Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:39:10 PM

  • ludhiana boy viral video

    'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...',...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • khalistani module exposed again in punjab  big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਡੇਂਗੂ ਦੇ ਇਲਾਜ ਲਈ ਇਨ੍ਹਾਂ ਘਰੇਲੂ ਨੁਸਖਿਆਂ ਦੀ ਕਰੋ ਵਰਤੋਂ

HEALTH News Punjabi(ਸਿਹਤ)

ਡੇਂਗੂ ਦੇ ਇਲਾਜ ਲਈ ਇਨ੍ਹਾਂ ਘਰੇਲੂ ਨੁਸਖਿਆਂ ਦੀ ਕਰੋ ਵਰਤੋਂ

  • Edited By Shivani Attri,
  • Updated: 22 Jul, 2019 06:55 PM
Jalandhar
dengue fever home remedies health benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਡੇਂਗੂ ਨਾਂ ਦਾ ਬੁਖਾਰ ਮੱਛਰਾਂ ਦੇ ਕੱਟਣ ਨਾਲ ਹੁੰਦਾ ਹੈ। ਇਸ ਬੁਖਾਰ ਦੇ ਠੀਕ ਹੋਣ 'ਚ ਵੀ ਕਾਫੀ ਸਮਾਂ ਲੱਗਦਾ ਹੈ। ਇਥੇ ਦੱਸ ਦੇਈਏ ਕਿ ਬਰਸਾਤੀ ਸੀਜ਼ਨ ਦੇ ਦਸਤਕ ਦੇਣ ਦੇ ਨਾਲ-ਨਾਲ ਡੇਂਗੂ ਦਾ ਖਤਰਾ ਵੀ ਮੰਡਰਾਉਣ ਲੱਗਦਾ ਹੈ। ਡੇਂਗੂ ਦਾ ਬੁਖਾਰ ਹੋਣ 'ਤੇ ਤੇਜ਼ ਠੰਡ ਲੱਗਦੀ ਹੈ। ਇਸ ਦੇ ਨਾਲ ਹੀ ਸਿਰਦਰਦ, ਲੱਕ ਦਰਦ ਅਤੇ ਅੱਖਾਂ 'ਚ ਤੇਜ਼ ਦਰਦ ਹੋਣ ਲੱਗ ਜਾਂਦਾ ਹੈ। ਜੋੜਾਂ 'ਚ ਦਰਦ ਹੋਣ ਤੋਂ ਇਲਾਵਾ, ਉਲਟੀਆਂ, ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ। ਅੱਜ ਦੇ ਦੌਰ 'ਚ ਜ਼ਿਆਦਾਤਰ ਲੋਕ ਡੇਂਗੂ ਦਾ ਇਲਾਜ ਕਰਵਾਉਣ ਲਈ ਲੋਕ ਡਾਕਟਰਾਂ ਦੇ ਕੋਲ ਜਾਂਦੇ ਹਨ ਪਰ ਤੁਸੀਂ ਡੇਂਗੂ ਦਾ ਇਲਾਜ ਘਰ ਬੈਠੇ ਦੇਸੀ ਨੁਸਖਿਆਂ ਦੇ ਨਾਲ ਵੀ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜੋ ਡੇਂਗੂ ਬੁਖਾਰ ਤੋਂ ਨਿਜਾਤ ਦਿਵਾਉਣ 'ਚ ਲਾਹੇਵੰਦ ਹੁੰਦੇ ਹਨ।

PunjabKesari
ਨਾਰੀਅਲ ਪਾਣੀ ਦਾ ਕਰੋ ਸੇਵਨ 
ਡੇਂਗੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਨਾਰੀਅਲ ਦੇ ਪਾਣੀ ਦੀ ਵੀ ਵਰਤੋਂ ਕਰ ਸਕਦੇ ਹੋ। ਨਾਰੀਅਲ ਪਾਣੀ 'ਚ ਇਲੈਕਟਰੋਲਾਈਟਸ, ਮਿਨਰਲ ਵਰਗੇ ਕਈ ਜ਼ਰੂਰੀ ਤੱਤ ਪਾਏ ਜਾਂਦੇ ਹਨ, ਜੋ ਸਾਡੇ ਸਰੀਰ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਲਈ ਡੇਂਗੂ ਦੀ ਸ਼ਿਕਾਇਤ ਹੋਣ 'ਤੇ ਨਾਰੀਅਲ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।  

PunjabKesari
ਪਪੀਤੇ ਦੀਆਂ ਪੱਤੀਆਂ 
ਡੇਂਗੂ ਦੇ ਇਲਾਜ ਲਈ ਪਪੀਤੇ ਦੀਆਂ ਪੱਤੀਆਂ ਵੀ ਕਾਫੀ ਲਾਭਦਾਇਕ ਮੰਨੀਆਂ ਜਾਂਦੀਆਂ ਹਨ। ਪਪੀਤੇ ਦੀਆਂ ਪੱਤੀਆਂ ਦਾ ਇਸਤੇਮਾਲ ਕਰਨ ਕਰਨ ਲਈ ਸਭ ਤੋਂ ਪਹਿਲਾਂ ਤੁਸੀਂ ਇਸ ਦੀ ਪੱਤੀਆਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਵੋ। ਫਿਰ ਇਕ ਗਿਲਾਸ ਪਾਣੀ 'ਚ ਉਬਾਲੋ। ਬਾਅਦ 'ਚ ਇਸ ਦਾ ਸੇਵਨ ਕਰੋ। ਅਜਿਹਾ ਕਰਨ ਦੇ ਨਾਲ ਡੇਂਗੂ ਤੋਂ ਰਾਹਤ ਮਿਲੇਗੀ। ਇਸ ਦੀਆਂ ਪੱਤੀਆਂ ਪਲੇਟਲੈਟਸ ਵਧਾਉਣ 'ਚ ਵੀ ਕਾਫੀ ਫਾਇਦੇਮੰਦ ਹੁੰਦੀਆਂ ਹਨ। 

PunjabKesari
ਕਾਲੀ ਮਿਰਚ ਤੇ ਹਲਦੀ 
ਡੇਂਗੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਾਲੀ ਮਿਰਚ ਅਤੇ ਹਲਦੀ ਦੀ ਵੀ ਵਰਤੋਂ ਕਰ ਸਕਦੇ ਹੋ। ਇਸ 'ਚ ਐਂਟੀ ਬੈਕਟੀਰੀਅਲ ਅਤੇ ਐਂਟੀ ਇੰਫਲਾਮੈਟਰੀ ਗੁਣ ਹੁੰਦੇ ਹਨ। ਕਾਲੀ ਮਿਰਚ ਅਤੇ ਹਲਦੀ ਦਾ ਸੇਵਨ ਤੁਸੀਂ ਗਰਮ ਦੁੱਧ ਦੇ ਨਾਲ ਕਰ ਸਕਦੇ ਹੋ। 

PunjabKesari
ਤੁਲਸੀ ਦਾ ਕਰੋ ਸੇਵਨ
ਤੁਲਸੀ ਵੀ ਡੇਂਗੂ ਦੇ ਇਲਾਜ ਲਈ ਕਾਫੀ ਲਾਹੇਵੰਦ ਹੁੰਦੀ ਹੈ। ਡੇਂਗੂ ਦਾ ਬੁਖਾਰ ਹੋਣ 'ਤੇ ਮਰੀਜ਼ ਨੂੰ ਤੁਲਸੀ ਦੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ। ਤੁਲਸੀ ਦੀ ਚਾਹ ਦਾ ਸੇਵਨ ਤੁਸੀਂ ਦਿਨ 'ਚ ਚਾਰ ਵਾਰ ਕਰ ਸਕਦੇ ਹੋ।

PunjabKesari
ਚੁਕੰਦਰ ਅਤੇ ਗਾਜਰ ਦਾ ਪੀਓ ਜੂਸ
ਚੁਕੰਦਰ ਅਤੇ ਗਾਜਰ ਦਾ ਜੂਸ ਵੀ ਡੇਂਗੂ ਦੇ ਲਈ ਲਾਹੇਵੰਦ ਹੁੰਦਾ ਹੈ। ਗਿਲਾਸ ਗਾਜਰ ਦੇ ਜੂਸ 'ਚ 3-4 ਚਮਚ ਚੁਕੰਦਰ ਦਾ ਰਸ ਮਿਲਾ ਕੇ ਮਰੀਜ਼ ਨੂੰ ਪੀਣਾ ਚਾਹੀਦਾ ਹੈ। ਇਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵਧਦੀ ਹੈ।

PunjabKesari
ਆਨਾਰ ਦਾ ਸੇਵਨ
ਮਰੀਜ਼ ਨੂੰ ਸਵੇਰੇ ਨਾਸ਼ਤੇ 'ਚ 1 ਕੱਪ ਆਨਾਰ ਖਾਣ ਨੂੰ ਦਿਓ। ਇਸ ਨਾਲ ਬਲੱਡ ਸੈੱਲ ਤੇਜ਼ੀ ਨਾਲ ਵਧਣ ਲੱਗਣਗੇ, ਜੋ ਡੇਂਗੂ ਤੋਂ ਰਾਹਤ ਦਿਵਾਉਣਗੇ।

  • dengue fever
  • Home remedies
  • health benefits
  • ਡੇਂਗੂ
  • ਘਰੇਲੂ ਨੁਸਖੇ

ਸੌਂਫ ਦੇਵੇਂ ਸਿਰ ਦਰਦ ਤੋਂ ਰਾਹਤ, ਜਾਣੋ ਇਸਤੇਮਾਲ ਕਰਨ ਦਾ ਤਰੀਕਾ

NEXT STORY

Stories You May Like

  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • health department  dengue positive patient  civil surgeon
    ਖ਼ਤਰੇ ਦੀ ਘੰਟੀ ! ਸਿਹਤ ਵਿਭਾਗ ਨੂੰ ਦੋ ਦਿਨਾਂ ’ਚ ਮਿਲੇ ਤਿੰਨ ਡੇਂਗੂ ਪਾਜ਼ੇਟਿਵ ਮਰੀਜ਼
  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ ਲੋੜ, ਦੋਵੇਂ ਕਿਡਨੀਆਂ ਹੋਈਆਂ ਫੇਲ੍ਹ
  • the risk of nuclear weapons being used in the world
    ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
Trending
Ek Nazar
return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +