Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:10:05 AM

  • donald trump  bullion market  gold and silver  prices

    ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ...

  • big relief from pspcl to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ...

  • share market

    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ...

  • 18 61 crore liquor bottles sold in delhi over 4 years

    ਦਿੱਲੀ ’ਚ 4 ਸਾਲਾਂ ’ਚ ਵਿਕੀਆਂ 18.61 ਕਰੋੜ ਸ਼ਰਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿਹੜੀਆਂ ਵਸਤੂਆਂ ਤੋਂ ਕਰਨ ਤੋਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿਹੜੀਆਂ ਵਸਤੂਆਂ ਤੋਂ ਕਰਨ ਤੋਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 18 Aug, 2020 12:54 PM
Jalandhar
diabetes control benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅਜੌਕੇ ਸਮੇਂ 'ਚ ਸ਼ੂਗਰ ਆਮ ਬੀਮਾਰੀ ਬਣ ਗਈ ਹੈ, ਜੋ ਕਿਸੇ ਨੂੰ ਵੀ ਹੋ ਸਕਦੀ ਹੈ। ਪਰ ਇਸ ਨੂੰ ਹਲਕੇ 'ਚ ਲੈਣਾ ਸਰੀਰ ਲਈ ਖਤਰਨਾਕ ਹੋ ਸਕਦਾ ਹੈ, ਕਿਉਂਕਿ ਅਣ-ਕੰਟਰੋਲ ਹੋਈ ਸ਼ੂਗਰ ਅੱਖਾਂ ਦੀ ਰੋਸ਼ਨੀ ਖੋਹ ਸਕਦੀ ਹੈ। ਇਸ ਦੇ ਇਲਾਵਾ ਸ਼ੂਗਰ ਕਿਡਨੀ, ਸਰੀਰ ਦੇ ਮਹਤੱਵਪੂਰਨ ਅੰਗਾਂ ਅਤੇ ਦਿਲ ’ਤੇ ਵੀ ਬੁਰਾ ਅਸਰ ਪਾਉਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਲੱਗਦਾ ਹੈ ਸ਼ੂਗਰ ਦੀ ਬੀਮਾਰੀ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ। ਜਦੋਂਕਿ ਅਜਿਹਾ ਕੁਝ ਵੀ ਨਹੀਂ ਹੁੰਦਾ। ਸ਼ੂਗਰ ਹੋਣ ਦਾ ਮੁੱਖ ਕਾਰਨ ਸਟਰੈੱਸ ਅਤੇ ਚਿੰਤਾ ਹੈ। ਦੂਜੇ ਪਾਸੇ ਕਿਤੇ ਨਾ ਕਿਤੇ ਵਿਗੜ ਰਿਹਾ ਲਾਈਫ ਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ। ਇਸੇ ਲਈ ਬੱਚੇ ਵੀ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ।

ਦੱਸ ਦੇਈਏ ਕਿ ਸ਼ੂਗਰ ਦੋ ਤਰ੍ਹਾਂ ਦੀ ਹੁੰਦੀ ਹੈ, ਟਾਈਪ 1 ਅਤੇ ਟਾਈਪ 2। ਟਾਈਪ 1 ਤਰ੍ਹਾਂ ਦੀ ਸ਼ੂਗਰ 'ਚ ਇੰਸੁਲਿਨ ਬਣਨਾ ਘੱਟ ਜਾਂ ਬੰਦ ਹੋ ਜਾਂਦਾ ਹੈ, ਜਦੋਂਕਿ ਟਾਈਪ-2 'ਚ ਸ਼ੂਗਰ ਦਾ ਪੱਧਰ ਵਧ ਜਾਂਦਾ ਹੈ, ਜਿਸ ਨੂੰ ਕੰਟਰੋਲ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ। ਸ਼ੂਗਰ ਕੰਟਰੋਲ ਨਾ ਹੋਣ ਕਾਰਨ ਵਿਅਕਤੀ ਦੀ ਜਾਨ ਵੀ ਜਾ ਸਕਦੀ ਹੈ।

ਸ਼ੂਗਰ ਨੂੰ ਕਿੰਝ ਕਰੀਏ ਕੰਟਰੋਲ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸ਼ੂਗਰ ਦੀ ਦਵਾਈ ਤਾਂ ਖਾ ਲੈਂਦੇ ਹਨ ਪਰ ਖਾਣੇ ਦਾ ਪਰਹੇਜ਼ ਨਹੀਂ ਕਰਦੇ। ਜਦੋਂਕਿ ਇਸ 'ਚ ਖਾਣ-ਪੀਣ ਦਾ ਪਰਹੇਜ਼ ਰੱਖਣਾ ਜ਼ਿਆਦਾ ਮਾਇਨੇ ਰੱਖਦਾ ਹੈ। ਸ਼ੂਗਰ ਦਾ ਸ਼ਿਕਾਰ ਹੋਣ ਦੇ ਬਾਅਦ ਮਿੱਠਾ ਅਤੇ ਹੋਰ ਚੀਜ਼ਾਂ 'ਤੇ ਕੰਟਰੋਲ ਕਰਨਾ ਪੈਂਦਾ ਹੈ, ਕਿਉਂਕਿ ਇਹ ਸ਼ੂਗਰ ਦੇ ਪੱਧਰ ਨੂੰ ਵਧਾ ਦਿੰਦੀ ਹੈ।

PunjabKesari

ਸ਼ੂਗਰ 'ਚ ਕੀ ਖਾਣਾ ਹੈ ਜ਼ਰੂਰੀ ?
ਸ਼ੂਗਰ 'ਚ ਮਰੀਜ਼ ਨੂੰ ਫਾਈਬਰ ਯੁਕਤ ਆਹਾਰ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ। ਸਬਜ਼ੀਆਂ 'ਚ ਸ਼ਿਮਲਾ ਮਿਰਚ, ਗਾਜਰ, ਪਾਲਕ, ਬ੍ਰੋਕਲੀ, ਕਰੇਲਾ, ਮੂਲੀ, ਟਮਾਟਰ, ਸ਼ਲਗਮ, ਕੱਦੂ, ਤੋਰੀ, ਪਰਵਲ ਖਾਓ। ਦਿਨ 'ਚ 1 ਵਾਰ ਦਾਲ ਅਤੇ ਦਹੀ ਦੀ ਵਰਤੋਂ ਕਰੋ। ਨਾਲ ਹੀ ਫਲਾਂ 'ਚ ਜਾਮੁਨ, ਅਮਰੂਦ, ਪਪੀਤਾ, ਔਲੇ ਅਤੇ ਸੰਤਰੇ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਇਲਾਵਾ ਡਾਈਟ 'ਚ ਸਾਬਤ ਅਨਾਜ਼,ਰਾਗੀ, ਫਿੱਕਾ ਦੁੱਧ, ਦਲੀਆ, ਬਰਾਊਨ ਰਾਈਸ ਆਦਿ ਲਓ।

ਕਿਸ ਚੀਜ਼ ਤੋਂ ਰਹੋ ਦੂਰ?
ਕੇਲਾ, ਅੰਗੂਰ, ਅੰਬ, ਲੀਚੀ, ਤਰਬੂਜ਼ ਅਤੇ ਜ਼ਿਆਦਾ ਮਿੱਠਾ ਫਲ ਨਾ ਖਾਓ। ਇਸ ਨਾਲ ਸ਼ੂਗਰ ਦੇ ਰੋਗੀ ਨੂੰ ਨੁਕਸਾਨ ਹੋ ਸਕਦਾ ਹੈ। ਇਸ ਦੇ ਇਲਾਵਾ ਫਰੂਟ, ਜੂਸ, ਕੋਲਡ ਡਰਿੰਕ, ਕਿਸ਼ਮਿਸ਼, ਪ੍ਰੋਸੈੱਸਡ ਫੂਡਸ, ਮਸਾਲੇਦਾਰ ਭੋਜਨ, ਚੀਨੀ, ਫੈਟ ਮੀਟ, ਵ੍ਹਾਈਟ ਪਾਸਤਾ, ਸਫੇਦ ਚੌਲ, ਆਲੂ, ਚੁਕੰਦਰ, ਸ਼ਕਰਕੰਦੀ, ਟ੍ਰਾਂਸਫੈਟ ਅਤੇ ਡਿੱੱਬਾਬੰਦ ਭੋਜਨ ਤੋਂ ਵੀ ਪਰਹੇਜ਼ ਕਰੋ।

PunjabKesari

ਸ਼ੂਗਰ ਦੇ ਮਰੀਜ਼ ਜ਼ਰੂਰ ਅਪਣਾਉਣ ਇਹ ਦੇਸੀ ਨੁਸਖੇ

1. ਅਮਰੂਦ ਦੀਆਂ ਪੱਤੀਆਂ ਨੂੰ ਪਾਣੀ 'ਚ ਉਬਾਲੋ ਅਤੇ ਇਸ ਪਾਣੀ ਦੀ ਵਰਤੋਂ ਤੁਸੀਂ ਦਿਨ 'ਚ ਦੋ ਵਾਰ ਕਰੋ ਤੁਹਾਨੂੰ ਫਰਕ ਦਿਸੇਗਾ।
2. ਜਾਮੁਨ ਦੀ ਗੁਠਲੀ ਦਾ ਚੂਰਨ ਬਣਾ ਕੇ ਖਾਲੀ ਪੇਟ ਕੋਸੇ ਪਾਣੀ ਦੇ ਨਾਲ ਵਰਤੋਂ ਕਰੋ। ਇਸ ਨਾਲ ਸ਼ੂਗਰ ਕੰਟਰੋਲ ਕਰਨ 'ਚ ਮਦਦ ਮਿਲੇਗੀ।
3. ਦਾਲਚੀਨੀ ਪਾਊਡਰ ਨੂੰ ਕੋਸੇ ਪਾਣੀ ਨਾਲ ਲਓ। ਇਸ ਨਾਲ ਸ਼ੂਗਰ ਦੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਵੇਗੀ।
4. ਸਵੇਰੇ ਖਾਲੀ ਪੇਟ 2-3 ਤੁਲਸੀ ਦੀਆਂ ਪੱਤੀਆਂ ਚਬਾਓ। ਤੁਸੀਂ ਚਾਹੇ ਤਾਂ ਤੁਲਸੀ ਦਾ ਰਸ ਵੀ ਪੀ ਸਕਦੇ ਹੋ। ਇਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਹੋਵੇਗਾ।
5. ਕਰੇਲੇ ਦਾ ਜੂਸ ਅਤੇ ਨਿੰਮ ਦਾ ਪਾਣੀ ਵੀ ਸ਼ੂਗਰ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਯੋਗ-ਆਸਣ ਜ਼ਰੂਰੀ
ਇਸ ਦੇ ਇਲਾਵਾ ਯੋਗ ਨਾਲ ਵੀ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਰੋਜ਼ਾਨਾ 25-30 ਮਿੰਟ ਯੋਗ ਕਰਨ ਇਸ 'ਚ ਫਾਇਦਾ ਮਿਲਦਾ ਹੈ। ਇਸ ਲਈ ਤੁਸੀਂ ਪ੍ਰਮਾਣਯਾਮ, ਸੇਤੁਬੰਧਾਸਨ, ਬਲਾਸਨ, ਵਰਜਾਸਨ ਅਤੇ ਧਨੁਰਾਸਨ ਕਰ ਸਕਦੇ ਹੋ।

ਪੜ੍ਹੋ ਇਹ ਵੀ ਖਬਰ - ਕੁਰਸੀ ’ਤੇ ਬੈਠਣ ਦਾ ਗਲਤ ਤਰੀਕਾ ਬਣ ਸਕਦੈ ਤੁਹਾਡੀ ਪਿੱਠ ਦਰਦ ਦਾ ਕਾਰਨ, ਜਾਣੋ ਕਿਵੇਂ

ਪੜ੍ਹੋ ਇਹ ਵੀ ਖਬਰ - ਭਾਰ ਵਧਾਉਣ ਜਾਂ ਘਟਾਉਣ ’ਚ ਮਦਦ ਕਰਦਾ ਹੈ ‘ਦੇਸੀ ਘਿਓ’, ਜਾਣਨ ਲਈ ਪੜ੍ਹੋ ਇਹ ਖਬਰ

PunjabKesari

ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

. ਖੂਬ ਪੀਓ ਪਾਣੀ।
. ਹੈਲਦੀ ਖਾਓ।
. ਭਾਰ ਨੂੰ ਕੰਟਰੋਲ 'ਚ ਰੱਖੋ।
. ਤਣਾਅ ਤੋਂ ਦੂਰ ਰਹੋ।
. ਫਿਜ਼ੀਕਲ ਐਕਟੀਵਿਟੀ ਜ਼ਰੂਰ ਕਰੋ।
. ਸਿਗਰਟਨੋਸ਼ੀ, ਤੰਬਾਕੂ ਆਦਿ ਦੀ ਸੇਵਨ ਨਾ ਕਰੋ।
. ਜਿੰਨੀ ਚਿੰਤਾ ਅਤੇ ਡਿਪ੍ਰੈੱਸ਼ਨ ਤੋਂ ਦੂਰ ਰਹੋਗੇ ਓਨਾ ਹੀ ਇਸ ਬੀਮਾਰੀ ਤੋਂ ਬਚੇ ਰਹੋਗੇ। ਤੁਹਾਨੂੰ ਸਾਡਾ ਇਹ ਮੈਸੇਜ ਕਿਸ ਤਰ੍ਹਾਂ ਲੱਗਿਆ ਸਾਨੂੰ ਦੱਸਣਾ ਨਾ ਭੁੱਲੋ।

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਸਲਾਦ ‘ਚ ਖੀਰਾ ਤੇ ਟਮਾਟਰ ਇਕੱਠੇ ਖਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ

ਪੜ੍ਹੋ ਇਹ ਵੀ ਖਬਰ - ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੀਆਂ ਹਨ, ਇਸ ਅੱਖਰ ਦੀਆਂ ਕੁੜੀਆਂ, ਜਾਣੋ ਕਿਉਂ

  • Diabetes
  • control
  • benefits
  • Food
  • essential
  • ਸ਼ੂਗਰ
  • ਕੰਟਰੋਲ
  • ਫਾਇਦੇ
  • ਭੋਜਨ
  • ਜ਼ਰੂਰੀ

ਕੁਰਸੀ ’ਤੇ ਬੈਠਣ ਦਾ ਗਲਤ ਤਰੀਕਾ ਬਣ ਸਕਦੈ ਤੁਹਾਡੀ ਪਿੱਠ ਦਰਦ ਦਾ ਕਾਰਨ, ਜਾਣੋ ਕਿਵੇਂ

NEXT STORY

Stories You May Like

  • bad habits can raise your blood sugar level
    ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ ਸਾਵਧਾਨੀਆਂ
  • malaysia warning
    ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +