Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 31, 2025

    4:26:24 AM

  • shraman health care ayurvedic physical illness treatment

    ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ...

  • now companies will not be able to cheat  customers will have to be told

    ਹੁਣ ਨਹੀਂ ਚੱਲੇਗੀ ਕੰਪਨੀਆਂ ਦੀ ਧੋਖਾਧੜੀ, ਪੈਕ ਕੀਤੇ...

  • terrible flood wreaks havoc  water enters houses  115 people dead

    ਭਿਆਨਕ ਹੜ੍ਹ ਨੇ ਮਚਾਈ ਤਬਾਹੀ! ਘਰਾਂ 'ਚ ਵੜਿਆ...

  • wife changes her mind after getting a job  leaves elderly mother in law

    ਨੌਕਰੀ ਮਿਲਣ ਮਗਰੋਂ ਪਤਨੀ ਦਾ ਬਦਲ ਗਿਆ ਮਨ, ਬਜ਼ੁਰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਅੱਖਾਂ ਲਈ ਬੇਹੱਦ ਲਾਹੇਵੰਦ ਹੈ 'ਦੇਸੀ ਘਿਓ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

HEALTH News Punjabi(ਸਿਹਤ)

ਅੱਖਾਂ ਲਈ ਬੇਹੱਦ ਲਾਹੇਵੰਦ ਹੈ 'ਦੇਸੀ ਘਿਓ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

  • Edited By Aarti Dhillon,
  • Updated: 02 Jan, 2022 10:09 AM
New Delhi
desi ghee is extremely beneficial for the eyes benefits to the diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਕੁਝ ਲੋਕ ਫੈਟ ਦੇ ਡਰ ਨਾਲ ਤਾਂ ਕੁਝ ਮਹਿੰਗਾ ਹੋਣ ਦੀ ਵਜ੍ਹਾ ਨਾਲ ਦੇਸੀ ਘਿਓ ਦੀ ਵਰਤੋਂ ਨਹੀਂ ਕਰਦੇ ਹਨ ਪਰ ਅਜਿਹਾ ਕਰਨ ਨਾਲ ਤੁਸੀਂ ਆਪਣੀ ਸਿਹਤ ਦੇ ਨਾਲ ਖਿਲਵਾੜ ਕਰ ਰਹੇ ਹੋ। ਜੀ ਹਾਂ, ਦੇਸੀ ਘਿਓ ਦੀ ਵਰਤੋਂ ਬੱਚਿਆਂ ਤੋਂ ਵੱਡਿਆਂ ਤੱਕ ਸਭ ਦੇ ਲਈ ਜ਼ਰੂਰੀ ਵੀ ਹੈ ਅਤੇ ਫਾਇਦੇਮੰਦ ਵੀ। ਆਓ ਜਾਣਦੇ ਹਾਂ ਕਿੰਝ...
ਸ਼ੁੱਧ ਦੇਸੀ ਘਿਓ 'ਚ ਪਾਏ ਜਾਣ ਵਾਲੇ ਜ਼ਰੂਰੀ ਤੱਤ...

ਦੇਸੀ ਘਿਓ 'ਚ ਬਿਊਟੀਰਿਟ ਐਸਿਟ ਨਾਮਕ ਤੱਤ ਪਾਇਆ ਜਾਂਦਾ ਹੈ, ਜੋ ਢਿੱਡ ਦੀਆਂ ਅੰਤੜਿਆਂ ਨੂੰ ਜ਼ਰੂਰੀ ਪੋਸ਼ਣ ਦੇਣ ਦਾ ਕੰਮ ਕਰਦਾ ਹੈ। ਜਿਸ ਨਾਲ ਤੁਹਾਡਾ ਗੈਰ-ਸਿਹਤਮੰਦ ਪਾਚਨ ਦਰੁੱਸਤ ਹੁੰਦਾ ਹੈ। ਤੁਹਾਨੂੰ ਭੁੱਖ ਚੰਗੀ ਲੱਗਦੀ ਹੈ। ਖਾਸ ਤੌਰ 'ਤੇ ਜਿਨ੍ਹਾਂ ਬੱਚਿਆਂ ਦਾ ਭਾਰ ਅਤੇ ਹਾਈਟ ਨਹੀਂ ਵਧ ਰਹੀ ਉਨ੍ਹਾਂ ਦੇ ਲਈ ਦੇਸੀ ਘਿਓ ਦੀ ਵਰਤੋਂ ਬਹੁਤ ਲਾਭਦਾਇਦ ਹੈ। ਇਸ ਦਾ ਮਤਲਬ ਇਹ ਨਹੀਂ ਕਿ ਹੈਲਦੀ ਲੋਕ ਇਸ ਦੀ ਵਰਤੋਂ ਨਾ ਕਰੋ। ਕੁਝ ਲੋਕ ਭਾਰ ਵਧਣ ਦੇ ਡਰ ਨਾਲ ਦੇਸੀ ਘਿਓ ਦੀ ਵਰਤੋਂ ਨਹੀਂ ਕਰਦੇ, ਪਰ ਅਜਿਹਾ ਕਰਨ ਨਾਲ ਉਨ੍ਹਾਂ ਦੇ ਸਰੀਰ ਨੂੰ ਜ਼ਰੂਰੀ ਤੱਤ ਨਹੀਂ ਮਿਲ ਪਾਉਂਦੇ।

PunjabKesari
ਦੇਸੀ ਘਿਓ ਨਾਲ ਮਾਲਿਸ਼
ਸਰਦੀਆਂ 'ਚ ਬੱਚਿਆਂ ਅਤੇ ਬਜ਼ੁਰਗਾਂ ਦੀ ਦੇਸੀ ਘਿਓ ਨਾਲ ਮਾਲਿਸ਼ ਜ਼ਰੂਰ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਉਨ੍ਹਾਂ ਦੇ ਸਰੀਰ ਨੂੰ ਗਰਮਾਹਟ ਮਿਲਦੀ ਹੈ, ਜਿਸ ਨਾਲ ਉਨ੍ਹਾਂ ਨੂੰ ਠੰਡ ਦਾ ਅਹਿਸਾਸ ਨਹੀਂ ਹੁੰਦਾ ਹੈ। ਦੇਸੀ ਘਿਓ ਇਕ ਬਿਹਤਰੀਨ ਮਾਇਸਚੁਰਾਈਜ਼ਰ ਦਾ ਕੰਮ ਕਰਦਾ ਹੈ, ਜਿਸ ਨਾਲ ਤੁਹਾਡੀ ਸਕਿਨ ਕਾਫੀ ਲੰਬੇ ਸਮੇਂ ਸਾਫਟ ਐਂਡ ਹੈਲਦੀ ਰਹਿੰਦੀ ਹੈ। ਵਾਲਾਂ ਲਈ ਵੀ ਦੇਸੀ ਘਿਓ ਬਹੁਤ ਲਾਭਦਾਇਕ ਹੈ, ਹਫਤੇ 'ਚ ਇਕ ਵਾਰ ਦੇਸੀ ਘਿਓ ਨਾਲ ਵਾਲਾਂ ਦੀ ਮਾਲਿਸ਼ ਕਰਨ ਨਾਲ ਤੁਹਾਡੇ ਵਾਲ ਲੰਬੇ ਸਮੇਂ ਤੱਕ ਕਾਲੇ ਅਤੇ ਸੰਘਣੇ ਬਣੇ ਰਹਿੰਦੇ ਹਨ।
ਨੀਂਦ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਰਾਤ ਦੇ ਸਮੇਂ ਨੀਂਦ ਨਹੀਂ ਆਉਂਦੀ, ਉਨ੍ਹਾਂ ਨੂੰ 1 ਗਲਾਸ ਦੁੱਧ 'ਚ ਅੱਧਾ ਚਮਚਾ ਦੇਸੀ ਘਿਓ ਦਾ ਪਾ ਕੇ ਪੀਣਾ ਚਾਹੀਦਾ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਬਹੁਤ ਛੇਤੀ ਠੀਕ ਹੋਵੇਗੀ।
ਅੱਖਾਂ ਲਈ ਫਾਇਦੇਮੰਦ
ਦੇਸੀ ਘਿਓ ਦੀ ਵਰਤੋਂ ਅੱਖਾਂ ਲਈ ਬਹੁਤ ਜ਼ਰੂਰੀ ਹੈ। ਇਸ 'ਚ ਮੌਜੂਦ ਜ਼ਰੂਰੀ ਤੱਤ ਅੱਖਾਂ ਦੀ ਹਰ ਸਮੱਸਿਆ ਤੋਂ ਤੁਹਾਨੂੰ ਬਚਾ ਕੇ ਰੱਖਦਾ ਹੈ। ਰੋਜ਼ਾਨਾ ਦੇਸੀ ਘਿਓ ਖਾਣ ਨਾਲ ਅੱਖਾਂ ਦਾ ਭਾਰੀਪਣ, ਸੜਨ ਅਤੇ ਕਮਜ਼ੋਰੀ ਦੀ ਸਮੱਸਿਆ ਨਹੀਂ ਹੁੰਦੀ ਹੈ।

PunjabKesari
ਖੂਨ ਦੀ ਸਫਾਈ
ਤੰਦਰੁਸਤ ਸਰੀਰ ਲਈ ਸਿਰਫ ਖੂਨ ਦੀ ਹੀ ਲੋੜ ਨਹੀਂ ਹੁੰਦੀ, ਸਗੋਂ ਖੂਨ ਦਾ ਸਾਫ ਹੋਣਾ ਵੀ ਜ਼ਰੂਰੀ ਹੈ। ਸ਼ੁੱਧ ਦੇਸੀ ਘਿਓ ਦੀ ਵਰਤੋਂ ਖੂਨ ਨੂੰ ਸਾਫ ਕਰਨ 'ਚ ਮਦਦਗਾਰ ਹੈ। 
ਮਾਈਗ੍ਰੇਨ ਅਤੇ ਸਿਰ ਦਰਦ
ਹਰ ਰੋਜ਼ ਨੱਕ 'ਚ 2 ਬੂੰਦ ਗਾਂ ਦਾ ਦੇਸੀ ਘਿਓ ਪਾਉਣ ਨਾਲ ਸਫੈਦ ਵਾਲ, ਵਾਲ ਡਿੱਗਣ ਦੀ ਸਮੱਸਿਆ, ਮਾਈਗ੍ਰੇਨ, ਸਿਰ 'ਚ ਦਰਦ, ਟਿਨੀਟਿਸ, ਸੁਣਨ ਦੀ ਸਮੱਸਿਆ, ਯਾਦਾਸ਼ਤ ਅਤੇ ਏਕਾਗਰਤਾ ਵਰਗੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ।
ਗਰਭਅਵਸਥਾ
ਜੋ ਔਰਤਾਂ ਗਰਭਅਵਸਥਾ ਦੇ ਦੌਰਾਨ ਦੇਸੀ ਘਿਓ ਦੀ ਵਰਤੋਂ ਕਰਦੀਆਂ ਹਨ, ਉਨ੍ਹਾਂ ਦਾ ਹੋਣ ਵਾਲਾ ਬੱਚਾ ਬਿਲਕੁੱਲ ਹੈਲਦੀ ਪੈਦਾ ਹੁੰਦਾ ਹੈ। ਨਾਲ ਹੀ ਡਿਲਿਵਰੀ ਦੇ ਬਾਅਦ ਰਿਕਵਰੀ ਕਰਨ 'ਚ ਵੀ ਦੇਸੀ ਘਿਓ ਤੁਹਾਡੀ ਬਹੁਤ ਮਦਦ ਕਰਦਾ ਹੈ।

PunjabKesari
ਹੱਡੀਆਂ ਲਈ ਲਾਭਦਾਇਕ
ਜੋ ਲੋਕ ਰੋਜ਼ਾਨਾ ਦੇਸੀ ਘਿਓ ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੀਆਂ ਹੱਡੀਆਂ ਅੰਦਰੂਨੀ ਤੌਰ 'ਤੇ ਮਜ਼ਬੂਤ ਬਣਦੀਆਂ ਹਨ। ਖਾਸ ਤੌਰ 'ਤੇ ਮਹਿਲਾਵਾਂ ਲਈ ਦੇਸੀ ਘਿਓ ਦੀ ਵਰਤੋਂ ਬਹੁਤ ਜ਼ਰੂਰੀ ਹੈ, 40 ਤੋਂ ਬਾਅਦ ਹਮੇਸ਼ਾ ਔਰਤਾਂ ਦੀਆਂ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ, ਪਰ ਦੇਸੀ ਘਿਓ ਤੁਹਾਨੂੰ ਹੋਣ ਵਾਲੀ ਇਸ ਪ੍ਰੇਸ਼ਾਨੀ ਤੋਂ ਬਚਾ ਕੇ ਰੱਖਦਾ ਹੈ।
...ਤਾਂ ਇਹ ਸਨ ਦੇਸੀ ਘਿਓ ਦੇ ਅਨੇਕਾਂ ਫਾਇਦੇ। ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਹਾਰਟ ਪ੍ਰਾਬਲਮ, ਸ਼ੂਗਰ, ਹਾਈ ਬੀ.ਪੀ. ਅਤੇ ਹਾਈ ਕੈਲੇਸਟ੍ਰੋਲ ਵਰਗੀਆਂ ਬੀਮਾਰੀਆਂ ਹਨ ਉਨ੍ਹਾਂ ਲੋਕਾਂ ਨੂੰ ਦੇਸੀ ਘਿਓ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਤੋਂ ਇਕ ਵਾਰ ਜ਼ਰੂਰ ਸਲਾਹ ਲੈ ਲੈਣੀ ਚਾਹੀਦੀ ਹੈ।

  • Desi Ghee
  • beneficial
  • Eyes
  • other benefits
  • Diet
  • ਦੇਸੀ ਘਿਓ
  • ਫਾਇਦੇਮੰਦ
  • ਅੱਖਾਂ
  • ਹੋਰ ਫਾਇਦੇ
  • ਖੁਰਾਕ

Vastu Shastra  : ਨਵੇਂ ਸਾਲ 'ਤੇ ਜ਼ਰੂਰ ਖਾਓ ਇਹ ਚੀਜ਼ਾਂ, ਪੂਰਾ ਸਾਲ ਗੁੱਡਲੱਕ ਦੇਵੇਗਾ ਸਾਥ

NEXT STORY

Stories You May Like

  • surprising benefits of eating desi ghee in summer
    ਗਰਮੀਆਂ ’ਚ ਦੇਸੀ ਘਿਓ ਖਾਣ ਦੇ ਹੈਰਾਨੀਜਨਕ ਫਾਇਦੇ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • bjp leader karan warring join congress
    ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ
  • this wave of corona is extremely dangerous for these people
    ਇਨ੍ਹਾਂ ਲੋਕਾਂ ਲਈ ਬੇਹੱਦ ਖ਼ਤਰਨਾਕ ਹੈ ਕੋਰੋਨਾ ਦੀ ਇਹ ਲਹਿਰ, ਜਾਣੋ ਬਚਾਅ ਦੇ ਉਪਾਅ
  • actress who became famous with the film   murder 2   became a mother
    ਫਿਲਮ 'ਮਰਡਰ 2' ਨਾਲ ਮਸ਼ਹੂਰ ਹੋਈ ਅਦਾਕਾਰਾ ਬਣੀ ਮਾਂ, ਬੇਟੇ ਨਾਮ ਹੈ ਬੇਹੱਦ ਖਾਸ
  • look at indian nationalism with new eyes
    ਭਾਰਤੀ ਰਾਸ਼ਟਰਵਾਦ ਨੂੰ ਨਵੀਆਂ ਅੱਖਾਂ ਨਾਲ ਦੇਖੋ!
  • boys asked a boy to join gang
    ''ਸਾਡੀ ਗੈਂਗ 'ਚ ਸ਼ਾਮਲ ਹੋ...''! ਇਨਕਾਰ ਕਰਨ 'ਤੇ ਚਾਕੂਆਂ ਨਾਲ ਵਿੰਨ੍ਹ'ਤਾ ਮੁੰਡਾ
  •   enemies of people  s lives     food adulterators
    ‘ਲੋਕਾਂ ਦੀ ਜਾਨ ਦੇ ਦੁਸ਼ਮਣ’ ‘ਖੁਰਾਕ ਪਦਾਰਥਾਂ ’ਚ ਮਿਲਾਵਟ ਕਰਨ ਵਾਲੇ’
  • vigilance bureau arrests police si for accepting rs 30 000 bribe
    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
  • blackout and mock drill to be held in jalandhar
    ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...
  • arrested municipal corporation inspector harpreet kaur on 2 day remand
    ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ,...
  • next 24 hours crucial for punjab danger alert raised 20 districts on alert
    ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert
  • bulldozer runs over bunty shanty s house
    ਜਲੰਧਰ: ਬੰਟੀ-ਸ਼ੰਟੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਇਸ ਕਾਰਨ ਹੋਈ ਕਾਰਵਾਈ
  • danger bells will ring mock drill in punjab tomorrow
    ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...
  • another revelation about raman arora
    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ...
  • air compressor explodes at bicycle puncture shop near sodhal temple
    ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
Trending
Ek Nazar
blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

vishal rana from garhshankar became a lieutenant in canada

ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...

major bank robbery in punjab

ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

next 24 hours crucial for punjab danger alert raised 20 districts on alert

ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

danger bells will ring mock drill in punjab tomorrow

ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

pictures of sri harmandir sahib removed from the wall of a saudi arabian hotel

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ...

alert regarding storm and rain in punjab

ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

navy patrol plane crashes south korea

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • jobs available in the revenue department
      ਮਾਲ ਵਿਭਾਗ 'ਚ ਨਿਕਲੀਆਂ ਨੌਕਰੀਆਂ, 12ਵੀਂ ਪਾਸ ਨੌਜਵਾਨ ਕਰ ਸਕਦੇ ਨੇ ਅਪਲਾਈ
    • toll plaza checking so much cash found in car
      ਟੋਲ ਪਲਾਜ਼ਾ 'ਤੇ ਚੈਕਿੰਗ ਦੌਰਾਨ ਕਾਰ 'ਚੋਂ ਮਿਲਿਆ ਇੰਨਾ ਕੈਸ਼, ਲਿਆਉਣੀ ਪੈ ਗਈ ਨੋਟ...
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • sgpc delegation meeting with takht sri patna sahib management committee
      ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ...
    • virat hints at anushka after rcb reaches final
      ਬੱਸ ਇਕ ਹੋਰ... RCB ਦੇ ਫਾਈਨਲ 'ਚ ਪੁਹੰਚਣ 'ਤੇ ਵਿਰਾਟ ਨੇ ਕੀਤਾ ਅਨੁਸ਼ਕਾ ਨੂੰ...
    • lalu yadav approached delhi high court
      ਜ਼ਮੀਨ ਦੇ ਬਦਲੇ ਨੌਕਰੀ ‘ਘਪਲਾ’: ਲਾਲੂ ਯਾਦਵ ਨੇ CBI ਦੀ FIR ਨੂੰ ਹਾਈ ਕੋਰਟ 'ਚ...
    • ali and salman lead pakistan to a 37 run win over bangladesh
      ਅਲੀ ਅਤੇ ਸਲਮਾਨ ਨੇ ਪਾਕਿਸਤਾਨ ਨੂੰ ਬੰਗਲਾਦੇਸ਼ ’ਤੇ 37 ਦੌੜਾਂ ਦੀ ਦੁਆਈ ਜਿੱਤ
    • ipl qualifier  expect a thrilling encounter between gujarat and mumbai
      IPL ਕੁਆਲੀਫਾਇਰ : ਗੁਜਰਾਤ ਅਤੇ ਮੁੰਬਈ ਵਿਚਾਲੇ ਰੋਮਾਂਚਕ ਮੁਕਾਬਲੇ ਦੀ ਉਮੀਦ
    • donald trump gave a big blow to the company that produced the vaccine
      ਜਿਸ ਵੈਕਸੀਨ ਨੇ ਕੋਰੋਨਾ ਤੋਂ ਦਿਵਾਈ ਨਿਜਾਤ, ਉਸੇ ਕੰਪਨੀ ਨੂੰ ਡੋਨਾਲਡ ਟਰੰਪ ਨੇ...
    • pakistan will never compromise on water issue  pak army chief munir
      ਪਾਕਿਸਤਾਨ ਪਾਣੀ ਦੇ ਮੁੱਦੇ 'ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ : ਪਾਕਿ ਫ਼ੌਜ ਮੁਖੀ...
    • how rich is diljit dosanjh tasted the most expensive coffee in london
      ਦਿਲਜੀਤ ਨੇ ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ...
    • ਸਿਹਤ ਦੀਆਂ ਖਬਰਾਂ
    • why you shouldn  t drink water immediately after eating
      ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਨਹੀਂ ਪੀਣਾ ਚਾਹੀਦਾ ਪਾਣੀ! ਜਾਣੋ ਕਾਰਨ
    • this thing is rich in vitamin c and nutrients
      Vitamins C ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਫਾਈਦੇ
    • benefits of eating tar
      ਗਰਮੀਆਂ ’ਚ ਤਰ ਖਾਣ ਦੇ ਕੀ ਹਨ ਫਾਇਦੇ!
    • eat this thing mixed with milk every night
      ਰੋਜ਼ਾਨਾ ਰਾਤ ਨੂੰ ਦੁੱਧ ’ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
    • cinnamon and honey benefits
      ਕਰਨਾ ਚਾਹੁੰਦੇ ਹੋ Weightless ਤਾਂ ਦਾਲਚੀਨੀ ’ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ...
    • benefits of eating gulkand
      ਕੀ ਤੁਸੀਂ ਜਾਣਦੇ ਹੋ ਗੁਲਕੰਦ ਖਾਣ ਦੇ ਫਾਇਦੇ! ਨਹੀਂ ਤਾਂ ਪਹਿਲਾਂ ਪੜ੍ਹ ਲਓ ਪੂਰੀ...
    • benefits of eating asafoetida
      ਗਰਮੀਆਂ ’ਚ ਖਾਲੀ ਪੇਟ ਹਿੰਗ  ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ! ਸਿਹਤ ਲਈ ਹੈ...
    • just 3 nights of poor sleep may raise heart disease risk
      3 ਦਿਨ ਨੀਂਦ ਪੂਰੀ ਨਾ ਹੋਣ ਨਾਲ ਖੂਨ ’ਚ ਹੁੰਦੈ ਬਦਲਾਅ, ਦਿਲ ’ਤੇ ਪੈ ਸਕਦੈ ਡੂੰਘਾ...
    • be careful if you do this immediately after eating
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • must eat this white thing during pregnancy
      Pregnancy ’ਚ ਜ਼ਰੂਰ ਖਾਓ ਇਹ ਸਫੇਦ ਚੀਜ! ਮਿਲਣਗੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +