Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:22:10 PM

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ 'ਚ ਰੋਜ਼ਾਨਾ ਇੰਝ ਕਰੋ 'ਮਲੱਠੀ' ਦਾ ਸੇਵਨ, ਸੁੱਕੀ ਖੰਘ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਸਰਦੀਆਂ 'ਚ ਰੋਜ਼ਾਨਾ ਇੰਝ ਕਰੋ 'ਮਲੱਠੀ' ਦਾ ਸੇਵਨ, ਸੁੱਕੀ ਖੰਘ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 02 Dec, 2023 06:38 PM
Jalandhar
consume mulethi daily in winter relieve these diseases including dry cough
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਮਲੱਠੀ ਪੋਸ਼ਕ ਤੱਤਾਂ ਦੇ ਨਾਲ-ਨਾਲ ਔਸ਼ਦੀ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ। ਸਰਦੀਆਂ 'ਚ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵੱਧਦੀ ਹੈ। ਮਲੱਠੀ ਨਾਲ ਕਈ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਇਸ 'ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਹ ਇਕ ਜੜੀ-ਬੂਟੀ ਦੇ ਤੌਰ 'ਤੇ ਕੰਮ ਕਰਦੀ ਹੈ, ਜਿਸ ਨਾਲ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੋ ਜਾਂਦੀਆਂ ਹਨ। ਇਹ ਦਿਖਣ 'ਚ ਇਕ ਲਕੜੀ ਦੇ ਸੱਕ ਦੀ ਤਰ੍ਹਾਂ ਹੁੰਦੀ ਹੈ। ਇਸ ਦੀ ਵਰਤੋਂ ਨਾਲ ਮੌਸਮੀ ਸਰਦੀ-ਖੰਘ, ਜ਼ੁਕਾਮ ਤੋਂ ਲੈ ਕੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ...

ਪਾਚਨ ਤੰਤਰ ਕਰੇ ਠੀਕ
ਸਰਦੀਆਂ 'ਚ ਮਲੱਠੀ ਦਾ ਸੇਵਨ ਕਰਨ ਨਾਲ ਢਿੱਡ ਨਾਲ ਜੁੜੀਆਂ ਬੀਮਾਰੀਆਂ ਜਿਵੇਂ ਗੈਸ, ਸੋਜ, ਅਪਚ, ਉੱਲਟੀ, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਔਸ਼ਦੀ ਗੁਣ ਢਿੱਡ ਦੀ ਸਿਹਤ ਨੂੰ ਠੀਕ ਰੱਖਣ ਦੇ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦੇ ਹਨ। ਇਸ ਦੀ ਵਰਤੋਂ ਕਰਨ ਲਈ ਇਕ ਕੱਪ ਕੋਸੇ ਪਾਣੀ 'ਚ ਮਲੱਠੀ ਦਾ ਪਾਊਡਰ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਮਿਸ਼ਰਨ ਨੂੰ ਹਲਕਾ ਠੰਡਾ ਕਰਕੇ ਛਾਣ ਕੇ ਪੀਓ।

ਸੁੱਕੀ ਖੰਘ ਤੋਂ ਦਿਵਾਉਂਦੀ ਹੈ ਰਾਹਤ 
ਜਿਹੜੇ ਲੋਕਾਂ ਨੂੰ ਸੁੱਕੀ ਖੰਘ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਲਈ ਮਲੱਠੀ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਇਸ ਲਈ 2-4 ਕਾਲੀ ਮਿਰਚ ਨੂੰ 1 ਮਲੱਠੀ ਦੇ ਨਾਲ ਪੀਸ ਕੇ ਤਿਆਰ ਪਾਊਡਰ ਦੀ ਵਰਤੋਂ ਕਰਨ ਨਾਲ ਸੁੱਕੀ ਖੰਘ ਤੋਂ ਜਲਦੀ ਰਾਹਤ ਮਿਲਦੀ ਹੈ। ਇਸ ਦੇ ਇਲਾਵਾ ਤੁਸੀਂ ਇਸ ਨੂੰ ਪਾਣੀ 'ਚ ਉਬਾਲ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਨਾਲ ਗਲੇ 'ਚ ਖਰਾਸ਼, ਦਰਦ, ਸੜਨ ਆਦਿ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।

ਇਹ ਵੀ ਪੜ੍ਹੋ - ਸਰਦੀਆਂ ‘ਚ ਰੋਜ਼ਾਨਾ ਖਾਓ ਕਾਜੂ, ਸ਼ੂਗਰ ਕੰਟਰੋਲ ਹੋਣ ਸਣੇ ਸਰੀਰ ਨੂੰ ਹੋਣਗੇ ਕਈ ਫ਼ਾਇਦੇ

ਢਿੱਡ 'ਚ ਅਲਸਰ ਦੀ ਪ੍ਰੇਸ਼ਾਨੀ ਕਰੇ ਦੂਰ
ਜ਼ਿਆਦਾ, ਤਲਿਆ, ਮਸਾਲੇਦਾਰ ਭੋਜਨ ਖਾਣ ਨਾਲ ਢਿੱਡ ਨੂੰ ਅਲਸਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਮਲੱਠੀ ਦੀ ਜੜ੍ਹ ਦੇ ਪਾਊਡਰ ਨੂੰ ਪਾਣੀ ਦੇ ਨਾਲ ਵਰਤੋਂ ਕਰਨ ਨਾਲ ਫ਼ਾਇਦਾ ਮਿਲਦਾ ਹੈ। ਇਸ ਦੌਰਾਨ ਸਰੀਰ 'ਚ ਐਸੀਡਿਟੀ, ਅਪਚ ਦੀ ਪ੍ਰੇਸ਼ਾਨੀ ਦੂਰ ਕਰਕੇ ਪੇਟ 'ਚ ਬਣੇ ਅਲਸਰ ਦੇ ਜ਼ਖ਼ਮਾਂ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ। 

ਭਾਰ ਨੂੰ ਕਰੇ ਕੰਟਰੋਲ
ਮਲੱਠੀ 'ਚ ਭਾਰੀ ਮਾਤਰਾ 'ਚ ਪੋਸ਼ਕ ਤੱਤ ਹੋਣ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਕੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਜੋ ਲੋਕ ਆਪਣੇ ਵਧੇ ਹੋਏ ਭਾਰ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਆਪਣੀ ਡਾਈਟ 'ਚ ਮਲੱਠੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ - ਸਰਦੀਆਂ 'ਚ ਸਵੇਰੇ ਖ਼ਾਲੀ ਢਿੱਡ ਖਾਓ ਭਿੱਜੇ ਹੋਏ 'ਅਖਰੋਟ', ਸਰੀਰ ਨੂੰ ਹੋਣਗੇ ਕਈ ਬੇਮਿਸਾਲ ਫ਼ਾਇਦੇ

ਮੂੰਹ ਦੇ ਛਾਲਿਆਂ ਦੀ ਸਮੱਸਿਆ ਕਰੇ ਦੂਰ
ਜਿਹੜੇ ਲੋਕਾਂ ਨੂੰ ਮੂੰਹ ਦੇ ਛਾਲੇ ਹੋਣ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਮਲੱਠੀ ਦੇ ਟੁੱਕੜੇ ਨੂੰ ਥੋੜ੍ਹਾ ਸ਼ਹਿਦ ਲਗਾ ਕੇ ਚੁਸਣ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ।

ਦਿਲ ਦਾ ਰੱਖੇ ਧਿਆਨ
ਅੱਜ ਦੇ ਸਮੇਂ 'ਚ ਲੋਕਾਂ ਨੂੰ ਦਿਲ ਨਾਲ ਸੰਬੰਧਤ ਕਈ ਬੀਮਾਰੀਆਂ ਲੱਗ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦਾ ਦੌਰਾ ਵਧੀਆ ਤਰੀਕੇ ਨਾਲ ਹੋਣ 'ਚ ਮਦਦ ਮਿਲਦੀ ਹੈ। ਇਹ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਅਜਿਹੇ 'ਚ ਹਾਰਟ ਅਟੈਕ ਆਉਣ ਤੋਂ ਬਚਾਅ ਰਹਿੰਦਾ ਹੈ।

ਇਹ ਵੀ ਪੜ੍ਹੋ - ਦਿਨੋ ਦਿਨ ਵਧ ਰਹੇ ਹੱਡੀਆਂ ਦੇ ਰੋਗ, ਜਾਣੋ ਕਾਰਨ, ਲੱਛਣ ਤੇ ਰਾਹਤ ਪਾਉਣ ਦੇ ਆਸਾਨ ਤਰੀਕੇ

ਚਮੜੀ ਲਈ ਫ਼ਾਇਦੇਮੰਦ
ਸਰੀਰ ਦੇ ਨਾਲ-ਨਾਲ ਚਮੜੀ ਸੜ ਜਾਣ ਨਾਲ ਮਲੱਠੀ ਦਾ ਪੇਸਟ ਤਿਆਰ ਕਰਕੇ ਲਗਾਉਣ ਨਾਲ ਰਾਹਤ ਮਿਲਦੀ ਹੈ। ਇਸ ਲਈ ਮਲੱਠੀ ਪਾਊਡਰ ਨੂੰ ਮੱਖਣ ਨਾਲ ਮਿਕਸ ਕਰਕੇ ਪ੍ਰਭਾਵਿਤ ਥਾਵਾਂ 'ਤੇ ਲਗਾਉਣ ਨਾਲ ਛੇਤੀ ਆਰਾਮ ਮਿਲਦਾ ਹੈ। ਨਾਲ ਹੀ ਸੜੇ ਦਾ ਨਿਸ਼ਾਨ ਵੀ ਕਾਫ਼ੀ ਹੱਦ ਤੱਕ ਠੀਕ ਹੋ ਜਾਂਦਾ ਹੈ।

  • Winter
  • Daily
  • Mulethi
  • Usage
  • Dry Cough
  • Body
  • Diseases
  • Relief
  • ਸਰਦੀਆਂ
  • ਰੋਜ਼ਾਨਾ
  • ਮਲੱਠੀ
  • ਵਰਤੋਂ
  • ਸੁੱਕੀ ਖੰਘ
  • ਰਾਹਤ

ਜੇ ਸਾਥੀ ਅੱਗੇ ਹੁੰਦੇ ਹੋ ਸ਼ਰਮਿੰਦਾ ਤਾਂ ਤੁਹਾਡੇ ਲਈ ਹੈ ਇਹ ਖ਼ਾਸ ਖ਼ਬਰ

NEXT STORY

Stories You May Like

  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • prices of these daily use items may increase
    ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ ਵਧ ਸਕਦੇ ਹਨ ਭਾਅ
  • rbi  recruitment  job
    RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
  • amazon  s big bang
    ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ 'ਚ ਮਿਲੇਗੀ Superfast Delivery
  • pisces people will get success in government work
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • electricity board pspcl recruitment
    ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • nuclear power corporation  job
    NPCIL 'ਚ ਨਿਕਲੀ ਭਰਤੀ, ਬਿਨਾਂ ਪ੍ਰੀਖਿਆ ਮਿਲੇਗੀ ਨੌਕਰੀ, ਛੇਤੀ ਕਰੋ ਅਪਲਾਈ
  • canadian pr
    ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ ਵਾਲਿਆਂ ਦੀ ਚਮਕੇਗੀ ਕਿਸਮਤ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +