Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:17:28 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ ’ਚ ਜ਼ਰੂਰ ਖਾਓ ਤਿਲ ਦੇ ਲੱਡੂ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

ਸਰਦੀਆਂ ’ਚ ਜ਼ਰੂਰ ਖਾਓ ਤਿਲ ਦੇ ਲੱਡੂ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 07 Jan, 2021 03:48 PM
Jalandhar
cold till laddu depression tension energy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਾਘੀ ਦੇ ਖ਼ਾਸ ਮੌਕੇ ’ਤੇ ਬਣਾਏ ਜਾਣ ਵਾਲੇ ਤਿਲ ਦੇ ਲੱਡੂ ਖਾਣ 'ਚ ਜਿੰਨੇ ਜ਼ਿਆਦਾ ਸੁਆਦ ਹੁੰਦੇ ਨੇ, ਉਸ ਤੋਂ ਕਿਤੇ ਵੱਧ ਇਸ ਦੇ ਫ਼ਾਇਦੇ ਵੀ ਹਨ। ਤਿਲ ਦੇ ਲੱਡੂ ਖਾ ਕੇ ਪੂਰਾ ਦਿਨ ਸਰੀਰ 'ਚ ਊਰਜਾ ਬਣੀ ਰਹਿੰਦੀ ਹੈ। ਕੁਝ ਲੋਕ ਇਨ੍ਹਾਂ ਨੂੰ ਤਿਲਕੁਟ ਵੀ ਕਹਿੰਦੇ ਹਨ। ਮਾਘੀ ਦੇ ਵਿਸ਼ੇਸ਼ ਮੌਕੇ ’ਤੇ ਤਿਲ ਤੇ ਗੁੜ ਦੀਆਂ ਮਠਿਆਈਆਂ ਖਾਸ ਤੌਰ ’ਤੇ ਬਣਾਈਆਂ ਜਾਂਦੀਆਂ ਹਨ। ਸਰਦੀਆਂ ’ਚ ਤਿਲ ਅਤੇ ਉਸਦੇ ਤੇਲ ਦੋਵਾਂ ਦਾ ਸੇਵਨ ਕਰਨਾ ਚਾਹੀਦਾ ਹੈ। ਤਿਲ ਖਾਣ ਨਾਲ ਢਿੱਡ ਦੇ ਰੋਗ ਹੀ ਨਹੀਂ ਸਗੋਂ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੁੰਦੇ ਹਨ। ਤਿਲ ’ਚ ਕੈਲਸ਼ੀਅਮ, ਆਇਰਨ, ਆਕਜੇਲਿਕ ਏਸਿਡ, ਅਮੀਨੋ ਏਸਿਡ, ਪ੍ਰੋਟੀਨ, ਵਿਟਾਮਿਨ-ਬੀ, ਸੀ ਅਤੇ ਈ ਵੱਧ ਮਾਤਰਾ ’ਚ ਪਾਏ ਜਾਂਦੇ ਹਨ। ਕਾਲੇ ਤਿਲ ਅਤੇ ਸਫੇਦ ਤਿਲ ਦੀ ਵਰਤੋਂ ਔਸ਼ਧੀ ਦੇ ਰੂਪ ’ਚ ਵੀ ਕੀਤੀ ਜਾਂਦੀ ਹੈ। 

ਤਿਲ ਦੇ ਲੱਡੂ ਖਾਣ ਨਾਲ ਹੋਣ ਵਾਲੇ ਫਾਇਦੇ...

1. ਸਰਦੀ ਦੇ ਮੌਸਮ ’ਚ ਫ਼ਾਇਦੇਮੰਦ
ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ਵਿੱਚ ਖਾਣ ਦੇ ਕਈ ਫ਼ਾਇਦੇ ਹਨ।

2. ਡਿਪਰੈਸ਼ਨ ਤੇ ਟੈਂਸ਼ਨ ਤੋਂ ਦੂਰ
ਤਿਲ ਦੀ ਵਰਤੋਂ ਕਰਨ ਨਾਲ ਮੈਂਟਲ ਹੈਲਥ ਇੰਪਰੂਵ ਹੁੰਦੀ ਹੈ। ਜੇਕਰ ਤੁਸੀਂ ਤਿਲ ਦੇ ਲੱਡੂ ਖਾਣੇ ਸ਼ੁਰੂ ਕਰ ਦਿਓ ਤਾਂ ਤੁਸੀਂ ਸੌਖੇ ਤਰੀਕੇ ਨਾਲ ਡਿਪਰੈਸ਼ਨ ਤੇ ਟੈਂਸ਼ਨ ਤੋਂ ਦੂਰ ਰਹਿ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

PunjabKesari

3. ਕੈਲਸ਼ੀਅਮ ਭਰਪੂਰ 
ਤਿਲ ਗੁੜ ਦੇ ਲੱਡੂ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ਵਿੱਚ ਖਾਣ ਦੇ ਕਈ ਫਾਇਦੇ ਹਨ। ਇਸ ਨਾਲ ਸਰੀਰ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

4. ਇਮਿਊਨ ਸਿਸਟਮ
ਤਿਲ ਚਬਾਉਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਸ ਨਾਲ ਸਰੀਰ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਇਨਫੈਕਸ਼ਨ ਨਹੀਂ ਹੁੰਦੀ। ਜ਼ਰੂਰੀ ਨਹੀਂ ਹੈ ਕਿ ਤਿਲ ਨੂੰ ਇੰਝ ਹੀ ਖਾਓ ਬਲਕਿ ਇਸ ਦੇ ਲੱਡੂ ਬਣਾ ਕੇ ਵੀ ਖਾ ਸਕਦੀ ਹੋ। 

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ

PunjabKesari

5. ਫੈਫੜਿਆਂ ਲਈ ਫ਼ਾਇਦੇਮੰਦ
ਤਿਲ ਗੁੜ ਦੇ ਲੱਡੂ ਤੇ ਤਿਲਕੁੱਟ ਫੈਫੜਿਆਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਤਿਲ ਦੇ ਲੱਡੂ ਖਾਣ ਨਾਲ ਸਰੀਰ ਡੀਟੌਕਸੀਫਾਈ ਕਰਦਾ ਹੈ।

6. ਐਨਰਜੀ 
ਤਿਲ ਦੇ ਲੱਡੂ ਖਾਣ ਨਾਲ ਸਰੀਰ ਵਿੱਚ ਐਨਰਜੀ ਬਣੀ ਰਹਿੰਦੀ ਹੈ। ਇਸ ਨਾਲ ਤੁਸੀਂ ਸਾਰਾ ਦਿਨ ਐਨਰਜੈਟਿਕ ਰਹਿੰਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

PunjabKesari

7. ਕਬਜ਼ ਦੀ ਸਮੱਸਿਆ ਰਹੇ ਦੂਰ
ਗਰਭ ਅਵਸਥਾ ਦੌਰਾਨ ਬਹੁਤ ਸਾਰੀਆਂ ਜਨਾਨੀਆਂ ਨੂੰ ਕਬਜ਼ ਰਹਿੰਦੀ ਹੈ। ਤਿਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

8. ਗਰਭਵਤੀ ਜਨਾਨੀਆਂ ਲਈਆ ਫ਼ਾਇਦੇਮੰਦ
ਗਰਭ ਅਵਸਥਾ ਦੌਰਾਨ ਮਾਂ ਨੂੰ ਕੈਲਸ਼ੀਅਮ, ਅਮੀਨੋ ਐਸਿਡ, ਪ੍ਰੋਟੀਨ, ਵਿਟਾਮਿਨ ਬੀ, ਸੀ ਅਤੇ ਈ ਕਾਫੀ ਮਾਤਰਾ ਵਿਚ ਚਾਹੀਦਾ ਹੁੰਦਾ ਹੈ। ਇਹ ਸਾਰੇ ਪੋਸ਼ਕ ਤੱਤ ਤਿਲ ਵਿਚ ਹੁੰਦੇ ਹਨ, ਇਸ ਲਈ ਗਰਭਅਵਸਥਾ ਵਿਚ ਤਿਲ ਖਾਣਾ ਫ਼ਾਇਦੇਮੰਦ ਸਾਬਤ ਹੁੰਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

PunjabKesari
 

  • Cold
  • till laddu
  • depression
  • tension
  • energy
  • ਸਰਦੀ
  • ਤਿਲ ਦੇ ਲੱਡੂ
  • ਡਿਪਰੈਸ਼ਨ
  • ਟੈਂਸ਼ਨ
  • ਐਨਰਜੀ

Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

NEXT STORY

Stories You May Like

  • flaws in cbse s evaluation
    ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ ਦਿੱਤੇ ਇਹ ਸੁਝਾਅ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • be sure to use these precautions when taking supplements
    ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
  • these 4 zodiac signs will be lucky on the first day of sawan
    ਸਾਵਣ ਦੇ ਦੂਜੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • presidential election in bangladesh
    ਬੰਗਲਾਦੇਸ਼ 'ਚ 20 ਅਗਸਤ ਨੂੰ ਹੋਣਗੀਆਂ ਰਾਸ਼ਟਰਪਤੀ ਚੋਣਾਂ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +