Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:51:39 PM

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਐਲੂਮੀਨੀਅਮ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਪਕਾਓ ਇਹ ਚੀਜ਼ਾਂ, ਸਵਾਦ ਤੇ ਸਿਹਤ 'ਤੇ ਪੈਂਦਾ ਹੈ ਮਾੜਾ ਅਸਰ

HEALTH News Punjabi(ਸਿਹਤ)

ਐਲੂਮੀਨੀਅਮ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਪਕਾਓ ਇਹ ਚੀਜ਼ਾਂ, ਸਵਾਦ ਤੇ ਸਿਹਤ 'ਤੇ ਪੈਂਦਾ ਹੈ ਮਾੜਾ ਅਸਰ

  • Author Tarsem Singh,
  • Updated: 18 Jan, 2023 08:31 PM
New Delhi
do not cook these foods in aluminum utensils
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)- ਸਵਾਦਿਸ਼ਟ ਭੋਜਨ ਅਤੇ ਚੰਗੀ ਸਿਹਤ ਲਈ ਤੁਸੀਂ ਸਬਜ਼ੀਆਂ ਦੀ ਤਾਜ਼ਗੀ ਤੋਂ ਲੈ ਕੇ ਉਨ੍ਹਾਂ ਨੂੰ ਪਕਾਉਣ ਲਈ ਵਰਤੇ ਜਾਣ ਵਾਲੇ ਤੇਲ ਤੱਕ ਦਾ ਖਾਸ ਧਿਆਨ ਰੱਖਦੇ ਹੋ। ਇਸ ਦੇ ਬਾਵਜੂਦ, ਕੀ ਤੁਸੀਂ ਜਾਣਦੇ ਹੋ ਕਿ ਅਣਜਾਣੇ ਵਿੱਚ ਕੀਤੀ ਤੁਹਾਡੀ ਛੋਟੀ ਜਿਹੀ ਗਲਤੀ ਤੁਹਾਡੇ ਪਰਿਵਾਰ ਲਈ ਸਿਹਤ ਅਤੇ ਸੁਆਦ ਦੇ ਇਸ ਸੰਪੂਰਨ ਸੁਮੇਲ ਨੂੰ ਵਿਗਾੜ ਸਕਦੀ ਹੈ। ਐਲੂਮੀਨੀਅਮ ਦੇ ਭਾਂਡੇ ਐਸੀਡਿਕ ਭੋਜਨ ਨਾਲ ਪ੍ਰਤੀਕਿਰਿਆ ਕਰਦੇ ਹਨ ਅਤੇ ਇਹ ਧਾਤ ਦੇ ਕਣ ਭੋਜਨ ਵਿੱਚ ਰਲ ਜਾਂਦੇ ਹਨ, ਜਿਸ ਕਾਰਨ ਸਰੀਰ ਵਿੱਚ ਐਲੂਮੀਨੀਅਮ ਦੀ ਮਾਤਰਾ ਵੱਧ ਜਾਂਦੀ ਹੈ। ਆਓ ਜਾਣਦੇ ਹਾਂ ਇਸ ਬਾਰੇ...

ਟਮਾਟਰ ਦੀ ਗ੍ਰੇਵੀ ਜਾਂ ਸੌਸ

ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਟਮਾਟਰ ਐਸੀਡਿਕ ਕਿਸਮ ਦਾ ਹੁੰਦਾ ਹੈ ਅਤੇ ਜੇਕਰ ਇਸ ਨੂੰ ਐਲੂਮੀਨੀਅਮ ਵਿੱਚ ਜ਼ਿਆਦਾ ਦੇਰ ਤੱਕ ਪਕਾਇਆ ਜਾਵੇ ਤਾਂ ਇਸ ਦਾ ਸਵਾਦ ਪ੍ਰਭਾਵਿਤ ਹੁੰਦਾ ਹੈ ਤੇ ਇਹ ਸਿਹਤ ਲਈ ਵੀ ਨੁਕਸਾਨੇਦਾਹ ਹੋ ਸਕਦਾ ਹੈ।

PunjabKesari

ਸਿਰਕਾ ਅਤੇ ਇਸ ਨਾਲ ਸਬੰਧਤ ਪਕਵਾਨ

PunjabKesari

ਸਿਰਕਾ ਵੀ ਐਲੂਮੀਨੀਅਮ ਨਾਲ ਜ਼ੋਰਦਾਰ ਪ੍ਰਤੀਕਿਰਿਆ ਕਰਦਾ ਹੈ। ਸਿਰਕਾ ਅਤੇ ਇਸ ਨਾਲ ਸਬੰਧਤ ਪਕਵਾਨਾਂ ਨੂੰ ਐਲੂਮੀਨੀਅਮ ਵਿੱਚ ਰੱਖਣਾ ਠੀਕ ਨਹੀਂ ਸਮਝਿਆ ਜਾਂਦਾ।

ਇਹ ਵੀ ਪੜ੍ਹੋ : ਗੁੜ ਕਦੋਂ, ਕਿਸਨੂੰ ਅਤੇ ਕਿੰਨਾ ਖਾਣਾ ਚਾਹੀਦਾ ਹੈ? ਜਾਣੋ ਇਸ ਦੇ ਸੇਵਨ ਦਾ ਸਹੀ ਤਰੀਕਾ

ਰੈੱਡ ਮੀਟ

ਰੈੱਡ ਮੀਟ ਅਤੇ ਪ੍ਰੋਸੈਸਡ ਮੀਟ ਪੱਛਮੀ ਖੁਰਾਕ ਵਿੱਚ ਸਭ ਤੋਂ ਆਮ ਐਸੀਡਿਕ ਭੋਜਨ ਹਨ। ਇਹੀ ਕਾਰਨ ਹੈ ਕਿ ਇਸ ਧਾਤ ਦੇ ਭਾਂਡੇ 'ਚ ਕਦੇ ਵੀ ਲਾਲ ਮੀਟ ਨਾ ਪਕਾਓ। ਇਹ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।

PunjabKesari

ਪੈਨਕੇਕ

ਪੈਨਕੇਕ ਬਣਾਉਣ ਲਈ ਸਭ ਤੋਂ ਵਧੀਆ ਨਾਨ ਸਟਿਕ ਕੁਕਵੇਅਰ ਹੁੰਦੇ ਹਨ। ਇਹ ਐਲੂਮੀਨੀਅਮ ਦੇ ਪੈਨ ਨਾਲੋਂ ਜ਼ਿਆਦਾ ਸੁਰੱਖਿਅਤ ਹਨ, ਇਸ ਲਈ ਤੁਹਾਨੂੰ ਇਨ੍ਹਾਂ ਬਰਤਨਾਂ ਵਿੱਚ ਪੈਨਕੇਕ ਬਣਾਉਣੇ ਚਾਹੀਦੇ ਹਨ।

PunjabKesari

ਸਟਾਰਚੀ ਭੋਜਨ

ਸਟਾਰਚ ਵਾਲੇ ਭੋਜਨ ਵੀ ਐਸੀਡਿਕ ਹੁੰਦੇ ਹਨ, ਅਤੇ ਉਹਨਾਂ ਨੂੰ ਐਲੂਮੀਨੀਅਮ ਦੇ ਪੈਨ ਵਿੱਚ ਪਕਾਉਣਾ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ਇਹ ਮੈਟਲ ਨੂੰ ਵੀ ਖਰਾਬ ਕਰ ਸਕਦਾ ਹੈ, ਇਸ ਲਈ ਅਜਿਹੇ ਭੋਜਨ ਨੂੰ ਇਨ੍ਹਾਂ ਪੈਨ ਜਾਂ ਹੋਰ ਬਰਤਨਾਂ ਵਿੱਚ ਨਾ ਪਕਾਓ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Aluminum utensils
  • cooking
  • health
  • harmful
  • health tips
  • ਐਲੂਮੀਨੀਅਮ ਦੇ ਭਾਂਡੇ
  • ਭੋੋਜਨ ਪਕਾਉਣਾ
  • ਸਿਹਤ
  • ਨੁਕਸਾਨਦੇਹ
  • ਹੈਲਥ ਟਿਪਸ

ਭਿਆਨਕ ਠੰਡ ’ਚ ਲੋਕ ਰਹਿਣ ਸਾਵਧਾਨ, ਲਾਪਰਵਾਹੀ ਨਾਲ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ

NEXT STORY

Stories You May Like

  • make these high protein recipes with soy chunks
    ਸਵਾਦ ਦੇ ਨਾਲ-ਨਾਲ ਸਿਹਤ ਵੀ ! ਸੋਇਆ ਚੰਕਸ ਨਾਲ ਬਣਾਓ ਇਹ ਹਾਈ-ਪ੍ਰੋਟੀਨ ਰੈਸਿਪੀਜ਼
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • make fiber rich cucumber and makhana raita at home
    ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ ਮਖਾਣੇ ਦਾ ਰਾਇਤਾ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • the star of aries will be bad for health
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +