Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:16:13 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ 'ਜ਼ਹਿਰ', ਜਾਣੋ ਸਹੀ ਤਰੀਕਾ

HEALTH News Punjabi(ਸਿਹਤ)

ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ 'ਜ਼ਹਿਰ', ਜਾਣੋ ਸਹੀ ਤਰੀਕਾ

  • Edited By Sunaina,
  • Updated: 29 May, 2026 02:12 PM
Health
cucumber eaters beware
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਗਰਮੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਬਾਜ਼ਾਰ 'ਚ ਖੀਰੇ ਦੀ ਮੰਗ ਬਹੁਤ ਵਧ ਜਾਂਦੀ ਹੈ। ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਅਤੇ ਪੇਟ ਨੂੰ ਠੰਢਕ ਦੇਣ ਲਈ ਖੀਰਾ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ। ਇਸ 'ਚ ਲਗਭਗ 95% ਪਾਣੀ ਹੁੰਦਾ ਹੈ, ਜੋ ਸਾਨੂੰ ਲੂ ਅਤੇ ਡੀਹਾਈਡ੍ਰੇਸ਼ਨ (ਪਾਣੀ ਦੀ ਘਾਟ) ਤੋਂ ਬਚਾਉਂਦਾ ਹੈ।

ਪਰ ਅਕਸਰ ਲੋਕ ਖੀਰਾ ਖਾਂਦੇ ਸਮੇਂ ਕੁਝ ਅਜਿਹੀਆਂ ਵੱਡੀਆਂ ਗਲਤੀਆਂ ਕਰ ਬੈਠਦੇ ਹਨ, ਜਿਸ ਨਾਲ ਫਾਇਦੇ ਦੀ ਜਗ੍ਹਾ ਸਿਹਤ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਆਓ ਜਾਣਦੇ ਹਾਂ ਸਿਹਤ ਮਾਹਰਾਂ ਅਤੇ ਡਾਇਟੀਸ਼ੀਅਨਾਂ ਮੁਤਾਬਕ ਖੀਰਾ ਖਾਣ ਦਾ ਸਹੀ ਤਰੀਕਾ ਕੀ ਹੈ :-

ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ :-

ਖੀਰਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ
- ਇਹ ਸਭ ਤੋਂ ਆਮ ਅਤੇ ਖ਼ਤਰਨਾਕ ਗਲਤੀ ਹੈ। ਖੀਰੇ 'ਚ ਪਹਿਲਾਂ ਹੀ ਬਹੁਤ ਪਾਣੀ ਹੁੰਦਾ ਹੈ। ਜੇਕਰ ਤੁਸੀਂ ਇਸ ਨੂੰ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਹੋ, ਤਾਂ ਸਰੀਰ ਦੀ ਪਾਚਨ ਪ੍ਰਣਾਲੀ ਵਿਗੜ ਜਾਂਦੀ ਹੈ ਅਤੇ ਤੁਹਾਨੂੰ ਉਲਟੀ, ਦਸਤ ਜਾਂ ਢਿੱਡ ਪੀੜ ਦੀ ਸਮੱਸਿਆ ਹੋ ਸਕਦੀ ਹੈ।

ਰਾਤ ਦੇ ਸਮੇਂ ਖੀਰਾ ਖਾਣਾ
- ਮਾਹਰਾਂ ਮੁਤਾਬਕ ਰਾਤ ਨੂੰ ਸੌਣ ਤੋਂ ਪਹਿਲਾਂ ਖੀਰਾ ਖਾਣ ਤੋਂ ਬਚਣਾ ਚਾਹੀਦਾ ਹੈ। ਖੀਰੇ 'ਚ ਭਾਰੀ ਮਾਤਰਾ 'ਚ ਫਾਈਬਰ ਹੁੰਦਾ ਹੈ, ਜਿਸ ਨੂੰ ਪਚਣ 'ਚ ਸਮਾਂ ਲੱਗਦਾ ਹੈ। ਰਾਤ ਨੂੰ ਖਾਣ ਨਾਲ ਪੇਟ ਭਾਰੀ ਹੋ ਸਕਦਾ ਹੈ ਅਤੇ ਗੈਸ ਜਾਂ ਐਸੀਡਿਟੀ ਹੋ ਸਕਦੀ ਹੈ, ਜਿਸ ਨਾਲ ਨੀਂਦ ਵੀ ਖ਼ਰਾਬ ਹੁੰਦੀ ਹੈ।

ਛਿੱਲ ਕੇ ਖਾਣਾ
- ਬਹੁਤ ਸਾਰੇ ਲੋਕ ਖੀਰੇ ਦਾ ਛਿਲਕਾ ਪੂਰੀ ਤਰ੍ਹਾਂ ਲਾਹ ਦਿੰਦੇ ਹਨ। ਜਦਕਿ ਖੀਰੇ ਦੇ ਛਿਲਕੇ 'ਚ ਸਭ ਤੋਂ ਵੱਧ ਵਿਟਾਮਿਨ ਅਤੇ ਖਣਿਜ ਹੁੰਦੇ ਹਨ। ਇਸ ਨੂੰ ਚੰਗੀ ਤਰ੍ਹਾਂ ਧੋ ਕੇ ਛਿਲਕੇ ਸਮੇਤ ਖਾਣਾ ਵਧੇਰੇ ਫਾਇਦੇਮੰਦ ਹੁੰਦਾ ਹੈ।

ਖੀਰਾ ਖਾਣ ਦਾ ਸਭ ਤੋਂ ਸਹੀ ਤਰੀਕਾ ਅਤੇ ਸਮਾਂ

ਸਹੀ ਸਮਾਂ
- ਖੀਰਾ ਖਾਣ ਦਾ ਸਭ ਤੋਂ ਵਧੀਆ ਸਮਾਂ ਦੁਪਹਿਰ ਦਾ ਹੁੰਦਾ ਹੈ। ਇਸ ਸਮੇਂ ਖਾਧਾ ਖੀਰਾ ਪੇਟ ਨੂੰ ਦਿਨ ਭਰ ਠੰਢਾ ਰੱਖਦਾ ਹੈ ਅਤੇ ਹਾਜ਼ਮੇ ਨੂੰ ਦਰੁਸਤ ਕਰਦਾ ਹੈ।

ਪਾਣੀ ਦਾ ਗੈਪ
- ਖੀਰਾ ਖਾਣ ਤੋਂ ਘੱਟੋ-ਘੱਟ 30 ਤੋਂ 45 ਮਿੰਟ ਬਾਅਦ ਹੀ ਪਾਣੀ ਪੀਓ।

ਨਮਕ ਦੀ ਸੀਮਤ ਵਰਤੋਂ
- ਜੇਕਰ ਤੁਸੀਂ ਵਜ਼ਨ ਘਟਾਉਣ ਲਈ ਖੀਰਾ ਖਾ ਰਹੇ ਹੋ, ਤਾਂ ਇਸ ਉੱਪਰ ਬਹੁਤ ਜ਼ਿਆਦਾ ਚਿੱਟਾ ਨਮਕ ਲਗਾਉਣ ਤੋਂ ਬਚੋ। ਇਸ ਦੀ ਜਗ੍ਹਾ ਕਾਲਾ ਨਮਕ ਜਾਂ ਕਾਲੀ ਮਿਰਚ ਦੀ ਵਰਤੋਂ ਕਰੋ।

  • CucumberBenefits
  • CucumberBenefits
  • DietTips
  • LifestyleHacks

ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ ਵਰਤਣ ਦਾ ਸਹੀ ਤਰੀਕਾ

NEXT STORY

Stories You May Like

  • what is the correct way to eat a burger
    Burger ਖਾਣ ਦਾ ਕੀ ਹੈ ਸਹੀ ਤਰੀਕਾ
  • apples eaten incorrectly can be harmful to health
    ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • is there desi ghee or poison on your plate
    ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖਬਰ
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • oats are a treasure of health
    ਸਿਹਤ ਦਾ ਖ਼ਜ਼ਾਨਾ ਹੈ ਓਟਸ ! ਬਸ ਜਾਣ ਲਓ ਖਾਣ ਦਾ ਸਹੀ ਤਰੀਕਾ, ਦੂਰ-ਦੂਰ ਭੱਜੇਗੀ ਕਮਜ਼ੋਰੀ
  • the right way to harvest will change your destiny
    ਝਾੜ ਲਾਉਣ ਦੇ ਸਹੀ ਤਰੀਕੇ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਫੜਨ ਦਾ ਸਹੀ ਨਿਯਮ ਤੇ ਸ਼ੁੱਭ ਸਮਾਂ
  • a sofa placed in the wrong direction can hinder your progress
    ਗਲਤ ਦਿਸ਼ਾ 'ਚ ਰੱਖਿਆ ਸੋਫਾ ਰੋਕ ਸਕਦੈ ਤੁਹਾਡੀ ਤਰੱਕੀ ਦੇ ਰਾਹ ! ਜਾਣੋ ਸਹੀ ਦਿਸ਼ਾ
  • the secret to a husband s progress is hidden in his wife s bangles
    ਪਤਨੀ ਦੀਆਂ ਚੂੜੀਆਂ 'ਚ ਲੁਕਿਆ ਹੈ ਪਤੀ ਦੀ ਤਰੱਕੀ ਦਾ ਰਾਜ਼! ਜਾਣੋ ਪਹਿਨਣ ਦਾ ਸਹੀ ਤਰੀਕਾ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for these people gondola is like poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ...
    • these drinks are like nectar for diabetic patients
      ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ...
    • don t ignore the problem of frequent urination at night
      ਰਾਤ 'ਚ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਨੂੰ ਨਾ ਕਰੋ ਇਗਨੋਰ ! ਗੰਭੀਰ ਬਿਮਾਰੀ ਦੇ...
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • gourd is a boon for health
      ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ...
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +