Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:30:47 PM

  • big incident

    ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ...

  • draw held for firecracker stalls in jalandhar 20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

  • house prices fall

    ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ...

  • new on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ ‘ਧਨੀਏ ਦਾ ਜੂਸ, ਮੋਟਾਪਾ ਵੀ ਕਰਦੈ ਘੱਟ

HEALTH News Punjabi(ਸਿਹਤ)

ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ ‘ਧਨੀਏ ਦਾ ਜੂਸ, ਮੋਟਾਪਾ ਵੀ ਕਰਦੈ ਘੱਟ

  • Edited By Rajwinder Kaur,
  • Updated: 29 Apr, 2020 07:32 PM
Jalandhar
coriander juice
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਧਨੀਏ ਦੀ ਵਰਤੋਂ ਅੱਜ ਤੋਂ ਨਹੀਂ ਸਗੋਂ ਸਦੀਆਂ ਤੋਂ ਕੀਤੀ ਜਾ ਰਹੀ ਹੈ। ਧਨੀਆ ਜਿੱਥੇ ਭੋਜਨ ਨੂੰ ਸਜਾਉਣ ਦੇ ਕੰਮ ਆਉਂਦਾ ਹੈ, ਉੱਥੇ ਹੀ ਇਸ ਨਾਲ ਸਿਹਤ ਸਬੰਧੀ ਕੁਝ ਫਾਇਦੇ ਵੀ ਹੁੰਦੇ ਹਨ। ਐਮੀਨੋ ਐਸਿਡ, ਐਂਟੀ ਆਕਸੀਡੈਂਟਸ, ਐਂਜਾਇਮ, ਮਿਨਰਲ, ਪੋਟੈਸ਼ੀਅਮ, ਸੋਡੀਅਮ, ਵਿਟਾਮਿਨ-ਏ, ਬੀ1, ਬੀ2, ਬੀ6 ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੋਣ ਦੇ ਕਾਰਨ ਧਨੀਆ ਸਿਹਤ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ। ਜੇਕਰ ਧਨੀਏ ਦਾ ਜੂਸ ਰੋਜ਼ ਪੀਤਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਧਨੀਏ ਦਾ ਜੂਸ ਗੁਰਦੇ, ਦਿਲ ਅਤੇ ਚਮੜੀ ਨਾਲ ਸਬੰਧਤ ਕਈ ਸਮਸਿਆਵਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦਾ ਜੂਸ ਬਣਾਉਣ ਅਤੇ ਉਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

 ਇੰਝ ਬਣਾਓ ਧਨੀਏ ਦਾ ਜੂਸ
ਇਕ ਗਲਾਸ ਪਾਣੀ ਓਬਾਲ ਲਓ। ਫਿਰ ਉਸ 'ਚ ਧਨੀਆ ਕੱਟ ਕੇ ਮਿਲਾਓ। ਧਨੀਏ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਲਓ ਅਤੇ ਫਿਰ ਛਾਣ ਲਓ। ਫਿਰ ਇਸ 'ਚ ਨਿਬੂੰ ਦਾ ਰਸ ਅਤੇ ਨਮਕ ਮਿਲਾਓ। ਇਸ ਡਰਿੰਕ ਨੂੰ ਰੋਜ਼ ਪੀਓ।

1. ਕਿਡਨੀ ਦੀ ਸਮੱਸਿਆ ਤੋਂ ਦੇਵੇਂ ਰਾਹਤ
ਧਨੀਏ ਦਾ ਜੂਸ ਕਿਡਨੀ ਦੀ ਸਮੱਸਿਆ ਤੋਂ ਵੀ ਰਾਹਤ ਦਿੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਅਤੇ ਕਿਡਨੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

PunjabKesari

2. ਮੋਟਾਪਾ ਕਰੇ ਘੱਟ
ਧਨੀਏ ਦਾ ਜੂਸ ਮੋਟਾਪਾ ਘੱਟ ਕਰਨ 'ਚ ਵੀ ਲਾਹੇਵੰਦ ਹੁੰਦਾ ਹੈ। ਇਸ 'ਚ ਕੈਲੋਰੀ ਦੀ ਮਾਤਰਾ ਕਾਫੀ ਘੱਟ ਹੁੰਦੀ ਹੈ, ਜਿਸ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਖਤਮ ਹੁੰਦੀ ਹੈ ਅਤੇ ਮੋਟਾਪਾ ਦੂਰ ਹੂੰਦਾ ਹੈ।

3. ਦਿਲ ਸਬੰਧੀ ਰੋਗ
ਇਸ ਡਰਿੰਕ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਸਬੰਧੀ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਸਹਾਈ ਹੈ।

4. ਅੱਖਾਂ ਲਈ ਫਾਇਦੇਮੰਦ
ਇਸ ਦੇ ਇਲਾਵਾ ਧਨੀਏ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਮੋਤੀਆਬਿੰਦ ਤੋਂ ਬਚਾਅ ਹੁੰਦਾ ਹੈ।

PunjabKesari

5. ਕੋਲੈਸਟਰੋਲ ਨੂੰ ਕੰਟਰੋਲ ਕਰੇ
ਧਨੀਏ ਦਾ ਜੂਸ ਪੀਣ ਨਾਲ ਕੋਲੈਸਟਰੋਲ ਕੰਟਰੋਲ 'ਚ ਰਹਿੰਦਾ ਹੈ, ਇਸ ਲਈ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ। 

6. ਸ਼ੂਗਰ
ਇਸ ਡਰਿੰਕ ਦੀ ਵਰਤੋਂ ਨਾਲ ਸ਼ੂਗਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਲਈ ਸ਼ੂਗਰ ਦੇ ਮਰੀਜ ਨੂੰ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ। 


 

  • Coriander juice
  • ਧਨੀਏ ਦਾ ਜੂਸ

ਜ਼ੁਕਾਮ ਅਤੇ ਫਲੂ ਤੋਂ ਬਚਾਉਂਦਾ ‘ਅਨਾਨਾਸ ਦਾ ਜੂਸ’, ਜਾਣੋ ਹੋਰ ਵੀ ਕਈ ਫਾਇਦੇ

NEXT STORY

Stories You May Like

  • fssai initiates action against storia for misleading claims in juice
    ਜੂਸ ’ਚ ਗੁੰਮਰਾਹਕੁੰਨ ਦਾਅਵਿਆਂ ਲਈ FSSAI ਨੇ ਸਟੋਰੀਆ ਦੇ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • the government may soon announce an increase in the minimum pension
    ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ
  • obesity a health hazard and a blow to the economy
    ਮੋਟਾਪਾ : ਸਿਹਤ ਦਾ ਸੰਕਟ ਅਤੇ ਅਰਥਵਿਵਸਥਾ ’ਤੇ ਸੱਟ
  • these items are a boon for diabetes patients
    ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • amazing phone launched at low price
    20,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • water will be supplied at low pressure in chandigarh
    ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +