Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:35:25 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਸ਼ੂਗਰ ਤੇ ਭਾਰ ਘੱਟ ਕਰਨ 'ਚ ਲਾਹੇਵੰਦ ਹੁੰਦੇ ਨੇ ‘ਮੇਥੀ ਦੇ ਦਾਣੇ’, ਇਨ੍ਹਾਂ ਰੋਗਾਂ ਤੋਂ ਵੀ ਦਿਵਾਉਣਗੇ ਨਿਜ਼ਾਤ

HEALTH News Punjabi(ਸਿਹਤ)

Health Tips: ਸ਼ੂਗਰ ਤੇ ਭਾਰ ਘੱਟ ਕਰਨ 'ਚ ਲਾਹੇਵੰਦ ਹੁੰਦੇ ਨੇ ‘ਮੇਥੀ ਦੇ ਦਾਣੇ’, ਇਨ੍ਹਾਂ ਰੋਗਾਂ ਤੋਂ ਵੀ ਦਿਵਾਉਣਗੇ ਨਿਜ਼ਾਤ

  • Edited By Rajwinder Kaur,
  • Updated: 01 Dec, 2021 12:33 PM
Jalandhar
diabetes  weight loss  fenugreek seed  high blood pressure
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖਾਣਾ ਬਣਾਉਣ ਦੀਆਂ ਚੀਜ਼ਾਂ 'ਚ ਅਕਸਰ ਮੇਥੀ ਦੇ ਦਾਣੇ ਵਰਤੇ ਜਾਂਦੇ ਹਨ। ਮੇਥੀ 'ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ 'ਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਕਾਰਨ ਇਹ ਸਕਿਨ ਅਤੇ ਵਾਲਾਂ 'ਚ ਵੀ ਫ਼ਾਇਦੇਮੰਦ ਸਾਬਤ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਮੇਥੀ ਦੇ ਦਾਣੇ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫ਼ਾਇਦਿਆਂ ਬਾਰੇ....

ਹਾਈ ਬਲੱਡ ਪ੍ਰੈਸ਼ਰ ਕਰੇ ਕੰਟਰੋਲ 
ਮੇਥੀ ਦੇ ਦਾਣੇ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਹ ਵੱਧਦੇ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਮੇਥੀ ਦੇ ਦਾਣੇ ਕੋਲੈਸਟਰੋਲ ਨੂੰ ਵਧਾ ਕੇ ਖਰਾਬ ਕੋਲੈਸਟਰੋਲ ਨੂੰ ਖ਼ਤਮ ਕਰਦੇ ਹਨ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ 
ਮੇਥੀ ਦੇ ਦਾਣੇ ਸ਼ੂਗਰ ਦੇ ਮਰੀਜ਼ਾਂ ਲਈ ਕਾਫ਼ੀ ਲਾਹੇਵੰਦ ਹੁੰਦੇ ਹਨ। ਰੋਜ਼ਾਨਾ 1 ਚਮਚ ਮੇਥੀ ਦੇ ਪਾਊਡਰ ਨੂੰ ਪਾਣੀ ਨਾਲ ਪੀਣ ਕਾਰਨ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

ਭਾਰ ਨੂੰ ਰੱਖੇ ਕੰਟਰੋਲ 
ਮੇਥੀ ਦੇ ਦਾਣੇ ਭਾਰ ਘੱਟ ਕਰਨ 'ਚ ਵੀ ਲਾਹੇਵੰਦ ਹੁੰਦੇ ਹਨ। ਭਾਰ ਨੂੰ ਕੰਟਰੋਲ 'ਚ ਰੱਖਣ ਲਈ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ। 

ਪਾਚਨ ਤੰਤਰ ਕਰੇ ਮਜ਼ਬੂਤ
ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਪ੍ਰੋਟੀਨ, ਵਿਟਾਮਿਨ-ਕੇ ਆਦਿ ਤੱਤਾਂ ਨਾਲ ਭਰਪੂਰ ਮੇਥੀ ਢਿੱਡ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਹ ਭੋਜਨ ਨੂੰ ਪਚਾਉਣ 'ਚ ਮਦਦ ਕਰਨ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਰੱਖਦਾ ਹੈ।

ਮਜ਼ਬੂਤ ਕਰੇ ਵਾਲ 
2 ਚਮਚੇ ਮੇਥੀ ਦੇ ਦਾਣਿਆਂ 'ਚ 1-1 ਚਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫਿਰ ਇਸ ਨੂੰ 30 ਮਿੰਟ ਵਾਲਾਂ 'ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ। 

ਚਮੜੀ ਲਈ ਲਾਹੇਵੰਦ
ਇਸ ਨੂੰ ਚਿਹਰੇ 'ਤੇ ਲਗਾਉਣ ਨਾਲ ਚਮੜੀ ਸਬੰਧੀ ਹੋਣ ਵਾਲੀ ਕਈ ਸਮੱਸਿਆ ਤੋਂ ਰਾਹਤ ਮਿਲਦੀ ਹੈ। ਰਾਤ ਭਾਰ ਭਿਓ ਕੇ ਰੱਖਣ ਨਾਲ ਮੇਥੀ ਦੇ ਦਾਣਿਆਂ ਦਾ ਪੇਸਟ ਬਣਾ ਕੇ ਚਿਹਰੇ 'ਤੇ ਲਗਾਉਣ ਨਾਲ ਮੂੰਹ ਦੇ ਕਿਲਾਂ ਤੋਂ ਛੁਟਕਾਰਾ ਮਿਲਦਾ ਹੈ।

ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਨਿਜਾਤ 
ਮੇਥੀ ਦੇ ਦਾਣੇ ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਢਿੱਡ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਣ ਨੂੰ ਵੀ ਦੂਰ ਕਰਦੇ ਹਨ। ਪੀਰੀਅਡ ਆਉਣ ਦੇ ਦਿਨਾਂ 'ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ। 

ਐਸੀਡਿਟੀ, ਗੈਸ ਦੀ ਸਮੱਸਿਆ ਨਹੀਂ ਹੁੰਦੀ
ਫਾਈਬਰ ਦੀ ਮਾਤਰਾ ਵੱਧ ਹੋਣ ਕਾਰਨ ਇਸ ਦੇ ਸੇਵਨ ਨਾਲ ਕਬਜ਼, ਐਸੀਡਿਟੀ, ਗੈਸ ਆਦਿ ਦੀ ਸਮੱਸਿਆ ਨਹੀਂ ਹੁੰਦੀ। 

  • Health Tips
  • Diabetes
  • Weight Loss
  • Fenugreek Seed
  • High Blood Pressure
  • Problems
  • Relief
  • ਸ਼ੂਗਰ
  • ਭਾਰ ਘੱਟ
  • ਮੇਥੀ ਦਾਣੇ
  • ਹਾਈ ਬਲੱਡ ਪ੍ਰੈਸ਼ਰ

Health Tips : ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬੱਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ

NEXT STORY

Stories You May Like

  • pakistan among the 10 most hungry countries in the world
    UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ
  • astrolabe
    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
  • benefits of fenugreek seeds for hair
    ਡੈਂਡਰਫ ਅਤੇ ਗੰਜੇਪਨ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ, ਜਾਣੋ 'ਮੇਥੀ ਦਾਣਾ' ਲਾਉਣ ਦੇ ਫਾਇਦੇ ਤੇ ਸਹੀ ਤਰੀਕਾ
  • revolution agriculture  fight crop diseases with   trichoderma    production
    ਖੇਤੀ ’ਚ ਕ੍ਰਾਂਤੀ : ‘ਟ੍ਰਾਈਕੋਡਰਮਾ’ ਨਾਲ ਫਸਲ ਦੇ ਰੋਗਾਂ ’ਤੇ ਕਰੋ ਵਾਰ, ਪੈਦਾਵਾਰ ’ਚ ਆਵੇਗਾ ਜ਼ਿਆਦਾ ਉਛਾਲ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • after the cricket field  now sachin  s   century   on the business pitch too
    ਕ੍ਰਿਕਟ ਦੇ ਮੈਦਾਨ ਪਿੱਛੋਂ ਹੁਣ ਬਿਜ਼ਨੈੱਸ ਦੀ ਪਿੱਚ 'ਤੇ ਵੀ ਸਚਿਨ ਦੀ 'ਸੈਂਚੁਰੀ', ਇਨ੍ਹਾਂ ਕੰਪਨੀਆਂ ਤੋਂ ਕਰਦੇ ਹਨ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +