Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    2:55:17 PM

  • hospital nicu fire rescued

    ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ,...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦਹੀਂ 'ਚ ਖੰਡ ਪਾਈਏ ਜਾਂ ਲੂਣ ? ਜਾਣੋ ਕਿਹੜੀ ਚੀਜ਼ ਦਿੰਦੀ ਹੈ ਜ਼ਿਆਦਾ ਫਾਇਦਾ

HEALTH News Punjabi(ਸਿਹਤ)

ਦਹੀਂ 'ਚ ਖੰਡ ਪਾਈਏ ਜਾਂ ਲੂਣ ? ਜਾਣੋ ਕਿਹੜੀ ਚੀਜ਼ ਦਿੰਦੀ ਹੈ ਜ਼ਿਆਦਾ ਫਾਇਦਾ

  • Edited By Disha,
  • Updated: 30 Aug, 2025 11:35 AM
Health
curd sugar salt diet
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਦਹੀਂ ਸਰਦੀ ਹੋਵੇ ਜਾਂ ਗਰਮੀ ਦੋਵੇਂ ਹੀ ਮੌਸਮ 'ਚ ਲੋਕ ਇਸ ਨੂੰ ਡਾਇਟ 'ਚ ਜ਼ਰੂਰ ਸ਼ਾਮਲ ਕਰਦੇ ਹਨ। ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਨਾ ਸਿਰਫ਼ ਤੁਹਾਡੇ ਵਾਲ ਸਗੋਂ ਚਮੜੀ ਅਤੇ ਢਿੱਡ ਲਈ ਵੀ ਬਹੁਤ ਸਿਹਤਮੰਦ ਹੁੰਦੇ ਹਨ। ਇਹੀ ਕਾਰਨ ਹੈ ਕਿ ਲੋਕ ਇਸ ਨੂੰ ਲੂਣ ਅਤੇ ਖੰਡ ਮਿਲਾ ਕੇ ਖਾਣਾ ਪਸੰਦ ਕਰਦੇ ਹਨ ਪਰ ਜਦੋਂ ਇਸ 'ਚ ਖੰਡ ਜਾਂ ਲੂਣ ਮਿਕਸ ਕੀਤਾ ਜਾਂਦਾ ਹੈ ਤਾਂ ਇਸ ਦੇ ਗੁਣ ਬਦਲ ਸਕਦੇ ਹਨ। ਦਰਅਸਲ, ਦਹੀਂ ਦੀ ਤਾਸੀਰ ਗਰਮ ਅਤੇ ਤੇਜ਼ਾਬੀ ਹੁੰਦੀ ਹੈ। ਇਸ ਨੂੰ ਬਿਨਾਂ ਕੁਝ ਮਿਲਾਏ ਨਹੀਂ ਖਾਣਾ ਚਾਹੀਦਾ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ 'ਚ ਸਵਾਲ ਇਹ ਹੈ ਕਿ ਦਹੀਂ ਦਾ ਸੇਵਨ ਕਿਵੇਂ ਕਰੀਏ? ਸਿਹਤਮੰਦ ਰਹਿਣ ਲਈ ਦਹੀਂ 'ਚ ਲੂਣ ਜਾਂ ਫਿਰ ਖੰਡ ਮਿਲਾਉਣੀ ਚਾਹੀਦੀ ਹੈ? 

ਇਹ ਵੀ ਪੜ੍ਹੋ : ਭੁੱਲ ਕੇ ਵੀ ਇਕੱਠੀਆਂ ਨਾ ਖਾਓ ਇਹ 2 ਦਵਾਈਆਂ, ਨਹੀਂ ਤਾਂ ਜਾਣਾ ਪੈ ਸਕਦੈ ਹਸਪਤਾਲ

ਰਾਤ ਨੂੰ ਦਹੀਂ ਖਾਣ ਤੋਂ ਕਰੋ ਪਰਹੇਜ਼

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਯੁਰਵੈਦ 'ਚ ਸਾਫ਼-ਸਾਫ਼ ਕਿਹਾ ਗਿਆ ਹੈ ਕਿ ਰਾਤ ਨੂੰ ਦਹੀਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੋਸ਼ਿਸ਼ ਕਰੋ ਕਿ ਰੋਜ਼ਾਨਾ ਦਹੀਂ ਦਾ ਸੇਵਨ ਨਾ ਕਰੋ। ਇੰਨਾ ਹੀ ਨਹੀਂ ਸਾਦਾ ਦਹੀਂ ਖਾਣ ਦੀ ਬਜਾਏ ਇਸ 'ਚ ਮੂੰਗੀ ਦੀ ਦਾਲ, ਸ਼ਹਿਦ, ਘਿਓ, ਖੰਡ ਤੇ ਆਂਵਲਾ ਮਿਲਾ ਕੇ ਖਾਓ। ਅਜਿਹਾ ਕਰਨ ਨਾਲ ਸਿਹਤ ਲਈ ਬਹੁਤ ਸਾਰੇ ਫਾਇਦੇ ਹੁੰਦੇ ਹਨ। ਮਾਹਿਰਾਂ ਅਨੁਸਾਰ ਲੂਣ 'ਚ ਭੋਜਨ ਦਾ ਸੁਆਦ ਵਧੀਆ ਬਣਾਉਣ ਦੀ ਸਮਰੱਥਾ ਹੁੰਦੀ ਹੈ। ਇਸ ਲਈ ਦਹੀਂ 'ਚ ਥੋੜ੍ਹਾ ਜਿਹਾ ਲੂਣ ਪਾਉਣ ਨਾਲ ਕੋਈ ਖਾਸ ਨੁਕਸਾਨ ਨਹੀਂ ਹੁੰਦਾ। ਜਦੋਂ ਤੁਸੀਂ ਰਾਤ ਨੂੰ ਦਹੀਂ ਦਾ ਸੇਵਨ ਕਰਦੇ ਹੋ, ਤਾਂ ਡਾਕਟਰ ਲੂਣ ਪਾਉਣ ਦੀ ਸਲਾਹ ਦਿੰਦੇ ਹਨ, ਕਿਉਂਕਿ ਇਹ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਦਾ ਹੈ। ਇਹ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਵੀ ਬਾਹਰ ਕੱਢਦਾ ਹੈ ਪਰ ਦਹੀਂ ਦੀ ਤਾਸੀਰ ਤੇਜ਼ਾਬੀ ਹੈ। ਇਹ ਪੇਟ 'ਚ ਗੈਸ ਬਣਾਉਂਦਾ ਹੈ। ਇਸ ਲਈ ਦਹੀਂ 'ਚ ਜ਼ਿਆਦਾ ਲੂਣ ਪਾਉਣ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 1 ਸਤੰਬਰ ਤੋਂ ਬੰਦ ਹੋ ਜਾਵੇਗਾ Paytm UPI? ਕੰਪਨੀ ਨੇ ਦਿੱਤਾ ਵੱਡਾ ਅਪਡੇਟ

ਰੋਜ਼ਾਨਾ ਲੂਣ ਮਿਲਾ ਕੇ ਦਹੀਂ ਖਾਣ ਦੇ ਨੁਕਸਾਨ

ਰੋਜ਼ਾਨਾ ਲੂਣ ਮਿਲਾ ਕੇ ਦਹੀਂ ਖਾਣ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹਾ ਕਰਨ ਨਾਲ ਵਾਲਾਂ ਦਾ ਝੜਨਾ, ਸਮੇਂ ਤੋਂ ਪਹਿਲਾਂ ਵਾਲਾਂ ਦਾ ਸਫ਼ੈਦ ਹੋਣਾ ਤੇ ਚਮੜੀ 'ਤੇ ਮੁਹਾਸੇ ਹੋ ਸਕਦੇ ਹਨ। ਇਸ ਲਈ ਦਹੀਂ 'ਚ ਜ਼ਿਆਦਾ ਲੂਣ ਪਾਉਣ ਤੋਂ ਬਚਣਾ ਚਾਹੀਦਾ ਹੈ। ਖੰਡ ਦੀ ਗੱਲ ਕਰੀਏ ਤਾਂ ਦਹੀਂ 'ਚ ਖੰਡ ਮਿਲਾ ਕੇ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਸਲ 'ਚ ਜਦੋਂ ਦਹੀਂ 'ਚ ਖੰਡ ਮਿਲਾਈ ਜਾਂਦੀ ਹੈ ਤਾਂ ਇਸ ਦੀ ਤਾਸੀਰ ਠੰਡੀ ਹੋ ਜਾਂਦਾ ਹੈ ਤੇ ਇਸ ਨੂੰ ਖਾਣ 'ਚ ਕੋਈ ਨੁਕਸਾਨ ਨਹੀਂ ਹੁੰਦਾ। ਦਹੀਂ 'ਚ ਗੁੜ ਜਾਂ ਸ਼ੱਕਰ ਮਿਲਾ ਕੇ ਖਾਣਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਡਾਕਟਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਦਹੀਂ 'ਚ ਲੂਣ ਬਿਲਕੁਲ ਵੀ ਨਹੀਂ ਪਾਉਣਾ ਚਾਹੀਦਾ। ਇਸ ਨਾਲ ਸਟ੍ਰੋਕ, ਹਾਈ ਬਲੱਡ ਪ੍ਰੈਸ਼ਰ, ਡਿਮੇਨਸ਼ੀਆ ਅਤੇ ਦਿਲ ਦੀਆਂ ਹੋਰ ਬੀਮਾਰੀਆਂ ਦੀ ਸੰਭਾਵਨਾ ਵਧ ਜਾਂਦੀ ਹੈ। ਦੂਜਾ, ਲੂਣ ਮਿਲਾ ਕੇ ਦਹੀਂ ਖਾਣ ਨਾਲ ਇਸ 'ਚ ਮੌਜੂਦ ਲਾਭਕਾਰੀ ਬੈਕਟੀਰੀਆ ਖਤਮ ਹੋ ਜਾਂਦੇ ਹਨ। ਇਸ ਨਾਲ ਸਾਡਾ ਪਾਚਨ ਤੰਤਰ ਖਰਾਬ ਹੋ ਸਕਦਾ ਹੈ।

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Curd
  • sugar
  • salt
  • body
  • diet
  • ਦਹੀਂ
  • ਖੰਡ
  • ਲੂਣ
  • ਸਰੀਰ
  • ਡਾਇਟ

ਗੁਣਾਂ ਦੀ ਖ਼ਾਨ ਹੁੰਦੇ ਨੇ ਬਾਦਾਮ ! ਬਸ ਜਾਣ ਲਓ ਖਾਣ ਦਾ ਸਹੀ ਤਰੀਕਾ

NEXT STORY

Stories You May Like

  • retail prices of sugar fell by 3 85 percent in a week
    ਖੰਡ ਦੇ ਪ੍ਰਚੂਨ ਭਾਅ ਇਕ ਹਫਤੇ ’ਚ 3.85 ਫੀਸਦੀ ਘਟ ਕੇ 62.57 ਰੁਪਏ ਕਿਲੋ ’ਤੇ ਪਹੁੰਚੇ
  • there is no shortage of sugar in the country
    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
  • everyone agrees  but playing so many matches a year is a challenge  saikia
    ਸਾਰੇ ਸਹਿਮਤ ਹਨ, ਪਰ ਸਾਲ ਵਿੱਚ ਬਹੁਤ ਜ਼ਿਆਦਾ ਮੈਚ ਖੇਡਣਾ ਇੱਕ ਚੁਣੌਤੀ ਹੈ: ਸੈਕੀਆ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • this player will take over as mumbai captain
    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ
  • shobhinaw satyaa played the role of baba neem karali in hanuman ansh
    ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ ਜਿੱਤਿਆ ਦਰਸ਼ਕਾਂ ਦਾ ਦਿਲ
  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • women are at higher risk of diabetes than men
      ਸਾਵਧਾਨ ! ਮਰਦਾਂ ਨਾਲੋਂ ਔਰਤਾਂ 'ਚ ਵਧ ਦੇਖਿਆ ਗਿਐ ਸ਼ੂਗਰ ਦਾ ਖਤਰਾ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • ignoring a persistent headache can be overwhelming
      ਲਗਾਤਾਰ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ...
    • kidney  heart  health  lifestyle  doctor
      ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +