Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:50:05 PM

  • major forecast by meteorological department rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ...

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਆਯੁਰਵੈਦ ਮੁਤਾਬਕ: ਰਾਤ ਦੇ ਸਮੇਂ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਨੁਕਸਾਨ

HEALTH News Punjabi(ਸਿਹਤ)

ਆਯੁਰਵੈਦ ਮੁਤਾਬਕ: ਰਾਤ ਦੇ ਸਮੇਂ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਨੁਕਸਾਨ

  • Edited By Rajwinder Kaur,
  • Updated: 16 Aug, 2020 01:49 PM
Jalandhar
dinner never eat these things body effect
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਆਯੁਰਵੈਦ ਅਨੁਸਾਰ ਰਾਤ ਦੇ ਸਮੇਂ ਅਵੱਤ, ਪਿੱਟ, ਕਫ਼ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਭੋਜਨ ਕਰਨਾ ਚਾਹੀਦਾ ਹੈ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਸੇਵਨ ਰਾਤ ਦੇ ਸਮੇਂ ਨਹੀਂ ਕਰਨਾ ਚਾਹੀਦਾ। ਰਾਤ ਦੇ ਸਮੇਂ ਖਾਣ ਵਾਲੀਆਂ ਚੀਜ਼ਾਂ ਸਿਰਫ ਢਿੱਡ ਨੂੰ ਹੀ ਨਹੀਂ ਸਗੋਂ ਪੂਰੇ ਸਰੀਰ ਨੂੰ ਪ੍ਰਭਾਵਿਤ ਕਰਦੀਆਂ ਹਨ। ਦਰਅਸਲ ਆਯੁਰਵੈਦ ਅਨੁਸਾਰ ਕਈ ਚੀਜ਼ਾਂ ਹਨ, ਜੋ ਰਾਤ ਨੂੰ ਨਹੀਂ ਖਾਣੀਆਂ ਚਾਹੀਦੀਆਂ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਰਾਤ ਦੇ ਸਮੇਂ ਕਿਹੜੀਆਂ ਚੀਜ਼ਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜੋ ਸਾਡੀ ਸਿਹਤ ਲਈ ਭਾਰੀ ਹੋ ਸਕਦੀਆਂ ਹਨ ...

ਆਪਣੇ ਭੋਜਨ ’ਚ ਜ਼ਰੂਰ ਸ਼ਾਮਲ ਕਰੋ ਇਹ 6 ਜੂਸ
ਆਯੁਰਵੈਦ ਮੁਤਾਬਕ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਵਿਚ ਮੀਠਾ, ਨਮਕੀਨ, ਖੱਟਾ, ਤਿੱਖਾ ਅਤੇ ਕਸੈਲਾ ਸੁਆਦ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰਨ ਨਾਲ ਸਰੀਰ ’ਚ ਪੋਸ਼ਕ ਤੱਤਾਂ ਦਾ ਸੰਤੁਲਨ ਰਹਿੰਦਾ ਹੈ। 

ਇਨ੍ਹਾਂ ਚੀਜ਼ਾਂ ਦਾ ਨਾ ਕਰੋ ਸੇਵਨ

ਦਹੀ
ਆਯੂਰਵੈਦ ਮੁਤਾਬਕ ਰਾਤ ਦੇ ਖਾਣੇ ਨਾਲ ਦਹੀ ਖਾਣਾ ਚੰਗਾ ਨਹੀਂ ਹੁੰਦਾ, ਕਿਉਂਕਿ ਇਸ ਨਾਲ ਕਫ (ਬਲਗਮ) ਬਣਦਾ ਹੈ। ਇਸ ਦੀ ਥਾਂ ਤੁਸੀਂ ਛਾਛ ਲੈ ਲਓ। ਇਸ 'ਚ ਮਿਠਾਸ ਅਤੇ ਖੱਟਾਸ ਦੋਵੇਂ ਹੁੰਦੀਆਂ ਹਨ, ਜੋ ਸਰੀਰ ਲਈ ਠੀਕ ਨਹੀਂ। ਆਯੁਰਵੈਦ ਦੇ ਹਿਸਾਬ ਨਾਲ ਅਜਿਹਾ ਕਰਨ ਨਾਲ ਬਲਗਮ ਦੀ ਸਮੱਸਿਆ ਵੱਧਦੀ ਹੈ। ਇਸ ਨਾਲ ਗਲੇ ’ਚ ਖਰਾਸ਼ ਵੀ ਹੋ ਸਕਦੀ ਹੈ।

PunjabKesari

ਦੁੱਧ
ਜੇਕਰ ਤੁਹਾਨੂੰ ਰਾਤ ਦੇ ਸਮੇਂ ਦੁੱਧ ਪੀਣ ਦੀ ਆਦਤ ਹੈ ਤਾਂ ਤੁਸੀਂ ਉਸ ’ਚ ਥੋੜਾ ਜਿਹਾ ਬਦਲਾਅ ਲੈ ਆਓ। ਰਾਤ ਦੇ ਸਮੇਂ ਘੱਟ ਫੈਟ ਵਾਲਾ ਅਤੇ ਗਾਂ ਦਾ ਦੁੱਧ ਪੀਓ। ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖੋਂ ਕਿ ਰਾਤ ਦੇ ਸਮੇਂ ਠੰਡੇ ਦੀ ਥਾਂ ਗਰਮ ਦੁੱਧ ਦਾ ਸੇਵਨ ਕਰੋ। ਗਰਮ ਦੁੱਧ ਸਰੀਰ ’ਚ ਜਲਦੀ ਪਚ ਜਾਂਦਾ ਹੈ। 

PunjabKesari

ਪ੍ਰੋਟੀਨ ਚੀਜ਼ਾਂ ਤੋਂ ਰਹੋ ਦੂਰ
ਰਾਤ ਦੇ ਭੋਜਨ ’ਚ ਪ੍ਰੋਟੀਨ ਭਰਪੂਰ ਚੀਜ਼ਾਂ ਦਾਲ, ਹਰੀ ਸਬਜ਼ੀਆਂ, ਕੜੀ ਪੱਤਾ ਅਤੇ ਫਲ ਕਦੇ ਨਾ ਖਾਓ। ਇਸ ਨਾਲ ਪਾਚਨ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੇਵਨ ਕਰਨਾ ਵੀ ਚਾਹੁੰਦੇ ਹੋ ਤਾਂ ਘੱਟ ਖਾਓ, ਤਾਂਕਿ ਕੋਈ ਨੁਕਸਾਨ ਨਾ ਹੋ ਸਕੇ।

ਤਿੱਖਾ ਭੋਜਨ
ਰਾਤ ਨੂੰ ਸੌਣ ਤੋਂ ਪਹਿਲਾਂ ਤਿੱਖਾ ਭੋਜਨ ਨਹੀਂ ਖਾਣਾ ਚਾਹੀਦਾ। ਇਸ ਨਾਲ ਪੇਟ ਗੈਸ ਬਣਦੀ ਹੈ, ਜਿਸ ਨਾਲ ਤੁਹਾਡੀ ਨੀਂਦ ਖਰਾਬ ਹੋਵੇਗੀ ਅਤੇ ਸਿਹਤ 'ਤੇ ਅਸਰ ਪਵੇਗਾ।

ਪੜ੍ਹੋ ਇਹ ਵੀ ਖਬਰ - ਜੇਕਰ ਤੁਹਾਡੇ ਵੀ ਪੈਰਾਂ ਵਿਚ ਹੁੰਦੀ ਹੈ ਸੋਜ, ਤਾਂ ਜ਼ਰੂਰ ਅਪਣਾਓ ਇਹ ਘਰੇਲੂ ਨੁਸਖੇ

PunjabKesari

ਚਾਕਲੇਟ
ਕਿਹਾ ਜਾਂਦਾ ਹੈ ਕਿ ਰਾਤ ਨੂੰ ਮਿੱਠਾ ਨਹੀਂ ਖਾਣਾ ਚਾਹੀਦਾ। ਸੌਣ ਤੋਂ ਪਹਿਲਾਂ ਚਾਕਲੇਟ ਨਾ ਖਾਓ। ਇਸ ਤਰ੍ਹਾਂ ਕਰਨ ਨਾਲ ਤੁਸੀਂ ਨੀਂਦ ਨਾ ਆਉਣ ਦੀ ਬਿਮਾਰੀ ਦੇ ਸ਼ਿਕਾਰ ਹੋ ਸਕਦੇ ਹੋ।

ਫਾਸਟ ਫੂਡ
ਸੌਣ ਤੋਂ ਪਹਿਲਾਂ ਫਾਸਟ ਫੂਡ ਖਾਣ ਨਾਲ ਭਾਰ ਵੱਧ ਦਾ ਹੈ । ਇਸ ਲਈ ਰਾਤ ਨੂੰ ਫਾਸਟ ਫੂਡ ਦੀ ਵਰਤੋਂ ਨਾ ਕਰੋ। ਇਸ ਦੇ ਇਲਾਵਾ ਇਹ ਜਲਦੀ ਹਜ਼ਮ ਵੀ ਨਹੀਂ ਹੁੰਦਾ।

ਪੜ੍ਹੋ ਇਹ ਵੀ ਖਬਰ - ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੀਆਂ ਹਨ, ਇਸ ਅੱਖਰ ਦੀਆਂ ਕੁੜੀਆਂ, ਜਾਣੋ ਕਿਉਂ 

ਪੜ੍ਹੋ ਇਹ ਵੀ ਖਬਰ - ਸਵੇਰੇ ਉੱਠਦੇ ਸਾਰ ਸਭ ਤੋਂ ਪਹਿਲਾਂ ਕਰੋ ਇਹ ਕੰਮ, ਫਿਰ ਹੋਣਗੇ ਕਈ ਫਾਇਦੇ

PunjabKesari

  • Dinner
  • never eat
  • these things
  • Body
  • effect
  • ਭੋਜਨ
  • ਰਾਤ
  • ਨਾ ਖਾਓ
  • ਸਰੀਰ
  • ਪ੍ਰਭਾਵ

ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਅਪਣਾਓ ਇਹ ਨੁਸਖੇ

NEXT STORY

Stories You May Like

  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • massive fraud is being committed by altering voices using ai
    AI ਰਾਹੀਂ ਆਵਾਜ਼ ਬਦਲ ਕੇ ਹੋ ਰਹੀ ਹੈ ਵੱਡੀ ਠੱਗੀ ! ਖਾਲੀ ਹੋ ਸਕਦੈ ਤੁਹਾਡਾ ਬੈਂਕ ਅਕਾਊਂਟ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • things done upon waking up that lead to ruin
    ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +