Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    12:06:29 PM

  • us family visa

    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ...

  • us policy to restrict visas

    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • the akali dal expelled this woman leader from the party

    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅੱਖਾਂ ਲਈ ਲਾਹੇਵੰਦ ਹੈ 'ਛੱਲੀ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਕਈ ਲਾਭ

HEALTH News Punjabi(ਸਿਹਤ)

ਅੱਖਾਂ ਲਈ ਲਾਹੇਵੰਦ ਹੈ 'ਛੱਲੀ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਕਈ ਲਾਭ

  • Edited By Aarti Dhillon,
  • Updated: 23 Jul, 2024 04:54 PM
Jalandhar
corn is beneficial for the eyes adding it to the diet benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜੇਕਰ ਤੁਸੀਂ ਸਨੈਕਸ ਖਾਣ ਦੀ ਗੱਲ ਕਰ ਰਹੇ ਹੋ ਤਾਂ ਇਸ ਲਈ ਸਭ ਤੋਂ ਵਧੀਆ ਛੱਲੀ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਭ ਇਸ ਨੂੰ ਬੜੇ ਸੁਆਦ ਨਾਲ ਖਾਣਾ ਪਸੰਦ ਕਰਦੇ ਹਨ। ਛੱਲੀ ਨੂੰ ਮੱਕਾ, ਛੱਲੀ ਅਤੇ ਸਵੀਟ ਕਾਰਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਛੱਲੀ ਖਾਣ 'ਚ ਮਿੱਠੇ ਸਵਾਦ ਦੀ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਛੱਲੀ ਨੂੰ ਉਬਾਲ ਕੇ, ਭੁੰਨ ਕੇ, ਪਕਾ ਕੇ ਕਿਸੇ ਵੀ ਤਰ੍ਹਾਂ ਤੁਸੀਂ ਖਾ ਸਕਦੇ ਹੋ, ਇਸ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਵਿਟਾਮਿਨ, ਮਿਨਰਲਸ ਅਤੇ ਹੋਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਮੱਕੀ ਦੀ ਵਰਤੋਂ ਨਾ ਸਿਰਫ ਭਾਰ ਘਟਾਉਣ ਦੇ ਕੰਮ ਆਉਂਦੀ ਹੈ ਸਗੋਂ ਇਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਵੀ ਬੱਚ ਸਕਦੇ ਹੋ। ਅੱਜ ਅਸੀਂ ਤੁਹਾਨੂੰ ਛੱਲੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਾਂਗੇ...
ਛੱਲੀ ’ਚ ਪਾਏ ਜਾਣ ਵਾਲੇ ਗੁਣ
100 ਗ੍ਰਾਮ ਛੱਲੀ 'ਚ 86 ਕੈਲੋਰੀ, 1 ਫੀਸਦੀ ਫੈਟ, 0 ਫੀਸਦੀ ਕੋਲੈਸਟਰੋਲ, 15 ਮਿਲੀਗ੍ਰਾਮ ਸੋਡੀਅਮ, 7 ਫੀਸਦੀ ਪੋਟਾਸ਼ੀਅਮ, 6 ਫੀਸਦੀ ਕਾਰਬੋਹਾਈਡਰੇਟ, 10 ਫੀਸਦੀ ਡਾਈਟਰੀ ਫਾਈਬਰ, 3.2 ਗ੍ਰਾਮ ਸ਼ੂਗਰ, 6 ਫੀਸਦੀ ਪ੍ਰੋਟੀਨ, 11 ਫੀਸਦੀ ਵਿਟਾਮਿਨ ਸੀ, 1 ਫੀਸਦੀ ਕੈਲਸ਼ੀਅਮ, 2 ਫੀਸਦੀ ਲੌਹਾ, 5 ਫੀਸਦੀ ਵਿਟਾਮਿਨ ਬੀ-6 ਅਤੇ 9 ਫੀਸਦੀ ਮੈਗਨੀਸ਼ੀਅਮ ਹੁੰਦੀ ਹੈ। ਇਸ ਤੋਂ ਇਲਾਵਾ ਐਂਟੀ ਆਕਸੀਡੈਂਟ ਅਤੇ ਐਂਟੀ-ਇੰਫਲਾਮੈਂਟਰੀ ਵਰਗੇ ਗੁਣ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚੇ ਰਹਿ ਸਕਦੇ ਹੋ।
ਛੱਲੀ ਖਾਣ ਨਾਲ ਹੋਣ ਵਾਲੇ ਫ਼ਾਇਦੇ  
1. ਅੱਖਾਂ ਲਈ ਫ਼ਾਇਦੇਮੰਦ

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਛੱਲੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ 'ਚ ਕਾਫੀ ਮਾਤਰਾ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ।
2. ਅਨੀਮੀਆ
ਛੱਲੀ 'ਚ ਵਿਟਾਮਿਨ-ਬੀ 12, ਆਇਰਨ ਅਤੇ ਫੋਲਿਕ ਐਸਿਡ ਹੁੰਦਾ ਹੈ, ਜੋ ਲਾਲ ਖੂਨ ਕੋਸ਼ਿਕਾਵਾਂ ਦੇ ਉਤਪਾਦਨ 'ਚ ਮਦਦ ਕਰਦਾ ਹੈ। ਛੱਲੀ ਦੀ ਵਰਤੋਂ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਸ ਸਮੇਂ 'ਚ ਜੇਕਰ ਤੁਹਾਨੂੰ ਵੀ ਅਨੀਮੀਆ ਦੀ ਸ਼ਿਕਾਇਤ ਹੈ ਤਾਂ ਤੁਸੀਂ ਵੀ ਆਪਣੀ ਖੁਰਾਕ 'ਚ ਕੋਰਨ ਸ਼ਾਮਲ ਕਰੋ।
3. ਐਨਰਜੀ ਬੂਸਟਰ
ਛੱਲੀ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਉਰਜਾ ਦਿੰਦੀ ਹੈ। ਛੱਲੀ 'ਚ ਜਟਿਸ ਕਾਬਸ ਹੁੰਦੇ ਹਨ, ਜੋ ਸਰੀਰ ਨੂੰ ਲੰਬੇ ਸਮੇਂ ਤੱਕ ਊਰਜਾ ਪ੍ਰਦਾਨ ਕਰਦੇ ਹਨ। ਇਸ ਦੇ ਲਈ ਤੁਸੀਂ ਛੱਲੀ ਨਾਲ ਤਿਆਰ ਸਲਾਦ ਨੂੰ ਆਪਣੇ ਨਾਸ਼ਤੇ 'ਚ ਸ਼ਾਮਲ ਕਰ ਸਕਦੇ ਹੋ।
4. ਸਿਹਤਮੰਦ ਚਮੜੀ
ਛੱਲੀ 'ਚ ਵਿਟਾਮਿਨ-ਸੀ ਅਤੇ ਲਾਈਕੋਪੀਨ ਹੁੰਦਾ ਹੈ, ਜੋ ਤੁਹਾਡੀ ਚਮੜੀ ਨੂੰ ਯੂਵੀ ਕਿਰਨਾਂ ਦੇ ਸੰਪਰਕ 'ਚ ਆਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ 'ਚ ਮਦਦ ਕਰਦਾ ਹੈ। ਤੁਸੀਂ ਆਪਣੇ ਚਿਹਰੇ 'ਤੇ ਛੱਲੀ ਸਟਾਰਚ ਜਾਂ ਛੱਲੀ ਦਾ ਤੇਲ ਵੀ ਲਗਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਇਸ ਨੂੰ ਆਪਣੀ ਖੁਰਾਕ 'ਚ ਵੀ ਸ਼ਾਮਲ ਕਰ ਸਕਦੇ ਹੋ। ਵਿਟਾਮਿਨ-ਈ ਨਾਲ ਭਰਪੂਰ ਹੋਣ ਦੇ ਕਾਰਨ ਇਹ ਚਿਹਰੇ ਦੇ ਨਿਸ਼ਾਨਾਂ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ।
5. ਭਾਰ ਘਟਾਉਣ ਅਤੇ ਵਧਾਉਣ 'ਚ ਮਦਦਗਾਰ
ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਛੱਲੀ ਤੁਹਾਡੀ ਮਦਦ ਕਰ ਸਕਦੀ ਹੈ। ਇਸ 'ਚ ਕਾਫੀ ਕੈਲੋਰੀ ਹੁੰਦੀ ਹੈ। ਭਾਰ ਵਧਾਉਣ ਲਈ ਦਿਨ ਭਰ 'ਚ ਤਿੰਨ ਵਾਰੀ ਇਸ ਦੀ ਵਰਤੋਂ ਕਰੋ ਅਤੇ ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ ਨਾਸ਼ਤੇ 'ਚ ਹੀ ਇਸ ਨੂੰ ਖਾਓ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ। 
6. ਸਰੀਰ ਦੀ ਇਮਿਊਨਿਟੀ ਪਾਵਰ ਵਧਾਏ
ਪ੍ਰੋਟੀਨ ਦੂਜਾ ਅਜਿਹਾ ਨਿਊਟ੍ਰੀਐਂਟ ਹੈ, ਜਿਸ ਦੀ ਸਰੀਰ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ। ਇਸ ਦਾ ਕੰਮ ਸਰੀਰਕ ਸੈੱਲਾਂ ਨੂੰ ਬਾਹਰੀ ਟੁੱਟ-ਭੱਜ ਤੋਂ ਬਚਾਉਣਾ, ਮਸਲ ਬਣਾਉਣਾ ਅਤੇ ਸਰੀਰ ਦੀ ਇਮਿਊਨਿਟੀ ਨੂੰ ਵਧਾਉਣਾ ਹੁੰਦਾ ਹੈ। ਛੱਲੀ ਵਿਚ ਪ੍ਰੋਟੀਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ।
7. ਫਾਈਬਰ ਨਾਲ ਭਰਪੂਰ
ਛੱਲੀ 'ਚ ਭਰਪੂਰ ਡਾਈਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਤੁਸੀਂ ਸ਼ਾਮ ਦੇ ਸਨੈਕ ਦੇ ਤੌਰ 'ਤੇ ਪੋਪਕੋਰਨ ਜਾਂ ਉਬਲੇ ਹੋਏ ਸਵੀਟ ਕੋਰਨ ਦਾ ਮਜ਼ਾ ਲੈ ਸਕਦੇ ਹੋ।
8. ਕੋਲੈਸਟਰੋਲ ਨੂੰ ਕਰੇ ਕੰਟਰੋਲ
ਛੱਲੀ 'ਚ ਵਿਟਾਮਿਨ ਸੀ, ਕੈਰੋਟੇਨਾਈਡ ਅਤੇ ਫਾਈਬਰ ਹੁੰਦਾ ਹੈ, ਜੋ ਸਰੀਰ 'ਚ ਕੋਲੈਸਟਰੋਲ ਨੂੰ ਘੱਟ ਕਰਕੇ ਖੂਨ ਦੀਆਂ ਕੋਸ਼ਿਕਾਵਾਂ ਨੂੰ ਸਾਫ ਕਰਦਾ ਹੈ ਅਤੇ ਹਿਰਦੇ ਨੂੰ ਸਹੀ ਤਰ੍ਹਾਂ ਨਾਲ ਕੰਮ ਕਰਨ 'ਚ ਮਦਦ ਕਰਦਾ ਹੈ। ਨਾਲ ਹੀ ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ 'ਚ ਰੱਖਦਾ ਹੈ।

  • Corn beneficial
  • eyes
  • Diet
  • Other benefits
  • ਸਨੈਕਸ
  • ਛੱਲੀ
  • ਅੱਖਾਂ ਲਈ ਲਾਹੇਵੰਦ

ਮਾਨਸੂਨ 'ਚ ਵਾਰ-ਵਾਰ ਹੁੰਦਾ ਹੈ ਬੁਖਾਰ ਤਾਂ ਜਾਣ ਲਵੋ ਇਸ ਦੇ ਕਾਰਨ

NEXT STORY

Stories You May Like

  • mandeep bhandari becomes new cbse chairperson
    ਮਨਦੀਪ ਭੰਡਾਰੀ ਬਣੇ CBSE ਦੇ ਨਵੇਂ ਚੇਅਰਪਰਸਨ, ਕਈ ਹੋਰ ਅਧਿਕਾਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ
  • prayer will be held today at the india pakistan border of the kartarpur corridor
    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ, ਜਥੇਦਾਰ ਵੀ ਹੋਣਗੇ ਸ਼ਾਮਲ
  • air force  160 sat saaw bombs
    ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ ਹੋਣਗੇ ਸ਼ਾਮਲ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • india  vietnam  tamil nadu  investment
    ਹੋਰ ਮਜ਼ਬੂਤ ਹੋਣਗੇ ਭਾਰਤ-ਵੀਅਤਨਾਮ ਦੇ ਸਬੰਧ ! ਤਾਮਿਲਨਾਡੂ ਨਾਲ ਵਧਾਇਆ ਸਹਿਯੋਗ
  • 17 afghan migrants of thirst women and children among the dead
    ਪਿਆਸ ਨਾਲ 17 ਅਫਗਾਨ ਪ੍ਰਵਾਸੀਆਂ ਦੀ ਮੌਤ, ਔਰਤਾਂ ਤੇ ਬੱਚੇ ਵੀ ਸ਼ਾਮਲ
  • punjab and haryana highcourt case
    ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +