Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    9:51:40 PM

  • punjab election results

    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

  • kewal dhillon in jalandhar

    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ...

  • big warning of rain and thunderstorm in punjab

    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਜੁਕਾਮ ਦੀ ਸਮੱਸਿਆ ਨੂੰ ਹਮੇਸ਼ਾ ਲਈ ਦੂਰ ਕਰਦੇ ਹਨ ਇਹ ਘਰੇਲੂ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਜੁਕਾਮ ਦੀ ਸਮੱਸਿਆ ਨੂੰ ਹਮੇਸ਼ਾ ਲਈ ਦੂਰ ਕਰਦੇ ਹਨ ਇਹ ਘਰੇਲੂ ਨੁਸਖੇ

  • Updated: 06 Oct, 2018 08:58 AM
Homegrown Tips
cold  problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੁਕਾਮ 'ਚ ਨੱਕ ਵਿਚੋਂ ਰੇਸ਼ਾ ਨਿਕਲਦਾ ਹੈ। ਕਈ ਵਾਰ ਨੱਕ ਬੰਦ ਹੋ ਜਾਣ 'ਤੇ ਸਾਹ ਲੈਣਾ ਔਖਾ ਹੋ ਜਾਂਦਾ ਹੈ। ਰੋਗੀ ਬੇਚੈਨ ਹੋ ਜਾਂਦਾ ਹੈ। ਸਿਰਦਰਦ ਵੀ ਹੋਣ ਲੱਗਦਾ ਹੈ। ਇਸ ਕਾਰਨ ਉਸ ਵਿਅਕਤੀ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਤੁਸੀਂ ਘਰੇਲੂ ਢੰਗਾਂ ਨਾਲ ਸਹੀ ਕਰ ਸਕਦੇ ਹੋ। ਆਓ ਜਾਣਦੇ ਹਾਂ ਜੁਕਾਮ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ ਬਾਰੇ... 
1.  ਜੁਕਾਮ 'ਚ ਦੁੱਧ ਪੀਣ ਨਾਲ ਜੁਕਾਮ ਤੇਜ਼ ਹੋ ਜਾਂਦਾ ਹੈ। ਇਸ ਲਈ ਦੁੱਧ 'ਚ ਦਾਲਚੀਨੀ, ਛੋਟੀ ਇਲਾਇਚੀ, ਕਾਲੀ ਮਿਰਚ ਜਾਂ ਪਿੱਪਲ ਦਾ ਚੂਰਨ 1 ਗ੍ਰਾਮ ਪਾ ਕੇ ਵਰਤੋਂ ਕਰੋ। ਤੁਸੀਂ ਥੋੜ੍ਹੇ ਹੀ ਦਿਨਾਂ 'ਚ ਫਰਕ ਮਹਿਸੂਸ ਕਰੋਗੇ। 
2. ਕਾਲੀ ਮਿਰਚ ਦੇ 5 ਦਾਣੇ, 3 ਗ੍ਰਾਮ ਅਦਰਕ ਅਤੇ 5 ਗ੍ਰਾਮ ਮਿਸ਼ਰੀ ਲੈ ਕੇ 200 ਗ੍ਰਾਮ ਪਾਣੀ 'ਚ ਉਬਾਲ ਕੇ ਕਾੜ੍ਹਾ ਬਣਾਓ। 50 ਗ੍ਰਾਮ ਪਾਣੀ ਬਾਕੀ ਰਹਿ ਜਾਣ 'ਤੇ ਛਾਣ ਕੇ ਪੀਣ ਨਾਲ ਜੁਕਾਮ ਠੀਕ ਹੋ ਜਾਂਦਾ ਹੈ। 
3. 25-30 ਗ੍ਰਾਮ ਸ਼ੱਕਰ 'ਚ ਲੌਂਗ ਦੇ ਤੇਲ ਦੀਆਂ 2 ਬੂੰਦਾਂ ਮਿਲਾ ਕੇ ਖਾਣ ਨਾਲ ਜੁਕਾਮ ਠੀਕ ਹੋ ਜਾਂਦਾ ਹੈ। 
4. ਇਕ ਕਿਲੋ ਪਾਣੀ ਉਬਾਲ ਕੇ ਕੁਝ ਬੂੰਦਾਂ ਰੂੰ 'ਤੇ ਲਾ ਕੇ ਉਸ ਨੂੰ ਸੁੰਘਣ ਨਾਲ ਛਿੱਕਾ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ। 
5. ਪਾਨ ਦੇ ਪੱਤੇ 'ਚ ਇਕ ਲੌਂਗ ਰੱਖ ਕੇ ਖਾਣ ਨਾਲ ਜੁਕਾਮ ਠੀਕ ਹੋ ਜਾਂਦਾ ਹੈ। 
6. ਅਦਰਕ ਦਾ ਰਸ, ਕਾਲੀ ਮਿਰਚ ਅਤੇ ਸੁੰਢ 10-10 ਗ੍ਰਾਮ ਲੈ ਕੇ ਕੁੱਟ ਕੇ ਚੂਰਨ ਬਣੇ ਕੇ ਰੱਖੋ। 2 ਗ੍ਰਾਮ ਚੂਰਨ ਸ਼ਹਿਦ ਮਿਲਾ ਕੇ ਦਿਨ 'ਚ ਤਿੰਨ ਵਾਰ ਚੱਟ ਕੇ ਖਾਣ ਨਾਲ ਜੁਕਾਮ ਠੀਕ ਹੁੰਦਾ ਹੈ। 
7. ਜੈਫਲ ਨੂੰ ਪਾਣੀ ਨਾਲ ਰਗੜ ਕੇ ਨੱਕ ਅਤੇ ਮੱਥੇ 'ਤੇ ਲੇਪ ਕਰਨ ਨਾਲ ਬੰਦ ਨੱਕ ਖੁੱਲ੍ਹ ਜਾਂਦਾ ਹੈ। 
8. ਸਰ੍ਹੋਂ ਦਾ ਤੇਲ ਇਕ ਇਕ ਬੂੰਦ ਨੱਕ 'ਚ ਪਾ ਕੇ ਸੌਣ ਨਾਲ ਬੰਦ ਨੱਕ ਖੁੱਲ੍ਹ ਜਾਂਦਾ ਹੈ। 
9. ਹਰ ਰੋਜ਼ ਸੌਂਣ ਤੋਂ ਪਹਿਲਾਂ ਸਰ੍ਹੋਂ ਦੇ ਤੇਲ ਦੀਆਂ ਬੂੰਦਾਂ ਨੱਕ 'ਚ ਪਾਉਣ ਨਾਲ ਜੁਕਾਮ ਨਹੀਂ ਹੁੰਦਾ ਹੈ।

  • Cold
  • problems
  • home remedies
  • health
  • ਜੁਕਾਮ
  • ਸਮੱਸਿਆ
  • ਘਰੇਲੂ ਨੁਸਖੇ
  • ਸਿਹਤ

ਗਠੀਏ ਦੇ ਦਰਦ ਨੂੰ ਜੜ੍ਹ ਤੋਂ ਖਤਮ ਕਰਦਾ ਹੈ ਇਹ ਅਸਰਦਾਰ ਘਰੇਲੂ ਨੁਸਖਾ

NEXT STORY

Stories You May Like

  • charanjit channi
    ਚੰਨੀ ਚੈਨੇਲਾਈਜ਼ ਕਰਦੇ ਹਨ ਤਬਦੀਲੀ ਦੀ ਭਾਵਨਾ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • these drinks are like nectar for diabetic patients
    ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • meter reader domestic consumer pspcl
    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • these pulses are equally poisonous for uric acid patients
    Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ ਸਕਦੇ ਨੇ ਗੰਭੀਰ ਨੁਕਸਾਨ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +