Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:08:24 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਨਾਰੀਅਲ ਪਾਣੀ ਪੀਣ ਨਾਲ ਦੂਰ ਹੁੰਦੀਆਂ ਨੇ ਸਰੀਰ ਦੀਆਂ ਇਹ ਸਮੱਸਿਆਵਾਂ

HEALTH News Punjabi(ਸਿਹਤ)

ਨਾਰੀਅਲ ਪਾਣੀ ਪੀਣ ਨਾਲ ਦੂਰ ਹੁੰਦੀਆਂ ਨੇ ਸਰੀਰ ਦੀਆਂ ਇਹ ਸਮੱਸਿਆਵਾਂ

  • Edited By Rajwinder Kaur,
  • Updated: 24 Sep, 2019 06:37 PM
Jalandhar
coconut water
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਨਾਰੀਅਲ ਤੇ ਇਸ ਦਾ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਨਾਰੀਅਲ ਨੂੰ ਦੁੱਧ ਵਾਂਗ ਸੰਪੂਰਨ ਆਹਾਰ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ-ਏ, ਬੀ ਅਤੇ ਸੀ ਦੇ ਨਾਲ-ਨਾਲ ਪ੍ਰੋਟੀਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਸੋਡੀਅਮ ਅਤੇ ਲੋਹ ਪਦਾਰਥ ਪਾਏ ਜਾਂਦੇ ਹਨ, ਜੋ ਸਰੀਰ ਦੇ ਵਿਕਾਸ ਲਈ ਕਾਰਗਰ ਮੰਨੇ ਜਾਂਦੇ ਹਨ। ਗਰਮੀਆਂ 'ਚ ਨਾਰੀਅਲ ਦਾ ਪਾਣੀ ਪੀਣ ਨਾਲ ਸਿਹਤ ਨੂੰ ਬਹੁਤ ਰਾਹਤ ਮਿਲਦੀ ਹੈ। ਨਾਰੀਅਲ ਕਿਡਨੀ ਨਾਲ ਸਬੰਧਤ ਰੋਗਾਂ 'ਚ ਦਵਾਈ ਵਾਂਗ ਅਸਰ ਕਰਦਾ ਹੈ ਅਤੇ ਪਾਚਨ ਪ੍ਰਕਿਰਿਆ ਨੂੰ ਵੀ ਦਰੁਸਤ ਰੱਖਣ 'ਚ ਸਹਾਇਕ ਹੁੰਦਾ ਹੈ।

ਪੇਟ ਨਾਲ ਸਬੰਧਿਤ ਬੀਮਾਰੀਆਂ
ਹਰੇ ਨਾਰੀਅਲ ਦਾ ਪਾਣੀ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦਾ ਹੈ। ਸਰੀਰ 'ਚ ਕਈ ਵਾਰ ਪਾਣੀ ਦੀ ਕਮੀ ਹੋਣ ਨਾਲ ਦਸਤ, ਉਲਟੀ, ਸਿਰ ਦਰਦ, ਅੱਖਾਂ 'ਚ ਸੋਜ ਵਰਗੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ 'ਚ ਨਾਰੀਅਲ ਦਾ ਪਾਣੀ ਤੁਹਾਡੇ ਲਈ ਬਹੁਤ ਲਾਭਦਾਇਕ ਹੈ। ਸਰੀਰ 'ਚ ਪਾਣੀ ਦੀ ਕਮੀ ਹੋਣ 'ਤੇ ਮਹਿਸੂਸ ਹੋਣ ਵਾਲੀ ਕਮਜ਼ੋਰੀ, ਥਕਾਵਟ, ਚੱਕਰ ਆਉਣ ਵਾਲੀਆਂ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।

PunjabKesari
ਥਾਇਰਾਇਡ ਦੀ ਸਮੱਸਿਆ
ਥਾਇਰਾਇਡ ਦੇ ਮਰੀਜ਼ਾਂ ਨੂੰ ਦਿਨ 'ਚ 3 ਵਾਰ ਕੱਚੇ ਨਾਰੀਅਲ ਦਾ ਸੇਵਨ ਕਰਨਾ ਚਾਹੀਦਾ ਹੈ। ਨਾਰੀਅਲ ਦਾ ਸੇਵਨ ਕਰਨ ਨਾਲ ਥਾਇਰਾਇਡ ਠੀਕ ਹੋਣ ਲੱਗਦਾ ਹੈ ਅਤੇ ਕੁਝ ਸਮੇਂ ਬਾਅਦ ਤੁਸੀਂ ਇਸ ਬੀਮਾਰੀ ਤੋਂ ਮੁਕਤ ਹੋ ਜਾਵੋਗੇ।

ਚਿਹਰੇ ਦਾ ਰੁੱਖਾਪਨ
ਚਿਹਰੇ 'ਤੇ ਰੁੱਖਾਪਨ ਹੋਣ 'ਤੇ ਨਾਰੀਅਲ ਦੇ ਪਾਣੀ ਨੂੰ ਰੂੰ ਦੇ ਫਹੇ ਨਾਲ ਚਿਹਰੇ 'ਤੇ ਸਵੇਰੇ-ਸ਼ਾਮ ਲਗਾਓ। ਸੁੱਕਣ ਤੋਂ ਬਾਅਦ ਚਿਹਰੇ ਨੂੰ ਸਾਫ ਪਾਣੀ ਨਾਲ ਧੋ ਲਓ। ਅਜਿਹਾ ਕਰਨ ਨਾਲ ਰੁੱਖੇਪਨ ਦੀ ਸਮੱਸਿਆ ਤੋਂ ਤੁਹਾਨੂੰ ਛੁਟਕਾਰਾ ਮਿਲ ਜਾਵੇਗਾ ਅਤੇ ਤੁਹਾਡਾ ਚਿਹਰਾ ਕੋਮਲ ਹੋ ਜਾਵੇਗਾ।
PunjabKesari
ਬਲੱਡ ਪ੍ਰੈਸ਼ਰ ਦੀ ਸਮੱਸਿਆ
ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਕਰਨ ਲਈ ਨਾਰੀਅਲ ਦੇ ਪਾਣੀ ਦਾ ਰੋਜ਼ਾਨਾਂ ਸੇਵਨ ਕਰਨਾ ਚਾਹੀਦਾ ਹੈ।  

ਡਾਇਰਿਆ ਤੇ ਦਸਤ ਦੀ ਸਮੱਸਿਆ
ਸਰੀਰ 'ਚ ਪਾਣੀ ਦੀ ਕਮੀ ਹੋਣ 'ਤੇ ਤੁਹਾਨੂੰ ਡਾਇਰਿਆ ਅਤੇ ਦਸਤ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਨੂੰ ਇਹ ਸਮੱਸਿਆ ਹੋ ਵੀ ਗਈ ਹੈ ਤਾਂ ਵੀ ਤੁਸੀਂ ਨਾਰੀਅਲ ਦਾ ਸੇਵਨ ਕਰੋ। ਇਸ ਨਾਲ ਸਰੀਰ 'ਚ ਪਾਣੀ ਦੀ ਕਮੀ ਪੂਰੀ ਹੋ ਜਾਂਦੀ ਹੈ।  

ਕੱਦ ਵਧਾਉਣ ਲਈ ਫਾਇਦੇਮੰਦ
ਨਾਰੀਅਲ ਦਾ ਪਾਣੀ ਸਰੀਰ ਦੇ ਮੈਟਾਬੋਲਿਜ਼ਮ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ, ਜਿਸ ਨਾਲ ਕੱਦ ਲੰਮਾ ਹੁੰਦਾ ਹੈ। ਨਾਰੀਅਲ ਦਾ ਪਾਣੀ ਪੀਣ ਨਾਲ ਦਿਲ ਕਾਬੂ 'ਚ ਰਹਿੰਦਾ ਹੈ। ਦਿਲ ਤੋਂ ਇਲਾਵਾ ਨਾਰੀਅਲ ਦਾ ਪਾਣੀ ਬਲੱਡ ਸ਼ੂਗਰ, ਟ੍ਰਾਈਗਲਾਈਸਰਾਈਡ ਅਤੇ ਵੱਧ ਰਹੇ ਕੈਲੇਸਟ੍ਰੋਲ ਦੇ ਪੱਧਰ ਨੂੰ ਕਾਬੂ ਕਰਨ ਦਾ ਕੰਮ ਕਰਦਾ ਹੈ।

PunjabKesari
ਚਿਹਰੇ 'ਤੇ ਛਾਈਆਂ ਹੋਣ ਦੀ ਸਥਿਤੀ ਮੌਕੇ
ਚਿਹਰੇ 'ਤੇ ਛਾਈਆਂ ਹੋਣ ਦੀ ਸਥਿਤੀ 'ਚ ਕੱਚੇ ਨਾਰੀਅਲ ਦੀ ਗਿਰੀ ਦਾ ਸੇਵਨ ਨਿਯਮਤ ਕਰੋ। ਤੁਲਸੀ ਦੇ ਪੱਤਿਆਂ ਦਾ ਰਸ, ਨਾਰੀਅਲ ਦਾ ਪਾਣੀ ਅਤੇ ਗਿਰੀ ਪੀਸ ਕੇ ਇਕ ਲੇਪ ਤਿਆਰ ਕਰ ਲਵੋ। ਤਿਆਰ ਕੀਤੇ ਇਸ ਲੇਪ ਦੀ ਵਰਤੋਂ ਚਿਹਰੇ 'ਤੇ ਕਰਨ ਨਾਲ ਛਾਈਆਂ ਦੂਰ ਹੋ ਜਾਂਦੀਆਂ ਹਨ।

  • Coconut water
  • health
  • ਨਾਰੀਅਲ ਪਾਣੀ
  • ਸਿਹਤ

ਇਸ ਦੇਸੀ ਇਲਾਜ ਨਾਲ ਮਿਲੇਗਾ ਹਰ ਤਰ੍ਹਾਂ ਦੀ ਸਰੀਰਕ ਕਮਜ਼ੋਰੀ ਤੋਂ ਛੁਟਕਾਰਾ

NEXT STORY

Stories You May Like

  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • unseasonal rain in pathankot adds to the worries of ramlila organizers
    ਪਠਾਨਕੋਟ 'ਚ ਬੇਮੌਸਮੀ ਬਾਰਿਸ਼ ਨੇ ਵਧਾਈਆਂ ਰਾਮਲੀਲਾ ਪ੍ਰਬੰਧਕਾਂ ਦੀਆਂ ਚਿੰਤਾਵਾਂ, ਪੰਡਾਲ ਪਾਣੀ 'ਚ ਡੁੱਬਿਆ
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +