹੋਗੇ ਹਮੇਸ਼ਾ ਸੁਰੱਖਿਅਤ

ਪੜ੍ਹੋ ਇਹ ਵੀ ਖਬਰ - ਸ਼ਾਮ ਦੇ ਸਮੇਂ ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਹੋ ਸਕਦੀ ਹੈ ਪੈਸੇ ਦੀ ਘਾਟ

PunjabKesari

ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ਕੰਜੂਸ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਚੰਗੀਆਂ ਤੇ ਮਾੜੀਆਂ ਗੱਲਾਂ

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

9. ਸਰੀਰ ਦੀ ਦੁਰਗੰਧ ਦੂਰ ਕਰੇ
ਦਾਲਚੀਨੀ ਇਕ ਐਂਟੀ ਆਕਸੀਡੈਂਟ ਹੈ। ਦਾਲਚੀਨੀ ਵਿੱਚ ਪਾਈ ਜਾਣ ਵਾਲੀ ਸੁਗੰਧਿਤ ਤੱਤ ਕੋਸ਼ਿਕਾਵਾਂ ਤੱਕ ਪਹੁੰਚ ਕੇ ਸਰੀਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਦੇ ਹਨ । ਇਸ ਤਰ੍ਹਾਂ ਸਰੀਰ ਵਿੱਚੋਂ ਆਉਣ ਵਾਲੀ ਦੁਰਗੰਧ ਦੂਰ ਹੋ ਜਾਂਦੀ ਹੈ ।

  • Cinnamon
  • milk
  • benefits
  • ਦਾਲਚੀਨੀ
  • ਦੁੱਧ
  • ਫਾਇਦੇ

ਕਈ ਬੀਮਾਰੀਆਂ ਤੋਂ ਮੁਕਤੀ ਦਿਵਾਉਂਦਾ ਹੈ ‘ਪੀਲੀ ਮੂੰਗੀ ਦੀ ਦਾਲ’ ਦਾ ਪਾਣੀ, ਜਾਣੋ ਕਿਵੇਂ

NEXT STORY

Stories You May Like

  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • indian air force  2 tejas trainer aircraft
    ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
  • po staff action
    ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • adulterated paneer  milk  factory seal
    ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • make a coffee face pack at home
    ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +