Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:06:10 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮਿੱਟੀ ਦੇ ਭਾਂਡਿਆਂ ’ਚ ਬਣਾਉਣਾ ਸ਼ੁਰੂ ਕਰੋ ਖਾਣਾ, ਫਾਇਦੇ ਜਾਣ ਹੋ ਜਾਵੋਗੇ ਹੈਰਾਨ

HEALTH News Punjabi(ਸਿਹਤ)

ਮਿੱਟੀ ਦੇ ਭਾਂਡਿਆਂ ’ਚ ਬਣਾਉਣਾ ਸ਼ੁਰੂ ਕਰੋ ਖਾਣਾ, ਫਾਇਦੇ ਜਾਣ ਹੋ ਜਾਵੋਗੇ ਹੈਰਾਨ

  • Edited By Rajwinder Kaur,
  • Updated: 07 Sep, 2020 12:15 PM
Jalandhar
clay utensils food cooking healthy benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੁਰਾਣੇ ਸਮੇਂ 'ਚ ਲੋਕ ਮਿੱਟੀ ਦੇ ਭਾਂਡਿਆਂ 'ਚ ਹੀ ਖਾਣਾ ਪਕਾਉਂਦੇ ਸਨ ਪਰ ਹੁਣ ਸਮੇਂ ਦੇ ਨਾਲ ਕੁਝ ਬਦਲਾਅ ਆ ਗਿਆ ਹੈ। ਇਸ ਬਦਲਾਅ ਦਾ ਅਸਰ ਰਸੋਈ ਘਰ 'ਚ ਵੀ ਪੈਣਾ ਲਾਜ਼ਮੀ ਹੈ। ਸਾਡੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤੌਰ ਤਰੀਕੇ ਪਹਿਲਾਂ ਨਾਲੋਂ ਕਾਫੀ ਬਦਲ ਗਏ ਹਨ। ਇਨ੍ਹਾਂ ਬਦਲਾਵਾਂ ਦੇ ਕਾਰਨ ਹੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੈਦਾ ਹੋ ਰਹੀਆਂ ਹਨ, ਜਿਨ੍ਹਾਂ ਨਾਲ ਨਜਿੱਠਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ 'ਚ ਲੋੜ ਹੈ ਕੁਝ ਚੀਜ਼ਾਂ ਨੂੰ ਅਪਣਾਉਣ ਦੀ ਜੋ ਹੈਲਦੀ ਲਾਈਫ ਲਈ ਬਹੁਤ ਜ਼ਰੂਰੀ ਹੈ। ਅਜਿਹੀ ਹੀ ਚੀਜ਼ ਹੈ ਮਿੱਟੀ ਦੇ ਭਾਂਡੇ। ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿ ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਦੇ ਕੀ-ਕੀ ਫਾਇਦੇ ਹਨ। 

ਸਿਹਤਮੰਦ ਹੁੰਦਾ ਹੈ ਭੋਜਨ
ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਨਾਲ ਮਿੱਟੀ ਦੇ ਭਾਂਡਿਆਂ ਨਾਲ ਖਾਣੇ 'ਚੋਂ ਨਿਕਲੀ ਗੈਸ ਬਾਹਰ ਨਹੀਂ ਨਿਕਲ ਸਕਦੀ, ਜਿਸ ਕਾਰਨ ਖਾਣੇ 'ਚ ਪੋਸ਼ਟਿਕ ਤੱਤ 'ਚ ਰਹਿ ਜਾਂਦੇ ਹਨ। ਇਸ ਨਾਲ ਭੋਜਨ ਜ਼ਿਆਦਾ ਸਿਹਤਮੰਦ ਹੁੰਦਾ ਹੈ, ਜਿਸ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। 

ਪੜ੍ਹੋ ਇਹ ਵੀ ਖਬਰ - ਵਿਆਹ ਤੋਂ ਬਾਅਦ ਸਹੁਰੇ ਘਰ ਰਾਜ ਕਰਦੀਆਂ ਹਨ ਇਹ ਕੁੜੀਆਂ, ਨਹੀਂ ਹੁੰਦੀ ਕਿਸੇ ਚੀਜ਼ ਦੀ ਕਮੀ

PunjabKesari

ਸੁਆਦ ਬਣਦਾ ਹੈ ਭੋਜਨ 
ਦੂਜੇ ਭਾਂਡਿਆਂ ਦੇ ਮੁਕਾਬਲੇ ਮਿੱਟੀ ਦੇ ਭਾਂਡਿਆਂ 'ਚ ਬਣਿਆ ਭੋਜਨ ਜ਼ਿਆਦਾ ਵਧੀਆ ਅਤੇ ਸੁਆਦ ਹੁੰਦਾ ਹੈ। ਮਿੱਟੀ ਦੇ ਭਾਂਡਿਆਂ 'ਚ ਭੋਜਨ ਨੂੰ ਬਣਨ 'ਚ ਥੋੜ੍ਹਾ ਜ਼ਿਆਦਾ ਸਮਾਂ ਲੱਗਦਾ ਹੈ ਪਰ ਅਜਿਹਾ ਖਾਣਾ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। 

ਖਾਣਾ ਜਲਦੀ ਖਰਾਬ ਨਹੀਂ ਹੁੰਦਾ 
ਜੋ ਖਾਣਾ ਮਿੱਟੀ ਦੇ ਭਾਂਡਿਆਂ 'ਚ ਬਣਦਾ ਹੈ, ਉਹ ਜਲਦੀ ਖਰਾਬ ਨਹੀਂ ਹੁੰਦਾ। ਇਸ ਦਾ ਖਾਸ ਕਾਰਨ ਇਹ ਹੈ ਕਿ ਖਾਣੇ ਨੂੰ ਬਣਨ 'ਚ ਸਮਾਂ ਲੱਗਦਾ ਹੈ, ਜਿਸ ਕਾਰਨ ਖਾਣਾ ਜ਼ਿਆਦਾ ਦੇਰ ਤੱਕ ਤਾਜ਼ਾ ਹੀ ਰਹਿੰਦਾ ਹੈ। 

ਪੜ੍ਹੋ ਇਹ ਵੀ ਖਬਰ - ਅਜਿਹੇ ਪਤੀ-ਪਤਨੀ ਇਕ-ਦੂਜੇ ਨੂੰ ਕਰਦੇ ਹਨ ਬਹੁਤ ‘ਪਿਆਰ’

ਕੈਂਸਰ ਹੋਣ ਦਾ ਖਤਰਾ ਹੁੰਦਾ ਹੈ ਘੱਟ
ਮਿੱਟੀ ਦੇ ਭਾਂਡਿਆਂ 'ਚ ਭੋਜਨ ਪਕਾਉਣ ਨਾਲ ਇਹ ਖਾਣੇ 'ਚ ਮੌਜੂਦ ਐਸਿਡ ਦੇ ਨਾਲ ਕ੍ਰਿਰਿਆ ਕਰਦਾ ਹੈ ਅਤੇ ਪੀ. ਐੱਚ. ਨੂੰ ਕੰਟਰੋਲ ਕਰਦਾ ਹੈ। ਇਹ ਸਰੀਰ 'ਚ ਐਸੀਟਿਕ ਕੋਸ਼ੀਕਾਵਾਂ ਨੂੰ ਵਧਾਉਣ ਤੋਂ ਰੋਕਦਾ ਹੈ, ਜਿਸ ਨਾਲ ਕੈਂਸਰ ਹੋਣ ਦਾ ਖਤਰਾ ਬਹੁਤ ਹੀ ਘੱਟ ਹੋ ਜਾਂਦਾ ਹੈ। 

ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ‘ਕੰਜੂਸ’ ਹੋਣ ਦੇ ਨਾਲ-ਨਾਲ ‘ਗੁੱਸੇ’ ਵਾਲੇ ਹੁੰਦੇ ਹਨ ਇਸ ਅੱਖਰ ਦੇ ਲੋਕ

PunjabKesari

ਮਿਨਰਲਸ ਅਤੇ ਵਿਟਾਮਿਨਸ ਨਾਲ ਭਰਪੂਰ 
ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਨਾਲ ਤੁਹਾਡਾ ਭੋਜਨ ਵੱਧ ਪੋਸ਼ਟਿਕ ਹੁੰਦਾ ਹੈ ਕਿਉਂਕਿ ਇਹ ਤੁਹਾਨੂੰ ਭੋਜਨ 'ਚ ਕੈਲਸ਼ੀਅਮ, ਫਾਸਫੋਰਸ, ਆਇਰਨ, ਮੈਗਨੀਸ਼ੀਅਮ, ਸਲਫਰ ਵਰਗੇ ਮਿਨਰਲਸ ਅਤੇ ਵਿਟਾਮਿਨਸ 'ਚ ਸ਼ਾਮਲ ਕਰਦਾ ਹੈ। 

ਪੜ੍ਹੋ ਇਹ ਵੀ ਖਬਰ - ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ਾਸ ਖ਼ਬਰ

ਤੇਲ ਘੱਟ ਹੁੰਦਾ ਹੈ ਇਸਤੇਮਾਲ 
ਅੱਜਕਲ ਨਾਨ ਸਟਿਕ ਭਾਂਡਿਆਂ ਦੀ ਮੰਗ ਬਹੁਤ ਵੱਧ ਗਈ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਮਿੱਟੀ ਦੇ ਭਾਂਡੇ ਇਹ ਕੰਮ ਵੀ ਕਰ ਦਿੰਦੇ ਹਨ। ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਲਈ ਜ਼ਿਆਦਾ ਤੇਲ ਜਾਂ ਪਾਣੀ ਦੀ ਲੋੜ ਨਹੀਂ ਪੈਂਦੀ। ਅਜਿਹੇ ਭਾਂਡੇ ਖਾਣੇ ਨੂੰ ਕੁਦਰਤੀ ਤਰੀਕੇ ਨਾਲ ਪਕਾ ਲੈਂਦੇ ਹਨ। 

ਪੜ੍ਹੋ ਇਹ ਵੀ ਖਬਰ - ਹਰੀਆਂ ਸਬਜ਼ੀਆਂ ਦੇਖਦੇ ਹੀ ਮੂੰਹ ਬਣਾਉਣ ਵਾਲੇ ਲੋਕਾਂ ਲਈ ਖਾਸ ਖਬਰ, ਹੋਣਗੇ ਫਾਇਦੇ

ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ 

ਜਦੋਂ ਤੁਸੀਂ ਖਾਣੇ ਨੂੰ ਗਰਮ ਕਰਦੇ ਹੋ ਤਾਂ ਖਾਣੇ 'ਚ ਪੋਸ਼ਟਿਕ ਤੱਤ ਘੱਟ ਹੋ ਜਾਂਦੇ ਹਨ ਅਤੇ ਉਹ ਭੋਜਨ ਤੁਹਾਡੇ ਲਈ ਫਾਇਦੇਮੰਦ ਨਹੀਂ ਹੁੰਦਾ। ਮਿੱਟੀ ਦੇ ਭਾਂਡਿਆਂ 'ਚ ਖਾਣਾ ਪਕਾਉਣ ਨਾਲ ਇਹ ਜ਼ਿਆਦਾ ਦੇਰ ਤੱਕ ਗਰਮ ਰਹਿੰਦਾ ਹੈ, ਕਿਉਂਕਿ ਇਸ ਦਾ ਤਾਪਮਾਨ ਲੰਬੇ ਸਮੇਂ ਤੱਕ ਬਰਕਾਰ ਰਹਿੰਦਾ ਹੈ ਅਤੇ ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ। 

PunjabKesari

  • Clay
  • utensils
  • food
  • cooking
  • healthy
  • benefits
  • ਮਿੱਟੀ
  • ਭਾਂਡੇ
  • ਖਾਣਾ
  • ਸਿਹਤਮੰਦ
  • ਫਾਇਦੇ

ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਸਰੀਰ ਨੂੰ ਹੋਣਗੇ ਹੈਰਾਨੀਜਨਕ ਫਾਇਦੇ

NEXT STORY

Stories You May Like

  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ
  • children s behavior is changing due to excessive use of mobile phones
    ਮਾਪੇ ਹੋ ਜਾਣ ਸਾਵਧਾਨ! ਜ਼ਿਆਦਾ ਮੋਬਾਈਲ ਦੇਖਣ ਨਾਲ ਬੱਚਿਆਂ ਦੇ ਸੁਭਾਅ 'ਚ ਆ ਰਿਹੈ ਬਦਲਾਅ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +