Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:36:09 AM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਗੰਦੀ ਬੈੱਡਸ਼ੀਟ ਵੀ ਬਣ ਸਕਦੀ ਹੈ ਬਿਮਾਰੀਆਂ ਦਾ ਕਾਰਨ, ਹੋ ਸਕਦੀਆਂ ਹਨ ਸਿਹਤ ਸਮੱਸਿਆ

HEALTH News Punjabi(ਸਿਹਤ)

ਗੰਦੀ ਬੈੱਡਸ਼ੀਟ ਵੀ ਬਣ ਸਕਦੀ ਹੈ ਬਿਮਾਰੀਆਂ ਦਾ ਕਾਰਨ, ਹੋ ਸਕਦੀਆਂ ਹਨ ਸਿਹਤ ਸਮੱਸਿਆ

  • Edited By Sunaina,
  • Updated: 16 Nov, 2024 05:39 AM
Health
dirty bedsheets can also cause diseases
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅਸੀਂ ਸਾਰੇ ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਰਾਤ ਨੂੰ ਸੌਣ ਵੇਲੇ ਸੁੱਖ ਦਾ ਸਾਹ ਲੈਂਦੇ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡਾ ਬਿਸਤਰਾ, ਖਾਸ ਕਰਕੇ ਤੁਹਾਡੀ ਬੈੱਡਸ਼ੀਟ ਕਈ ਤਰ੍ਹਾਂ ਦੇ ਬੈਕਟੀਰੀਆ, ਧੂੜ ਅਤੇ ਗੰਦਗੀ ਦਾ ਘਰ ਹੋ ਸਕਦੀ ਹੈ? ਇਸ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਤੁਸੀਂ ਆਪਣੀ ਬੈੱਡਸ਼ੀਟ ਨੂੰ ਨਿਯਮਿਤ ਤੌਰ 'ਤੇ ਧੋਵੋ। ਅਜਿਹੀ ਸਥਿਤੀ ’ਚ, ਸਵਾਲ ਉੱਠਦਾ ਹੈ ਕਿ ਤੁਹਾਨੂੰ ਬੈੱਡਸ਼ੀਟ (ਬੈੱਡਸ਼ੀਟ ਵਾਸ਼ਿੰਗ ਫ੍ਰੀਕੁਐਂਸੀ) ਨੂੰ ਕਿੰਨੇ ਦਿਨਾਂ ਬਾਅਦ ਧੋਣਾ ਚਾਹੀਦਾ ਹੈ ਅਤੇ ਇਹ ਜ਼ਰੂਰੀ ਕਿਉਂ ਹੈ। ਆਓ ਜਾਣੀਏ ਇਸ ਬਾਰੇ।

ਪੜ੍ਹੋ ਇਹ ਵੀ ਖਬਰ - ਕਿਚਨ ’ਚ ਰੱਖੀ ਇਹ ਚੀਜ਼ ਗੁਣਾਂ ਦਾ ਭੰਡਾਰ ਹੈ, ਜਾਣ ਲਓ ਇਸ ਦੇ ਫਾਇਦੇ

ਕਿੰਨੇ ਦਿਨਾਂ ’ਚ ਧੋਣੀ ਚਾਹੀਦੀ ਹੈ ਬੈੱਡਸ਼ੀਟ?

ਆਮ ਤੌਰ 'ਤੇ, ਬੈੱਡਸ਼ੀਟਾਂ ਨੂੰ ਹਰ ਇਕ ਜਾਂ ਦੋ ਹਫ਼ਤਿਆਂ ’ਚ ਘੱਟੋ-ਘੱਟ ਇਕ ਵਾਰ ਧੋਣਾ ਚਾਹੀਦਾ ਹੈ। ਹਾਲਾਂਕਿ, ਇਹ ਬਹੁਤ ਸਾਰੀਆਂ ਚੀਜ਼ਾਂ 'ਤੇ ਨਿਰਭਰ ਕਰਦਾ ਹੈ ਜਿਵੇਂ-

ਤੁਹਾਨੂੰ ਕਿੰਨੀ ਵਾਰ ਪਸੀਨਾ ਆਉਂਦਾ ਹੈ
- ਜੇਕਰ ਤੁਸੀਂ ਰੋਜ਼ਾਨਾ ਕਸਰਤ ਕਰਦੇ ਹੋ ਜਾਂ ਗਰਮ ਮਾਹੌਲ ’ਚ ਰਹਿੰਦੇ ਹੋ, ਤਾਂ ਤੁਹਾਨੂੰ ਆਪਣੀਆਂ ਬੈੱਡਸ਼ੀਟਾਂ ਨੂੰ ਜ਼ਿਆਦਾ ਵਾਰ ਧੋਣ ਦੀ ਲੋੜ ਹੋ ਸਕਦੀ ਹੈ।

ਪੜ੍ਹੋ ਇਹ ਵੀ ਖਬਰ -  ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਡਾਈਟ ’ਚ ਸ਼ਾਮਲ ਕਰ ਲਓ ਇਹ ਫਲ

ਕੀ ਤੁਹਾਡੇ ਕੋਲ ਪਾਲਤੂ ਜਾਨਵਰ ਹੈ
- ਜੇਕਰ ਤੁਹਾਡੇ ਕੋਲ ਪਾਲਤੂ ਜਾਨਵਰ ਹਨ, ਤਾਂ ਉਹ ਤੁਹਾਡੇ ਬਿਸਤਰੇ 'ਤੇ ਵਾਲ ਅਤੇ ਡੈਂਡਰਫ ਛੱਡ ਸਕਦੇ ਹਨ, ਜਿਸ ਲਈ ਤੁਹਾਨੂੰ ਆਪਣੀਆਂ ਬੈੱਡਸ਼ੀਟਾਂ ਨੂੰ ਅਕਸਰ ਧੋਣ ਦੀ ਲੋੜ ਹੋ ਸਕਦੀ ਹੈ।

ਕੀ ਤੁਹਾਨੂੰ ਕੋਈ ਐਲਰਜੀ ਹੈ
ਜੇ ਤੁਹਾਨੂੰ ਧੂੜ ਜਾਂ ਹੋਰ ਐਲਰਜੀਨਾਂ ਤੋਂ ਐਲਰਜੀ ਹੈ, ਤਾਂ ਤੁਹਾਨੂੰ ਆਪਣੀਆਂ ਬੈੱਡਸ਼ੀਟਾਂ ਨੂੰ ਜ਼ਿਆਦਾ ਵਾਰ ਧੋਣ ਦੀ ਲੋੜ ਹੋ ਸਕਦੀ ਹੈ।

ਪੜ੍ਹੋ ਇਹ ਵੀ ਖਬਰ - ਸਰੀਰ ਲਈ ਲਾਹੇਵੰਦ ਹਨ ਇਹ Soaked almonds, ਜਾਣ ਲਓ ਇਸ ਦੇ ਫਾਇਦੇ

ਕੀ ਤੁਸੀਂ ਬਿਮਾਰ ਹੋ
- ਜੇਕਰ ਤੁਸੀਂ ਬਿਮਾਰ ਹੋ, ਤਾਂ ਤੁਹਾਨੂੰ ਬੈਕਟੀਰੀਆ ਅਤੇ ਵਾਇਰਸਾਂ ਦੇ ਫੈਲਣ ਨੂੰ ਰੋਕਣ ਲਈ ਆਪਣੀਆਂ ਬੈੱਡਸ਼ੀਟਾਂ ਨੂੰ ਅਕਸਰ ਧੋਣ ਦੀ ਲੋੜ ਹੋ ਸਕਦੀ ਹੈ।

ਬੈੱਡਸ਼ੀਟ ਨੂੰ ਨਿਯਮਿਤ ਤੌਰ ’ਤੇ ਧਓਣਾ ਕਿਉਂ ਹੈ ਜ਼ਰੂਰੀ?

ਸਿਹਤ

- ਸਾਡੀ ਸਕਿਨ ਦੇ ਮਰੇ ਹੋਏ ਸੈੱਲ, ਪਸੀਨਾ, ਤੇਲ ਅਤੇ ਹੋਰ ਪਦਾਰਥ ਹਰ ਰਾਤ ਬੈੱਡਸ਼ੀਟ 'ਤੇ ਇਕੱਠੇ ਹੁੰਦੇ ਹਨ। ਇਹ ਚੀਜ਼ਾਂ ਬੈਕਟੀਰੀਆ ਅਤੇ ਹੋਰ ਰੋਗਾਣੂਆਂ ਨੂੰ ਵਧਣ-ਫੁੱਲਣ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਦੀਆਂ ਹਨ। ਇਨ੍ਹਾਂ ਜੀਵਾਂ ਦੇ ਸੰਪਰਕ ’ਚ ਆਉਣ ਨਾਲ ਚਮੜੀ ਦੀ ਲਾਗ, ਐਲਰਜੀ ਅਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਸਫਾਈ

- ਬੈੱਡਸ਼ੀਟਾਂ ਨੂੰ ਨਿਯਮਿਤ ਤੌਰ 'ਤੇ ਧੋਣ ਨਾਲ ਤੁਹਾਡਾ ਬਿਸਤਰਾ ਸਾਫ਼ ਅਤੇ ਸਵੱਛ ਰਹੇਗਾ। ਇਸ ਨਾਲ ਤੁਹਾਡੀ ਨੀਂਦ ਬਿਹਤਰ ਹੋਵੇਗੀ ਅਤੇ ਤੁਸੀਂ ਤਰੋਤਾਜ਼ਾ ਮਹਿਸੂਸ ਕਰੋਗੇ।

ਪੜ੍ਹੋ ਇਹ ਵੀ ਖਬਰ -  Diet ’ਚ ਕਰ ਲਓ ਇਹ ਚੀਜ਼ਾਂ ਸ਼ਾਮਲ, Magnesium ਦੀ ਕਮੀ ਹੋਵੇਗੀ ਦੂਰ

ਬਦਬੂ

- ਜੇਕਰ ਤੁਹਾਡੀ ਬੈੱਡਸ਼ੀਟ ਨੂੰ ਲੰਬੇ ਸਮੇਂ ਤੱਕ ਨਹੀਂ ਧੋਤਾ ਜਾਂਦਾ ਹੈ, ਤਾਂ ਇਸ ’ਚੋਂ ਇਕ ਅਜੀਬ ਜਿਹੀ ਬਦਬੂ ਆ ਸਕਦੀ ਹੈ। ਇਹ ਬਦਬੂ ਬੈਕਟੀਰੀਆ ਕਾਰਨ ਹੁੰਦੀ ਹੈ।

ਐਲਰਜੀ
- ਧੂੜ ਦੇ ਕਣ, ਪਰਾਗ ਅਤੇ ਹੋਰ ਐਲਰਜੀਨ ਬੈੱਡਸ਼ੀਟਾਂ 'ਤੇ ਇਕੱਠੇ ਹੋ ਸਕਦੇ ਹਨ। ਜੇਕਰ ਤੁਹਾਨੂੰ ਇਨ੍ਹਾਂ ਤੋਂ ਐਲਰਜੀ ਹੈ, ਤਾਂ ਇਨ੍ਹਾਂ ਦੇ ਸੰਪਰਕ 'ਚ ਆਉਣ ਨਾਲ ਛਿਕ ਆਉਣਾ, ਨੱਕ ਵਗਣਾ ਅਤੇ ਅੱਖਾਂ 'ਚ ਜਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਪੜ੍ਹੋ ਇਹ ਵੀ ਖਬਰ -  ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੈ ਇਹ ਸੁਪਰਫੂਡ, ਜਾਣ ਲਓ ਇਸ ਦੇ ਫਾਇਦੇ

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Health Tips
  • Healthy Lifestyle
  • Bed Sheets
  • Dirty Bed Sheets
  • Harmful to Health
  • Can Cause Diseases

ਕਿਚਨ ’ਚ ਰੱਖੀ ਇਹ ਚੀਜ਼ ਗੁਣਾਂ ਦਾ ਭੰਡਾਰ ਹੈ, ਜਾਣ ਲਓ ਇਸ ਦੇ ਫਾਇਦੇ

NEXT STORY

Stories You May Like

  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • ban on burqa
    ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +