Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:58:19 PM

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

  • nana patekar  s son makes a major statement regarding tanushree  s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • stock market booms  investments earn rs 1 6 lakh crore profit

    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ,...

  • rain accident  train  track

    ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 25 Jan, 2021 10:38 AM
New Delhi
cinnamon relieves toothache and bad breath learn more about its unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਾਲਚੀਨੀ ਹਰ ਘਰ ਵਿੱਚ ਪਾਈ ਜਾਂਦੀ ਹੈ। ਇਸ ਦੀ ਇੱਕ ਮਸਾਲੇ ਦੇ ਤੌਰ ਤੇ ਵੀ ਵਰਤੋਂ ਕੀਤੀ ਜਾਂਦੀ ਹੈ ਪਰ ਦਾਲਚੀਨੀ ਵਿੱਚ ਉਹ ਸਾਰੇ ਗੁਣ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ। ਇਸ ਵਿੱਚ ਦਵਾਈਆਂ ਵਾਲੇ ਗੁਣ ਪਾਏ ਜਾਂਦੇ ਹਨ। ਇਸ ਲਈ ਆਯੁਰਵੈਦ ਵਿੱਚ ਇਸ ਨੂੰ ਦਵਾਈ ਦੇ ਤੌਰ ਤੇ ਵਰਤੋਂ ਕੀਤੀ ਜਾਂਦੀ ਹੈ। ਇਸ ਵਿੱਚ ਸੋਜ ਅਤੇ ਦਰਦ ਨੂੰ ਘੱਟ ਕਰਨ ਵਾਲੇ ਗੁਣ ਪਾਏ ਜਾਂਦੇ ਹਨ। ਜੇਕਰ ਦਾਲਚੀਨੀ ਨਾਲ ਸ਼ਹਿਦ ਨੂੰ ਮਿਲਾ ਕੇ ਖਾਧਾ ਜਾਵੇ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਅਸੀਂ ਆਸਾਨੀ ਨਾਲ ਠੀਕ ਕਰ ਸਕਦੇ ਹਾਂ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਅੱਜ ਅਸੀਂ ਤੁਹਾਨੂੰ ਦੱਸਾਂਗੇ ਸ਼ਹਿਦ ਨਾਲ ਦਾਲਚੀਨੀ ਮਿਲਾ ਕੇ ਖਾਣ ਦੇ ਫ਼ਾਇਦੇ ਅਤੇ ਉਹ ਬਿਮਾਰੀਆਂ ਜਿਨ੍ਹਾਂ ਤੋਂ ਮਿਲਦੀ ਹੈ ਨਿਜ਼ਾਤ।

ਸ਼ਹਿਦ ਅਤੇ ਦਾਲਚੀਨੀ ਤੇ ਫ਼ਾਇਦੇ

ਮੋਟਾਪਾ: ਇਕ ਗਿਲਾਸ ਪਾਣੀ ਚ ਅੱਧਾ ਚਮਚ ਦਾਲਚੀਨੀ ਅਤੇ ਇਕ ਚਮਚ ਸ਼ਹਿਦ ਉਬਾਲ ਕੇ ਰੋਜ਼ ਪੀਓ। ਇਸ ਨਾਲ ਸਰੀਰ ਦੀ ਵਾਧੂ ਚਰਬੀ ਬਹੁਤ ਜਲਦੀ ਪਿਘਲਦੀ ਹੈ। ਇਸ ਦੇ ਨਾਲ-ਨਾਲ ਸਰੀਰ ਵਿਚ ਕੋਲੈਸਟਰੋਲ ਵੀ ਘੱਟ ਹੋ ਜਾਂਦਾ ਹੈੈ। ਇਸ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਇੱਕ ਕੱਪ ਪਾਣੀ ਵਿੱਚ ਉਬਾਲ ਕੇ ਜ਼ਰੂਰ ਪੀਓ।

PunjabKesari

ਦਿਲ ਦੀਆਂ ਬਿਮਾਰੀਆਂ: ਦਿਲ ਨੂੰ ਤੰਦਰੁਸਤ ਅਤੇ ਬੀਮਾਰੀਆਂ ਤੋਂ ਦੂਰ ਰੱਖਣ ਦੇ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਦੀ ਵਰਤੋਂ ਕਰੋ। ਤੁਸੀਂ ਇਸ ਦੀ ਵਰਤੋਂ ਰੋਟੀ ਤੇ ਲਗਾ ਕੇ ਵੀ ਕਰ ਸਕਦੇ ਹੋ ਅਤੇ ਚਾਹ ਵਿੱਚ ਮਿਲਾ ਕੇ ਵੀ ਪੀ ਸਕਦੇ ਹੋ।

ਕੈਂਸਰ: ਰੋਜ਼ਾਨਾ ਗਰਮ ਪਾਣੀ ਵਿਚ ਦਾਲਚੀਨੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ। ਜਿਸ ਨਾਲ ਕੈਂਸਰ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ ਅਤੇ ਦਾਲਚੀਨੀ ਪਾਊਡਰ ਅਤੇ ਸ਼ਹਿਦ ਇਹ ਦੋਨੋਂ ਕੈਂਸਰ ਦੇ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ।

PunjabKesari

ਜੋੜਾਂ ਅਤੇ ਗੋਡਿਆਂ ਦਾ ਦਰਦ: ਜੇ ਤੁਹਾਡੇ ਜੋੜਾਂ ਵਿਚ ਦਰਦ ਰਹਿੰਦਾ ਹੈ ਤਾਂ ਲਗਾਤਾਰ ਇੱਕ ਮਹੀਨੇ ਤੱਕ ਦਿਨ ਵਿੱਚ ਦੋ ਵਾਰ ਗਰਮ ਪਾਣੀ ਵਿਚ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਦੇ ਨਾਲ-ਨਾਲ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਦਰਦ ਵਾਲੀ ਜਗ੍ਹਾ ਤੇ ਮਾਲਿਸ਼ ਕਰੋ। ਇਸ ਨਾਲ ਦਰਦ ਤੋਂ ਤੁਰੰਤ ਰਾਹਤ ਮਿਲੇਗੀ।

ਸਰਦੀ ਜ਼ੁਕਾਮ ਅਤੇ ਖਾਂਸੀ: ਸਰਦੀਆਂ ਦੇ ਮੌਸਮ ਵਿੱਚ ਸਰਦੀ ਜ਼ੁਕਾਮ,ਖਾਂਸੀ ਅਤੇ ਬੁਖ਼ਾਰ ਦੀ ਸਮੱਸਿਆ ਹੋ ਜਾਣ ਤੇ ਦਾਲਚੀਨੀ ਪਾਊਡਰ , ਸ਼ਹਿਦ ਅਤੇ ਕਾਲੀ ਮਿਰਚ ਮਿਲਾ ਕੇ ਖਾਓ।ਇਸ ਦੇ ਨਾਲ ਇਹ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ ਅਤੇ ਸਰੀਰ ਨੂੰ ਅਨਰਜੀ ਵੀ ਮਿਲੇਗੀ।

PunjabKesari

ਢਿੱਡ ਦੇ ਰੋਗ: ਦਾਲਚੀਨੀ ਨੂੰ ਸ਼ਹਿਦ ਨਾਲ ਮਿਲਾ ਕੇ ਖਾਣ ਨਾਲ ਉਲਟੀ , ਦਸਤ, ਬਦਹਜ਼ਮੀ, ਗੈਸ, ਢਿੱਡ ਦਰਦ ਅਤੇ ਐਸੀਡਿਟੀ ਜਿਹੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਢਿੱਡ ਦਾ ਅਲਸਰ ਵੀ ਬਿਲਕੁਲ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

ਸੋਜ ਦੀ ਸਮੱਸਿਆ: ਚਮੜੀ ਦੀ ਇਨਫੈਕਸ਼ਨ, ਦਰਦ, ਸੱਟ ਅਤੇ ਸੋਜ ਦੇ ਲਈ ਦਾਲਚੀਨੀ ਦੇ ਤੇਲ ਵਰਤੋਂ ਕਰੋ। ਇਸ ਦੇ ਨਾਲ ਨਾਲ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਖਾਓ ਇਹ ਸਾਰੀਆਂ ਸਮੱਸਿਆਵਾਂ ਬਿਲਕੁਲ ਠੀਕ ਹੋ ਜਾਣਗੀਆਂ।

PunjabKesari

ਦੰਦਾਂ ਦਾ ਦਰਦ ਅਤੇ ਮੂੰਹ ਦੀ ਬਦਬੂ: ਜੇ ਤੁਹਾਡੇ ਮੂੰਹ ਵਿੱਚੋਂ ਬਦਬੂ ਆਉਂਦੀ ਹੈ ਅਤੇ ਦੰਦਾਂ ਵਿਚ ਦਰਦ ਰਹਿੰਦਾ ਹੈ ਤਾਂ ਇਸ ਨੂੰ ਦੂਰ ਕਰਨ ਦੇ ਲਈ ਰੋਜ਼ਾਨਾ ਦਾਲਚੀਨੀ ਮੂੰਹ ਵਿੱਚ ਰੱਖ ਕੇ ਚੂਸੋ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਜੇ ਦੰਦ ਵਿੱਚ ਜ਼ਿਆਦਾ ਦਰਦ ਹੋ ਰਿਹਾ ਹੋਵੇ ਤਾਂ ਦਾਲਚੀਨੀ ਦਾ ਤੇਲ ਦਰਦ ਵਾਲੀ ਜਗ੍ਹਾ ਤੇ ਲਗਾਓ।

PunjabKesari

ਸਿਰਦਰਦ ਦੀ ਸਮੱਸਿਆ: ਸਿਰ ਦਰਦ ਦੀ ਸਮੱਸਿਆ ਹੋਣ ਤੇ ਦਾਲਚੀਨੀ ਸ਼ਹਿਦ ਵਿਚ ਮਿਲਾ ਕੇ ਮੱਥੇ ਤੇ ਲਗਾਓ। ਇਸ ਤੋਂ ਇਲਾਵਾ ਸਿਰਦਰਦ ਠੀਕ ਕਰਨ ਲਈ ਦਾਲਚੀਨੀ ਅਤੇ ਤੇਜਪੱਤੇ ਨੂੰ ਪੀਸ ਕੇ ਚੌਲਾਂ ਦੇ ਪਾਣੀ ਵਿੱਚ ਮਿਲਾ ਕੇ ਲਓ, ਸਿਰਦਰਦ ਤੋਂ ਨਿਜ਼ਾਤ ਮਿਲੇਗੀ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cinnamon
  • relieves
  • toothache
  • bad breath
  • benefits
  • ਦੰਦ
  • ਦਾਲਚੀਨੀ
  • ਬੇਮਿਸਾਲ ਫ਼ਾਇਦੇ

ਭਾਰ ਘਟਾਉਣ ਦੇ ਨਾਲ-ਨਾਲ ਸ਼ੂਗਰ ਨੂੰ ਕਾਬੂ ’ਚ ਕਰਦੀਆਂ ਨੇ ‘ਅਮਰੂਦ ਦੀਆਂ ਪੱਤੀਆਂ’, ਜਾਣੋ ਹੋਰ ਵੀ ਫ਼ਾਇਦੇ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +