Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:15:02 PM

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜ਼ੁਕਾਮ ਤੋਂ ਛੁਟਕਾਰਾ ਦਿਵਾਉਂਦਾ ਹੈ ਜੀਰੇ ਦਾ ਪਾਣੀ, ਜਾਣੋ ਹੋਰ ਵੀ ਲਾਜਵਾਬ ਫਾਇਦੇ

HEALTH News Punjabi(ਸਿਹਤ)

ਜ਼ੁਕਾਮ ਤੋਂ ਛੁਟਕਾਰਾ ਦਿਵਾਉਂਦਾ ਹੈ ਜੀਰੇ ਦਾ ਪਾਣੀ, ਜਾਣੋ ਹੋਰ ਵੀ ਲਾਜਵਾਬ ਫਾਇਦੇ

  • Edited By Shivani Attri,
  • Updated: 17 Sep, 2019 12:01 AM
Jalandhar
cumin water health benifits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਖਾਣੇ 'ਚ ਜੀਰੇ ਦਾ ਤੜਕਾ ਲਗਾਉਣ ਨਾਲ ਸਬਜ਼ੀ ਦਾ ਸੁਆਦ ਦੁੱਗਣਾ ਹੋ ਜਾਂਦਾ ਹੈ। ਬਹੁਤ ਲੋਕਾਂ ਨੂੰ ਇੰਝ ਲੱਗਦਾ ਹੈ ਕਿ ਜੀਰਾ ਸਿਰਫ ਦਾਲ ਅਤੇ ਸਬਜ਼ੀ ਦਾ ਸੁਆਦ ਵਧਾਉਣ 'ਚ ਹੀ ਕੰਮ ਆਉਂਦਾ ਹੈ ਜਦਕਿ ਅਜਿਹਾ ਨਹੀਂ ਹੈ। ਜੀਰਾ ਸਾਨੂੰ ਕਈ ਤਰਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਣ 'ਚ ਵੀ ਕਾਫੀ ਲਾਹੇਵੰਦ ਹੁੰਦਾ ਹੈ।  ਇਸ 'ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਵਰਗੇ ਕਈ ਗੁਣਾਂ ਨਾਲ ਭਰਪੂਰ ਜੀਰਾ ਸਿਹਤ ਨੂੰ ਦਰੁਸਤ ਰੱਖਣ 'ਚ ਮਦਦਗਾਰ ਹੈ। ਜੀਰੇ 'ਚ ਲਗਭਗ 100 ਕੈਮੀਕਲਸ ਯੋਗਿਕ ਹੁੰਦੇ ਹਨ, ਜੋ ਸਰੀਰ 'ਚ ਫਾਈਬਰ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਵਿਟਾਮਿਨ ਆਦਿ ਪੋਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਦੇ ਹਨ। ਸਵੇਰ ਦੇ ਸਮੇਂ ਜੀਰੇ ਦਾ ਪਾਣੀ ਪੀਣ ਸਿਹਤ ਨੂੰ ਬਹੁਤ ਫਾਇਦੇ ਮਿਲਦੇ ਹਨ। ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ।

PunjabKesari

ਸਰਦੀ-ਜ਼ੁਕਾਮ ਤੋਂ ਛੁਟਕਾਰਾ
ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਤੋਂ ਵੀ ਛੁਟਕਾਰਾ ਦਿਵਾਉਣ 'ਚ ਲਾਹੇਵੰਦ ਹੁੰਦਾ ਹੈ। ਮੌਸਮ ਬਦਲਣ ਦੇ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਹੋਣਾ ਆਮ ਗੱਲ ਹੈ।|ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਅਤੇ ਵਾਇਰਲ ਬੁਖਾਰ ਜਿਹੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਜੀਰੇ 'ਚ ਭਰਪੂਰ ਮਾਤਰਾ ਵਿਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਚ ਇਕੱਠੇ ਹੋ ਰਹੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦੇ ਹਨ।  

PunjabKesari

ਗੈਸ ਅਤੇ ਕਬਜ ਤੋਂ ਦੇਵੇ ਛੁਟਕਾਰਾ
ਗਲਤ ਖਾਣ-ਪੀਣ ਦੇ ਕਾਰਨ ਗੈਸ ਅਤੇ ਕਬਜ਼ ਦੀ ਸਮੱਸਿਆ ਹੋਣਾ ਵੀ ਆਮ ਗੱਲ ਹੋ ਗਈ ਹੈ।|ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਇਹ ਕਬਜ ਨੂੰ ਜੜ ਤੋਂ ਖਤਮ ਕਰਦਾ ਹੈ। ਜੇਕਰ ਤੁਸੀਂ ਜੀਰੇ ਦਾ ਪਾਣੀ ਰਾਤ ਭਰ ਭਿਓ ਕੇ ਸਵੇਰੇ ਖਾਲੀ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਲੀਵਰ ਵੀ ਮਜ਼ਬੂਤ ਹੁੰਦਾ ਹੈ ਅਤੇ ਪੇਟ 'ਚ ਗੈਸ ਦੀ ਸਮੱਸਿਆ ਵੀ ਨਹੀਂ ਹੁੰਦੀ।

PunjabKesari

ਪਾਚਨ ਤੰਤਰ ਬਣਾਏ ਮਜ਼ਬੂਤ
ਗਲਤ ਖਾਣ-ਪੀਣ ਕਰਕੇ ਅੱਜਕਲ੍ਹ ਲੋਕਾਂ ਦਾ ਪਾਚਨ ਤੰਤਰ ਖਰਾਬ ਹੁੰਦਾ ਜਾ ਰਿਹਾ ਹੈ। ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਜੀਰੇ ਦੇ ਪਾਣੀ 'ਚ ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਮਿਨਰਲਸ ਜਿਹੇ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਂਦੇ ਹਨ। ਜੀਰੇ ਦਾ ਪਾਣੀ ਪੀਣ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

PunjabKesari

ਨੀਂਦ ਦੀ ਕਮੀ ਕਰੇ ਦੂਰ
ਜੀਰੇ ਦਾ ਪਾਣੀ ਨੀਂਦ ਦੀ ਕਮੀ ਦੂਰ ਕਰਨ 'ਚ ਵੀ ਲਾਹੇਵੰਦ ਮੰਨਿਆ ਜਾਂਦਾ ਹੈ। ਭੱਜਦੌੜ ਭਰੀ ਜ਼ਿੰਦਗੀ ਅਤੇ ਤਨਾਅ ਦੇ ਚਲਦੇ ਜੇਕਰ ਤੁਹਾਨੂੰ ਵੀ ਨੀਂਦ ਆਉਣੀ ਬੰਦ ਹੋ ਗਈ ਹੈ ਤਾਂ ਤੁਹਾਨੂੰ ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਨੀਂਦ ਦੀ ਕਮੀ ਦੂਰ ਹੁੰਦੀ ਹੈ।

ਇਮਿਊਨਿਟੀ ਸਿਸਟਮ ਵਧਾਏ
ਜੀਰੇ ਦੇ ਪਾਣੀ ਨੂੰ ਆਇਰਨ ਦਾ ਸਭ ਤੋਂ ਵੱਡਾ ਸਰੋਤ ਮੰਨਿਆਂ ਜਾਂਦਾ ਹੈ। ਜੀਰੇ ਦੇ ਪਾਣੀ 'ਚ ਵਿਟਾਮਿਨ 1 ਅਤੇ ਵਿਟਾਮਿਨ 3 ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ।|ਸਵੇਰੇ ਖਾਲੀ ਪੇਟ ਜੀਰੇ ਦਾ ਪਾਣੀ ਪੀਣ ਨਾਲ ਸਾਡਾ ਇਮਿਊਨਿਟੀ ਦਾ ਪੱਧਰ ਵਧਦਾ ਹੈ। ਕਮਜ਼ੋਰ ਇਮਿਊਨਿਟੀ ਸਿਸਟਮ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੁੰਦੀਆਂ ਹਨ।

  • Cumin water
  • health benifits
  • ਜ਼ੁਕਾਮ
  • ਲਾਜਵਾਬ ਫਾਇਦੇ
  • ਜੀਰਾ
  • ਪਾਣੀ

ਕਲਰਡ ਟੈਟੂ ਸਰੀਰ ਲਈ ਖਤਰਨਾਕ

NEXT STORY

Stories You May Like

  • cumin water is a treasure trove of benefits
    ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • spinach is nothing short of a superfood
    ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +