Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:21:43 AM

  • auto rickshaw  truck  collide  6 people

    ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ

HEALTH News Punjabi(ਸਿਹਤ)

ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ

  • Edited By Rajwinder Kaur,
  • Updated: 01 Nov, 2020 05:29 PM
Jalandhar
clove  face  headache  joint pain  acidity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਲਤ ਖਾਣ-ਪਾਣ ਕਾਰਨ ਇਨਸਾਨ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਅੱਜਕਲ ਲੋਕ ਆਪਣੀ ਜ਼ਿੰਦਗੀ 'ਚ ਇੰਨੇ ਰੁੱਝੇ ਰਹਿੰਦੇ ਹਨ ਕਿ ਉਹ ਆਪਣੀ ਸਿਹਤ ਦਾ ਵੀ ਧਿਆਨ ਨਹੀਂ ਰੱਖਦੇ। ਰੁੱਝੇਵੇ ਵਾਲੀ ਜ਼ਿੰਦਗੀ ਦੇ ਚਲਦੇ ਲੋਕ ਕਦੇ-ਕਦੇ ਡਾਕਟਰ ਕੋਲ ਵੀ ਨਹੀਂ ਜਾਂਦੇ ਅਤੇ ਘਰੇਲੂ ਨੁਸਖੇ ਅਪਣਾ ਲੈਂਦੇ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਆਯੁਰਵੈਦਿਕ ਵਸਤੂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਲੌਂਗ ਇਕ ਅਜਿਹੀ ਚੀਜ਼ ਹੈ, ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਕਈ ਫਾਇਦੇ ਦਿੰਦਾ ਹੈ। ਲੌਂਗ ਦਾ ਤੇਲ ਸਦੀਆਂ ਤੋਂ ਐਂਟੀਸੈਪਟਿਕ ਯਾਨੀ ਸੱਟ ਲੱਗਣ 'ਤੇ ਜ਼ਖਮ 'ਤੇ ਲਗਾਉਣ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। 

ਸੌਣ ਤੋਂ ਪਹਿਲਾਂ ਕਰੋ ਦੋ ਲੌਂਗਾਂ ਦਾ ਸੇਵਨ 
ਲੌਂਗ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਜ਼ੁਕਾਮ 'ਚ ਵੀ ਇਹ ਬਹੁਤ ਲਾਭਦਾਇਕ ਸਿੱਧ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਦੋ ਲੌਂਗ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਢਿੱਡ 'ਚ ਦਰਦ, ਸਿਰ ਦਰਦ, ਗਲੇ ਦਾ ਦਰਦ ਜਾਂ ਫਿਰ ਸਰੀਰ ਦੇ ਕਿਸੇ ਵੀ ਹਿੱਸੇ ਦਾ ਦਰਦ ਕੁਝ ਹੀ ਦਿਨਾਂ 'ਚ ਗਾਇਬ ਹੋ ਜਾਵੇਗਾ। 

ਚਿਹਰੇ ਦੇ ਦਾਗ-ਧੱਬੇ ਕਰੇ ਦੂਰ
ਲੌਂਗਾਂ ਦੀ ਵਰਤੋਂ ਨਾਲ ਚਿਹਰੇ ਦਾ ਦਾਗ-ਧੱਬੇ ਅਤੇ ਮੂੰਹ 'ਤੇ ਹੋਣ ਵਾਲੇ ਕਿੱਲਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਸਕਿਨ ਮੁਤਾਬਕ ਜਿਹੜੇ ਵੀ ਫੇਸਪੈਕ ਦੀ ਵਰਤੋਂ ਕਰਦੇ ਹੋ, ਉਸ 'ਚ ਥੋੜ੍ਹਾ ਜਿਹਾ ਲੌਂਗ ਦਾ ਤੇਲ ਮਿਲਾ ਲਵੋ। ਇਸ ਨੂੰ ਹਫਤੇ 'ਚ ਘੱਟੋ-ਘੱਟ ਦੋ ਵਾਰ ਲਗਾਓ। ਅਜਿਹਾ ਕਰਨ ਨਾਲ ਤੁਹਾਡੇ ਚਿਹਰਾ ਬਿਲਕੁਲ ਸਾਫ ਹੋ ਜਾਵੇਗਾ ਅਤੇ ਸਾਰੇ ਦਾਗ-ਧੱਬੇ ਦੂਰ ਹੋ ਜਾਣਗੇ। 

PunjabKesari

ਸਿਰ ਦਰਦ ਕਰੇ ਦੂਰ 
ਲੌਂਗ ਸਿਰ ਦਰਦ ਨੂੰ ਵੀ ਠੀਕ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ। ਜਦੋਂ ਵੀ ਤੁਹਾਡੇ ਸਿਰ 'ਚ ਦਰਦ ਹੋਵੇ ਤਾਂ ਤੁਹਾਨੂੰ ਦੋ ਲੌਂਗ ਗੁਨਗੁਨੇ ਪਾਣੀ 'ਚ ਮਿਲਾ ਕੇ ਪੀ ਲਵੋ। ਅਜਿਹਾ ਕਰਨ ਨਾਲ ਸਿਰ ਦਰਦ ਤੋਂ ਛੁਟਕਾਰਾ ਮਿਲੇਗਾ। 

ਵਾਲਾਂ ਦੀ ਵਧਾਏ ਖੂਬਸੂਰਤੀ 
10 ਤੋਂ 12 ਲੌਂਗ ਪਾਣੀ 'ਚ ਉਬਾਲ ਕੇ ਲੌਂਗ ਵਾਲੀ ਚਾਹ ਬਣਾ ਲਵੋ। ਇਸ ਪਾਣੀ ਨੂੰ ਠੰਡਾ ਕਰਕੇ ਵਾਲ ਕਲਰ ਕਰਨ ਅਤੇ ਸ਼ੈਂਪੂ ਕਰਨ ਤੋਂ ਬਾਅਦ ਸਿਰ 'ਚ ਪਾਓ। ਇਸ ਨਾਲ ਤੁਹਾਡੇ ਵਾਲਾਂ ਦੀ ਖੂਬਸੂਰਤੀ ਹੋਰ ਵੀ ਵਧੇਗੀ। 

ਪੜ੍ਹੋ ਇਹ ਵੀ ਖ਼ਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਜੋੜਾਂ ਦੇ ਦਰਦ ਤੋਂ ਦਿਵਾਏ ਛੁਟਕਾਰਾ 
ਲੌਂਗਾਂ ਦਾ ਤੇਲ ਜੋੜਾਂ ਦੇ ਦਰਦਾਂ ਨੂੰ ਦੂਰ ਕਰਨ 'ਚ ਕਾਫੀ ਲਾਹੇਵੰਦ ਹੁੰਦਾ ਹੈ। ਰੋਜ਼ਾਨਾ ਲੌਂਗ ਦਾ ਤੇਲ ਲਗਾਉਣ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

PunjabKesari

ਐਸੀਡਿਟੀ ਕਰੇ ਖਤਮ
ਲੌਂਗ ਐਸੀਡਿਟੀ ਲਈ ਵੀ ਫਾਇਦੇਮੰਦ ਹੁੰਦੇ ਹਨ। 100 ਗ੍ਰਾਮ ਪਾਣੀ 'ਚ ਲੌਂਗ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਫੰਗਲ ਇਨਫੈਕਸ਼ਨ 
ਜ਼ਹਿਰੀਲੇ ਕੀੜੇ ਦੇ ਕੱਟਣ 'ਤੇ ਜਾਂ ਸੱਟ ਲੱਗਣ 'ਤੇ ਜ਼ਖਮ ਹੋਣ ਅਤੇ ਫੰਗਲ ਇਨਫੈਕਸ਼ਨ 'ਤੇ ਲੌਂਗ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਚਮੜੀ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ। 

ਪੜ੍ਹੋ ਇਹ ਵੀ ਖ਼ਬਰ - Beauty Tips : ‘ਚਿਹਰੇ ਦੀ ਚਮਕ’ ਨੂੰ ਬਰਕਰਾਰ ਰੱਖਣ ਲਈ ਲਿਆਉਣੇ ਜ਼ਰੂਰੀ ਨੇ ਇਹ ਬਦਲਾਅ

ਹੈਜਾ ਦੀ ਬੀਮਾਰੀ ਤੋਂ ਦਿਵਾਏ ਰਾਹਤ
ਲੌਂਗ ਦੇ ਤੇਲ ਨੂੰ ਹੱਥ ਦੀ ਤਲੀ ਉੱਪਰ ਪਾ ਕੇ ਖਾਣ ਨਾਲ ਹੈਜਾ ਜਿਹੀ ਖ਼ਤਰਨਾਕ ਬੀਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ। 

ਅੱਖਾਂ ਲਈ ਫ਼ਾਇਦੇਮੰਦ 
ਲੌਂਗ ਅੱਖਾਂ ਦੀ ਬੀਮਾਰੀ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਕਿਸੇ ਨੂੰ ਰਤੌਧੀ ਰੋਗ ਹੈ ਤਾਂ ਬੱਕਰੀ ਦੇ ਦੁੱਧ 'ਚ ਲੌਂਗ ਮਿਲਾ ਕੇ ਅੱਖਾਂ ਦੇ ਹੇਠਾਂ ਲਗਾਉਣਾ ਚਾਹੀਦਾ ਹੈ। 

PunjabKesari

ਮੂੰਹ ਦੀ ਬਦਬੂ ਤੋਂ ਦੇਵੇਂ ਛੁਟਕਾਰਾ 
ਲੌਂਗ ਮੂੰਹ ਦੀ ਬਦਬੂ ਤੋਂ ਵੀ ਛੁਟਕਾਰਾ ਦਿਵਾਉਣ 'ਚ ਸਹਾਇਕ ਹੁੰਦਾ ਹੈ। ਰੋਜ਼ਾਨਾ ਦੋ ਲੌਂਗ ਚੂਸਣ ਨਾਲ ਮੂੰਹ 'ਚੋਂ ਆਉਂਦੀ ਬਦਬੂ ਤੋਂ ਛੁਟਕਾਰਾ ਮਿਲ ਜਾਂਦਾ ਹੈ। 

Cooking : ਤਿਉਹਾਰਾਂ ਦੇ ਮੌਕੇ ਘਰ ਦੀ ਰਸੋਈ ’ਚ ਇਸ ਤਰ੍ਹਾਂ ਬਣਾਓ ਸਵਾਦਿਸ਼ਟ ‘ਚਮਚਮ’

ਗਲੇ ਦੀ ਖਾਰਸ਼ ਤੋਂ ਦੇਵੇਂ ਛੁਟਕਾਰਾ 
ਗਲੇ ਦੀ ਖਾਰਸ਼ ਹੋਣ 'ਤੇ ਇਕ ਲੌਂਗ ਖਾਣਾ ਚਾਹੀਦਾ ਹੈ ਜਾਂ ਫਿਰ ਥੋੜ੍ਹੀ ਦੇਰ ਲਈ ਜੀਭ 'ਤੇ ਰੱਖੋ। ਇਸ ਨਾਲ ਗਲੇ ਦੀ ਖਾਰਸ਼ ਤੋਂ ਆਰਾਮ ਮਿਲੇਗਾ। 

ਸਰਦੀ-ਜ਼ੁਕਾਮ ਤੋਂ ਦੇਵੇਂ ਰਾਹਤ 
ਸਰਦੀ-ਜ਼ੁਕਾਮ ਲੱਗਣ ਨਾਲ ਇਕ ਚਮਚ ਸ਼ਹਿਦ 'ਚ 4 ਤੋਂ 5 ਲੌਂਗ ਪੀਸ ਕੇ ਖਾਣ ਨਾਲ ਬੰਦ ਨੱਕ ਤੋਂ ਰਾਹਤ ਮਿਲਦੀ ਹੈ। ਅਜਿਹਾ ਕਰੀਬ 4 ਦਿਨ ਰੋਜ਼ਾਨਾ ਕਰਨ ਨਾਲ ਸਰਦੀ-ਜ਼ੁਕਾਮ ਤੋਂ ਰਾਹਤ ਮਿਲਦੀ ਹੈ।

PunjabKesari

  • Clove
  • face
  • headache
  • joint pain
  • acidity
  • ਲੌਂਗ
  • ਚਿਹਰੇ
  • ਸਿਰ ਦਰਦ
  • ਜੋੜ ਦਰਦ
  • ਐਸੀਡਿਟੀ

Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • the traitors 2   celebrity contestants revealed
    "ਦਿ ਟ੍ਰੇਟਰਸ 2" ਦੇ 21 ਸੇਲਿਬ੍ਰਿਟੀ ਪ੍ਰਤੀਯੋਗੀਆਂ ਦੇ ਚਿਹਰਿਆਂ ਤੋਂ ਉੱਠਿਆ ਪਰਦਾ
  • 2 people bitten by poisonous snakes
    2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +