Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:30:09 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਰੋਜ਼ਾਨਾ 10 ਮਿੰਟ ਜ਼ਰੂਰ ਬੈਠੋ ‘ਪੈਰਾਂ ਭਾਰ’, ਗੋਡਿਆਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

Health Tips: ਰੋਜ਼ਾਨਾ 10 ਮਿੰਟ ਜ਼ਰੂਰ ਬੈਠੋ ‘ਪੈਰਾਂ ਭਾਰ’, ਗੋਡਿਆਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 08 Jul, 2021 12:59 PM
Jalandhar
daily sitting leg weights knee pain diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤੁਸੀਂ ਬਹੁਤ ਸਾਰੇ ਲੋਕ ਅਜਿਹੇ ਵੇਖੇ ਹੋਣਗੇ, ਜੋ ਕਿਸੇ ਕੁਰਸੀ ਅਤੇ ਜ਼ਮੀਨ ’ਤੇ ਬੈਠਣ ਦੀ ਥਾਂ ਆਪਣੇ ਪੈਰਾਂ ਭਾਰ ਬੈਠਦੇ ਹਨ। ਪੈਰਾਂ ਭਾਰ ਬੈਠਣ ਵਾਲੇ ਇਨ੍ਹਾਂ ਲੋਕਾਂ ਬੇਵਕੂਫ ਸਮਝਣ ਦੀ ਗਲਤੀ ਕਦੇ ਨਾ ਕਰੋ, ਕਿਉਂਕਿ ਪੈਰਾਂ ਭਾਰ ਬੈਠਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਜੇਕਰ ਤੁਸੀਂ ਵੀ ਪੈਰਾਂ ਭਾਰ ਨਹੀਂ ਬੈਠਦੇ, ਤਾਂ ਇਸ ਤਰ੍ਹਾਂ ਬੈਠਣ ਦੀ ਆਦਤ ਤੁਸੀਂ ਵੀ ਅੱਜ ਤੋਂ ਪਾ ਲਓ। ਰੋਜ਼ਾਨਾ 10 ਮਿੰਟ ਪੈਰਾਂ ਭਾਰ ਬੈਠਣ ਨਾਲ ਸਾਡੇ ਸਰੀਰ ਨੂੰ ਕਈ ਫ਼ਾਇਦੇ ਹੋਣ ਦੇ ਨਾਲ ਬਹੁਤ ਸਾਰੀਆਂ ਬੀਮਾਰੀਆਂ ਤੋਂ ਰਾਹਤ ਵੀ ਮਿਲਦੀ ਹੈ। ਇਸ ਨਾਲ ਕਮਰ ਦਰਦ, ਗੋਡਿਆਂ ਦਾ ਦਰਦ, ਗੈਸ, ਬਦਹਜ਼ਮੀ, ਮੋਟਾਪਾ, ਸਿਰਦਰਦ, ਨਸਾਂ ਦੀ ਬਲਾਕੇਜ, ਮਾਈਗਰੇਨ, ਕਬਜ਼ ਦੀ ਸਮੱਸਿਆ ਨਹੀਂ ਹੁੰਦੀ ।

ਗੋਡਿਆਂ ਦਾ ਦਰਦ
ਪੁਰਾਣੇ ਸਮੇਂ ’ਚ ਲੋਕ ਪੈਰਾਂ ਭਾਰ ਜ਼ਿਆਦਾ ਬੈਠਦੇ ਸਨ, ਜਿਸ ਕਾਰਨ ਉਨ੍ਹਾਂ ਦੇ ਜੋੜਾਂ ’ਚ ਦਰਦ ਨਹੀਂ ਸੀ ਹੁੰਦਾ। ਇਸੇ ਲਈ ਰੋਜ਼ਾਨਾ ਕੁਝ ਸਮਾਂ ਪੈਰਾਂ ਭਾਰ ਜ਼ਰੂਰ ਬੈਠੋ, ਜਿਸ ਨਾਲ ਕਦੇ ਵੀ ਗੋਡਿਆਂ ਦੀ ਸਮੱਸਿਆ ਅਤੇ ਦਰਦ ਦੀ ਸਮੱਸਿਆ ਨਹੀਂ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ 'ਚ ਮੌਜੂਦ ਇਨ੍ਹਾਂ ਚੀਜ਼ਾਂ ਨਾਲ ਆਉਂਦੀ ਹੈ ‘ਗ਼ਰੀਬੀ’ ਅਤੇ ਹੁੰਦੀ ਹੈ ‘ਪੈਸੇ ਦੀ ਘਾਟ’ 

ਕਬਜ਼ ਅਤੇ ਗੈਸ ਦੀ ਸਮੱਸਿਆ
ਜੇਕਰ ਤੁਸੀਂ ਰੋਜ਼ਾਨਾ 10 ਤੋਂ 15 ਮਿੰਟ ਤੱਕ ਪੈਰਾਂ ਭਾਰ ਬੈਠਦੇ ਹੋ, ਤਾਂ ਤੁਹਾਨੂੰ ਕਦੇ ਵੀ ਕਬਜ਼ ਅਤੇ ਗੈਸ ਦੀ ਸਮੱਸਿਆ ਨਹੀਂ ਹੋਵੇਗੀ। ਇਸ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ।

ਮੋਟਾਪਾ
ਰੋਜ਼ਾਨਾ 10-15 ਮਿੰਟ ਪੈਰਾਂ ਭਾਰ ਬੈਠਣ ਨਾਲ ਸਰੀਰ ਫਿੱਟ ਰਹਿੰਦਾ ਹੈ। ਇਸ ਤਰ੍ਹਾਂ ਬੈਠਣ ਨਾਲ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ ਅਤੇ ਅਸੀਂ ਮੋਟਾਪੇ ਦੇ ਸ਼ਿਕਾਰ ਵੀ ਨਹੀਂ ਹੁੰਦੇ ।

ਪੜ੍ਹੋ ਇਹ ਵੀ ਖ਼ਬਰ - Health Tips: ਲੱਕ ਦਰਦ ਤੋਂ ਮੁਕਤੀ ਪਾਉਣ ਲਈ ਰੋਜ਼ਾਨਾ ਕਰੋ ‘ਕਸਰਤ’, ਇਨ੍ਹਾਂ ਗੱਲਾਂ ਦਾ ਵੀ ਰੱਖੋ ਖ਼ਾਸ ਧਿਆਨ

ਮਜ਼ਬੂਤ ਕਰੇ ਪਾਚਨ ਸ਼ਕਤੀ
ਪਿੰਡਾਂ ਦੀਆਂ ਸੱਥਾਂ ਵਿੱਚ ਲੋਕ ਘੰਟਿਆਂ ਬੱਧੀ ਪੈਰਾਂ ਭਾਰ ਬੈਠੇ ਰਹਿੰਦੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਦਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹੀ ਕਾਰਨ ਹੁੰਦਾ ਹੈ, ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਹਾਜ਼ਮਾ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਤੋਂ ਚੰਗਾ ਹੁੰਦਾ ਹੈ। ਸਕੂਲ ਵਿੱਚ ਛੋਟੇ ਬੱਚਿਆਂ ਨੂੰ ਮੁਰਗਾ ਬਣਾਉਣ ਦੀ ਪ੍ਰਥਾ ਵੀ ਇੱਥੋਂ ਹੀ ਚਾਲੂ ਹੋਈ ਸੀ ਕਿ ਉਨ੍ਹਾਂ ਦਾ ਪਾਚਨ ਤੰਤਰ ਮਜ਼ਬੂਤ ਰਹੇ ।

ਅੰਤੜੀਆਂ ਦੀ ਸਮੱਸਿਆ
ਸਾਡੀਆਂ ਅੰਤੜੀਆਂ ਦੀ ਬਨਾਵਟ ਇਸ ਤਰ੍ਹਾਂ ਦੀ ਹੁੰਦੀ ਹੈ। ਜਦੋਂ ਅਸੀਂ ਪੈਰਾਂ ਭਾਰ ਬੈਠਦੇ ਹਾਂ, ਤਾਂ ਅੰਤੜੀਆਂ ਤੇ ਬਿਨਾਂ ਪ੍ਰੈਸ਼ਰ ਪਾਏ ਫ੍ਰੈਸ਼ ਹੋ ਸਕਦੇ ਹਾਂ। ਪੈਰਾਂ ਭਾਰ ਬੈਠਣ ਵਾਲੇ ਲੋਕਾਂ ਨੂੰ ਅੰਤੜੀਆਂ ਦੀ ਕੋਈ ਤਕਲੀਫ਼ ਨਹੀਂ ਹੁੰਦੀ। ਜਦੋਂ ਅਸੀਂ ਪੈਰਾਂ ਭਾਰ ਬੈਠਦੇ ਹਾਂ, ਤਾਂ ਸਾਡੇ ਢਿੱਡ ਵਿੱਚ ਜੋ ਅਣਪਚਿਆ ਭੋਜਨ ਹੁੰਦਾ ਹੈ। ਉਹ ਥੱਲੇ ਅੰਤੜੀਆਂ ਵੱਲ ਖਿਸਕਣਾ ਸ਼ੁਰੂ ਹੋ ਜਾਂਦਾ ਹੈ ।

ਪੜ੍ਹੋ ਇਹ ਵੀ ਖ਼ਬਰ-  ਜੁਲਾਈ ਮਹੀਨੇ ’ਚ ਆਉਣ ਵਾਲੇ ਵਰਤ ਅਤੇ ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਲੰਬੇ ਸਮੇਂ ਤੱਕ ਸਰੀਰ ਰਹੇ ਜਵਾਨ
ਜਿਨ੍ਹਾਂ ਲੋਕਾਂ ਨੂੰ ਪੈਰਾਂ ਭਾਰ ਬੈਠਣ ਦੀ ਆਦਤ ਹੁੰਦੀ ਹੈ। ਉਹ ਲੰਬੇ ਸਮੇਂ ਤੱਕ ਜਵਾਨ ਰਹਿੰਦੇ ਹਨ, ਕਿਉਂਕਿ ਪੈਰਾਂ ਭਾਰ ਬੈਠਣ ਨਾਲ ਸਾਡੇ ਸਰੀਰ ਦੇ ਮੂਲਾਧਾਰ ਚੱਕਰ ਦੇ ’ਤੇ ਦਬਾਅ ਪੈਂਦਾ ਹੈ। ਮੂਲਾਧਾਰ ਚੱਕਰ ਸਾਡੇ ਸਰੀਰ ਦਾ ਮੂਲ ਆਧਾਰ ਹੈ, ਜਿਸ ਦੀ ਵਜ੍ਹਾ ਕਾਰਨ ਸਾਡਾ ਸਰੀਰ ਕਿਰਿਆਸ਼ੀਲ ਰਹਿੰਦਾ ਹੈ ਅਤੇ ਲੋਕ ਬੁਢਾਪੇ ਵਿੱਚ ਨੌਜਵਾਨਾਂ ਵਾਂਗ ਐਕਟਿਵ ਰਹਿੰਦੇ ਹਨ 

ਪੜ੍ਹੋ ਇਹ ਵੀ ਖ਼ਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ, ਅੰਬ ਸਣੇ ਇਹ ਫ਼ਲ ਹੋਣਗੇ ਫ਼ਾਇਦੇਮੰਦ

  • Health Tips
  • Daily
  • sitting
  • leg weights
  • Knee pain
  • diseases
  • ਰੋਜ਼ਾਨਾ
  • ਬੈਠੋ
  • ਪੈਰਾਂ ਭਾਰ
  • ਗੋਡਿਆਂ ਦਰਦ
  • ਬੀਮਾਰੀਆਂ

Health Tips: ਸਰੀਰ ਵਿਚ ਖ਼ੂਨ ਦੀ ਘਾਟ ਨੂੰ ਪੂਰਾ ਕਰਦੇ ਨੇ ਬਾਦਾਮ ਸਣੇ ਇਹ ਸੁੱਕੇ ਮੇਵੇ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

NEXT STORY

Stories You May Like

  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • government s strict decision regarding cough syrup
      ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
    • mix these things into milk and drink it before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ...
    • these kitchen staples will eliminate cholesterol
      Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ...
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +