Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:43:30 PM

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ...

  • municipal corporation strict on property owners 4 properties sealed

    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

HEALTH News Punjabi(ਸਿਹਤ)

ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

  • Edited By Rajwinder Kaur,
  • Updated: 04 Aug, 2020 06:14 PM
Jalandhar
dizziness illness home remedies benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜ੍ਹੇ ਹੋਣ 'ਤੇ ਅੱਖਾਂ ਦੇ ਸਾਹਮਣੇ ਹਨ੍ਹੇਰਾ ਆਉਣ ਲੱਗਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲੱਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸ਼ਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਕਈ ਵਾਰ ਇਹ ਹਾਲਤ ਲਓ-ਬਲੱਡਪ੍ਰੈਸ਼ਰ ਦੇ ਕਾਰਨ ਵੀ ਹੁੰਦੀ ਹੈ। ਗਰਮੀਆਂ 'ਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲੱਗਦੇ ਹਨ ਜਿਸ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਚੀਜ਼ਾਂ ਦਾ ਇਸਤੇਮਾਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।

ਹੋ ਸਕਦੀਆਂ ਹਨ ਉਹ ਬੀਮਾਰੀਆਂ

ਘੱਟ ਬਲੱਡ ਪ੍ਰੈਸ਼ਰ
ਘੱਟ ਸ਼ੂਗਰ ਵਾਂਗ, ਅਚਾਨਕ ਘੱਟ ਬਲੱਡ ਪ੍ਰੈਸ਼ਰ ਦੀ ਸ਼ੁਰੂਆਤ ਵੀ ਚੱਕਰ ਆਉਣ ਦਾ ਕਾਰਨ ਬਣਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਘੱਟ ਬਲੱਡ ਪ੍ਰੈਸ਼ਰ ਵਿਚ ਸਰੀਰ ਦਾ ਖੂਨ ਸੰਚਾਰ ਵੀ ਬੇਕਾਬੂ ਹੁੰਦਾ ਹੈ। ਜਿਸ ਕਾਰਨ ਲੋਕ ਅਚਾਨਕ ਚੱਕਰ ਆਉਣੇ ਮਹਿਸੂਸ ਕਰਦੇ ਹਨ। ਜੇ ਤੁਹਾਨੂੰ ਵੀ ਇਸੇ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।

PunjabKesari

ਮਾਈਗ੍ਰੇਨ
ਮਾਈਗ੍ਰੇਨ ਅੱਜਕਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਬਹੁਤ ਸਾਰੇ ਲੋਕ ਇਸ ਸਮੱਸਿਆ ਤੋਂ ਪਰੇਸ਼ਾਨ ਹਨ। ਇਸਦਾ ਸਭ ਤੋਂ ਵੱਡਾ ਕਾਰਨ ਭੱਜ ਦੌੜ ਜੀਵਨ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ ’ਤੇ ਵੱਡੀ ਮਾਤਰਾ ਵਿਚ ਸਿਰ ਦਰਦ ਹੁੰਦਾ ਹੈ, ਜੋਂ 2 ਤੋਂ 3 ਦਿਨਾਂ ਤੱਕ ਲਗਾਤਾਰ ਰਹਿੰਦਾ ਹੈ। ਇੱਕ ਮਾਈਗ੍ਰੇਨ ਸਿਰ ਦਰਦ ਤੋਂ ਪਹਿਲਾਂ ਜਾਂ ਬਾਅਦ ਚੱਕਰ ਆਉਣੇ ਦਾ ਕਾਰਨ ਬਣਦਾ ਹੈ। 

PunjabKesari

ਦਿਮਾਗ ਦੀ ਸਮੱਸਿਆ
ਅਚਾਨਕ ਚੱਕਰ ਆਉਣੇ ਦਿਮਾਗ ਵਿਚ ਕਿਸੇ ਸਮੱਸਿਆ ਦਾ ਸੰਕੇਤ ਵੀ ਹੋ ਸਕਦਾ ਹੈ। ਕਿਉਂਕਿ ਜਦੋਂ ਕਿਸੇ ਦੇ ਦਿਮਾਗ ਵਿਚ ਕੋਈ ਸਮੱਸਿਆ ਆਉਂਦੀ ਹੈ, ਤਾਂ ਇਸ ਦਾ ਨਿ ਨੀਰੋ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਜਿਸ ਕਾਰਨ ਅਚਾਨਕ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ।

ਇਸ ਤਰ੍ਹਾਂ ਹੋ ਸਕਦੇ ਤੁਹਾਨੂੰ ਫਾਇਦਾ

1. ਆਂਵਲਾ
ਆਂਵਲੇ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਜਿਸ ਦੇ ਨਾਲ ਸਰੀਰ ਵਿਚ ਰੋਗ ਰੋਕਣ ਦੀ ਸਮਰੱਥਾ ਵੱਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿਚ ਲਿਆਉਣ ਲਈ ਦੋ ਆਂਵਲੇ ਨੂੰ ਪੀਸ ਕੇ ਪੇਸਟ ਬਣਾ ਲਓ ਫਿਰ ਇਸ ਵਿਚ 2 ਚੱਮਚ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਓ। ਫਿਰ ਅਗਲੀ ਸਵੇਰੇ ਉਠ ਕੇ ਛਾਨ ਕੇ ਇਸ ਦਾ ਪਾਣੀ ਪੀ ਲਓ।

PunjabKesari

2. ਸ਼ਹਿਦ 
ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚੱਮਚ ਸ਼ਹਿਦ ਵਿਚ 2 ਚੱਮਚ ਸੇਬ ਦਾ ਸਿਰਕਾ ਮਿਲਾਓ ਅਤੇ ਫਿਰ ਇਸ ਮਿਸ਼ਰਣ  ਨੂੰ 1 ਗਿਲਾਸ ਪਾਣੀ ਵਿਚ ਮਿਲਾ ਕੇ ਪੀਓ। ਇਸ ਉਪਾਅ ਨੂੰ ਦਿਨ ਵਿਚ ਦੋ ਵਾਰ ਕਰੋ।

3. ਨਿੰਬੂ
ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾ ਕਰ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਿਲਾਸ ਪਾਣੀ ਵਿਚ ਨਿਚੋੜ ਕੇ ਇਸ ਵਿਚ 2 ਚਮਚ ਚੀਨੀ ਮਿਲਾ ਕੇ ਪੀਓ। ਇਸ ਤੋਂ ਇਲਾਵਾ 1 ਚੱਮਚ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਨਮਕ ਮਿਲਾਓ ਅਤੇ ਫਿਰ ਇਸ ਨੂੰ 1 ਗਿਲਾਸ ਪਾਣੀ 'ਚ ਮਿਲਾ ਕੇ ਪੀਓ।

ਪੜ੍ਹੋ ਇਹ ਵੀ ਖਬਰ - ਅਗਸਤ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਬਾਰੇ ਜਾਨਣ ਲਈ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ

PunjabKesari

4. ਜ਼ਿਆਦਾ ਮਾਤਰਾ 'ਚ ਪਾਣੀ ਪੀਓ
ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਦਿਨ 'ਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ। ਇਸ ਤੋਂ ਇਲਾਵਾ ਫਲਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹਨ।

ਪੜ੍ਹੋ ਇਹ ਵੀ ਖਬਰ - ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ

PunjabKesari

  • Dizziness
  • illness
  • home remedies
  • benefits
  • ਚੱਕਰ ਆਉਣਾ
  • ਬੀਮਾਰੀ
  • ਘਰੇਲੂ ਨੁਖ਼ਸੇ
  • ਫਾਇਦੇ

ਸਰੀਰ ਨੂੰ ਤਰੋ-ਤਾਜ਼ਾ ਰੱਖਣ ਲਈ ਰੋਜ਼ਾਨਾ ਕਰੋ ‘ਲੱਸੀ’ ਦੀ ਵਰਤੋਂ, ਹੋਣਗੇ ਇਹ ਫਾਇਦੇ

NEXT STORY

Stories You May Like

  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • last date to file itr today penalty will be imposed
    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ
  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • this little alum remedy will make you rich
    ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +