Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:49:24 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਗਰਮੀਆਂ ਦੇ ਮੌਸਮ 'ਚ ਸਰੀਰ 'ਚ ਨਾ ਹੋਣ ਦਿਓ ਪਾਣੀ ਦੀ ਘਾਟ, ਹੋ ਸਕਦੀਆਂ ਨੇ ਇਹ ਸਮੱਸਿਆਵਾਂ

HEALTH News Punjabi(ਸਿਹਤ)

Health Tips: ਗਰਮੀਆਂ ਦੇ ਮੌਸਮ 'ਚ ਸਰੀਰ 'ਚ ਨਾ ਹੋਣ ਦਿਓ ਪਾਣੀ ਦੀ ਘਾਟ, ਹੋ ਸਕਦੀਆਂ ਨੇ ਇਹ ਸਮੱਸਿਆਵਾਂ

  • Edited By Rajwinder Kaur,
  • Updated: 12 May, 2024 05:29 PM
Jalandhar
do not let the body lack water in summer season these problems may occur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਰੀਰ ਲਈ ਪਾਣੀ ਦੀ ਪੂਰੀ ਮਾਤਰਾ ਹੋਣੀ ਬਹੁਤ ਜ਼ਰੂਰੀ ਹੈ। ਜਦੋਂ ਸਾਡੇ ਸਰੀਰ ਵਿੱਚ ਪਾਣੀ ਦੀ ਘਾਟ ਹੋ ਜਾਂਦੀ ਹੈ, ਤਾਂ ਸਾਡੇ ਸਰੀਰ ਵਿੱਚ ਕਈ ਲੱਛਣ ਦਿਖਾਈ ਦੇਣ ਲੱਗਦੇ ਹਨ। ਅਸੀਂ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ ਅਤੇ ਪਾਣੀ ਦੀ ਘਾਟ ਕਾਰਨ ਸਰੀਰ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਲਈ ਚਾਹੇ ਕੋਈ ਵੀ ਮੌਸਮ ਹੋਵੇ ਸਾਨੂੰ ਪੂਰੀ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ ਹੈ। ਪਾਣੀ ਸਾਡੀਆਂ ਅੱਖਾਂ ਅਤੇ ਜੋੜਾਂ ਨੂੰ ਨਮੀ ਦਿੰਦਾ ਹੈ ਅਤੇ ਚਮੜੀ ਨੂੰ ਤੰਦਰੁਸਤ ਰੱਖਦਾ ਹੈ। ਪਾਣੀ ਸਰੀਰ ਦੇ ਜ਼ਹਿਰਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ ਅਤੇ ਹਾਜ਼ਮੇ ਨੂੰ ਠੀਕ ਰੱਖਦਾ ਹੈ। ਅੱਜ ਅਸੀਂ ਤੁਹਾਨੂੰ ਪਾਣੀ ਦੀ ਘਾਟ ਕਾਰਨ ਵਿਖਾਈ ਦੇਣ ਵਾਲੇ ਲੱਛਣਾਂ ਬਾਰੇ ਦੱਸਾਂਗੇ... 

ਥਕਾਵਟ ਅਤੇ ਚਿੜਚਿੜਾਪਣ
ਥਕਾਵਟ ਅਤੇ ਚਿੜਚਿੜਾਪਨ ਸਰੀਰ ਵਿੱਚ ਪਾਣੀ ਦੀ ਘਾਟ ਦਾ ਲੱਛਣ ਹੋ ਸਕਦਾ ਹੈ, ਕਿਉਂਕਿ ਜਦੋਂ ਸਾਡੇ ਸਰੀਰ ਵਿੱਚ ਪਾਣੀ ਦੀ ਘਾਟ ਹੁੰਦੀ ਹੈ, ਤਾਂ ਖੂਨ ਗਾੜ੍ਹਾ ਹੋ ਜਾਂਦਾ ਹੈ। ਇਸ ਨਾਲ ਦਿਲ ਤਕ ਆਕਸੀਜਨ ਅਤੇ ਹੋਰ ਪੋਸ਼ਕ ਤੱਤ ਸਰੀਰ ਵਿੱਚ ਸਰਕੂਲੇਟ ਕਰਨ ਵਿੱਚ ਜ਼ਿਆਦਾ ਊਰਜਾ ਲੱਗਦੀ ਹੈ। ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਅਤੇ ਚਿੜਚਿੜਾਪਣ ਮਹਿਸੂਸ ਹੁੰਦਾ ਹੈ ।

PunjabKesari

ਸਿਰਦਰਦ ਅਤੇ ਚੱਕਰ ਆਉਣੇ
ਜੇਕਰ ਤੁਹਾਨੂੰ ਸਿਰਦਰਦ ਦੀ ਸਮੱਸਿਆ ਰਹਿੰਦੀ ਹੈ ਅਤੇ ਚੱਕਰ ਆਉਂਦੇ ਹਨ, ਤਾਂ ਇਹ ਵੀ ਡੀਹਾਈਡ੍ਰੇਸ਼ਨ ਦਾ ਸੰਕੇਤ ਹੈ। ਸਰੀਰ ਵਿੱਚ ਪਾਣੀ ਦੀ ਘਾਟ ਕਾਰਨ ਦਿਮਾਗ ਤੱਕ ਖੂਨ ਦਾ ਸੰਚਾਰ ਅਤੇ ਆਕਸੀਜਨ ਦੀ ਘਾਟ ਹੋ ਜਾਂਦੀ ਹੈ। ਇਸ ਲਈ ਸਿਰ ਦਰਦ ਅਤੇ ਚੱਕਰ ਆਉਣ ਤੇ ਖੂਬ ਸਾਰਾ ਪਾਣੀ ਪੀਓ। ਇਸ ਨਾਲ ਸਿਰਦਰਦ ਠੀਕ ਹੋ ਜਾਵੇਗਾ।

ਕਬਜ਼ ਤੇ ਕੋਲੈਸਟਰੋਲ ਦੀ ਸਮੱਸਿਆ
ਕਬਜ਼ ਦੀ ਸਮੱਸਿਆ ਹੋਣ ’ਤੇ ਆਪਣੀ ਡਾਈਟ ਵਿੱਚ ਫਾਈਬਰ ਵਾਲੀਆਂ ਚੀਜ਼ਾਂ ਖਾਓ ਅਤੇ ਪੂਰਾ ਪਾਣੀ ਪੀਓ। ਕਬਜ਼ ਹੋਣਾ ਵੀ ਸਰੀਰ ਵਿੱਚ ਪਾਣੀ ਦੀ ਘਾਟ ਦਾ ਸੰਕੇਤ ਹੁੰਦਾ ਹੈ। ਸਰੀਰ ਵਿੱਚ ਪਾਣੀ ਦੀ ਘਾਟ ਹੋਣ ’ਤੇ ਕੋਲੈਸਟ੍ਰੋਲ ਦਾ ਪ੍ਰੋਡਕਸ਼ਨ ਵੱਧਣ ਲੱਗ ਜਾਂਦਾ ਹੈ। ਇਸ ਨਾਲ ਸਰੀਰ ਵਿੱਚ ਕੋਲੈਸਟਰੋਲ ਦਾ ਸੰਤੁਲਨ ਵਿਗੜ ਜਾਂਦਾ ਹੈ।

ਇਹ ਵੀ ਪੜ੍ਹੋ : Health Tips: ਗਰਮੀਆਂ 'ਚ ਬਦਹਜ਼ਮੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਇਨ੍ਹਾਂ ਜੂਸ ਦਾ ਕਰਨ ਸੇਵਨ, ਮਿਲੇਗੀ ਰਾਹਤ

PunjabKesari

ਜੋੜਾਂ ਵਿੱਚ ਦਰਦ
ਸਾਡੀਆਂ ਹੱਡੀਆਂ ਨੂੰ ਇੱਕ ਦੂਜੇ ਤੋਂ ਰਗੜ ਖਾਣ ਤੋਂ ਬਚਾਉਣ ਲਈ ਸਰੀਰ ਵਿੱਚ ਪਾਣੀ ਦਾ ਪੂਰੀ ਮਾਤਰਾ ’ਚ ਹੋਣਾ ਬਹੁਤ ਜ਼ਰੂਰੀ ਹੈ। ਪਾਣੀ ਸਾਡੀ ਚੌਲਾਂ ਦੀ ਮੂਵਮੈਂਟ ਨੂੰ ਵਧਾਉਂਦਾ ਹੈ। ਜੇਕਰ ਸਰੀਰ ਵਿਚ ਪਾਣੀ ਦੀ ਘਾਟ ਹੋ ਜਾਵੇ, ਤਾਂ ਫਿਰ ਵੀ ਸਾਡੇ ਜੋੜਾਂ ਵਿੱਚ ਦਰਦ ਰਹਿਣਾ ਲਗਦਾ ਹੈ।

ਪਿਸ਼ਾਬ ਦੀ ਇਨਫੈਕਸ਼ਨ
ਸਰੀਰ ਵਿੱਚ ਪਾਣੀ ਦੀ ਘਾਟ ਹੋਣ ’ਤੇ ਪਿਸ਼ਾਬ ਦੀ ਨਲੀ ਵਿੱਚ ਇਨਫੈਕਸ਼ਨ ਹੋ ਸਕਦੀ ਹੈ। ਇਸ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਪਾਣੀ ਪੂਰੀ ਮਾਤਰਾ ਵਿੱਚ ਹੋਣਾ ਬਹੁਤ ਜ਼ਰੂਰੀ ਹੈ। ਪਾਣੀ ਦੀ ਘਾਟ ਹੋਣ ’ਤੇ ਸਾਡੀਆਂ ਕਿਡਨੀਆਂ ਅਤੇ ਬਲੈਂਡਰ ਵਿੱਚੋਂ ਬੈਕਟੀਰੀਆ ਅਤੇ ਵਿਸ਼ੈਲੇ ਤੱਤ ਸਰੀਰ ਤੋਂ ਬਾਹਰ ਨਹੀਂ ਨਿਕਲ ਪਾਉਂਦੇ ਅਤੇ ਇਨਫੈਕਸ਼ਨ ਹੋ ਜਾਂਦੀ ਹੈ।

ਇਹ ਵੀ ਪੜ੍ਹੋ : Health Tips : ਗਰਮੀਆਂ ਦੇ ਮੌਸਮ 'ਚ ਲੋਕ ਜ਼ਰੂਰ ਪੀਣ ਇਨ੍ਹਾਂ 5 ਸਬਜ਼ੀਆਂ ਦਾ ਜੂਸ, ਸਰੀਰ ਨੂੰ ਮਿਲੇਗੀ ਠੰਡਕ

PunjabKesari

ਉਮਰ ਤੋਂ ਪਹਿਲਾਂ ਬੁੱਢੇ ਹੋਣਾ
ਡੀਹਾਈਡ੍ਰੇਸ਼ਨ ਦੇ ਕਾਰਨ ਚਮੜੀ ਦਾ ਲਚੀਲਾਪਣ ਘੱਟ ਹੋ ਜਾਂਦਾ ਹੈ ਅਤੇ ਸਰੀਰ ਵਿੱਚ ਖੂਨ ਦਾ ਪ੍ਰਭਾਵ ਘਟਦਾ ਹੈ, ਜਿਸ ਕਾਰਨ ਚਮੜੀ ਦੇ ਸੈਲਸ ਨੂੰ ਠੀਕ ਤਰ੍ਹਾਂ ਨਿਊਟ੍ਰੀਐਂਟਸ ਨਹੀਂ ਮਿਲ ਪਾਉਂਦੇ। ਇਸ ਲਈ ਪਾਣੀ ਦੀ ਘਾਟ ਹੋਣ ’ਤੇ ਚਿਹਰੇ ’ਤੇ ਝੁਰੜੀਆਂ, ਰੇਖਾਵਾਂ ਅਤੇ ਚਮੜੀ ਦਾ ਢਿੱਲਾਪਣ ਹੋ ਜਾਂਦਾ ਹੈ, ਜਿਸ ਕਾਰਨ ਉਮਰ ਤੋਂ ਪਹਿਲਾਂ ਬੁੱਢੇ ਦਿਖਾਈ ਦੇਣ ਲੱਗਦੇ ਹਾਂ।

ਮੂੰਹ ਵਿੱਚੋਂ ਬਦਬੂ ਆਉਣਾ
ਸਰੀਰ ਵਿੱਚ ਪਾਣੀ ਦੀ ਘਾਟ ਦਾ ਸਭ ਤੋਂ ਵੱਡਾ ਸੰਕੇਤ ਮੂੰਹ ਵਿਚੋਂ ਬਦਬੂ ਆਉਣਾ ਹੁੰਦਾ ਹੈ। ਡੀਹਾਈਡਰੇਸ਼ਨ ਕਾਰਨ ਮੂੰਹ ਵਿੱਚ ਲਾਰ ਘੱਟ ਬਣਨ ਲੱਗਦੀ ਹੈ। ਇਸ ਕਾਰਨ ਮੂੰਹ, ਦੰਦ ਅਤੇ ਜੀਭ ਤੇ ਬੈਕਟੀਰੀਆ ਵਧ ਜਾਂਦੇ ਹਨ ਅਤੇ ਮੂੰਹ ਵਿੱਚੋਂ ਗੰਦੀ ਬਦਬੂ ਆਉਣ ਲੱਗਦੀ ਹੈ।

ਇਹ ਵੀ ਪੜ੍ਹੋ : Health Tips: ਗਰਮੀਆਂ 'ਚ ਤੁਹਾਡੇ ਹੱਥਾਂ-ਪੈਰਾਂ 'ਚ ਹੁੰਦੀ ਜਲਨ ਜਾਂ ਤਲੀਆਂ 'ਚੋਂ ਨਿਕਲਦੈ ਸੇਕ ਤਾਂ ਅਪਣਾਓ ਇਹ ਤਰੀਕੇ

PunjabKesari

ਬੀਮਾਰ ਰਹਿਣਾ
ਜ਼ਿਆਦਾ ਸਮਾਂ ਬੀਮਾਰ ਰਹਿਣਾ ਵੀ ਸਰੀਰ ਵਿੱਚ ਪਾਣੀ ਦੀ ਘਾਟ ਦਾ ਸੰਕੇਤ ਹੋ ਸਕਦਾ ਹੈ। ਜਦੋਂ ਅਸੀਂ ਪਾਣੀ ਸਹੀ ਮਾਤਰਾ ਵਿੱਚ ਨਹੀਂ ਪੀਂਦੇ, ਤਾਂ ਸਾਡੇ ਸਰੀਰ ਦੇ ਵਿਸ਼ੈਲੇ ਤੱਤ ਬਾਹਰ ਨਹੀਂ ਨਿਕਲ ਪਾਉਂਦੇ। ਇਸ ਲਈ ਬੀਮਾਰ ਹੋਣ ਤੇ ਵੱਧ ਤੋਂ ਵੱਧ ਪਾਣੀ ਪੀਓ। ਇਸ ਨਾਲ ਬੀਮਾਰੀ ਜਲਦ ਠੀਕ ਹੋ ਜਾਂਦੀ ਹੈ।

  • Health Tips
  • Summer Season
  • Body
  • Water
  • Shortage
  • Problems
  • Fatigue
  • Headache
  • Dizziness
  • ਗਰਮੀਆਂ
  • ਮੌਸਮ
  • ਸਰੀਰ
  • ਪਾਣੀ ਦੀ ਘਾਟ
  • ਸਮੱਸਿਆਵਾਂ

ਹੁਣ ਨੀਂਦ ’ਚ ਚਿਹਰੇ ’ਤੇ ਪੈਣ ਵਾਲੀਆਂ ਝੁਰੜੀਆਂ ਨੂੰ ਰੋਕ ਸਕਦੇ ਹੋ ਤੁਸੀਂ

NEXT STORY

Stories You May Like

  • do not do these things on dhanteras even by mistake
    vastu tips : ਧਨਤੇਰਸ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ ! ਘਰ 'ਚ ਆਵੇਗੀ ਤੰਗੀ ਤੇ ਹੋ ਸਕਦੈ ਵੱਡਾ ਨੁਕਸਾਨ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • ignoring such symptoms appearing in the body could prove costly
    ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • shifting weather patterns have destabilized the air quality index
    ਬਦਲ ਰਹੇ ਮੌਸਮ ਦੇ ਮਿਜਾਜ਼ ਨੇ ਡਗਮਗਾਇਆ ਏਅਰ ਕੁਆਲਿਟੀ ਇੰਡੈਕਸ, ਪ੍ਰਦੂਸ਼ਿਤ ਹੋਣ ਲੱਗੀ ਹਵਾ
  • municipal elections in chandigarh could be held by the end of december
    ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ
  • items kept in the kitchen can become a cause of financial ruin
    ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ ਇਹ ਕੰਮ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +