Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:47:03 AM

  • america  s big step  project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਚੱਕਰ ਆਉਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰ-ਅੰਦਾਜ਼, ਹੋ ਸਕਦੀਆਂ ਹਨ ਗੰਭੀਰ ਬੀਮਾਰੀਆਂ

HEALTH News Punjabi(ਸਿਹਤ)

ਚੱਕਰ ਆਉਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰ-ਅੰਦਾਜ਼, ਹੋ ਸਕਦੀਆਂ ਹਨ ਗੰਭੀਰ ਬੀਮਾਰੀਆਂ

  • Edited By Aarti Dhillon,
  • Updated: 27 Oct, 2020 12:48 PM
Jalandhar
do not ignore the problem of dizziness there may be serious illness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਕਈ ਵਾਰ ਥਕਾਵਟ ਜਾਂ ਨਾ ਖਾਣਾ ਖਾਣ ਦੀ ਵਜ੍ਹਾ ਨਾਲ ਚੱਕਰ ਆਉਣ ਲੱਗਦੇ ਹਨ ਪਰ ਅਜਿਹਾ ਰੋਜ਼ ਹੋਵੇ ਤਾਂ ਸਾਵਧਾਨ ਹੋ ਜਾਓ। ਬਿਨਾਂ ਕਾਰਨ ਰੋਜ਼ ਚੱਕਰ ਆਉਣਾ ਭਾਵੇਂ ਹੀ ਤੁਹਾਨੂੰ ਆਮ ਲੱਗੇ ਪਰ ਇਹ ਕਿਸੇ ਗੰਭੀਰ ਬੀਮਾਰੀ ਦਾ ਸੰਕੇਤ ਹੋ ਸਕਦਾ ਹੈ। ਜੇਕਰ ਸਮੇਂ ਰਹਿੰਦੇ ਇਸ 'ਤੇ ਧਿਆਨ ਨਾ ਦਿੱਤਾ ਜਾਵੇ ਤਾਂ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ।
ਕਿਉਂ ਆਉਂਦੇ ਹਨ ਚੱਕਰ?
ਦਰਅਸਲ ਜਦੋਂ ਅੱਖਾਂ, ਦਿਮਾਗ, ਕੰਨ, ਪੈਰਾਂ ਅਤੇ ਰੀੜ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ, ਅੱਖਾਂ ਦੇ ਅੱਗੇ ਹਨ੍ਹੇਰਾ ਛਾ ਜਾਣ ਵਰਗੇ ਲੱਛਣ ਦਿਖਾਈ ਦਿੰਦੇ ਹਨ। ਅਜਿਹੇ 'ਚ ਇਸ ਨੂੰ ਹਲਕੇ 'ਚ ਲੈਣਾ ਤੁਹਾਡੇ ਲਈ ਹਾਨੀਕਾਰਕ ਹੋ ਸਕਦਾ ਹੈ। 
ਦਿਮਾਗ ਤੱਕ ਆਕਸੀਜਨ ਦਾ ਨਾ ਪਹੁੰਚਣਾ
ਦਿਮਾਗ ਨੂੰ ਨਿਰੰਤਰ ਆਕਸੀਜਨ ਦੀ ਲੋੜ ਹੁੰਦੀ ਹੈ ਜੋ ਖੂਨ ਦੇ ਰਾਹੀਂ ਦਿਮਾਗ ਤੱਕ ਪਹੁੰਚਦਾ ਹੈ। ਪਰ ਕਈ ਵਾਰ ਖੂਨ ਦੇ ਥੱਕੇ ਬਣਨਾ ਜਾਂ ਖਰਾਬ ਬਲੱਡ ਸਰਕੁਲੇਸ਼ਨ ਦੇ ਕਾਰਨ ਦਿਮਾਗ ਤੱਕ ਆਕਸੀਜਨ ਸਹੀ ਮਾਤਰਾ 'ਚ ਨਹੀਂ ਪਹੁੰਚ ਪਾਉਂਦੀ, ਜਿਸ ਦੀ ਵਜ੍ਹਾ ਨਾਲ ਚੱਕਰ ਜਾਂ ਬੇਹੋਸ਼ੀ ਦੀ ਸਥਿਤੀ ਹੋ ਜਾਂਦੀ ਹੈ। ਅਜਿਹੇ 'ਚ ਤੁਹਾਨੂੰ ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਉਣ ਵਾਲੀ ਕੈਪਟਨ ਦੀ ਪਹਿਲੀ ਸਰਕਾਰ: ਗਾਗਾ


ਸਰੀਰ 'ਚ ਪਾਣੀ ਦੀ ਕਮੀ
ਜੋ ਲੋਕ ਘੱਟ ਮਾਤਰਾ 'ਚ ਪਾਣੀ ਪੀਂਦੇ ਹਨ ਉਨ੍ਹਾਂ ਨੂੰ ਵੀ ਚੱਕਰ ਆਉਣਾ, ਲਗਾਤਾਰ ਸਿਰਦਰਦ, ਅੱਖਾਂ 'ਚ ਧੁੰਧਲਾਪਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਸ ਕਰਕੇ ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਹ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਲਈ ਭਰਪੂਰ ਪਾਣੀ ਪੀਓ। 

ਇਹ ਵੀ ਪੜ੍ਹੋ: ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ, ਸਰੀਰ ਨੂੰ ਮਿਲਦੇ ਹਨ ਹੋਰ ਵੀ ਲਾਭ


ਕੰਨ ਦਾ ਇੰਫੈਕਸ਼ਨ ਵੀ ਕਾਰਨ 
ਕੰਨ 'ਚ ਇੰਫੈਕਸ਼ਨ ਹੋਣ ਨਾਲ ਸਿਰਫ ਸੁਣਨ 'ਚ ਹੀ ਦਿੱਕਤ ਨਹੀਂ ਸਗੋਂ ਇਸ ਦੀ ਵਜ੍ਹਾ ਨਾਲ ਚੱਕਰ ਵੀ ਆਉਣ ਲੱਗਦੇ ਹਨ। ਇਸ ਦੇ ਇਲਾਵਾ ਜ਼ਿਆਦਾ ਦਵਾਈਆਂ ਦੀ ਵਰਤੋਂ ਕਰਨ ਨਾਲ ਵੀ ਇਹ ਪ੍ਰਾਬਲਮ ਹੋ ਸਕਦੀ ਹੈ। 
ਮਾਈਗ੍ਰੇਨ ਦਾ ਸੰਕੇਤ
ਕਈ ਵਾਰ ਚੱਕਰ ਆਉਣਾ ਤਣਾਅ, ਮਾਈਗ੍ਰੇਨ, ਬ੍ਰੇਨ ਜਾਂ ਕੰਨ ਦਾ ਟਿਊਮਰ, ਤੰਤਰਿਕਾ ਤੰਤਰ 'ਚ ਪ੍ਰਾਬਲਮ ਦਾ ਸੰਕੇਤ ਵੀ ਹੋ ਸਕਦਾ ਹੈ। ਅਜਿਹੇ 'ਚ ਇਸ ਨੂੰ ਨਜ਼ਰ-ਅੰਦਾਜ਼ ਬਿਲਕੁੱਲ ਵੀ ਨਾ ਕਰੋ।

PunjabKesari
ਸੈਲਸ ਘੱਟ ਹੋਣਾ
ਸਰੀਰ 'ਚ ਕਮਜ਼ੋਰੀ, ਖੂਨ ਦੀ ਕਮੀ ਜਾਂ ਸੈਲਸ ਘੱਟ ਹੋਣ ਦੀ ਵਜ੍ਹਾ ਨਾਲ ਵੀ ਵਾਰ-ਵਾਰ ਚੱਕਰ ਆਉਣ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ 'ਚ ਤੁਹਾਨੂੰ ਹੈਲਦੀ ਡਾਈਟ ਜਿਵੇਂ ਫਲ, ਸਬਜ਼ੀਆਂ, ਨਾਰੀਅਲ ਪਾਣੀ, ਕੀਵੀ, ਅਨਾਰ ਆਦਿ ਲੈਣਾ ਚਾਹੀਦਾ। 

PunjabKesari
ਨਾੜਾਂ 'ਚ ਕਮਜ਼ੋਰੀ
ਨਾੜਾਂ 'ਚ ਕਮਜ਼ੋਰੀ, ਕਿਸੇ ਤਰ੍ਹਾਂ ਦਾ ਦਰਦ ਅਤੇ ਸੋਜ ਹੋਵੇ ਤਾਂ ਵੀ ਚੱਕਰ ਆਉਣ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਇਸ ਨੂੰ ਹਲਕੇ 'ਚ ਬਿਲਕੁੱਲ ਨਾ ਲਓ। 

  • ignore
  • problem
  • dizziness
  • serious
  • ਚੱਕਰ
  • ਗੰਭੀਰ ਬੀਮਾਰੀ
  • ਨਜ਼ਰ-ਅੰਦਾਜ਼

ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਪਾਉਣ ਲਈ ਪੀਓ ‘ਬਾਦਾਮ ਵਾਲਾ ਦੁੱਧ’, ਭਾਰ ਵੀ ਹੋਵੇਗਾ ਘੱਟ

NEXT STORY

Stories You May Like

  • be careful not to become addicted to eating rice
    ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ, ਲੱਗ ਸਕਦੀਆਂ ਗੰਭੀਰ ਬਿਮਾਰੀਆਂ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • urine infection can be serious if taken lightly
    ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ ਹੈ ਗੰਭੀਰ ਸਮੱਸਿਆ
  • be careful if you eat sweets at night
    ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5 ਭਿਆਨਕ ਬਿਮਾਰੀਆਂ
  • are you constantly losing your keys
    ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
  • trailer of the film   kara   released  dhanush looks stunning
    ਫ਼ਿਲਮ ‘ਕਾਰਾ’ ਦਾ ਟ੍ਰੇਲਰ ਰਿਲੀਜ਼, ਦਮਦਾਰ ਅੰਦਾਜ਼ ’ਚ ਨਜ਼ਰ ਆਏ ਧਨੁਸ਼
  • fbi director kash patel likely to be fired
    ਕਾਸ਼ ਪਟੇਲ ਦੀ ਹੋ ਸਕਦੀ ਹੈ 'ਛੁੱਟੀ'! ਗੰਭੀਰ ਇਲਜ਼ਾਮਾਂ ਕਾਰਨ ਵਿਵਾਦਾਂ 'ਚ ਘਿਰੇ FBI ਚੀਫ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +