Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:58:00 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਭਾਰ ਨੂੰ ਕੰਟਰੋਲ ਕਰਦਾ ਹੈ ‘ਦਹੀ, ਅੱਧੇ ਸਿਰ ’ਚ ਹੋਣ ਵਾਲੀ ਦਰਦ ਨੂੰ ਵੀ ਕਰੇ ਠੀਕ

HEALTH News Punjabi(ਸਿਹਤ)

ਭਾਰ ਨੂੰ ਕੰਟਰੋਲ ਕਰਦਾ ਹੈ ‘ਦਹੀ, ਅੱਧੇ ਸਿਰ ’ਚ ਹੋਣ ਵਾਲੀ ਦਰਦ ਨੂੰ ਵੀ ਕਰੇ ਠੀਕ

  • Edited By Rajwinder Kaur,
  • Updated: 04 May, 2020 06:53 PM
Jalandhar
curd  benefits weight control
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਦਹੀਂ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ। ਬਹੁਤ ਸਾਰੇ ਲੋਕਾਂ ਨੂੰ ਦਹੀ ਖਾਣਾ ਪੰਸਦ ਹੈ। ਦਹੀ ‘ਚ ਪ੍ਰੋਟੀਨ, ਮਿਨਰਲਸ ਵਿਟਾਮਿਨ ਤੇ ਹੋਰ ਮਹੱਤਵਪੂਰਨ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਬਹੁਤ ਫਾਇਦਾ ਦਿੰਦੇ ਹਨ। ਰੋਜ਼ ਇਕ ਚਮਚਾ ਦਹੀਂ ਖਾਣ ਨਾਲ ਇਮਿਊਨਿਟੀ ਵੱਧਦੀ ਹੈ। ਦਹੀਂ ‘ਚ ਦੁੱਧ ਦੇ ਮੁਕਾਬਲੇ ਜ਼ਿਆਦਾ ਮਾਤਰਾ ‘ਚ ਕੈਲਸ਼ੀਅਮ ਹੁੰਦਾ ਹੈ। ਲੋਅ ਫੈਟ ਵਾਲਾ ਦਹੀਂ ਖਾਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਦਹੀਂ ਸਾਡੇ ਡਾਈਜੇਸ਼ਨ ਸਿਸਟਮ ਨੂੰ ਵੀ ਠੀਕ ਰੱਖਦਾ ਹੈ। ਇਸਦੇ ਨਾਲ ਹੀ ਦਹੀਂ ਦੇ ਕਈ ਹੋਰ ਫਾਇਦੇ ਵੀ ਹਨ।

1. ਢਿੱਡ ਦੀ ਗਰਮੀ ਨੂੰ ਦੂਰ ਕਰਦੀ ਹੈ ਦਹੀਂ
ਦਹੀਂ ਦੀ ਲੱਸੀ ਬਣਾ ਕੇ ਪੀਣ ਨਾਲ ਪੇਟ ਦੀ ਗਰਮੀ ਦੂਰ ਹੋ ਜਾਂਦੀ ਹੈ। ਇੱਥੋਂ ਤੱਕ ਕਿ ਢਿੱਡ ‘ਚ ਗੜਬੜ ਹੋਣ ਨਾਲ ਦਹੀਂ ‘ਚ ਇਸਤਬਗੋਲ ਦਾ ਚੂਰਾ ਮਿਲਾ ਕੇ ਖਾਣ ਨਾਲ ਦਸਤ ਬੰਦ ਹੋ ਜਾਂਦੇ ਹਨ । ਪੇਟ ਦੇ ਕਈ ਹੋਰ ਬੀਮਾਰੀਆਂ ‘ਚ ਦਹੀਂ ਨੂੰ ਸੇਂਧਾ ਨਮਕ ਦੇ ਨਾਲ ਲੈਣ ਨਾਲ ਬਹੁਤ ਫਾਇਦਾ ਪਹੁੰਚਦਾ ਹੈ। ਦਹੀਂ ਪੀਣ ਨਾਲ ਪਾਚਣ ਸ਼ਕਤੀ ਵਧਦੀ ਹੈ ਅਤੇ ਭੁੱਖ ਵੀ ਚੰਗੀ ਤਰਾਂ ਲੱਗਦੀ ਹੈ।

2. ਦਿਲ ਦੀ ਬੀਮਾਰੀ ਲਈ ਹੈ ਫਾਇਦੇਮੰਦ
ਦਹੀਂ ‘ਚ ਦਿਲ ਦੀ ਬੀਮਾਰੀ, ਹਾਈ ਬੀ.ਪੀ ਅਤੇ ਗੁਰਦਿਆਂ ਦੀ ਬੀਮਾਰੀਆਂ ਨੂੰ ਰੋਕਣ ਵਿਚ ਗਜ਼ਬ ਦੀ ਤਾਕਤ ਹੁੰਦੀ ਹੈ। ਇਹ ਕਲੈਸਟਰੋਲ ਨੂੰ ਵੱਧਣ ਵਿਚ ਵੀ ਰੋਕਦਾ ਹੈ ਅਤੇ ਦਿਲ ਦੀ ਧੜਕਨ ਸਹੀ ਬਣਾਈ ਰੱਖਦਾ ਹੈ। ਦਹੀਂ ਦੇ ਸੇਵਨ ਨਾਲ ਹਾਰਟ ਵਿੱਚ ਹੋਣ ਵਾਲੇ ਕੋਰੋਨਰੀ ਆਰਟਰੀ ਰੋਗ ਤੋਂ ਬਚਾਵ ਕੀਤਾ ਜਾ ਸਕਦਾ ਹੈ।

3. ਹੱਡੀਆਂ ਨੂੰ ਮਜ਼ਬੂਤ ਕਰਦਾ ਹੈ ਦਹੀਂ
ਦਹੀਂ ਵਿਚ ਕੈਲਸ਼ਿਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਕਿ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦਹੀਂ ਖਾਣ ਨਾਲ ਦੰਦ ਵੀ ਮਜਬੂਤ ਹੁੰਦੇ ਹਨ। ਦਹੀਂ ਖਾਣ ਨਾਲ ਮਾਸਪੇਸ਼ੀਆਂ ਵੀ ਸਹੀ ਢੰਗ ਨਾਲ ਕੰਮ ਕਰਦੀਆਂ ਹਨ।

4. ਭਾਰ ਨੂੰ ਕਰੇ ਕੰਟਰੋਲ 
ਭਾਰ ਨੂੰ ਕੰਟਰੋਲ ਕਰਨ ਲਈ ਅਕਸਰ ਲੋਅ ਫੈਟ ਵਾਲਾ ਦਹੀਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਲੋਅ ਫੈਟ ਵਾਲਾ ਦਹੀਂ ਨਾ ਸਿਰਫ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ ਸਗੋਂ ਪਾਚਨ ਕਿਰਿਆ ਨੂੰ ਵੀ ਮਜ਼ਬੂਤ ਕਰਕੇ ਭਾਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਕਮਰ ਦੀ ਚਰਬੀ ਵੀ ਘੱਟ ਹੁੰਦੀ ਹੈ।

5. ਮੂੰਹ ਦੇ ਛਾਲੇ
ਜੇਕਰ ਤੁਸੀਂ ਮੂੰਹ ’ਚ ਹੋਣ ਵਾਲੇ ਛਾਲਿਆਂ ਤੋਂ ਪਰੇਸ਼ਾਨ ਹੋ ਤਾਂ ਦਹੀ ਦੀ ਵਰਤੋਂ ਕਰੋ। ਦਹੀਂ ‘ਚ ਸ਼ਹਿਦ ਮਿਲਾ ਕੇ ਖਾਣ ਨਾਲ ਮੂੰਹ ਦੇ ਛਾਲੇ ਠੀਕ ਹੋ ਜਾਂਦੇ ਹਨ। 

6. ਸਰੀਰ ਦਾ ਭਾਰ ਘੱਟ ਕਰੇ
ਜਿਨ੍ਹਾਂ ਲੋਕਾਂ ਦੇ ਸਰੀਰ ਦਾ ਭਾਰ ਬਹੁਤ ਜ਼ਿਆਦਾ ਹੁੰਦਾ ਹੈ ਉਨ੍ਹਾਂ ਨੂੰ ਦਹੀਂ ਦੇ ਨਾਲ ਕਾਲੀ ਮਿਰਚ ਮਿਲਾਕੇ ਖਾਣੀ ਚਾਹੀਦੀ ਹੈ। 

7. ਸਰੀਰਕ ਕਮਜ਼ੋਰੀ ਹੋਵੇ ਦੂਰ
ਦਹੀਂ ‘ਚ ਸ਼ੱਕਰ ਅਤੇ ਸੁੱਕੇ ਮੇਵੇ ਮਿਲਾ ਕੇ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ। 

8. ਬਵਾਸੀਰ 
ਬਵਾਸੀਰ ਦੇ ਰੋਗੀ ਨੂੰ ਦਹੀਂ ‘ਚ ਅਜਵਾਇਨ ਮਿਲਾ ਕੇ ਖਾਣੀ ਚਾਹੀਦੀ ਹੈ। ਚਾਹੋ ਤਾਂ ਅਜਵਾਇਨ ਨੂੰ ਪੀਸ ਕੇ ਵੀ ਇਸਤੇਮਾਲ ਕਰ ਸਕਦੇ ਹੋ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ।

9. ਅੱਧੇ ਸਿਰ ਵਿਚ ਦਰਦ
ਕਈ ਲੋਕਾਂ ਨੂੰ ਸਿਰਫ ਅੱਧੇ ਸਿਰ ਵਿਚ ਦਰਦ ਹੁੰਦੀ ਹੈ। ਅਜਿਹੇ ਵਿਚ ਦਹੀਂ ਵਿਚ ਬਲੇ ਹੋਏ ਚਾਵਲ ਮਿਲਾ ਕੇ ਖਾਣ ਨਾਲ ਫਾਇਦਾ ਹੁੰਦਾ ਹੈ। ਦਹੀਂ ਵਿਚ ਸੌਂਫ ਮਿਲਾ ਕੇ ਖਾਣ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

  • curd
  • benefits
  • Weight control
  • ਦਹੀ
  • ਫਾਇਦੇ

ਸਕਿਨ ਨੂੰ ਗਲੋਇੰਗ ਬਣਾਉਂਦਾ ਹੈ ‘ਨਿੰਬੂ ਪਾਣੀ’, ਬਲੱਡ ਪ੍ਰੈਸ਼ਰ ਨੂੰ ਵੀ ਕਰੇ ਕੰਟਰੋਲ

NEXT STORY

Stories You May Like

  • jantar mantar protest
    ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • animal birth control center will soon be built in kapurthala
    ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
  • brother in law beheads sister in law over delay in serving food
    ਹੈਵਾਨੀਅਤ ਦੀ ਹੱਦ ਪਾਰ: ਖਾਣਾ ਦੇਣ 'ਚ ਦੇਰੀ ਹੋਣ 'ਤੇ ਦਿਓਰ ਨੇ ਵੱਢਿਆ ਭਾਬੀ ਦਾ ਸਿਰ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • live in relationship woman supreme court
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਔਰਤ ਨੂੰ ਵੀ ਮਿਲੇਗੀ IPS ਦੀ ਧਾਰਾ 498-ਏ ਦੀ ਸੁਰੱਖਿਆ : ਸੁਪਰੀਮ ਕੋਰਟ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • paneer ban
      'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
    • women come forward in organ donation
      ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +