Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:58:45 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਪ੍ਰੈਸ਼ਰ ਕੁੱਕਰ ’ਚ ਖਾਣਾ ਬਣਾਉਣਾ ਫ਼ਾਇਦੇਮੰਦ ਹੈ ਜਾਂ ਨੁਕਸਾਨਦਾਇਕ, ਜਾਣੋ ਪੂਰਾ ਸੱਚ

HEALTH News Punjabi(ਸਿਹਤ)

ਪ੍ਰੈਸ਼ਰ ਕੁੱਕਰ ’ਚ ਖਾਣਾ ਬਣਾਉਣਾ ਫ਼ਾਇਦੇਮੰਦ ਹੈ ਜਾਂ ਨੁਕਸਾਨਦਾਇਕ, ਜਾਣੋ ਪੂਰਾ ਸੱਚ

  • Edited By Aarti Dhillon,
  • Updated: 27 Feb, 2021 01:20 PM
New Delhi
cooking in a pressure cooker is healthy or unhealthy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਅੱਜ ਦਾ ਸਮੇਂ ’ਚ ਹਰ ਕੋਈ ਰੁੱਝਾ ਹੋਇਆ ਅਤੇ ਹਰ ਕੋਈ ਆਪਣਾ ਕੰਮ ਤੇਜ਼ੀ ਨਾਲ ਨਿਪਟਾਉਣਾ ਚਾਹੁੰਦਾ ਹੈ ਫਿਰ ਉਹ ਕੰਮ ਦਫ਼ਤਰ ਦਾ ਹੋਵੇ ਜਾਂ ਘਰ ਦਾ। ਔਰਤਾਂ ਵੀ ਰਸੋਈ ਦਾ ਕੰਮ ਤੇਜ਼ੀ ਨਾਲ ਖ਼ਤਮ ਕਰਨਾ ਚਾਹੁੰਦੀਆਂ ਹਨ ਜਿਸ ਦਾ ਕਾਰਨ ਔਰਤਾਂ ਦਾ ਵਰਕਿੰਗ ਵੂਮੈਨ ਹੋਣਾ ਵੀ ਹੈ। ਇਸ ਲਈ ਹਰ ਕੰਮ ਨੂੰ ਜਲਦੀ ’ਚ ਹੀ ਕੀਤਾ ਜਾਂਦਾ ਹੈ। ਹੁਣ ਰਸੋਈ ਦੇ ਕੰਮਾਂ ਨੂੰ ਹੀ ਲੈ ਲਓ। ਖਾਣਾ ਬਣਾਉਣ ਲਈ ਅਜਿਹੇ ਭਾਂਡਿਆਂ ਦੀ ਵਰਤੋਂ ਕੀਤੀ ਜਾਣ ਲੱਗੀ ਹੈ ਕਿ ਜਿਸ ’ਚ ਭੋਜਨ ਜਲਦੀ ਅਤੇ ਆਸਾਨੀ ਨਾਲ ਤਿਆਰ ਹੋ ਜਾਂਦਾ ਹੈ। ਦਾਲ-ਸਬਜ਼ੀ ਬਣਾਉਣ ਲਈ ਪ੍ਰੈਸ਼ਰ ਕੁਕਰ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਪ੍ਰੈਸ਼ਰ ਕੁੱਕਰ ’ਚ ਬਣਾਇਆ ਖਾਣਾ ਹੈਲਦੀ (ਸਿਹਤਮੰਦ) ਹੁੰਦਾ ਹੈ ਜਾਂ ਨਹੀਂ। ਚੱਲੋ ਅੱਜ ਅਸੀਂ ਤੁਹਾਨੂੰ ਇਸ ਬਾਰੇ ਵਿਸਤਾਰ ਨਾਲ ਦੱਸਦੇ ਹਾਂ। 

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
ਪ੍ਰੈਸ਼ਰ ਕੁੱਕਰ ’ਚ ਕਿੰਝ ਬਣਦਾ ਹੈ ਖਾਣਾ?
ਇਹ ਖਾਣਾ ਪਕਾਉਣ ਦਾ ਇਕ ਅਜਿਹਾ ਤਰੀਕਾ ਹੈ ਜਿਸ ’ਚ ਕੁੱਕਰ ਦੇ ਅੰਦਰ ਬੰਦ ਭਾਫ਼ ਰਾਹੀਂ ਖਾਣੇ ਨੂੰ ਪਕਾਇਆ ਜਾਂਦਾ ਹੈ। ਕੁੱਕਰ ਦੇ ਅੰਦਰ ਮੌਜੂਦ ਪਾਣੀ ਨੂੰ ਜਦੋਂ ਗੈਸ ’ਤੇ ਗਰਮ ਕੀਤਾ ਜਾਂਦਾ ਹੈ ਤਾਂ ਉਸ ਦਾ ਪ੍ਰੈਸ਼ਰ ਵਧਦਾ ਹੈ ਅਤੇ ਭਾਫ਼ ਰਾਹੀਂ ਖਾਣਾ ਬਣਨ ’ਚ ਜ਼ਿਆਦਾ ਸਮਾਂ ਨਹੀਂ ਲੱਗਦਾ ਅਤੇ ਗੈਸ ਦੀ ਵੀ ਬਚਤ ਹੁੰਦੀ ਹੈ।

PunjabKesari
ਹੈਲਦੀ ਆਪਸ਼ਨ
ਜੇਕਰ ਅਸੀਂ ਉਬਲੇ ਹੋਏ ਖਾਣੇ ਨਾਲ ਇਸ ਦੀ ਤੁਲਨਾ ਕਰੀਏ ਤਾਂ ਭਾਫ਼ ਨਾਲ ਖਾਣਾ ਪਕਾਉਣਾ ਜ਼ਿਆਦਾ ਹੈਲਦੀ ਆਪਸ਼ਨ ਹੈ। ਮਾਹਿਰਾਂ ਦੀ ਮੰਨੀਏ ਤਾਂ ਪੈ੍ਰਸ਼ਰ ਕੁੱਕਰ ਰਾਹੀਂ ਬਣਾਈਆਂ ਸਬਜ਼ੀਆਂ ’ਚ ਮੌਜੂਦ ਪੋਸ਼ਕ ਤੱਤ ਬਰਕਰਾਰ ਰਹਿੰਦੇ ਹਨ ਜਦੋਂਕਿ ਸਬਜ਼ੀਆਂ ਨੂੰ ਜੇਕਰ ਦੂਜੇ ਤਰੀਕੇ ਨਾਲ ਪਕਾਇਆ ਜਾਵੇ ਤਾਂ ਬਹੁਤ ਜ਼ਿਆਦਾ ਗਰਮ ਕਰਨ ਦੀ ਵਜ੍ਹਾ ਨਾਲ ਸਬਜ਼ੀਆਂ ਦੇ ਪੋਸ਼ਕ ਤੱਤ ਖ਼ਤਮ ਹੋ ਜਾਂਦੇ ਹਨ। 

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਫੂਡ ’ਤੇ ਵੀ ਕਰਦਾ ਹੈ ਡਿਪੈਂਡ
ਪ੍ਰੈਸ਼ਰ ਕੁੱਕਰ ਹਰ ਤਰ੍ਹਾਂ ਦੇ ਖਾਣੇ ਨੂੰ ਬਣਾਉਣ ਲਈ ਵੱਖਰੇ ਤਰੀਕੇ ਨਾਲ ਕੰਮ ਕਰਦਾ ਹੈ। ਉਦਾਹਰਣ ਵਜੋਂ ਕੁੱਕਰ ’ਚ ਬਣਾਏੇ ਚੌਲ, ਖੁੱਲ੍ਹੇ ਭਾਂਡੇ ’ਚ ਬਣਾਏ ਚੌਲਾਂ ਦੀ ਤੁਲਨਾ ’ਚ ਜ਼ਿਆਦਾ ਭਾਰੇ ਹੁੰਦੇ ਹਨ ਜਦੋਂਕਿ ਪ੍ਰੈਸ਼ਰ ਕੁੱਕਰ ’ਚ ਪਕਿਆ ਟਮਾਟਰ ਜ਼ਿਆਦਾ ਹੈਲਦੀ ਹੁੰਦਾ ਹੈ। ਉੱਧਰ ਗੱਲ ਜੇਕਰ ਚਿਕਨ ਜਾਂ ਮਟਨ ਦੀ ਕਰੀਏ ਤਾਂ ਖੁੱਲ੍ਹੇ ਭਾਂਡੇ ’ਚ ਪਕਾਉਣ ਦੀ ਤੁਲਨਾ ’ਚ ਕੁੱਕਰ ’ਚ ਬਣਾਉਣ ਮੀਟ ਨੂੰ ਡਾਈਜੈਸਟ ਕਰਨਾ ਜ਼ਿਆਦਾ ਆਸਾਨ ਹੁੰਦਾ ਹੈ।

PunjabKesari
ਗੰਭੀਰ ਬੀਮਾਰੀਆਂ ਦਾ ਵੀ ਰਹਿੰਦਾ ਹੈ ਖ਼ਤਰਾ
ਚੌਲ, ਆਲੂ, ਪਾਸਤਾ ਵਰਗੇ ਸਟਾਰਚ ਵਾਲੇ ਭੋਜਨ ਪਦਾਰਥ ਨੂੰ ਜਦੋਂ ਪ੍ਰੈਸ਼ਰ ਕੁੱਕਰ ’ਚ ਪਕਾਇਆ ਜਾਂਦਾ ਹੈ ਤਾਂ ਉਸ ’ਚ ਐਕਰੀਲਾਮਾਈਡ ਨਾਂ ਦਾ ਹਾਨੀਕਾਰਕ ਕੈਮੀਕਲ ਬਣਦਾ ਹੈ ਜਿਸ ਦੀ ਜੇਕਰ ਨਿਯਮਿਤ ਰੂਪ ਨਾਲ ਵਰਤੋਂ ਕੀਤੀ ਜਾਵੇ ਤਾਂ ਕੈਂਸਰ, ਨਿਊਰੋਲਾਜ਼ੀਕਲ ਡਿਸਆਰਡਰ ਵਰਗੀਆਂ ਕਈ ਬੀਮਾਰੀਆਂ ਹੋ ਸਕਦੀਆਂ ਹਨ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking
  • pressure cooker
  • healthy
  • unhealthy
  • Body
  • ਪ੍ਰੈਸ਼ਰ ਕੁੱਕਰ
  • ਹੈਲਦੀ
  • ਅਣਹੈਲਦੀ

Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’

NEXT STORY

Stories You May Like

  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • food eaten at the wrong time at night can become poison
    ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ ਖਾਣ ਦਾ ਸਹੀ ਸਮਾਂ
  • who is right donald trump or the pope
    ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • inflation hits  now it has become difficult for the poor
    ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ ਪਹੁੰਚੇ ਅਸਮਾਨੀ
  • world famous singer sues samsung for  15 million
    ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
  • good news from canada
    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ ਮੁਆਵਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +