Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    3:42:28 PM

  • punjabi woman in canada

    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ !...

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

  • power crisis  pspcl  power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

  • a major threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਧਨੀਏ ਦਾ ਜੂਸ ਕਰੇ ਮੋਟਾਪਾ ਦੂਰ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਧਨੀਏ ਦਾ ਜੂਸ ਕਰੇ ਮੋਟਾਪਾ ਦੂਰ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

  • Edited By Shivani Attri,
  • Updated: 14 Jul, 2019 05:41 PM
Jalandhar
dhanie juice health benifits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਧਨੀਏ ਦੀ ਵਰਤੋਂ ਅੱਜ ਤੋਂ ਨਹੀਂ ਸਗੋਂ ਸਦੀਆਂ ਤੋਂ ਕੀਤੀ ਜਾ ਰਹੀ ਹੈ। ਧਨੀਆ ਜਿੱਥੇ ਭੋਜਨ ਨੂੰ ਸਜਾਉਣ ਦੇ ਕੰਮ ਆਉਂਦਾ ਹੈ, ਉੱਥੇ ਹੀ ਇਸ ਨਾਲ ਸਿਹਤ ਸਬੰਧੀ ਕੁਝ ਫਾਇਦੇ ਵੀ ਹੁੰਦੇ ਹਨ। ਐਮੀਨੋ ਐਸਿਡ, ਐਂਟੀ ਆਕਸੀਡੈਂਟਸ, ਐਂਜਾਇਮ, ਮਿਨਰਲ, ਪੋਟੈਸ਼ੀਅਮ, ਸੋਡੀਅਮ, ਵਿਟਾਮਿਨ ਏ, ਬੀ1, ਬੀ2, ਬੀ6 ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੋਣ ਦੇ ਕਾਰਨ ਧਨੀਆ ਸਿਹਤ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ। ਜੇਕਰ ਧਨੀਏ ਦਾ ਜੂਸ ਰੋਜ਼ ਪੀਤਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਧਨੀਏ ਦਾ ਜੂਸ ਗੁਰਦੇ, ਦਿਲ ਅਤੇ ਚਮੜੀ ਨਾਲ ਸਬੰਧਤ ਕਈ ਸਮਸਿਆਵਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦਾ ਜੂਸ ਬਣਾਉਣ ਅਤੇ ਉਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਧਨੀਏ ਦਾ ਜੂਸ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ। 
ਕਿਡਨੀ ਦੀ ਸਮੱਸਿਆ ਤੋਂ ਦੇਵੇਂ ਰਾਹਤ
ਧਨੀਏ ਦਾ ਜੂਸ ਕਿਡਨੀ ਦੀ ਸਮੱਸਿਆ ਤੋਂ ਵੀ ਰਾਹਤ ਦਿੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਅਤੇ ਕਿਡਨੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

PunjabKesari
ਮੋਟਾਪਾ ਕਰੇ ਘੱਟ
ਧਨੀਏ ਦਾ ਜੂਸ ਮੋਟਾਪਾ ਘੱਟ ਕਰਨ 'ਚ ਵੀ ਲਾਹੇਵੰਦ ਹੁੰਦਾ ਹੈ। ਇਸ 'ਚ ਕੈਲੋਰੀ ਦੀ ਮਾਤਰਾ ਕਾਫੀ ਘੱਟ ਹੁੰਦੀ ਹੈ, ਜਿਸ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਖਤਮ ਹੁੰਦੀ ਹੈ ਅਤੇ ਮੋਟਾਪਾ ਦੂਰ ਹੂੰਦਾ ਹੈ।
ਦਿਲ ਸਬੰਧੀ ਰੋਗ 
ਇਸ ਡਰਿੰਕ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਸਬੰਧੀ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਸਹਾਈ ਹੈ।

PunjabKesari
ਅੱਖਾਂ ਲਈ ਫਾਇਦੇਮੰਦ
ਇਸ ਦੇ ਇਲਾਵਾ ਧਨੀਏ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਮੋਤੀਆਬਿੰਦ ਤੋਂ ਬਚਾਅ ਹੁੰਦਾ ਹੈ।
ਕੋਲੈਸਟਰੋਲ ਨੂੰ ਕੰਟਰੋਲ ਕਰੇ
ਧਨੀਏ ਦਾ ਜੂਸ ਪੀਣ ਨਾਲ ਕੋਲੈਸਟਰੋਲ ਕੰਟਰੋਲ 'ਚ ਰਹਿੰਦਾ ਹੈ, ਇਸ ਲਈ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ। 

PunjabKesari
ਸ਼ੂਗਰ
ਇਸ ਡਰਿੰਕ ਦੀ ਵਰਤੋਂ ਨਾਲ ਸ਼ੂਗਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਲਈ ਸ਼ੂਗਰ ਦੇ ਮਰੀਜ ਨੂੰ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ। 
ਇੰਝ ਬਣਾਓ ਧਨੀਏ ਦਾ ਜੂਸ
ਇਕ ਗਲਾਸ ਪਾਣੀ ਓਬਾਲ ਲਓ। ਫਿਰ ਉਸ 'ਚ ਧਨੀਆ ਕੱਟ ਕੇ ਮਿਲਾਓ। ਧਨੀਏ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਲਓ ਅਤੇ ਫਿਰ ਛਾਣ ਲਓ। ਫਿਰ ਇਸ 'ਚ ਨਿਬੂੰ ਦਾ ਰਸ ਅਤੇ ਨਮਕ ਮਿਲਾਓ। ਇਸ ਡਰਿੰਕ ਨੂੰ ਰੋਜ਼ ਪੀਓ।

  • Dhanie juice
  • health benifits
  • ਧਨੀਏ ਦਾ ਜੂਸ
  • ਹੈਰਾਨੀਜਨਕ ਫਾਇਦੇ

ਗਰਭ ਅਵਸਥਾ ਦੌਰਾਨ ਕਿੰਨਾ ਭਾਰ ਵਧਣਾ ਹੈ ਨਾਰਮਲ

NEXT STORY

Stories You May Like

  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • benefits of consuming pomegranate seeds and juice
    ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • know the benefits and harms of eating jaggery in winter
    ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
  • make rose water at home easily
    ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
  • khichdi is the food of virtues
    ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
Trending
Ek Nazar
veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • this smart device will prove to be a   boon   for patients
      ਮਰੀਜ਼ਾਂ ਲਈ 'ਵਰਦਾਨ' ਸਾਬਤ ਹੋਵੇਗਾ ਇਹ ਸਮਾਰਟ ਡਿਵਾਇਸ
    • those who eat curd at night should be careful
      ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • other people  s smoke is dissolving in the lungs of 76 crore children
      76 ਕਰੋੜ ਬੱਚਿਆਂ ਦੇ ਫੇਫੜਿਆਂ 'ਚ ਘੁਲ ਰਿਹਾ ਦੂਜਿਆਂ ਦਾ ਧੂੰਆਂ ! ਰਿਪੋਰਟ 'ਚ...
    • these pulses are poisonous to uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਕਦੈ ਵੱਡਾ...
    • khichdi is the food of virtues
      ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • dogs used to eat avocados
      ਕਦੇ ਕੁੱਤੇ ਖਾਂਦੇ ਸੀ Avocado ! ਹੁਣ ਭਾਰਤ 'ਚ ਵਧ ਰਹੀ ਡਿਮਾਂਡ
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • patients turning to china for modern cancer treatments
      ਕੈਂਸਰ ਦੇ ਆਧੁਨਿਕ ਇਲਾਜ ਲਈ ਚੀਨ ਦਾ ਰੁਖ ਕਰ ਰਹੇ ਮਰੀਜ਼
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +