Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:37:31 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦਹੀਂ 'ਚ ਖੰਡ ਪਾਈਏ ਜਾਂ ਲੂਣ, ਜਾਣੋ ਕੀ ਹੈ ਸਿਹਤ ਲਈ ਜ਼ਿਆਦਾ ਬਿਹਤਰ

HEALTH News Punjabi(ਸਿਹਤ)

ਦਹੀਂ 'ਚ ਖੰਡ ਪਾਈਏ ਜਾਂ ਲੂਣ, ਜਾਣੋ ਕੀ ਹੈ ਸਿਹਤ ਲਈ ਜ਼ਿਆਦਾ ਬਿਹਤਰ

  • Edited By Disha,
  • Updated: 17 Feb, 2025 03:19 PM
Health
curd sugar salt health
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਦਹੀਂ ਸਰਦੀ ਹੋਵੇ ਜਾਂ ਗਰਮੀ ਦੋਵੇਂ ਹੀ ਮੌਸਮ 'ਚ ਲੋਕ ਇਸ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰਦੇ ਹਨ। ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਨਾ ਸਿਰਫ਼ ਤੁਹਾਡੇ ਵਾਲ ਸਗੋਂ ਚਮੜੀ ਅਤੇ ਢਿੱਡ ਲਈ ਵੀ ਬਹੁਤ ਸਿਹਤਮੰਦ ਹੁੰਦੇ ਹਨ। ਇਹੀ ਕਾਰਨ ਹੈ ਕਿ ਲੋਕ ਇਸ ਨੂੰ ਲੂਣ ਅਤੇ ਖੰਡ ਮਿਲਾ ਕੇ ਖਾਣਾ ਪਸੰਦ ਕਰਦੇ ਹਨ ਪਰ ਜਦੋਂ ਇਸ 'ਚ ਖੰਡ ਜਾਂ ਲੂਣ ਮਿਕਸ ਕੀਤਾ ਜਾਂਦਾ ਹੈ ਤਾਂ ਇਸ ਦੇ ਗੁਣ ਬਦਲ ਸਕਦੇ ਹਨ। ਦਰਅਸਲ, ਦਹੀਂ ਦੀ ਤਾਸੀਰ ਗਰਮ ਅਤੇ ਤੇਜ਼ਾਬੀ ਹੁੰਦੀ ਹੈ। ਇਸ ਨੂੰ ਬਿਨਾਂ ਕੁਝ ਮਿਲਾਏ ਨਹੀਂ ਖਾਣਾ ਚਾਹੀਦਾ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ 'ਚ ਸਵਾਲ ਇਹ ਹੈ ਕਿ ਦਹੀਂ ਦਾ ਸੇਵਨ ਕਿਵੇਂ ਕਰੀਏ? ਸਿਹਤਮੰਦ ਰਹਿਣ ਲਈ ਦਹੀਂ 'ਚ ਲੂਣ ਜਾਂ ਫਿਰ ਖੰਡ ਮਿਲਾਉਣੀ ਚਾਹੀਦੀ ਹੈ? 

ਇਹ ਵੀ ਪੜ੍ਹੋ : 2 ਦਿਨਾਂ ਲਈ Internet ਬੰਦ! ਹੁਣੇ-ਹੁਣੇ ਹੋਏ ਹੁਕਮ ਜਾਰੀ

ਰਾਤ ਨੂੰ ਦਹੀਂ ਖਾਣ ਤੋਂ ਕਰੋ ਪਰਹੇਜ਼

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਯੁਰਵੈਦ 'ਚ ਸਾਫ਼-ਸਾਫ਼ ਕਿਹਾ ਗਿਆ ਹੈ ਕਿ ਰਾਤ ਨੂੰ ਦਹੀਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੋਸ਼ਿਸ਼ ਕਰੋ ਕਿ ਰੋਜ਼ਾਨਾ ਦਹੀਂ ਦਾ ਸੇਵਨ ਨਾ ਕਰੋ। ਇੰਨਾ ਹੀ ਨਹੀਂ ਸਾਦਾ ਦਹੀਂ ਖਾਣ ਦੀ ਬਜਾਏ ਇਸ 'ਚ ਮੂੰਗੀ ਦੀ ਦਾਲ, ਸ਼ਹਿਦ, ਘਿਓ, ਖੰਡ ਤੇ ਆਂਵਲਾ ਮਿਲਾ ਕੇ ਖਾਓ। ਅਜਿਹਾ ਕਰਨ ਨਾਲ ਸਿਹਤ ਲਈ ਬਹੁਤ ਸਾਰੇ ਫਾਇਦੇ ਹੁੰਦੇ ਹਨ। ਮਾਹਿਰਾਂ ਅਨੁਸਾਰ ਲੂਣ 'ਚ ਭੋਜਨ ਦਾ ਸੁਆਦ ਵਧੀਆ ਬਣਾਉਣ ਦੀ ਸਮਰੱਥਾ ਹੁੰਦੀ ਹੈ। ਇਸ ਲਈ ਦਹੀਂ 'ਚ ਥੋੜ੍ਹਾ ਜਿਹਾ ਲੂਣ ਪਾਉਣ ਨਾਲ ਕੋਈ ਖਾਸ ਨੁਕਸਾਨ ਨਹੀਂ ਹੁੰਦਾ। ਜਦੋਂ ਤੁਸੀਂ ਰਾਤ ਨੂੰ ਦਹੀਂ ਦਾ ਸੇਵਨ ਕਰਦੇ ਹੋ, ਤਾਂ ਡਾਕਟਰ ਲੂਣ ਪਾਉਣ ਦੀ ਸਲਾਹ ਦਿੰਦੇ ਹਨ, ਕਿਉਂਕਿ ਇਹ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਦਾ ਹੈ। ਇਹ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਵੀ ਬਾਹਰ ਕੱਢਦਾ ਹੈ ਪਰ ਦਹੀਂ ਦੀ ਤਾਸੀਰ ਤੇਜ਼ਾਬੀ ਹੈ। ਇਹ ਪੇਟ 'ਚ ਗੈਸ ਬਣਾਉਂਦਾ ਹੈ। ਇਸ ਲਈ ਦਹੀਂ 'ਚ ਜ਼ਿਆਦਾ ਲੂਣ ਪਾਉਣ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼

ਰੋਜ਼ਾਨਾ ਲੂਣ ਮਿਲਾ ਕੇ ਦਹੀਂ ਖਾਣ ਦੇ ਨੁਕਸਾਨ

ਰੋਜ਼ਾਨਾ ਲੂਣ ਮਿਲਾ ਕੇ ਦਹੀਂ ਖਾਣ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹਾ ਕਰਨ ਨਾਲ ਵਾਲਾਂ ਦਾ ਝੜਨਾ, ਸਮੇਂ ਤੋਂ ਪਹਿਲਾਂ ਵਾਲਾਂ ਦਾ ਸਫ਼ੈਦ ਹੋਣਾ ਤੇ ਚਮੜੀ 'ਤੇ ਮੁਹਾਸੇ ਹੋ ਸਕਦੇ ਹਨ। ਇਸ ਲਈ ਦਹੀਂ 'ਚ ਜ਼ਿਆਦਾ ਲੂਣ ਪਾਉਣ ਤੋਂ ਬਚਣਾ ਚਾਹੀਦਾ ਹੈ। ਖੰਡ ਦੀ ਗੱਲ ਕਰੀਏ ਤਾਂ ਦਹੀਂ 'ਚ ਖੰਡ ਮਿਲਾ ਕੇ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਸਲ 'ਚ ਜਦੋਂ ਦਹੀਂ 'ਚ ਖੰਡ ਮਿਲਾਈ ਜਾਂਦੀ ਹੈ ਤਾਂ ਇਸ ਦੀ ਤਾਸੀਰ ਠੰਡੀ ਹੋ ਜਾਂਦਾ ਹੈ ਤੇ ਇਸ ਨੂੰ ਖਾਣ 'ਚ ਕੋਈ ਨੁਕਸਾਨ ਨਹੀਂ ਹੁੰਦਾ। ਦਹੀਂ 'ਚ ਗੁੜ ਜਾਂ ਸ਼ੱਕਰ ਮਿਲਾ ਕੇ ਖਾਣਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਡਾਕਟਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਦਹੀਂ 'ਚ ਲੂਣ ਬਿਲਕੁਲ ਵੀ ਨਹੀਂ ਪਾਉਣਾ ਚਾਹੀਦਾ। ਇਸ ਨਾਲ ਸਟ੍ਰੋਕ, ਹਾਈ ਬਲੱਡ ਪ੍ਰੈਸ਼ਰ, ਡਿਮੇਨਸ਼ੀਆ ਅਤੇ ਦਿਲ ਦੀਆਂ ਹੋਰ ਬੀਮਾਰੀਆਂ ਦੀ ਸੰਭਾਵਨਾ ਵਧ ਜਾਂਦੀ ਹੈ। ਦੂਜਾ, ਲੂਣ ਮਿਲਾ ਕੇ ਦਹੀਂ ਖਾਣ ਨਾਲ ਇਸ 'ਚ ਮੌਜੂਦ ਲਾਭਕਾਰੀ ਬੈਕਟੀਰੀਆ ਖਤਮ ਹੋ ਜਾਂਦੇ ਹਨ। ਇਸ ਨਾਲ ਸਾਡਾ ਪਾਚਨ ਤੰਤਰ ਖਰਾਬ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Curd
  • sugar
  • salt
  • health
  • weather
  • diet
  • ਦਹੀਂ
  • ਖੰਡ
  • ਲੂਣ
  • ਸਿਹਤ
  • ਮੌਸਮ
  • ਡਾਈਟ

ਕਸ਼ਮੀਰੀ ਕੇਸਰ ਦੇ ਹੈਰਾਨੀਜਨਕ ਫਾਇਦੇ, ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਦਿਵਾਉਂਦੈ ਨਿਜ਼ਾਤ

NEXT STORY

Stories You May Like

  • will schools remain open or not during the punjab bandh
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ
  • major for facebook users
    Facebook ਯੂਜ਼ਰਸ ਲਈ ਵੱਡਾ ਅਪਡੇਟ : App ਖੁੱਲ੍ਹਦੇ ਹੀ ਬਦਲ ਜਾਵੇਗੀ ਸਕ੍ਰੀਨ, ਜਾਣੋ ਕੀ ਹੈ ਨਵਾਂ ਬਦਲਾਅ
  • ban on making ethanol from sugarcane juice and sugar rules for tender
    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ ਟੈਂਡਰ ਲਈ ਨਿਯਮ
  • anti depressant
    ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
  • world famous langoor mela begins at amritsar s durgiana tirath
    ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ 'ਚ ਵਿਸ਼ਵ ਪ੍ਰਸਿੱਧ 'ਲੰਗੂਰ ਮੇਲਾ' ਸ਼ੁਰੂ, ਜਾਣੋ ਕੀ ਹੈ ਇਤਿਹਾਸ
  • robot arrested on charges of molesting a minor girl
    ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ ਮਾਮਲਾ
  • delhi hc asks amitabh bachchan to appear personally
    ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +