Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    12:18:23 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਗਰਮੀ ਤੋਂ ਰਾਹਤ ਦਿਵਾਉਂਦਾ ਹੈ ਖੀਰੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਗਰਮੀ ਤੋਂ ਰਾਹਤ ਦਿਵਾਉਂਦਾ ਹੈ ਖੀਰੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 24 Apr, 2021 11:17 AM
New Delhi
cucumber juice relieves heat know more unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖੀਰਾ ਖਾਣਾ ਹਰ ਕਿਸੇ ਨੂੰ ਪਸੰਦ ਹੈ। ਗਰਮੀਆਂ ਆਉਂਦੇ ਹੀ ਇਸ ਦੀ ਬਹਾਰ ਆ ਜਾਂਦੀ ਹੈ ਕਿਉਂਕਿ ਇਸ ਨੂੰ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਖੀਰੇ ਵਿੱਚ 95% ਫੀਸਦੀ ਪਾਣੀ ਹੁੰਦਾ ਹੈ ਜੋ ਸਰੀਰ ਲਈ ਬਹੁਤ ਜ਼ਰੂਰੀ ਹੈ। ਖੀਰਾ ਸਲਾਦ ਦੇ ਰੂਪ ਵਿਚ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ। ਤੁਸੀਂ ਖੀਰਾ ਖਾਣ ਤੋਂ ਇਲਾਵਾ ਇਸ ਦਾ ਜੂਸ ਵੀ ਪੀ ਸਕਦੇ ਹੋ। ਖੀਰੇ ਦਾ ਠੰਡਾ-ਠੰਡਾ ਰਸ ਗਰਮੀਆਂ ਵਿਚ ਅੰਮ੍ਰਿਤ ਦੇ ਸਾਮਾਨ ਹੁੰਦਾ ਹੈ। ਇਸ ਦਾ ਜੂਸ ਬਣਾਉਣਾ ਬਹੁਤ ਆਸਾਨਾ ਹੈ। 

PunjabKesari
ਜੂਸ ਬਣਾਉਣ ਦੀ ਵਿਧੀ
ਖੀਰੇ ਨੂੰ ਕੱਟ ਕੇ ਇਸ ਨੂੰ ਟੁੱਕੜਿਆਂ 'ਚ ਕੱਟ ਲਓ। ਹੁਣ ਇਕ ਮਿਕਸੀ 'ਚ ਖੀਰਾ, ਨਿੰਬੂ ਦਾ ਰਸ, ਅਦਰਕ, ਪੁਦੀਨੇ ਦੀਆਂ ਪੱਤੀਆਂ, ਕਾਲਾ ਲੂਣ ਅਤੇ ਲੂਣ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ। ਇਸ ਦੇ ਬਾਅਦ ਖੀਰੇ ਦੇ ਇਸ ਮਿਸ਼ਰਣ 'ਚ ਬਰਫ ਦੇ ਟੁੱਕੜੇ ਪਾ ਕੇ ਮਿਕਸ ਕਰ ਲਓ। ਫਿਰ ਖੀਰੇ ਦੇ ਰਸ ਨੂੰ ਛਾਣ ਲਓ। ਤੁਹਾਡਾ ਜੂਸ ਤਿਆਰ ਹੈ।

PunjabKesari
ਜ਼ਹਿਰੀਲੇ ਤੱਤਾਂ ਨੂੰ ਕਰੇ ਖਤਮ
ਖੀਰੇ ਦੇ ਜੂਸ 'ਚ ਕੋਈ ਸੋਡੀਅਮ ਨਹੀਂ ਹੁੰਦਾ ਅਤੇ ਇਹ ਕੁਦਰਤੀ ਤੌਰ 'ਤੇ ਡਾਈਯੂਰੇਟਿਕ ਹੁੰਦਾ ਹੈ। ਇਸੇ ਖੂਬੀ ਕਾਰਨ ਇਹ ਸਰੀਰ 'ਚ ਮੌਜੂਦ ਜ਼ਹਿਰੀਲੇ ਤੱਤਾਂ ਅਤੇ ਫੈਟ ਸੈੱਲਜ਼ ਨੂੰ ਖਤਮ ਕਰ ਦਿੰਦਾ ਹੈ। 

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਭੁੱਖ ਲਈ ਫ਼ਾਇਦੇਮੰਦ
ਜੇ ਤੁਹਾਨੂੰ ਭੁੱਖ ਲੱਗੀ ਹੈ ਤਾਂ ਤੁਸੀਂ ਦੋ ਖੀਰੇ ਕੱਟ ਕੇ ਖਾ ਲਓ। ਖੀਰੇ ਖਾਣ ਨਾਲ ਤੁਹਾਨੂੰ ਕਾਫ਼ੀ ਦੇਰ ਤੱਕ ਭੁੱਖ ਨਹੀਂ ਲੱਗੇਗੀ। ਖੀਰੇ 'ਚ ਪੋਟਾਸ਼ੀਅਮ, ਫਾਈਬਰ, ਵਿਟਾਮਿਨ ਸੀ, ਕੇ. ਮੈਗਨੀਸ਼ੀਅਮ ਅਤੇ ਵਿਟਾਮਿਨ ਏ ਹੁੰਦਾ ਹੈ ਜੋ ਸਰੀਰ ਨੂੰ ਪੋਸ਼ਣ ਦੇਣ ਲਈ ਜ਼ਰੂਰੀ ਹੈ।

PunjabKesari
ਭਾਰ ਘੱਟ ਕਰਨ 'ਚ ਕਰਦਾ ਹੈ ਮਦਦ
ਰੋਜ਼ ਸਵੇਰੇ ਖਾਲੀ ਢਿੱਡ ਖੀਰੇ ਦਾ ਜੂਸ ਪੀਓ। ਇਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਖੀਰੇ ਦਾ ਜੂਸ ਬਣਾਉਣ ਲਈ ਇਕ ਖੀਰਾ ਲਓ ਅਤੇ ਉਸ ਵਿਚ ਥੋੜ੍ਹਾ ਜਿਹਾ ਨਿੰਬੂ, ਇਕ ਚੁਟਕੀ ਕਾਲਾ ਲੂਣ, ਇਕ ਚੁਟਕੀ ਕਾਲੀ ਮਿਰਚ ਅਤੇ ਥੋੜ੍ਹਾ ਜਿਹਾ ਪੁਦੀਨਾ ਪਾ ਕੇ ਇਸ ਨੂੰ ਬਲੈਂਡ ਕਰ ਲਓ। ਇਸ ਨਾਲ ਜੂਸ ਸੁਆਦ ਬਣੇਗਾ ਅਤੇ ਤੁਸੀਂ ਰੋਜ਼ਾਨਾ ਇਸ ਨੂੰ ਸਵੇਰੇ ਖਾਲੀ ਢਿੱਡ ਪੀ ਸਕੋਗੇ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ 

PunjabKesari
ਮੈਟਾਬੋਲੀਜ਼ਮ ਲਈ ਫ਼ਾਇਦੇਮੰਦ
ਖੀਰੇ ਦਾ ਜੂਸ ਤੁਹਾਡੇ ਮੈਟਾਬੋਲੀਜ਼ਮ ਨੂੰ ਵੀ ਸੁਧਾਰਦਾ ਹੈ। ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਤਾਂ ਖਾਣ ਦੀ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ ਅਤੇ ਉਹ ਆਸਾਨੀ ਨਾਲ ਸਰੀਰ 'ਚ ਰਚ ਜਾਂਦੀ ਹੈ।
ਖੀਰੇ 'ਚ ਫੈਟ ਨਹੀਂ ਹੁੰਦੀ
ਖੀਰੇ ਦੇ ਜੂਸ ਵਿਚ ਥੋੜ੍ਹੀ ਜਿਹੀ ਵੀ ਫੈਟ ਨਹੀਂ ਹੁੰਦੀ। ਇਸ ਲਈ ਤੁਸੀਂ ਨਿਸ਼ਚਿਤ ਹੋ ਕੇ ਇਸ ਹੈਲਦੀ ਜੂਸ ਦੀ ਵਰਤੋਂ ਕਰ ਸਕਦੇ ਹੋ। ਚੰਗੇ ਨਤੀਜੇ ਲਈ ਇਸ ਨੂੰ ਤੁਸੀਂ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

PunjabKesari
ਚਿਹਰੇ 'ਤੇ ਨਿਖਾਰ ਲਿਆਏ
ਖੀਰੇ ਦਾ ਜੂਸ ਵੀ ਸਿਹਤ ਦੇ ਨਾਲ-ਨਾਲ ਚਿਹਰੇ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਖੀਰੇ ਦਾ ਜੂਸ ਬਣਾਉਣ ਲਈ ਖੀਰੇ ‘ਚ ਪੁਦੀਨੇ ਦੇ ਪੱਤੇ ਤੁਲਸੀ ਦੇ ਪੱਤੇ ਅਤੇ 1 ਨਿੰਬੂ ਦਾ ਰਸ ਮਿਲਾਓ। ਖੀਰੇ ਦਾ ਜੂਸ ਪੀਣ ਨਾਲ ਚਮੜੀ 'ਤੇ ਨਿਖਾਰ ਆਵੇਗਾ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cucumber juice
  • relieves heat
  • unique benefits
  • ਗਰਮੀ
  • ਰਾਹਤ
  • ਖੀਰੇ ਦਾ ਜੂਸ

ਗਰਮੀਆਂ ’ਚ ‘ਨਕਸੀਰ ਫੁੱਟਣ’ ਦੀ ਸਮੱਸਿਆ ਤੋਂ ਜੇਕਰ ਤੁਸੀਂ ਵੀ ਹੁੰਦੇ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ‘ਨੁਸਖ਼ੇ’

NEXT STORY

Stories You May Like

  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • weather changed  rain provided relief from heat
    ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • great phone available for less than 9 000
    9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +