Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:19:29 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸ਼ੂਗਰ ਦੇ ਰੋਗੀ ਜ਼ਰੂਰ ਪੀਣ 'ਨਾਰੀਅਲ ਪਾਣੀ', ਹਾਈ ਬਲੱਡ ਪ੍ਰੈਸਰ ਨੂੰ ਵੀ ਕੰਟਰੋਲ ਕਰਨ 'ਚ ਕਰਦੈ ਮਦਦ

HEALTH News Punjabi(ਸਿਹਤ)

ਸ਼ੂਗਰ ਦੇ ਰੋਗੀ ਜ਼ਰੂਰ ਪੀਣ 'ਨਾਰੀਅਲ ਪਾਣੀ', ਹਾਈ ਬਲੱਡ ਪ੍ਰੈਸਰ ਨੂੰ ਵੀ ਕੰਟਰੋਲ ਕਰਨ 'ਚ ਕਰਦੈ ਮਦਦ

  • Edited By Aarti Dhillon,
  • Updated: 02 Oct, 2022 12:56 PM
New Delhi
diabetics must drink coconut water  controlling high blood pressure
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਨਾਰੀਅਲ ਦੇ ਪਾਣੀ 'ਚ ਐਂਟੀ-ਆਕਸੀਡੈਂਟ ਅਤੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਸੀ, ਮੈਗਨੀਸ਼ੀਅਮ, ਮੈਗਨੀਜ਼, ਪੋਟਾਸ਼ੀਅਮ, ਸੋਡੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦੇ ਹਨ। ਇਹ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ। ਗਰਮੀਆਂ 'ਚ ਇਸ ਦੀ ਵਰਤੋਂ ਕਰਨਾ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਨਾਰੀਅਲ ਦਾ ਪਾਣੀ ਸਰੀਰ 'ਚ ਪੀ. ਐੱਚ ਬਣਾਈ ਰੱਖਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ 'ਚ ਮੌਜੂਦ ਫ੍ਰੀ-ਰੈਡੀਕਲਸ ਨੂੰ ਖਤਮ ਕਰਦਾ ਹੈ ਅਤੇ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦਾ ਹੈ।
1. ਸ਼ੂਗਰ ਤੋਂ ਬਚਾਏ
ਸ਼ੂਗਰ ਲੈਵਲ ਵਧਣ ਕਾਰਨ ਸਰੀਰ 'ਚ ਇੰਸੁਲਿਨ ਹਾਰਮੋਨਸ ਦੀ ਕਮੀ ਹੁੰਦੀ ਹੈ। ਨਾਰੀਅਲ ਪਾਣੀ 'ਚ ਮੌਜੂਦ ਐਂਟੀ-ਆਕਸੀਡੈਂਟਸ ਇੰਸੁਲਿਨ ਦੇ ਸਤ੍ਰਾਵ 'ਚ ਮਦਦ ਕਰਦਾ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
2. ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਨਾਰੀਅਲ ਦਾ ਪਾਣੀ ਬਹੁਤ ਹੀ ਮਦਦਗਾਰ ਹੈ। ਜੇ ਤੁਸੀਂ ਵੀ ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਹੋ ਤਾਂ ਇਕ ਕੱਪ ਨਾਰੀਅਲ ਪਾਣੀ ਦਿਨ 'ਚ ਦੋ ਵਾਰ ਪੀਓ। ਇਸ ਲਈ ਡਿੱਬਾ ਬੰਦ ਨਾਰੀਅਲ ਪਾਣੀ ਨਾ ਲਓ ਕਿਉਂਕਿ ਇਹ ਹਾਨੀਕਾਰਕ ਹੁੰਦਾ ਹੈ।
3. ਕਿਡਨੀ ਸਟੋਨ ਕੱਢੇ
ਕਿਡਨੀ 'ਚ ਪੱਥਰੀ ਹੋਣ 'ਤੇ ਡਾਕਟਰ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਇਸ ਲਈ ਨਾਰੀਅਲ ਪਾਣੀ ਬੈਸਟ ਆਪਸ਼ਨ ਹੈ। ਇਹ ਪੱਥਰੀ ਨੂੰ ਬਾਹਰ ਕੱਢਣ 'ਚ ਕਾਫੀ ਮਦਦ ਕਰਦਾ ਹੈ।

PunjabKesari
4. ਗਰਭ ਅਵਸਥਾ 'ਚ ਫਾਇਦੇਮੰਦ
ਨਾਰੀਅਲ ਪਾਣੀ ਗਰਭਵਤੀ ਔਰਤਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਬੱਚਿਆਂ ਦੇ ਵਿਕਾਸ ਕਰਨ 'ਚ ਮਦਦ ਕਰਦਾ ਹੈ। ਗਰਭ ਅਵਸਥਾ ਦੌਰਾਨ ਹੋਣ ਵਾਲੀ ਥਕਾਵਟ, ਕਬਜ਼ ਅਤੇ ਜੀਅ ਮਿਚਲਾਉਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।
5. ਭਾਰ ਨੂੰ ਕੰਟਰੋਲ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕ ਕਈ ਤਰ੍ਹਾਂ ਦੀਆਂ ਕਸਰਤ ਅਤੇ ਡਾਈਟ ਚਾਰਟ ਅਪਣਾਉਂਦੇ ਹਨ। ਉਨ੍ਹਾਂ ਲਈ ਨਾਰੀਅਲ ਪਾਣੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਪੇਟ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ।
6. ਪਾਣੀ ਦੀ ਕਮੀ ਪੂਰੀ ਕਰੇ
ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਦੀ ਕਮੀ ਪੂਰੀ ਹੁੰਦੀ ਹੈ।ਇਸ ਲਈ ਪਾਣੀ ਦੀ ਕਮੀ ਹੋਣ 'ਤੇ ਇਸ ਦੀ ਵਰਤੋਂ ਜ਼ਰੂਰ ਕਰੋ।
7. ਸਿਰਦਰਦ ਤੋਂ ਛੁਟਕਾਰਾ
ਸਿਰਦਰਦ ਹੋਣ 'ਤੇ ਨਾਰੀਅਲ ਦਾ ਪਾਣੀ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਵੀ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ।

PunjabKesari
8. ਹੱਡੀਆਂ ਨੂੰ ਮਜ਼ਬੂਤ ਕਰੇ
ਨਾਰੀਅਲ ਪਾਣੀ 'ਚ ਕੈਲਸ਼ੀਅਮ ਬਹੁਤ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
8. ਨੀਂਦ ਨਾ ਆਉਣ ਦੀ ਸਮੱਸਿਆ
ਨਾਰੀਅਲ ਦਾ ਪਾਣੀ ਉਨੀਂਦਰਾ ਰੋਗ ਦੀ ਸਰਬੋਤਮ ਦਵਾਈ ਮੰਨੀ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੋਵੇ, ਉਨ੍ਹਾਂ ਨੂੰ ਨਿਯਮਤ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ। 
9. ਕੋਮਲ ਚਮੜੀ
ਨਾਰੀਅਲ ਦੇ ਪਾਣੀ ਨੂੰ ਰੂੰ ਦੇ ਫਹੇ ਨਾਲ ਚਿਹਰੇ ‘ਤੇ ਸਵੇਰੇ-ਸ਼ਾਮ ਲਗਾਓ, ਸੁੱਕਣ ‘ਤੇ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਓ। ਚਿਹਰੇ ਦਾ ਖੁਰਦਰਾਪਨ ਦੂਰ ਹੋ ਕੇ ਚਿਹਰੇ ਦੀ ਚਮੜੀ ਕੋਮਲ ਹੋ ਜਾਵੇਗੀ।

  • Diabetics
  • drink
  • coconut water
  • high blood pressure
  • ਸ਼ੂਗਰ ਦੇ ਰੋਗੀ
  • ਨਾਰੀਅਲ ਪਾਣੀ

ਹਰ ਉਮਰ ’ਚ ਬੇਤਹਾਸ਼ਾ ਜੋਸ਼ ਤੇ ਤਾਕਤ ਹਾਸਲ ਕਰਨ ਲਈ ਪੜ੍ਹੋ ਇਹ ਖ਼ਾਸ ਰਿਪੋਰਟ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • animal birth control center will soon be built in kapurthala
    ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • super giants close to qualifying for playoffs with help from ghosh and mandhana
    ਘੋਸ਼ ਤੇ ਮੰਧਾਨਾ ਦੀ ਮਦਦ ਨਾਲ ਸੁਪਰ ਜਾਇੰਟਸ ਪਲੇਅ ਆਫ ’ਚ ਕੁਆਲੀਫਾਈ ਕਰਨ ਦੇ ਨੇੜੇ
  • kanwar yatra  dig  control room  inspection
    ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼
  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • make these high protein recipes with soy chunks
    ਸਵਾਦ ਦੇ ਨਾਲ-ਨਾਲ ਸਿਹਤ ਵੀ ! ਸੋਇਆ ਚੰਕਸ ਨਾਲ ਬਣਾਓ ਇਹ ਹਾਈ-ਪ੍ਰੋਟੀਨ ਰੈਸਿਪੀਜ਼
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +